Wednesday, November 25, 2026

Daily Archives: December 29, 2016

ਵੋਟਰ ਜਾਗਰੂਕਤਾ ਤਹਿਤ ਕਰਵਾਏ ਮਹਿੰਦੀ ਮੁਕਾਬਲੇ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ 18-19 ਸਾਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ …

Read More »

ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਹੋਵੇਗੀ ਲਿੰਕ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਡਿਫੈਂਸ ਪੈਨਸ਼ਨ ਵੰਡ ਦਫ਼ਤਰ ਅੰਮ੍ਰਿਤਸਰ ਵੱਲੋਂ ਆਪਣੇ ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਲਿੰਕ ਕੀਤੀ ਜਾ ਰਹੀ ਹੈ ਅਤੇ ਡਿਜੀਟਲ ਲਾਈਫ ਪੱਤਰ ਰਾਹੀਂ ਉਨ੍ਹਾਂ ਦੀ ਸਾਲਾਨਾ ਹਾਜ਼ਰੀ ਲਗਾਉਣ ਦਾ ਪ੍ਰੋਗਰਾਮ ਵੀ ਲਾਗੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡੀ.ਪੀ.ਡੀ.ਓ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ ਉਨ੍ਹਾਂ ਦੇ ਦਫ਼ਤਰ ਤੋਂ ਪੈਨਸ਼ਨ ਲੈ ਰਹੇ ਸਾਰੇ …

Read More »

ਚੀਨੀ ਡੋਰ ਖਿਲਾਫ਼ ਪ੍ਰਸ਼ਾਸਨ ਸਖ਼ਤ – ਐਸ.ਡੀ.ਐਮ ਨੇ ਵੱਖ-ਵੱਖ ਥਾਈਂ ਕੀਤੀ ਛਾਪੇਮਾਰੀ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨੁੱਖੀ ਜਾਨਾਂ ਦਾ ਖੌਅ ਬਣ ਚੁੱਕੀ ਚੀਨੀ ਡੋਰ ਖਿਲਾਫ਼ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ।ਇਸੇ ਤਹਿਤ ਅੱਜ ਐਸ.ਡੀ.ਐਮ ਸ੍ਰੀ ਪਰਮਜੀਤ ਸਿੰਘ ਨੇ ਛੇਹਰਟਾ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ।ਇਸ ਦੌਰਾਨ ਉਨ੍ਹਾਂ ਜਿਥੇ ਪਤੰਗਾਂ ਤੇ ਡੋਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਉਥੇ ਆਟੋ …

Read More »

ਸਟੇਟ ਬੈਂਕ ਆਫ ਪਟਿਆਲਾ ਨੇ ਕੈਸ਼ਲੈਸ ਸਕੀਮ ਬਾਰੇ ਕੀਤਾ ਜਾਗਰੂਕ

ਧੂਰੀ, 29 ਦਸੰਬਰ (ਪ੍ਰਵੀਨ ਗਰਗ) – ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਕੈਸ਼ਲੈਸ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਹੁੰਚੇ ਜੋਗਰਾਜ ਗਰਗ ਚੀਫ ਮੈਨੇਜਰ ਸਟੇਟ ਬੈਂਕ ਆਫ ਪਟਿਆਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਸ਼ਲੈਸ ਭੁਗਤਾਨ ਸਬੰਧੀ ਡਿਜ਼ੀਟਲ ਲੈਣ-ਦੇਣ ਨੂੰ ਵਧਾਉਣ ਲਈ ਵਿਸ਼ੇਸ਼ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਅਤੇ ਦੇਸ਼ ਵਿੱਚ ਨੋਟਬੰਦੀ ਕਾਰਨ ਪੈਦਾ ਹੋਏ ਨਗਦੀ ਦੇ ਸੰਕਟ ਨੂੰ ਵੇਖਦੇ …

Read More »

ਭਿੱਖੀਵਿੰਡ ਵਿਖੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ 29 ਦਸੰਬਰ (ਕੁਲਵਿੰਦਰ ਕੰਬੋਕੇ, ਭਾਟੀਆ, ਬਖਤਾਵਰ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਭਿੱਖੀਵਿੰਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।ਤਹਿਸੀਲ ਸਕੱਤਰ ਸੁਰਜੀਤ ਸਿੰਘ, ਗੁਰਦੇਵ ਸਿੰਘ ਮਨਿਆਲਾ ਦੀ ਅਗਵਾਈ ਹੇਠ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਿਲ੍ਹਾ ਸਕੱਤਰੇਤ ਮੈਂਬਰ ਕਾਮਰੇਡ ਚਮਨ ਲਾਲ ਦਰਾਜਕੇ ਤੇ ਹਲਕਾ ਖੇਮਕਰਨ ਤੋਂ ਪਾਰਟੀ ਉਮੀਦਵਾਰ ਕਾਮਰੇਡ ਦਲਜੀਤ …

Read More »

ਭਾਸ਼ਾ ਵਿਭਾਗ ਵੱਲੋਂ ਉਰਦੂ ਦੇ ਮੁਫ਼ਤ ਸਿਖਲਾਈ ਕੋਰਸ ਲਈ ਦਾਖ਼ਲਾ 2 ਜਨਵਰੀ ਤੋਂ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ’ਤੇ ੳਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖ਼ਲਾ ਸਥਾਨਕ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਮਜੀਠਾ ਫੋਰ.ਐਸ ਸਕੂਲ ਬਿਲਡਿੰਗ ਵਿਖੇ 2 ਜਨਵਰੀ 2017 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ 6 ਮਹੀਨਿਆਂ ਦੇ ਇਸ ਕੋਰਸ ਲਈ …

Read More »

ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਨੇ ਆਲ ਇੰਡੀਆ ਇੰਟਰਵਰਸਿਟੀ ਏਅਰ ਰਾਈਫਲ ਸ਼ੂਟਿੰਗ ਚੈਂਪੀਅਨਸ਼ਿਪ ‘ਚੋ ਕਾਂਸੀ ਤਮਗਾ ਜਿੱਤਿਆ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ,ਅੰਮ੍ਰਿਤਸਰ ਦੀ ਸ਼ੈਲਜਾ ਯਾਦਵ ਨੇ ਆਲ ਇੰਡੀਆ ਇੰਟਰਵਰਸਿਟੀ ਏਅਰ ਰਾਈਫਲ ਸ਼ੂਟਿੰਗ ਚੈਂਪੀਅਨਸ਼ਿਪ ਵਿਚੋਂ ਕਾਂਸੀ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਇਹ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਹੋਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਈਫਲ ਸ਼ੂਟਿੰਗ ਚਂੈਪੀਅਨਸ਼ਿਪ ਵਿਚੋਂ ਕਾਲਜ ਦੀ ਏਅਰ ਰਾਈਫਲ ਸ਼ੂਟਿੰਗ ਟੀਮ ਨੇ ਰਨਰਜ਼ ਅੱਪ ਪੁਜ਼ੀਸ਼ਨ ਹਾਸਿਲ ਕੀਤੀ।ਕਾਲਜ …

Read More »

BBK DAV College Wins Bronze Medal in All India Intervarsity Air Rifle Shooting

Amritsar, Dec 29 (Punjab Post Bureau) –  Shailza Yadav of  BBK DAV College won a bronze medal in All India Intervarsity Air Rifle Shooting Championship held at GNDU Campus, Amritsar. Also, Air Rifle Shooting team of the college got runners-up position in GNDU Inter College Air Rifle Shooting Championship. College team gave a splendid show by defeating HMV College, Jalandhar. …

Read More »

ਬਠਿੰਡਾ ਸ਼ਹਿਰੀ ਤੋਂ ਆਪ ਉਮੀਦਵਾਰ ਕੂੜਾ ਚੁੱਕਣ ਵਾਲੇ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਸ਼ਾਮਲ

ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਦੀਪਕ ਬਾਂਸਲ ਕੂੜਾ ਚੁੱਕਣ ਵਾਲੇ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਪਹੁੰਚੇ।ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਧਰਨਾ ਦੇ ਰਹੇ ਹਨ। ਇਸ ਮੌਕੇ ਦੀਪਕ ਬਾਂਸਲ ਨੇ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ …

Read More »

ਇੰਟੈਲੀਜੈਂਸ ਵਿੰਗ ’ਚ 22 ਕਰਮਚਾਰੀਆਂ ਦੀ ਭਰਤੀ ਦੀ ਕਾਂਗਰਸ ਚੋਣ ਕਮਿਸ਼ਨ ਤੇ ਰਾਜਪਾਲ ਨੂੰ ਕਰੇਗੀ ਸ਼ਿਕਾਇਤ- ਸੁਨੀਲ ਜਾਖੜ

ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ 22 ਦਸੰਬਰ ਨੂੰ ਚੋਰੀ ਛਿੱਪੇ ਇੰਟੈਲੀਜੇਂਸ ਵਿੰਗ ’ਚ 22 ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਗਟਾਇਆ ਹੈ। ਅੱਜ ਪ੍ਰਦੇਸ਼ ਕਾਂਗਰਸ ਮੀਤ ਪ੍ਰਧਾਨ ਤੇ ਬੁਲਾਰੇ ਸੁਨੀਲ ਜਾਖੜ ਨੇ ਆਪਣੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ’ਚ ਉਹ ਦਸਤਾਵੇਜ ਦਿਖਾਇਆ, ਜਿਸ ਮੁਤਾਬਿਕ ਅਡੀਸ਼ਨਲ ਡਾਇਰੈਕਟਰ ਜਨਰਲ …

Read More »