Wednesday, November 25, 2026

Daily Archives: December 28, 2016

ਜਸਵਿੰਦਰ ਕੌਰ ਖਾਲਸਾ ਨੇ ਅਕਾਲੀ ਦਲ ਦੀ ਧੂਰੀ ਸੀਟ `ਤੇ ਜਤਾਇਆ ਦਾਅਵਾ

ਧੂਰੀ, 28 ਦਸੰਬਰ (ਪ੍ਰਵੀਨ ਗਰਗ)- ਇਸਤਰੀ ਅਕਾਲੀ ਦਲ ਜ਼ਿਲਾ ਸੰਗਰੂਰ ਦੀ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਖਾਲਸਾ ਨੇ ਔਰਤਾਂ ਨਾਲ ਮੀਟਿੰਗਾਂ ਕਰਨ ਉਪਰੰਤ ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਵਜੋਂ ਆਪਣਾ ਦਾਵਾ ਪੇਸ਼ ਕਰਦਿਆਂ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋ ਅਕਾਲੀ ਦਲ ਦੀ ਇੱਕ ਵਫਾਦਾਰ ਵਰਕਰ ਦੇ ਤੌਰ `ਤੇ ਹਲਕੇ ਦੇ ਲੋਕਾਂ ਵਿੱਚ ਵਿਚਰ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਅਯੋਜਿਤ

ਧੂਰੀ, 28 ਦਸੰਬਰ (ਪ੍ਰਵੀਨ ਗਰਗ)- ਸਥਾਨਕ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ) ਵੱਲੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਸਨਾਤਨ ਧਰਮ ਸਭਾ ਆਸ਼ਰਮ ਵਿਖੇ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੋਕੇ ਸੂਰਜ ਮੂਨੀ ਜੀ ਮਹਾਰਾਜ (ਡੇਰਾ ਬਾਬਾ ਚੜਦੀ ਕਲਾ) ਨੇ ਵੀ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਸਿੱਖ ਸੰਗਤ ਦੇ ਸੰਯੋਜਕ ਜ਼ਸਵੀਰ ਨੇ ਦੱਸਿਆ ਕਿ ਕਿਸ ਤਰਾਂ ਸ਼੍ਰੀ ਗੁਰੂ ਗੋਬਿੰਦ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਅਯੋਜਿਤ

ਧੂਰੀ, 28 ਦਸੰਬਰ (ਪ੍ਰਵੀਨ ਗਰਗ)- ਸਥਾਨਕ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ) ਵੱਲੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਸਨਾਤਨ ਧਰਮ ਸਭਾ ਆਸ਼ਰਮ ਵਿਖੇ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੋਕੇ ਸੂਰਜ ਮੂਨੀ ਜੀ ਮਹਾਰਾਜ (ਡੇਰਾ ਬਾਬਾ ਚੜਦੀ ਕਲਾ) ਨੇ ਵੀ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਸਿੱਖ ਸੰਗਤ ਦੇ ਸੰਯੋਜਕ ਜ਼ਸਵੀਰ ਨੇ ਦੱਸਿਆ ਕਿ ਕਿਸ ਤਰਾਂ ਸ਼੍ਰੀ ਗੁਰੂ ਗੋਬਿੰਦ …

Read More »

ਕਾਂਗਰਸੀ ਉਮੀਦਵਾਰ ਗੋਲਡੀ ਖੰਗੂੜਾ ਨੇ ਡੋਰ ਟੂ ਡੋਰ ਜਾ ਕੇ ਮੰਗੀਆਂ ਵੋਟਾਂ

ਧੂਰੀ, 28 ਦਸੰਬਰ (ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਆਪਣੇ ਵਰਕਰਾਂ, ਸਮੱਰਥਕਾਂ ਦੇ ਠਾਠਾਂ ਮਾਰਦੇ ਵੱਡੇ ਕਾਫਲੇ ਸਮੇਤ ਸ਼ਹਿਰ ਦੇ ਹਰ ਦੁਕਾਨ-ਦੁਕਾਨ ਜਾ ਕੇ ਜਿੱਥੇ ਵੋਟਰਾਂ ਨਾਲ ਸੰਪਰਕ ਕੀਤਾ, ਉਥੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਬੇਨਤੀ ਕੀਤੀ। ਲੰਮੇ ਸਮੇਂ ਬਾਅਦ ਧੂਰੀ ਦੇ …

Read More »

ਦਿੱਲੀ ਕਮੇਟੀ ਨੇ ਅਰਦਾਸ ਦੀ ਨਕਲ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਮੰਗੀ

ਜੀ.ਕੇ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਸ਼ਿਕਾਇਤੀ ਪੱਤਰ ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਕਥਿਤ ਤੌਰ ਤੇ ਸਿੱਖ ਅਰਦਾਸ ਦੀ ਨਕਲ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿਚ ਆ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ …

Read More »

ਜੰਗਨਾਮਾ ਭਾਈ ਨੰਦ ਲਾਲ ਜੀ ਦੀ ਕਥਾ ਸ਼ੁਕਰਵਾਰ ਤੋਂ

ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਵਿੱਚ ਰਚੀਆਂ ਗਈਆਂ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ, ਬਾਣੇ ਅਤੇ ਵਿਰਸੇ ਨਾਲ ਜੋੜਨ ਦੀ …

Read More »

ਗੁ. ਸੀਸਗੰਜ ਸਾਹਿਬ ਵਿਖੇ ‘ਤ੍ਵ ਪ੍ਰਸਾਦਿ ਸਵੱਯੇ’ ਦੀ ਕਥਾ ਦੀ ਅੱਜ ਤੋਂ

ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ ਅਤੇ ਬਾਣੇ ਨਾਲ ਜੋੜਨ ਦੀ …

Read More »

ਛੋਟੇ ਸ਼ਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਸਮਾਗਮ

ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਠਿੰਡਾ ਦੇ ਨਜ਼ਦੀਕ ਪਿੰਡਾਂ ਵਿਚ ਲੜੀਵਾਰ ਸਮਾਗਮਾਂ ਤਹਿਤ ਗੁਰਦੁਆਰਾ ਸਾਹਿਬ ਭਾਗੀ ਬਾਂਦਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ  ਜਸਕਰਨ ਸਿੰਘ ਸਿਵੀਆਂ ਵਲੋਂ ਵੱਡੇ-ਛੋਟੇ ਸ਼ਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ  ਨੂੰ ਸਮਰਪਿਤ ਸਮਾਗਮ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ  ਜੀਵਨੀ ਬਾਰੇ ਚਾਨਣਾ ਪਾਇਆ ਅਤੇ ਨਾਲ ਹੀ ਉਨ੍ਹਾਂ ਨੌਜਵਾਨਾਂ …

Read More »

ਮੈਕਸ ਹਸਪਤਾਲ ਵਲੋਂ ਸੀਨੀਅਰ ਸਿਟੀਜਨਸ ਦੇ ਨਾਲ ਮਨਾਇਆ ਹੈਪੀ ਬਰਥ-ਡੇ’

ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਵੱਲੋਂ ਸੀਨੀਅਰ ਸਿਟੀਜਨ ਕਾਉਂਸਿਲ ਦੇ ਨਾਲ ਬਰਥ-ਡੇ ਸੈਲੀਬਰੇਸ਼ਨ ਕੀਤਾ ਗਿਆ। ਸੀਨੀਅਰ ਸਿਟੀਜਨ ਕਾਉਂਸਿਲ ਦੇ ਤਕਰੀਬਨ 50 ਲੋਕਾਂ ਨੇ ਭਾਗ ਲਿਆ। ਜਿਸ ਵਿੱਚ ਦਸੰਬਰ ਵਿੱਚ ਪੈਦਾ ਹੋਏ ਸੀਨੀਅਰ ਸਿਟੀਜਨਸ ਦਾ ਕੇਕ ਕਟਿੰਗ ਕੀਤਾ ਗਿਆ। ਇਸ ਮੌਕੇ ਰਿਟਾ. ਸੀਨੀਅਰ ਪਿਡਿਆਟਰਿਸ਼ਨ ਡਾ. ਜੋਤ ਰਾਮ ਜੈਨ, ਡਾ. ਕੁਸੁਮ ਲਤਾ ਗੋਇਲ ਰਿਟਾ. ਪ੍ਰਿੰਸੀਪਲ …

Read More »

ਸੁਵਿਧਾ ਕਰਮਚਾਰੀਆਂ ਵਲੋਂ 112ਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ

ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਮੂਹ ਪੰਜਾਬ ਦੇ ਸੁਵਿਧਾ ਸੈਂਟਰ ਦੇ ਮੁਲਾਜ਼ਮਾਂ ਨਾਲ ਅਕਾਲੀ/ਭਾਜਪਾ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੁੱਧ ਸੁਵਿਧਾ ਕਰਮਚਾਰੀਆਂ ਦਾ ਧਰਨਾ ਅੱਜ ਵੀ ਡੀ.ਸੀ. ਦਫ਼ਤਰ ਜ਼ਿਲ੍ਹਾ ਬਠਿੰਡਾ ਵਿਖੇ ਜਾਰੀ ਰਿਹਾ। ਸੂਬਾ ਪ੍ਰਧਾਨ ਰਵਿੰਦਰ ਸਿੰਘ ਨੇ ਪ੍ਰੈੱਸ ਨੁੰ ਦੱਸਿਆ ਕਿ ਅਕਾਲੀ/ਭਾਜਪਾ ਸਰਕਾਰ ਵਲੋਂ ਸੇਵਾਵਾਂ ਰੈਗੂਲਰ ਕਰਨ ਸੰਬੰਧੀ ਜੋ ਸੁਵਿਧਾ ਕਰਮਚਾਰੀਆਂ ਕੋਲੋਂ ਡਾਟਾ …

Read More »