ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਗਏ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਸ਼ਨੀਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ …
Read More »Daily Archives: December 31, 2016
ਦਿੱਲੀ ਕਮੇਟੀ ਨੇ ਸਰਨਾ ਨੂੰ ਜਾਣਬੁੱਝ ਕੇ ਅਨਜਾਣ ਨਾ ਬਣਨ ਦੀ ਦਿੱਤੀ ਤਜ਼ਵੀਜ
ਨਵੀਂ ਦਿੱਲੀ, 30 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ’ਤੇ ਤੱਥਾਂ ਤੋਂ ਦੂਰ ਭੁਲੇਖੇ ਦੀ ਸਿਆਸਤ ਕਰਨ ਦਾ ਦੋਸ਼ ਲਾਇਆ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਨੂੰ ਜਾਣਬੁੱਝ ਕੇ ਅਨਜਾਣ ਬਣਨ ਦਾ ਦਿਖਾਵਾ ਨਾ ਕਰਦੇ ਹੋਏ ਗੁਰਦੁਆਰਾ ਸਿਆਸਤ ਨੂੰ ਨਿਜ਼ੀ ਮੁਫਾਦ ਲਈ ਦਾਗਦਾਰ ਨਾ ਕਰਨ ਦੀ ਅਪੀਲ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ 350ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੱਚਿਆਂ ਨੇ ਗੁਰਬਾਣੀ ਗਾਇਨ ਕਰਨ ਦੇ ਨਾਲ ਹੀ ਕਵੀਤਾਵਾਂ ਅਤੇ ਸਾਖੀਆਂ ਸੁਣਾ ਕੇ ਗੁਰੂ ਸਾਹਿਬ ਨੂੰ ਆਪਣਾ ਅਕੀਦਾ ਭੇਂਟ ਕੀਤਾ। ਸਕੂਲ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ, ਮੈਨੇਜਰ ਗੁਰਮੀਤ ਸਿੰਘ ਬੌਬੀ …
Read More »ਦਮਦਮੀ ਟਕਸਾਲ ਵਲੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਲੰਗਰ ਸੇਵਾ ਸ਼ੁਰੂ
ਪਟਨਾ ਸਾਹਿਬ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਨੇ ਅੱਜ ਆਪਣੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਪ੍ਰਕਾਸ਼ ਪੁਰਬ ਦੇ ਮੌਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਲੰਗਰ ਅਸਥਾਨ ’ਤੇ ਲੰਗਰ ਸੇਵਾ ਦੀ ਸ਼ੁਰੂਆਤ ਅੱਜ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਰਦਾਸ ਕਰਨ ਉਪਰੰਤ ਲੰਗਰ ਛਕਦਿਆਂ …
Read More »ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ 3 ਜਨਵਰੀ ਨੂੰ
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ)- ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਨਗਰ ਕੀਰਤਨ ਦੀਆਂ ਤਿਆਰੀਆਂ …
Read More »Chief Khalsa Diwan all Set for A Huge Nagar Kirtan on Jan. 3
Amritsar, Dec 30 (Punjab Post Bureau)- Chief Khalsa Diwan is all set for a huge Nagar Kirtan commemorating the 350th birthday of Sri Guru Gobind Singh in which all the schools and colleges under Chief Khalsa Diwan are going to participate. In a Press conference called for the purpose President S. Charanjit Singh Chadha put the light on the preparations …
Read More »ਪਿੰਡ ਮਾੜੀਮੇਘਾ ਵਿਖੇ ਅਨੇਕਾਂ ਅਕਾਲੀ ਪਰਿਵਾਰ ਕਾਂਗਰਸ ਵਿਚ ਸ਼ਾਮਲ
ਖਾਲੜਾ/ ਭਿੱਖੀਵਿੰਡ, 30 ਦਸੰਬਰ (ਭਾਟੀਆ, ਬਖਤਾਵਰ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਦੇ ਪਿੰਡ ਮਾੜੀਮੇਘਾ ਵਿਖੇ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਦੀ ਪ੍ਰੇਰਣਾ ਸਦਮਾ ਅਨੇਕਾਂ ਅਕਾਲੀ ਪਰਿਵਾਰ ਗੁਰਮੁਖ ਸਿੰਘ, ਗੁਰਨਾਮ ਸਿੰਘ, ਮਨਦੀਪ ਸਿੰਘ, ਮੋਹਣ ਸਿੰਘ, ਸੁਖਵਿੰਦਰ ਸਿੰਘ, ਹਰਦਿਆਲ ਸਿੰਘ, ਰਜਿੰਦਰ ਸਿੰਘ, ਗੁਰਵੀਰ ਸਿੰਘ ਲਾਡੀ, ਸੁਖਦੇਵ ਸਿੰਘ ਪੱਪੂ, ਗੁਰਨਾਮ ਸਿੰਘ, ਹਰਮੀਤ ਸਿੰਘ ਮੀਤਾ, ਮਨਜੀਤ ਸਿੰਘ ਗਾਧੀ, ਜਗਵੰਤ ਸਿੰਘ ਜੱਗਾ, ਬਲਵਿੰਦਰ ਸਿੰਘ …
Read More »ਸਰਪੰਚ ਸਰਵਨ ਸਿੰਘ ਦੀ ਅਗਵਾਈ ਹੇਠ ਰੋਡ ਸ਼ੋਅ ਵਿਚ ਸ਼ਾਮਲ ਹੋਏ ਨਾਰਲਾ ਵਾਸੀ
ਖਾਲੜਾ/ਭਿੱਖੀਵਿੰਡ, 30 ਦਸੰਬਰ (ਭਾਟੀਆ, ਕੰਬੋਕੇ, ਬਖਤਾਵਰ)- ਵਿਧਾਇਕ ਵਿਰਸਾ ਸਿੰਘ ਵਲਟੋਹਾ ਦੇ ਰੋਡ ਸੋਅ ਵਿਚ ਸਾਮਲ ਹੋਣ ਲਈ ਸਰਪੰਚ ਸਰਵਨ ਸਿੰਘ ਨਾਰਲਾ, ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਦੀ ਅਗਵਾਈ ਹੇਠ ਪਿੰਡ ਨਾਰਲਾ ਤੋਂ ਪੰਚ ਲਖਵਿੰਦਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਅਜੀਤ ਸਿੰਘ, ਸ਼ੁਬੇਗ ਸਿੰਘ, ਕੁਲਦੀਪ ਸਿੰਘ, ਸੁਖਬੀਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ, ਸਾਬਕਾ ਮੈਂਬਰ ਨਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਅਕਾਲੀ …
Read More »ਅਕਾਲੀ ਆਗੂ ਅਜੀਤ ਪਾਲ ਸ਼ਰਮਾ ਦੀ ਅਗਵਾਈ ਵਿਚ ਰੋਡ ਸ਼ੋਅ ਲਈ ਜਥਾ ਰਵਾਨਾ
ਖਾਲੜਾ/ਭਿੱਖਵਿੰਡ, 30 ਦਸੰਬਰ (ਭਾਟੀਆ, ਕੰਬੋਕੇ, ਬਖਤਾਵਰ)- ਹਲਕਾ ਵਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਲਈ ਸੀਨੀਅਰ ਅਕਾਲੀ ਆਗੂ ਅਜੀਤਪਾਲ ਸ਼ਰਮਾ ਤੇ ਸੋਨੂੰ ਖਾਲੜਾ ਦੀ ਅਗਵਾਈ ਵਿੱਚ ਕਸਬਾ ਖਾਲੜਾ ਤੋ ਗੁਰਦੀਪ ਸਿੰਘ ਮਿਸਤਰੀ ਅਮ੍ਰਿਤ ਭਾਟੀਆ, ਰਾਜ ਕੁਮਾਰ, ਕੇਵਲ ਕ੍ਰਿਸ਼ਨ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਬਿੱਕਰ ਸਿੰਘ, ਜਸਪਾਲ ਸਿੰਘ, ਚੰਦ ਸਿੰਘ, ਗੁਰਜੀਤ ਸਿੰਘ, ਸੁੱਖਾ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ …
Read More »ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕੱਢਿਆ ਰੋਡ ਸ਼ੋਅ
ਭਿੱਖੀਵਿੰਡ/ਖਾਲੜਾ/ੀੜ ਸਾਹਿਬ, 30 ਦਸੰਬਰ (ਕੰਬੋਕੇ, ਭਾਟੀਆ, ਬਖਤਾਵਰ)- ਸ੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੋਣ ਲੜ ਰਹੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਰੋਡ ਸ਼ੋਅ ਕੱਢਿਆ ਗਿਆ, ਜੋ ਅਮਰਕੋਟ ਸ਼ੁਰੂ ਹੋ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਵਿਖੇ ਖਤਮ ਹੋਇਆ।ਇਸ ਰੋਡ ਸ਼ੋਅ ਵਿਚ ਸ੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ, ਗੋਰਵਦੀਪ ਸਿੰਘ ਵਲਟੋਹਾ, ਚੇਅਰਮੈਂਨ ਕ੍ਰਿਸ਼ਨਪਾਲ ਜੱਜ, ਬੀ.ਸੀ ਵਿੰਗ ਜਿਲ੍ਹਾ ਪ੍ਰਧਾਨ ਠੇਕੇਦਾਰ …
Read More »
Punjab Post Daily Online Newspaper & Print Media