Wednesday, November 25, 2026

Daily Archives: December 28, 2016

ਸਤਨਪਾਨ….ਵਿਕਲਪ ਨਹੀਂ, ਸੰਕਲਪ ਹੈ, ਦੇ ਤਹਿਤ ਕੀਤਾ ਜਾਗਰੂਕ

ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਾ. ਰੁਘਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਦੀ ਰੇਖ ਹੇਠ ਵੋਮੈਨ ਐਂਡ ਚਿਲਡਰਨ ਹਸਪਤਾਲ ਬਠਿੰਡਾ ਵਿਖੇ ‘‘ਸਤੱਨਪਾਨ….ਵਿਕਲਪ ਨਹੀਂ,ਸੰਕਲਪ ਹੈ’’ ਦੇ ਤਹਿਤ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਨਵ ਜੰਨਮੇੇ ਬੱਚੇ ਲਈ ਮਾਂ ਦੇ ਦੁੱਧ ਦੀ ਕੀ ਮਹੱਤਤਾ ਹੈ ਬਾਰੇ ਦੁੱਧ ਪਿਲਾਉਣ ਵਾਲੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਕੈਂਪ …

Read More »

ਭਲਾਈ ਕੇਂਦਰ ਨੂੰ ਸੌਂਪੀ ਗਈ ਗੁਰਦੁਆਾਰਾ ਸਤਿਸੰਗ ਸਭਾ ਬਜਾਰ ਲੁਹਾਰਾਂ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 26 ਦਸੰਬਰ (ਪ੍ਰੀਤਮ ਸਿੰਘ) – ਗੁਰਦੁਆਰਾ ਸਤਿਸੰਗ ਸਭਾ ਬਜਾਰ ਲੁਹਾਰਾਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਨੂੰ ਸੌਂਪੀ ਗਈ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਕਰ ਦਿੱਤੀ ਗਈ।ਇਲਾਕਾ ਵਾਸੀ ਸੰਗਤਾਂ ਦੀ ਹਾਜਰੀ ਵਿੱਚ ਭਾਈ ਗੁਰਇਕਬਾਲ ਸਿੰਘ, ਡਾ. ਅਮਰੀਕ ਸਿੰਘ ਅਤੇ ਭਾਈ ਹਰਮਿੰਦਰ ਸਿੰਘ, ਭਾਈ ਜਗਤਾਰ ਸਿੰਘ ਅਤੇ …

Read More »

ਪੱਤਰਕਾਰ ਡਾ. ਹਰਕੰਵਲ ਕੋਰਪਾਲ ਨੂੰ ਗਹਿਰਾ ਸਦਮਾ, ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਤੋਂ ਅਕਾਲੀ ਪੱਤ੍ਰਿਕਾ ਦੇ ਵਿਸ਼ੇਸ਼ ਪ੍ਰਤੀਨਿੱਧ ਅਤੇ ਸੀਨੀਅਰ ਪੱਤਰਕਾਰ ਡਾ. ਹਰਕੰਵਲ ਕੋਰਪਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਬੀਤੀ ਰਾਤ ਕਨੇਡਾ ਵੱਸਦੇ ੳੇੁਹਨਾਂ ਦੇ ਪਿਤਾ ਪ੍ਰਿੰਸੀਪਲ ਰਾਮ ਗੋਪਾਲ ਕੋਰਪਾਲ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।ਤਕਰੀਬਨ 83 ਵਰਿਆ ਦੇ ਰਾਮ ਗੋਪਾਲ ਕੋਰਪਾਲ ਨਾਮੁਰਾਦ ਕੈਂਸਰ ਦੀ ਬੀਮਾਰੀ ਤੋਂ ਪੀੜ੍ਹਤ ਸਨ ਅਤੇ ਪਿਛਲੇ …

Read More »

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਅਵਤਾਰ ਸਿੰਘ ਦੁਬਈ ਨੇ ਭੇਜੀ ਸਹਾਇਤਾ ਰਾਸ਼ੀ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਪਰੀਮੋ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਪੰਥਕ ਹਿੱਤਾਂ ਦੀ ਖਾਤਿਰ ਆਪਾ ਵਾਰਨ ਵਾਲੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੇ ਜਾਣ ਦੇ ਸ਼ੁਰੂ ਕੀਤੇ ਗਏ ਸਿਲਸਿਲੇ ਦੇ ਤਹਿਤ ਸੰਨ 1992 ਦੇ ਦੌਰ ਦੌਰਾਨ ਸ਼ਹੀਦ ਹੋਏ ਭਾਈ ਗੁਰਮੇਜ਼ ਸਾਧਪੁਰ ਦੇ ਭਰਾ ਸੁਰਜਨ ਸਿੰਘ ਦੀ ਧੀਅ ਦੇ ਵਿਆਹ ਦੇ ਸੰਬੰਧ …

Read More »

ਆਮ ਚੋਣਾਂ-2017 ਲਈ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਜਿਲ੍ਹਾ ਅਧਿਕਾਰੀਆਂ ਦੀ ਹੋਈ ਮੀਟਿੰਗ

ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਦੀ ਪ੍ਰਧਾਨਗੀ ਹੇਠ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਲਈ ਅਡਵਾਂਸ ਵਿੱਚ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਸਥਾਨਿਕ ਸਵੀਮਿੰਗ ਪੂਲ ਹਾਲ ਵਿਖੇ ਜਿਲ੍ਹੇ ਦੇ ਸਮੂਹ ਤਿੰਨ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਬੰਧਤ ਵਿਭਾਗਾਂ ਦੇ …

Read More »

ਤਕਨੀਕੀ ਗਿਆਨ ਤੋਂ ਇਲਾਵਾ ਸੁਧਰਿਆ ਬੀਜ ਵੀ ਮੁਹੱਈਆ ਕਰਵਾਇਆ ਜਾਵੇਗਾ – ਅਮਿਤ ਕੁਮਾਰ

ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਵਿਭਾਗ ਵੱਲੋਂ ਸਾਲ 2016 ਦੌਰਾਨ ਕੀਤੀਆਂ ਗਤੀਵਿਧੀਆਂ ਨਾਲ ਜਿਥੇ ਜ਼ਿਲੇ ਦੇ ਕਿਸਾਨਾਂ ਅੰਦਰ ਨਵੀਆਂ ਆਸਾਂ ਵਿੱਚ ਵਾਧਾ ਹੋਇਆ ਹੈ, ਉਥੇ ਇਹ ਸਾਲ ਖੇਤੀਬਾੜੀ ਵਿਭਾਗ ਦੁਆਰਾ ਪ੍ਰਾਪਤ ਕੀਤੀਆਂ ਮਾਣਮੱਤੀ ਪ੍ਰਾਪਤੀਆਂ ਕਾਰਨ ਕਈ ਪੱਖਾਂ ਤੋਂ ਯਾਦਗਾਰੀ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦਾ ਕੁੱਲ 47653 ਹੈਕਟੇਅਰ …

Read More »

PM attends NITI Aayog’s interaction with economists on “Economic Policy – The Road Ahead”

New Delhi, December 27 (Punjab Post Bureau)- The Prime Minister, Shri Narendra Modi, today attended an interactive session with economists and other experts, organized by NITI Aayog, on the theme “Economic Policy – The Road Ahead.” During the session, participants shared their views on various economic themes such as agriculture, skill development and job creation, taxation and tariff related matters, …

Read More »

Digi Dhan Mela held at Ludhiana

Ludhiana, December 27 (Punjab Post Bureau)- As a part of the nationwide 100 day special campaign to promote digital & cashless transactions, the third ‘DigiDhan Mela’ was organized today at Guru Nanak Auditorium, where a large number of people from different walks of life actively participated with a commitment for the cashless society. Union Minister for Food Processing Industries Smt. …

Read More »