ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਇਨਕਮ ਟੈਕਸ ਦੇ ਕਮਿਸ਼ਨਰ ਰਵੀਇੰਦਰ ਸਿੰਘ ਗਿਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ, ਪਵਨ ਸੇਠ, ਜਗਦੀਪ ਭਾਟੀਆ, ਪ੍ਰਨੀਤ ਸਿੰਘ, ਸਚਿਨ ਢੀਂਗਰਾ, ਤਰੁਣ ਮਹਿਰਾ ਅਤੇ ਕ੍ਰਿਸ਼ਨ ਕੁਮਾਰ ।
Read More »Daily Archives: December 30, 2016
ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਸਨਮਾਨਿਤ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਵਾਰਡ ਨੰਬਰ 13 ਦੀ ਅਬਾਦੀ ਨਿਊ ਜਵਾਹਰ ਨਗਰ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਕਰਵਾਏ ਗਏ ਮਹਾਮਾਈ ਦੇ ਜਾਗਰਣ ਦੌਰਾਨ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਨੂੰ ਸਨਮਾਨਿਤ ਕਰਦੇ ਹੋਏ ਰਾਜਾ ਅੰਮ੍ਰਿਤਸਰੀਆ, ਕੌਂਸਲਰ ਰਛਪਾਲ ਸਿੰਘ ਬੱਬੂ, ਸ਼ਮਸ਼ੇਰ ਸਿੰਘ ਵਿਲਖੂ, ਰਕੇਸ਼ ਸ਼ਰਮਾ, ਰੋਹਿਤ ਹੈਪੀ ਅਤੇ ਤਰਸੇਮ ਸਿੰਘ।
Read More »ਡੀ. ਏ. ਵੀ ਇੰਟਰਨੈਸ਼ਨਲ ਵਿਖੇ ਚਾਰ ਦਿਨਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤੀਯੋਗਿਤਾ ਸ਼ੁਰੂ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਡੀ. ਏ. ਵੀ ਇੰਟਰਨੈਸ਼ਨਲ ਸਕੂਲ ਵਿਖੇ ਸੀ.ਬੀ.ਐਸ.ਈ ਦੀ ਚਾਰ ਦਿਨਾ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤਿਯੋਗਿਤਾ ਕਾ ਉਦਘਾਟਨ ਧੂਮਧਾਮ ਨਾਲ ਹੋਇਆ। ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦੇ ਮੁਖੀ ਸੰਦੀਪ ਰਿਸ਼ੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ। ਪਿ੍ਰੰਸੀਪਲ ਅੰਜਨਾ ਗੁਪਤਾ ਨੇ ਹਾਜਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਦੂਸਰੀ ਵਾਰ ਰਾਸ਼ਟਰ ਪੱਧਰੀ ਸ਼ਕੇਟਿੰਗ ਪ੍ਰਤੀਯੋਗਤਾ ਦਾ ਆਯੋਜਨ ਦਾ ਮੌਕਾ ਪ੍ਰਦਾਨ …
Read More »ਸਦੀਵੀ ਵਿਛੋੜਾ ਦੇ ਗਏ ਫੋਕਲੋਰ ਰਿਸਰਚ ਅਕਾਦਮੀ ਦੇ ਚੇਅਰਮੈਨ ਬਾਈ ਸੋਹਣ ਸਿੰਘ ਸਲੇਮਪੁਰਾ
ਅੰਮ੍ਰਿਤਸਰ, 29 ਦਸੰਬਰ (ਦੀਪ ਦਵਿੰਦਰ ਸਿੰਘ)- ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਸ੍ਰੀ ਰਮੇਸ਼ ਯਾਦਵ ਨੇ ਦੁਖਦਾਈ ਖਬਰ ਦਿੰਦਿਆਂ ਦੱਸਿਆ ਹੈ ਕਿ ਅਕਾਦਮੀ ਦੇ ਚੇਅਰਮੈਨ ਬਾਈ ਸੋਹਣ ਸਿੰਘ ਸਲੇਮਪੁਰਾ ਅੱਜ ਸਦੀਵੀਂ ਵਿਛੋੜਾ ਦੇ ਗਏ ਹਨ।ਉਨਾਂ ਕਿਹਾ ਕਿ 92 ਸਾਲਾ ਸਲੇਮਪੁਰਾ ਸੀ 1947 ਵਿੱਚ ਪਾਕਿਸਤਾਨ ਦੇ ਮੁਲਤਾਨ ਤੋਂ ਭਾਰਤੀ ਪੰਜਾਬ ਵਿੱਚ ਆਏ ਸਨ।ਉਹ ਇਕ ਬਹੁਪੱਖੀ ਸ਼ਖਸੀਅਤ ਦੇ ਮਾਲਕ ਸਨ।ਉਹ ਕਈ ਭਾਸ਼ਾਵਾਂ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਚਾਰ ਦਿਨਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤੀਯੋਗਿਤਾ 29 ਦਸੰਬਰ ਤੋਂ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ 29 ਦਸੰਬਰ ਤੋਂ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸ਼ਕੇਟਿੰਗ ਪ੍ਰਤੀਯੋਗਿਤਾ ਅਰੰਭ ਹੋ ਰਹੀ ਹੈ।ਇਸ ਚਾਰ ਦਿਨਾ ਪ੍ਰਤੀਯੋਗਿਤਾ ਵਿੱਚ ਦੇਸ਼ ਭਰ ਤੋਂ ਸੱਤ ਜੋਨਾਂ ਉਤਰੀ ਜੋਨ-1, ਉਤਰੀ ਜੋਨ-2, ਦੱਖਣੀ ਜੋਨ, ਪੂਰਬੀ ਜੋਨ, ਪੱਛਮੀ ਜੋਨ ਅਤੇ ਕੇਂਦਰੀ ਜੋਨ ਦੇ ਸੀ.ਬੀ.ਐਸ.ਈ ਸਕੂਲਾਂ ਤੋਂ 700 ਤੋਂ ਜਿਆਦਾ ਵਿਦਿਆਰਥੀ ਭਾਗ ਲੈਣਗੇ।ਸਕਲ ਪ੍ਰਿੰਸੀਪਲ ਅੰਜਨਾ ਗੁੁਪਤਾ ਨੇ ਦੱਸਿਆ …
Read More »ਮਲੂਕੇ ਦਾ ਪਰਿਵਾਰ ਸਮੇਤ ਬਾਈਕਾਟ ਕੀਤਾ ਜਾਵੇ- ਸਰਨਾ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਵੱਲੋ ਰਾਮਪੁਰਾ ਫੂਲ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕਰਨ ਸਮੇਂ ਸਿੱਖ ਪੰਥ ਦੀ ਪਵਿੱਤਰ ਅਰਦਾਸ ਦਾ ਮਜ਼ਾਕ ਉਡਾਉਣ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਮਲੂਕੇ ਵਰਗੇ ਬੰਦੇ …
Read More »ਲੱਕੀ ਗ੍ਰਾਹਕ ਯੋਜਨਾ ਤੇ ਡਿਜੀ-ਧਨ ਯੋਜਨਾ ਲਈ 15 ਹਜ਼ਾਰ ਜੇਤੂਆਂ ਦਾ ਐਲਾਨ
ਨਵੀਂ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਜੀਟਲ ਭੁਗਤਾਨ ਨੂੰ ਹੱਲਾਸ਼ੇਰੀ ਦੇਣ ਲਈ ਕੇਂਦਰ ਸਰਕਾਰ ਨੇ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਚ ਆਯੋਜਿਤ ਇਕ ਪ੍ਰੋਗਰਾਮ ਵਿੱਚ ਲੱਕੀ ਗ੍ਰਾਹਕ ਯੋਜਨਾ ਅਤੇ ਡਿਜੀ-ਧਨ ਵਪਾਰ ਯੋਜਨਾ ਇਨਾਮਾਂ ਦੀ ਸ਼ੁਰੂਆਤ ਕੀਤੀ।ਕੇਂਦਰੀ ਵਿਤ ਮੰਤਰੀ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀ ਅਰੁਣ ਜੇਤਲੀ, ਕੇਂਦਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਅਤੇ ਕਾਨੂੰਨ ਮੰਤਰੀ ਪੀ.ਪੀ ਚੌਧਰੀ, ਨੀਤੀ ਕਮਿਸ਼ਨ ਦੇ …
Read More »ਸਿੱਖ ਜਗਤ ਦੀ ਅਰਦਾਸ ਜੁਗਤਿ ਦੀ ਤੌਹੀਨ ਕਰਦੀ ਨਕਲ ਨੂੰ ਹਜ਼ਮ ਕਰਨਾ ਸੌੜੀ ਅਕਲ ਦੀ ਪੌੜੀ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ)- ਸ਼੍ਰੋਮਣੀ ਅਕਾਲੀ ਦਲ ਦੇ ਸਿਖਰ ਦੇ ਆਗੂ ਅਤੇ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿਚ ਚੋਣ ਦਫਤਰ ਦੇ ਉਦਘਾਟਨ ਮੌਕੇ ਸਿੱਖ ਜਗਤ ਦੀ ਅਰਦਾਸ ਦੀ ਤਰਜ਼ `ਤੇ ਹਿੰਦੂ ਧਰਮ ਨਾਲ ਜੋੜ ਕੇ ਕੀਤੀ ਅਰਦਾਸ ਦੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਸਖਤ ਨਿਖੇਧੀ ਕੀਤੀ ਹੈ।ਸੰਗਠਨ ਦੀ …
Read More »ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ
ਗਹਿਰੀ ਮੰਡੀ, 29 ਦਸੰਬਰ (ਡਾ. ਨਰਿੰਦਰ ਸਿੰਘ) – ਗਹਿਰੀ ਮੰਡੀ ਦੇ ਨੇੜਲੇ ਪਿੰਡ ਭੰਗਵਾਂ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ।ਜਿਸ ਵਿੱਚ ਐਡਵੋਕੇਟ ਮਨਦੀਪ ਸਿੰਘ ਭੰਗਵਾਂ ਸਕੱਤਰ ਯੂਥ ਅਕਾਲੀ ਦਲ ਮਾਝਾ ਜੋਨ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਆਉਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕਿ ਰਹਿਣਾ ਚਾਹੀਦਾ ਹੈ ਤਾਂ ਜੋ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫਿਰ …
Read More »
Punjab Post Daily Online Newspaper & Print Media