Wednesday, November 25, 2026

Daily Archives: December 29, 2016

ਹਰਜਿੰਦਰ ਸਿੰਘ ਦਿਲਗੀਰ ਵੱਲੋਂ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਵਿਰੋਧ

ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਹਰਜਿੰਦਰ ਸਿੰਘ ਦਿਲਗੀਰ ਵੱਲੋਂ ਇਕ ਵੀਡੀਓ ਰਾਹੀਂ ਸਿੱਖ ਇਤਿਹਾਸ ਸਬੰਧੀ ਕੀਤੀਆਂ ਵਿਵਾਦਤ ਟਿੱਪਣੀਆਂ ਦੀ ਖ਼ਬਰ ਨਸ਼ਰ ਹੋਣ ਉਪਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧ ਵਿੱਚ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਹੈ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 400 ਮੁਲਾਜ਼ਮ ਸਹਿਯੋਗ ਕਰਨਗੇ – ਪ੍ਰੋ. ਬਡੂੰਗਰ

ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਪੱਤ੍ਰਿਕਾ ਲਿਖ ਕੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਪ੍ਰਬੰਧਕੀ ਸਹਿਯੋਗ ਮੰਗਿਆ ਗਿਆ ਹੈ।ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਪ੍ਰੈਸ ਬਿਆਨ ਰਾਹੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ …

Read More »

350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁ: ਸ੍ਰੀ ਗੁਰੂ ਸਿੰਘ ਸਭਾ ਇਲਾਹਬਾਦ ਤੋਂ ਰਵਾਨਾ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ 10ਵੇਂ ਦਿਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੂਲਾਬਾਦ, ਇਲਾਹਬਾਦ (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ।ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਭਾਈ ਹਰਜਿੰਦਰ ਸਿੰਘ …

Read More »

ਪਟਨਾ ਸਾਹਿਬ ਵਿਖੇ ਜੋੜਿਆਂ ਤੇ ਗਠੜੀ ਘਰ ਦੀ ਸੇਵਾ ਲਈ ਸ਼ੋ੍ਮਣੀ ਕਮੇਟੀ ਵੱਲੋਂ ਜਥਾ ਰਵਾਨਾ

ਅੰਮ੍ਰਿਤਸਰ 29 ਦਸੰਬਰ (ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ਾਂ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ …

Read More »

ਡਾ. ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਦਸਮੇਸ਼ ਪ੍ਰਕਾਸ਼’ ਸ਼ਲਾਘਾਯੋਗ ਕਾਰਜ – ਗਿ: ਰਣਜੀਤ ਸਿੰਘ ਗੌਹਰ

ਅੰਮ੍ਰਿਤਸਰ 29 ਦਸੰਬਰ (ਗੁਰਪ੍ਰੀਤ ਸਿੰਘ) – ਗਿਆਨੀ ਸੰਤ ਸਿੰਘ ਜੀ ਮਸਕੀਨ ਵਿਸ਼ਵ ਗੁਰਮਤਿ ਪ੍ਰਚਾਰ ਵਹੀਰ ਦੇ ਮੁੱਖ ਸੇਵਾਦਾਰ ਤੇ ਉੱਘੇ ਸਿੱਖ ਵਿਦਵਾਨ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਸੰਪਾਦਿਤ ਕੀਤੀ ਗਈ ਪੁਸਤਕ ਦਸਮੇਸ਼ ਪ੍ਰਕਾਸ਼ (ਸ੍ਰੀ …

Read More »

ਬੀਬੀ ਰਾਜਵਿੰਦਰ ਕੌਰ ਰਾਜ ਡਾਇਰੈਕਟਰ ਵੈਲਫੇਅਰ ਬੋਰਡ ਪੰਜਾਬ ਬਣਨ `ਤੇ ਸਨਮਾਨਿਤ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਇਸਤਰੀ ਅਕਾਲੀ ਦਲ ਜੱਥਾ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੂੰ ਡਾਇਰੈਕਟਰ ਵੈਲਫੇਅਰ ਬੋਰਡ ਬਣਨ `ਤੇ ਜਰਨਲ ਸਕੱਤਰ ਬੀਬੀ ਰੀਤੂ ਅਰੋੜਾ ਵੱਲੋਂ ਅਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸ਼ਹਿਰੀ ਜਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਉਚੇਚੇ ਤੋਰ `ਤੇ ਪਹੁੰਚੇ।ਬੀਬੀ ਰਾਜਵਿੰਦਰ ਕੌਰ ਰਾਜ ਨੇ ਆਈਆਂ ਬੀਬੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਦੇ …

Read More »

ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬੈਂਕਾਂ ਨੇ ਪਿਛਲੀ ਤਿਮਾਹੀ ਦੋਰਾਨ 52423 ਲੱਖ ਦੇ ਕਰਜੇ ਵੰਡੇ

ਪਠਾਨਕੋਟ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬੈਂਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ  40931 ਲੱਖ ਦੇ ਮਿੱਥੇ ਟੀਚੇ ਦੇ ਮੁਕਾਬਲੇੇ 52423 ਲੱਖ ਰੁਪਏ ਦੇ ਕਰਜੇ ਪਿਛਲੀ ਤਿਮਾਹੀ ਦੋਰਾਨ ਵੰਡੇ ਹਨ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਬੈਂਕਾਂ ਦੀ ਜਿਲ੍ਹਾ …

Read More »

Guru Nanak Dev University excelled new heights of success during 2016

Amritsar, 29 Dec (Punjab Post Bureau) –  With glorious past, Guru Nanak Dev University this year, emerged amongst the top ranking institutions of the country, as per the National Institutional Ranking Framework of the Ministry of Human Resource Development, Government of India (GOI). GOI in its first such ranking gave 25th rank to Guru Nanak Dev University in the country amongst all Universities & Institutes …

Read More »

ਮੁਫ਼ਤ ਸ਼ੂਗਰ ਜਾਂਚ ਕੈਂਪ ਵਿਚ 48 ਮਰੀਜ਼ਾਂ ਦੀ ਜਾਂਚ

ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਦੁਸ਼ਟ ਦਮਨ ਧਰਮ ਰਕਸ਼ਨੀ ਸਭਾ ਵੱਲੋਂ ਚਲਾਈ ਜਾ ਰਹੀ ਸਵ. ਲਲਿਤ ਗੁਪਤਾ ਮੈਮੋਰੀਅਲ ਮੈਡੀਕਲ ਲੈਬੋਰੇਟਰੀ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ।ਜਿਸ ਵਿਚ 48 ਮਰੀਜ਼ਾਂ ਦੀ ਸ਼ੂਗਰ ਜਾਂਚ ਕੀਤੀ ਗਈ।ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਸਵ. ਨੇਤਰਾਮ ਸਿਸੋਦੀਆ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਕ੍ਰਿਸ਼ਨ ਸਿਸੋਦੀਆ, …

Read More »

ਨੈਸ਼ਨਲ ਅਵਾਰਡੀ ਸੁਖਦੇਵ ਸਿੰਘ ਕਾਹਲੋਂ ਨੇ ਸੰਭਾਲਿਆ ਡੀ.ਪੀ.ਆਈ ਸੈਕੰਡਰੀ ਦਾ ਵਾਧੂ ਚਾਰਜ਼

ਫਾਜ਼ਿਲਕਾ, 29 ਦਸੰਬਰ, (ਵਿਨੀਤ ਅਰੋੜਾ) – ਸੁਖਦੇਵ ਸਿੰਘ ਕਾਹਲੋਂ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਪੰਜਾਬ ਨੇ ਅੱਜ ਪਤਵੰਤੇ ਸੱਜਣਾ ਦੀ ਹਾਜ਼ਰੀ ਵਿਚ ਦਫ਼ਤਰ ਮੁਹਾਲੀ ਵਿਖੇ ਡੀਪੀਆਈ ਸੈਕੰਡਰੀ ਪੰਜਾਬ ਦਾ ਵਾਧੂ ਚਾਰਜ਼ ਸੰਭਾਲਿਆ। ਸੁਖਦੇਵ ਸਿੰਘ ਕਾਹਲੋਂ ਇਕ ਨੈਸ਼ਨਲ ਅਵਾਰਡੀ ਸਿੱਖਿਆ ਮਾਹਿਰ ਹਨ। ਸਿੱਖਿਆ ਵਿਭਾਗ ਵਿੱਚ ਰਹਿੰਦੇ ਹੋਏ ਇਨ੍ਹਾਂਨੇ ਸਿੱਖਿਆ ਦੇ ਖੇਤਰ ਵਿੱਚ ਕਈ ਸ਼ਲਾਂਘਾਯੋਗ ਕੰਮ ਕੀਤੇ ਹਨ।ਇਹਨਾਂ ਕੰਮਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਪ੍ਰਕਾਸ਼ …

Read More »