Wednesday, November 25, 2026

Monthly Archives: December 2016

ਰਾਣਾ ਗੁਰਜੀਤ ਸਿੱਖ ਕੌਮ ਤੋਂ ਮੁਆਫ਼ੀ ਮੰਗਣ- ਮਜੀਠੀਆ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਕਪੂਰਥਲਾ ਤੋਂ ਉਮੀਦਵਾਰ ਰਾਣਾ ਗੁਰਜੀਤ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਰਾਣਾ ਗੁਰਜੀਤ ਕਾਂਗਰਸ ਦੀ ਇੱਕ ਮੀਟਿੰਗ ਦੌਰਾਨ ਕਾਂਗਰਸੀਆਂ ਵੱਲੋਂ ਇੱਕ ਗੁਰਸਿੱਖ ਦੇ ਦਾੜ੍ਹੀ ਅਤੇ ਦਸਤਾਰ ਦੀ ਬੇਅਦਬੀ ਕਰਨ ਪ੍ਰਤੀ ਨਿੰਦਾ ਕਰਨ ਅਤੇ ਆਪਣੀ ਸ਼ਰਮਸਾਰ ਅਤੇ ਮਾੜੀ ਹਰਕਤ ਲਈ …

Read More »

ਦੁਰਗਿਆਣਾ ਮੰਦਿਰ ਸੁੰਦਰੀਕਰਨ ਪ੍ਰਾਜੈਕਟ ਲਈ 6.19 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਦੁਰਗਿਆਣਾ ਮੰਦਿਰ ਵਿਖੇ ਚੱਲ ਰਹੇ ਸੁੰਦਰੀਕਰਨ ਦੇ ਕੰਮ ਲਈ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਮੀਟਿੰਗ ਕਰਕੇ 6.19 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪੀ. ਆਈ. ਡੀ. ਬੀ ਤੋਂ ਪਾਸ ਕਰਵਾ ਦਿੱਤੀ ਗਈ। ਸ੍ਰੀ ਜੋਸ਼ੀ ਨੇ ਕਿਹਾ ਕਿ ਦੁਰਗਿਆਣਾ ਮੰਦਿਰ ਦੇ ਸੁੰਦਰੀਕਰਨ ਦੇ ਕੰਮ ਵਿਚ ਕੋਈ ਕਸਰ ਬਾਕੀ …

Read More »

ਸਿੱਖਿਆ ਵਿਭਾਗ ਪੰਜਾਬ ਨੇ ਆਪਣੀਆਂ ਜਿੰਮੇਵਾਰੀਆਅਧਿਆਪਕਾ ਤੇ ਥੋਪੀਆਂ – ਲਾਹੌਰੀਆ

ਜੰਡਿਆਲਾ ਗੁਰੂ, 28 ਦਸੰਬਰ (ਹਰਿੰਦਰ ਪਾਲ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਨੇ ਆਪਣੀਆ ਜਿੰਮੇਵਾਰੀਆ ਅਧਿਆਪਕਾ ਦੇ ਮੋਢਿਆ `ਤੇ ਪਾ ਦਿੱਤੀਆ ਹਨ, ਲਾਹੌਰੀਆ ਨੇ ਦੱਸਿਆ ਕਿ ਅਧਿਆਪਕਾ ਦੀਆ ਸਰਵਿਸ ਬੁੱਕਾ ਆਨ ਲਾਈਨ ਕਰਵਾਉਣ ਦੀ ਜਿੰਮੇਵਾਰੀ ਸਿੱਖਿਆ ਵਿਭਾਗ ਦੀ ਹੈ ਪਰ ਵਿਭਾਗ ਵਲੋਂ ਅਧਿਆਪਕਾ ਨੂੰ …

Read More »

ਜੀ.ਐਨ.ਡੀ.ਯੂ ਵਿਖੇ ਲੜਕੀਆਂ ਦੇ ਏ-ਬੀ ਡਵੀਜਨ ਨੈਸ਼ਨਲ ਸਟਾਈਲ ਇੰਟਰ ਕਾਲਜ ਕਬੱਡੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਖੇਡ ਮੈਦਾਨ ਵਿਖੇ ਲੜਕੀਆਂ ਦੇ 2 ਦਿਨਾਂ ਏ ਤੇ ਬੀ ਡਵੀਜਨ ਕਬੱਡੀ ਨੈਸ਼ਨਲ ਸਟਾਇਲ ਇੰਟਰ ਕਾਲਜ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ। ਵੀ.ਸੀ. ਪ੍ਰੋ. ਡਾ. ਅਜੈਬ ਸਿੰਘ ਬਰਾੜ ਦੇ ਦਿਸ਼ਾਂ ਨਿਰਦੇਸ਼ਾਂ, ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ. ਡਾ. ਐਚ.ਐਸ ਰੰਧਾਵਾ ਦੇ ਪ੍ਰਬੰਧਾਂ ਅਤੇ ਇੰਚਾਰਜ ਕੋਚ ਲਖਵੀਰ ਸਿੰਘ ਦੀ ਅਗੁਵਾਈ ਵਿੱਚ ਸ਼ੁਰੂ ਹੋਏ।ਇਨ੍ਹਾਂ …

Read More »

ਅੰਮਿ੍ਤਸਰ ਵਿਕਾਸ ਮੰਚ ਵਲੋਂ ਬਲਦੇਵ ਸਿੰਘ ਢਿੱਲੋਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਅੰਮਿ੍ਤਸਰ ਵਿਕਾਸ ਮੰਚ ਵਲੋਂ ਪਿੰਡ ਗੁਮਟਾਲਾ ਦੇ ਬਲਦੇਵ ਸਿੰਘ ਢਿੱਲੋਂ ਦੇ ਅਕਾਲ ਚਲਾਣਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ  ਕੀਤਾ ਗਿਆ ਹੈ।ਮੰਚ ਦੇ ਸਰਪ੍ਰਸਤ ਡਾ: ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਕੁਲਵੰਤ ਸਿੰਘ ਅਣਖ਼ੀ ਤੇ  ਜਨਰਲ ਸਕੱਤਰ ਹਰਦੀਪ ਸਿੰਘ ਚਾਹਲ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਬਲਦੇਵ ਸਿੰਘ ਢਿੱਲੋਂ ਨਾ ਕੇਵਲ ਪਿੰਡ ਗੁਮਟਾਲੇ ਦੀ ਜਾਣੀ ਪਛਾਣੀ …

Read More »

ਜੰਮੂ-ਕਸ਼ਮੀਰ ਮੂਲ ਦੇ ਪਰਵਾਸੀ ਪੰਜਾਬੀ ਸਾਹਿਤਕਾਰ ਸੁਰਿੰਦਰ ਸੀਰਤ ਨਾਲ ਰੂ-ਬ-ਰੂ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)- ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਵਿਖੇ ਜੰਮੂ-ਕਸ਼ਮੀਰ ਮੂਲ ਦੇ ਪਰਵਾਸੀ ਪੰਜਾਬੀ ਸਾਹਿਤਕਾਰ ਸੁਰਿੰਦਰ ਸੀਰਤ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।ਸੁਰਿੰਦਰ ਸੀਰਤ ਦੀਆਂ ਰਚਨਾਵਾਂ ਬਾਰੇ ਡਾ. ਦਰਿਆ ਦੁਆਰਾ ਸੰਪਾਦਿਤ ਪੁਸਤਕ ਸੁਰਿੰਦਰ ਸੀਰਤ ਸਿਰਜਣਾ ਅਤੇ ਸੰਵਾਦ ਨੂੰ ਲੋਕ ਅਰਪਿਤ ਕੀਤਾ ਗਿਆ। ਇਸ ਰੂ-ਬ-ਰੂ ਸਮਾਗਮ ਦੀ ਸ਼ੁਰੂਆਤ ਕਰਦਿਆਂ ਡਾ. ਦਰਿਆ ਦੁਆਰਾ ਸੁਰਿੰਦਰ ਸੀਰਤ ਦੇ ਜੀਵਨ …

Read More »

ਰਾਏ ਸਿੱਖ ਭਾਈਚਾਰੇ ਦੇ ਸਰਪੰਚਾਂ ਦੀ ਮੀਟਿੰਗ ਹੋਈ

ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ) – ਰਾਏ ਸਿੱਖ ਭਾਈਚਾਰੇ ਦੇ ਸਰਪੰਚਾਂ ਦੀ ਇੱਕ ਮੀਟਿੰਗ ਜ਼ਿਲ੍ਹੇ ਦੇ ਪਿੰਡ ਹਸਤਾ ਕਲਾਂ ਵਿਚ ਰਾਏ ਸਿੱਖ ਭਾਈਚਾਰੇ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪ੍ਰਧਾਨ ਸਰਾਜ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਭਾਈਚਾਰੇ ਦੇ ਆਗੂਆਂ ਵੱਲੋਂ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਨੋਜ਼ਵਾਨਾਂ …

Read More »

ਸੂਰਜ ਭਾਨ ਥਿੰਦ ਹੈਡ ਕਾਂਸਟੇਬਲ ਤੋਂ ਏ.ਐਸ.ਆਈ ਬਣੇ

ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਵਿਚ ਤੈਨਾਤ ਪੰਜਾਬ ਪੁਲਸ ਦੇ ਜਵਾਨ ਸੂਰਜ ਭਾਨ ਥਿੰਦ ਨੂੰ ਤਰੱਕੀ ਦੇਕੇ ਅੱਜ ਹੈਡਕਾਂਸਟੇਬਲ ਤੋਂ ਏ.ਐਸ.ਆਈ. ਬਣਾਇਆ ਗਿਆ। ਡੀਐਸਪੀ ਫਾਜ਼ਿਲਕਾ ਦੇ ਦਫ਼ਤਰ ਵਿਚ ਫਾਜ਼ਿਲਕਾ ਦੇ ਡੀ.ਐਸ.ਪੀ ਸੁਬੇਗ ਸਿੰਘ ਅਤੇ ਐਸ.ਐਚ.ਓ ਥਾਣਾ ਸਦਰ ਹਰਪਾਲ ਸਿੰਘ ਨੇ ਸੂਰਜ ਭਾਨ ਨੂੰ ਸਟਾਰ ਲਗਾਕੇ ਹੈਡਕਾਂਸਟੇਬਲ ਤੋਂ ਏਐਸਆਈ ਬਣਾਇਆ।ਜਾਣਕਾਰੀ ਦਿੰਦਿਆਂ ਏ.ਐਸ.ਆਈ ਸੂਰਜ ਭਾਨ ਨੇ ਦੱਸਿਆ …

Read More »

ਮੰਦਰ ਦੀ ਉਸਾਰੀ ਲਈ ਭੂਮੀ ਪੂਜਨ ਕੀਤਾ

ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਦੀ ਪ੍ਰਾਚੀਨ ਧਾਰਮਿਕ ਸੰਸਥਾ ਸ਼੍ਰੀ ਸਨਾਤਨ ਧਰਮ ਬਾਵੜੀ ਸਭਾ ਦੇ ਵੇਹੜੇ ਵਿਚ ਸ਼੍ਰੀ ਬਾਲਾ ਜੀ ਬਾਬੋਸਾ ਮੰਦਰ ਜੀਰਨੋ ਉਧਾਰ ਸੰਮਤੀ ਦਿੱਲੀ ਵੱਲੋਂ ਇੱਕ ਆਧੁਨਿਕ ਮੰਦਰ ਦੀ ਉਸਾਰੀ ਸਬੰਧੀ ਭੂਮੀ ਪੂਜਨ ਕੀਤਾ ਗਿਆ। ਇਸ ਮੌਕੇ ਸੰਤ ਸ਼ਿਵ ਨਰਾਇਣ ਵਿਸ਼ੇਸ਼ ਰੂਪ ਨਾਲ ਹਾਜ਼ਰ ਸਨ। ਇਸ ਮੌਕੇ ਸ਼ਹਿਰ ਦੇ ਸਮਾਜ ਸੇਵਕ ਅਤੇ ਉਦਯੋਗਪਤੀ ਸਰਿੰਦਰ ਅਹੂਜਾ ਅਤੇ ਅਜੈ …

Read More »