ਜੀ.ਕੇ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਸ਼ਿਕਾਇਤੀ ਪੱਤਰ ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਕਥਿਤ ਤੌਰ ਤੇ ਸਿੱਖ ਅਰਦਾਸ ਦੀ ਨਕਲ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿਚ ਆ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ …
Read More »Monthly Archives: December 2016
ਜੰਗਨਾਮਾ ਭਾਈ ਨੰਦ ਲਾਲ ਜੀ ਦੀ ਕਥਾ ਸ਼ੁਕਰਵਾਰ ਤੋਂ
ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਵਿੱਚ ਰਚੀਆਂ ਗਈਆਂ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ, ਬਾਣੇ ਅਤੇ ਵਿਰਸੇ ਨਾਲ ਜੋੜਨ ਦੀ …
Read More »ਗੁ. ਸੀਸਗੰਜ ਸਾਹਿਬ ਵਿਖੇ ‘ਤ੍ਵ ਪ੍ਰਸਾਦਿ ਸਵੱਯੇ’ ਦੀ ਕਥਾ ਦੀ ਅੱਜ ਤੋਂ
ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ ਅਤੇ ਬਾਣੇ ਨਾਲ ਜੋੜਨ ਦੀ …
Read More »ਛੋਟੇ ਸ਼ਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਸਮਾਗਮ
ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਠਿੰਡਾ ਦੇ ਨਜ਼ਦੀਕ ਪਿੰਡਾਂ ਵਿਚ ਲੜੀਵਾਰ ਸਮਾਗਮਾਂ ਤਹਿਤ ਗੁਰਦੁਆਰਾ ਸਾਹਿਬ ਭਾਗੀ ਬਾਂਦਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਵਲੋਂ ਵੱਡੇ-ਛੋਟੇ ਸ਼ਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਨਾਲ ਹੀ ਉਨ੍ਹਾਂ ਨੌਜਵਾਨਾਂ …
Read More »ਮੈਕਸ ਹਸਪਤਾਲ ਵਲੋਂ ਸੀਨੀਅਰ ਸਿਟੀਜਨਸ ਦੇ ਨਾਲ ਮਨਾਇਆ ਹੈਪੀ ਬਰਥ-ਡੇ’
ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਵੱਲੋਂ ਸੀਨੀਅਰ ਸਿਟੀਜਨ ਕਾਉਂਸਿਲ ਦੇ ਨਾਲ ਬਰਥ-ਡੇ ਸੈਲੀਬਰੇਸ਼ਨ ਕੀਤਾ ਗਿਆ। ਸੀਨੀਅਰ ਸਿਟੀਜਨ ਕਾਉਂਸਿਲ ਦੇ ਤਕਰੀਬਨ 50 ਲੋਕਾਂ ਨੇ ਭਾਗ ਲਿਆ। ਜਿਸ ਵਿੱਚ ਦਸੰਬਰ ਵਿੱਚ ਪੈਦਾ ਹੋਏ ਸੀਨੀਅਰ ਸਿਟੀਜਨਸ ਦਾ ਕੇਕ ਕਟਿੰਗ ਕੀਤਾ ਗਿਆ। ਇਸ ਮੌਕੇ ਰਿਟਾ. ਸੀਨੀਅਰ ਪਿਡਿਆਟਰਿਸ਼ਨ ਡਾ. ਜੋਤ ਰਾਮ ਜੈਨ, ਡਾ. ਕੁਸੁਮ ਲਤਾ ਗੋਇਲ ਰਿਟਾ. ਪ੍ਰਿੰਸੀਪਲ …
Read More »ਸੁਵਿਧਾ ਕਰਮਚਾਰੀਆਂ ਵਲੋਂ 112ਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ
ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਮੂਹ ਪੰਜਾਬ ਦੇ ਸੁਵਿਧਾ ਸੈਂਟਰ ਦੇ ਮੁਲਾਜ਼ਮਾਂ ਨਾਲ ਅਕਾਲੀ/ਭਾਜਪਾ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੁੱਧ ਸੁਵਿਧਾ ਕਰਮਚਾਰੀਆਂ ਦਾ ਧਰਨਾ ਅੱਜ ਵੀ ਡੀ.ਸੀ. ਦਫ਼ਤਰ ਜ਼ਿਲ੍ਹਾ ਬਠਿੰਡਾ ਵਿਖੇ ਜਾਰੀ ਰਿਹਾ। ਸੂਬਾ ਪ੍ਰਧਾਨ ਰਵਿੰਦਰ ਸਿੰਘ ਨੇ ਪ੍ਰੈੱਸ ਨੁੰ ਦੱਸਿਆ ਕਿ ਅਕਾਲੀ/ਭਾਜਪਾ ਸਰਕਾਰ ਵਲੋਂ ਸੇਵਾਵਾਂ ਰੈਗੂਲਰ ਕਰਨ ਸੰਬੰਧੀ ਜੋ ਸੁਵਿਧਾ ਕਰਮਚਾਰੀਆਂ ਕੋਲੋਂ ਡਾਟਾ …
Read More »ਸਤਨਪਾਨ….ਵਿਕਲਪ ਨਹੀਂ, ਸੰਕਲਪ ਹੈ, ਦੇ ਤਹਿਤ ਕੀਤਾ ਜਾਗਰੂਕ
ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਾ. ਰੁਘਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਦੀ ਰੇਖ ਹੇਠ ਵੋਮੈਨ ਐਂਡ ਚਿਲਡਰਨ ਹਸਪਤਾਲ ਬਠਿੰਡਾ ਵਿਖੇ ‘‘ਸਤੱਨਪਾਨ….ਵਿਕਲਪ ਨਹੀਂ,ਸੰਕਲਪ ਹੈ’’ ਦੇ ਤਹਿਤ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਨਵ ਜੰਨਮੇੇ ਬੱਚੇ ਲਈ ਮਾਂ ਦੇ ਦੁੱਧ ਦੀ ਕੀ ਮਹੱਤਤਾ ਹੈ ਬਾਰੇ ਦੁੱਧ ਪਿਲਾਉਣ ਵਾਲੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਕੈਂਪ …
Read More »ਜਨਮ ਦਿਨ ਮੁਬਾਰਕ – ਨਮਿਤ
ਨਮਿਤ ਦੇ ਮਾਤਾ-ਪਿਤਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਪੂਰਨਿਮਾ
ਮਜੀਠਾ ਅੰਮ੍ਰਿਤਸਰ ਵਾਸੀ ਪਿਤਾ ਸੁਭਾਸ਼ ਬਬੂਟਾ ਅਤੇ ਮਾਤਾ ਸੀਮਾ ਬਬੂਟਾ ਨੂੰ ਬੇਟੀ ਪੂਰਨਿਮਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਭਲਾਈ ਕੇਂਦਰ ਨੂੰ ਸੌਂਪੀ ਗਈ ਗੁਰਦੁਆਾਰਾ ਸਤਿਸੰਗ ਸਭਾ ਬਜਾਰ ਲੁਹਾਰਾਂ ਦੀ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ, 26 ਦਸੰਬਰ (ਪ੍ਰੀਤਮ ਸਿੰਘ) – ਗੁਰਦੁਆਰਾ ਸਤਿਸੰਗ ਸਭਾ ਬਜਾਰ ਲੁਹਾਰਾਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਨੂੰ ਸੌਂਪੀ ਗਈ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਕਰ ਦਿੱਤੀ ਗਈ।ਇਲਾਕਾ ਵਾਸੀ ਸੰਗਤਾਂ ਦੀ ਹਾਜਰੀ ਵਿੱਚ ਭਾਈ ਗੁਰਇਕਬਾਲ ਸਿੰਘ, ਡਾ. ਅਮਰੀਕ ਸਿੰਘ ਅਤੇ ਭਾਈ ਹਰਮਿੰਦਰ ਸਿੰਘ, ਭਾਈ ਜਗਤਾਰ ਸਿੰਘ ਅਤੇ …
Read More »
Punjab Post Daily Online Newspaper & Print Media