ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਦੇ ਅਸ਼ਾਂਤ ਸ਼ਹਿਰ ਕੁੰਦੂਜ਼ ਵਿੱਚ ਕੁੱਝ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਇਕ ਸਿੱਖ ਨੂੰ ਆਪਣੀ ਦੁਕਾਨ ’ਤੇ ਜਾਣ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਸਬੰਧਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ …
Read More »Daily Archives: December 31, 2016
ਪੱਟੀ ਹਲਕੇ ਵਿੱਚ ਅਕਾਲੀ ਦਲ ਨੂੰ ਝਟਕਾ, ਦਰਗਾਪੁਰ ਦਾ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ
ਪੱਟੀ, 30 ਦਸੰਬਰ (ਰਣਜੀਤ ਸਿੰਘ ਮਾਹਲਾ)- ਪੱਟੀ ਵਿਧਾਨ ਸਭਾ ਅੰਦਰ ਇਸ ਵਾਰੀ ਤਬਦੀਲੀ ਦੇ ਹੱਕ ਵਿੱਚ ਜਬਰਸਤ ਹਨੈਰੀ ਚੱਲ ਰਹੀ ਹੈ। ਜਿੱਥੇ ਕਈ ਲੋਕ ਚੌਣ ਜਾਬਤੇ ਦੀ ਉਡੀਕ ਕਰ ਰਹੇ ਹਨ ਉੱਥੇ ਹੀ ਪਰੋੜ ਆਗੂ ਅਕਾਲੀ ਮੰਤਰੀ ਦੀਆ ਨੀਤੀਆਂ ਤੋ ਤੰਗ ਆ ਕੇ ਧੜਾਂ ਧੜਾਂ ਕਾਂਗਰਸ਼ ਵਿੱਚ ਸਮਲ ਹੋ ਰਹੇ ਹਨ। ਇਸੇ ਕੜੀ ਤਹਿਤ ਪੱਟੀ ਹਲਕੇ ਦੇ ਪਿੰਡ ਦਰਗਾਪੁਰ ਤੋ …
Read More »ਕੇਜਰੀਵਾਲ ਦਾ ਮਜੀਠਾ ਵਿਖੇ ਕੀਤਾ ਰੋਡ ਸ਼ੋਅ ਸੁਪਰ ਫਲਾਪ ਰਿਹਾ – ਮਜੀਠੀਆ
ਮਜੀਠਾ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਵੱਲੋਂ ਮਜੀਠਾ ਵਿਖੇ ਕੀਤੇ ਗਏ ਰੋਡ ਸ਼ੋਅ ਨੂੰ ਸੁਪਰ ਫਲਾਪ ਸ਼ੋਅ ਕਰਾਰ ਦਿੱਤਾ ਹੈ। ਉਹਨਾਂ ਦੱਸਿਆ ਕਿ ਹਲਕਾ ਮਜੀਠਾ ਦੇ ਵਸਨੀਕਾਂ ਨੇ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਦੂਰੀ ਬਣਾਈ ਰੱਖਦਿਆਂ ਮੁਕੰਮਲ ਬਾਈਕਾਟ ਕੀਤਾ ਹੈ।ਮਜੀਠੀਆ ਅਜ ਹਲਕਾ ਮਜੀਠਾ ਦੇ ਪਿੰਡ ਰਾਮਦਿਵਾਲੀ ਮੁਸਲਮਾਨਾ …
Read More »Thinly attended AAP mini show second flop show of the party in Majha – Bikram Majitha
Amritsar, December 30 (Punjab Post Bureau)- Punjab Revenue minister today termed the thinly attended mini road show conducted by AAP Convenor Arvind Kejriwal and ‘scapegoat’candidate Himmat Shergill today as the second flop show in the Majha belt whose repercussions would wipe out the party at the hustings in the region. Reacting to the thinly attended road show, Mr Majithia said …
Read More »ਗੋਲਡ ਮੈਡਲਿਸਟ ਬਾਕਸਰ ਗੁਰਨੂਰ ਸਿੰਘ ਦਾ ਹੋਇਆ ਸਨਮਾਨ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਜਲੰਧਰ ਵਿਖੇ ਸੰਪੰਨ ਹੋਈ ਮਹਿਲਾ ਪੁਰਸ਼ਾਂ ਦੀ ਦੋ ਦਿਨਾਂ ਸੂਬਾ ਪੱਧਰੀ ਜੂਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਦੋਰਾਨ ਗੋਲਡ ਮੈਡਲ ਹਾਸਲ ਕਰਨ ਵਾਲੇ ਗੁਰਨੂਰ ਸਿੰਘ ਪੁੱਤਰ ਤੇਜਵੰਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾੱਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵਿਸ਼ੇਸ਼ ਤੋਰ ਤੇ ਸਨਮਾਨਤ ਕੀਤਾ ਗਿਆ।ਸਨਮਾਨਤ ਕਰਨ ਦੀ ਰਸਮ ਸਮੇਤ ਅਹੁਦੇਦਾਰਾਂ ਸਾਂਝੇ …
Read More »ਰਾਮ ਪਿਆਰੀ ਬਜਾਜ ਬਣੀ ਸੁਸਾਇਟੀ ਦੀ 310ਵੀਂ ਅੱਖਾਂ ਦਾਨੀ
ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ): ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਖਾਂ ਦਾਨ ਅਭਿਆਂਲ ਦੇ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂ ਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਦਤੀ ਵਿਚ ਲਗਾਤਾਰ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਵਾਧਾ …
Read More »ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਲਗਾਇਆ ਯੋਗ ਧਿਆਨ ਅਤੇ ਐਕਯੂਪ੍ਰੈਸ਼ਰ ਕੈਂਪ ਸੰਪਨ
ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਮਹਾਰਿਸ਼ੀ ਯੋਗ ਵਿਦਿਆਪੀਠ ਵੈਲਫੇਅਰ ਸੁਸਾਇਟੀ ਇਕਾਈ ਪਿੰਡ ਸ਼ਤੀਰਵਾਲਾ ਦੇ ਇੰਚਾਰਜ਼ ਸੀਤਾ ਰਾਮ ਦੇ ਸਹਿਯੋਗ ਨਾਲ ਸਕਾਨਕ ਲਾਲਾ ਸੁਨਾਮ ਰਾਏ ਐਮ.ਏ. ਵੈਲਫੇਅਰ ਕੇਂਦਰ ਵਿਚ 21 ਤੋਂ 30 ਦਸੰਬਰ ਤੱਕ ਲਗਾਇਆ ਗਿਆ ਕੈਂਪ ਅੱਜ ਸੰਪਨ ਹੋ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ, ਸਕੱਤਰ ਸੰਦੀਪ ਅਨੇਜਾ, ਪ੍ਰੋਜੈਕਟ ਇੰਚਾਰਜ਼ ਰਵੀ …
Read More »ਸਾਬਕਾ ਵਿਧਾਇਕ ਰਿਣਵਾ ਨੇ ਸ਼ਹਿਰ ਵਾਸੀਆਂ ਨੂੰ ਮਿਲ ਕੇ ਨਵੇਂ ਸਾਲ ਤੇ ਮਾਘੀ ਦੀ ਵਧਾਈ ਦਿੱਤੀ
ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਨੇ ਚੋਣ ਅਭਿਆਨ ਦੇ ਤਹਿਤ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੂੰ ਮਿਲਕੇ ਨਵੇਂ ਸਾਲ ਅਤੇ ਮਾਘੀ ਤਿਓਹਾਰ ਦੀ ਵਧਾਈ ਦਿੱਤੀ। ਇਸ ਮੋਕੇ ਹੋਟਲ ਬਾਜ਼ਾਰ ਵਿਚ ਸੰਬੋਧਤ ਕਰਦੇ ਹੋਏ ਡਾ. ਰਿਣਵਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ …
Read More »ਸੜ੍ਹਕ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਜਸਵੰਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਆਰਥਿਕ ਸਹਾਇਤਾ
ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਰਾਸ਼ਟਰੀ ਪੱਧਰ ਤੇ ਅਗਾਂਹਵਧੂ ਸੰਸਥਾ ਸਰਬਤ ਦਾ ਭਲਾ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਚ ਇੱਕ ਜ਼ਰੂਰਤਮੰਦ ਪਰਿਵਾਰ ਨੂੰ ਆਰਥਿਕ ਸਹਾਇਤਾ ਦਾ ਬੈਂਕ ਚੈਕ ਦੇਕੇ ਸਹਾਇਤਾ ਕੀਤੀ ਗਈ ਹੈ।ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਅਧਿਕਾਰੀ ਮਹਿੰਦਰ ਸਾਰਸਵਾਂ ਨੇ ਦੱਸਿਆ ਕਿ ਪਿੰਡ ਵਾਸੀ ਜਸਵੰਤ ਸਿੰਘ ਲਗਭਗ ਦੋ ਮਹੀਨੇ ਪਹਿਲਾਂ ਮੋਟਰ ਸਾਇਕਲ ਸੜ੍ਹਕ …
Read More »ਨਰੇਗਾ ਵਰਕਰਜ਼ ਯੂਨੀਅਨ ਦੀ ਮੁਸ਼ਕਲਾਂ ਸਬੰਧੀ ਮੀਟਿੰਗ ਹੋਈ
ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ): ਨਰੇਗਾ ਮਜ਼ਦੂਰਾਂ ਦੀ ਇੱਕ ਮੀਟਿੰਗ ਨੇੜਲੇ ਪਿੰਡ ਚਿਮਨੇਵਾਲਾ ਵਿਚ ਨਰੇਗਾ ਵਰਕਰਜ਼ ਯੂਨੀਅਨ ਦੇ ਬਲਾਕ ਪ੍ਰਧਾਨ ਰਾਣਾ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਨਰੇਗਾ ਮਜ਼ਦੂਰ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪ੍ਰਧਾਨ ਰਾਣਾ ਸਿੰਘ ਨੇ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ ਕਿ ਸਰਕਾਰ ਨਰੇਗਾ ਨੂੰ ਪਾਦਰਸ਼ੀ ਢੰਗ ਨਾਲ ਲਾਗੂ ਨਹੀਂ …
Read More »
Punjab Post Daily Online Newspaper & Print Media