Wednesday, November 25, 2026

Monthly Archives: December 2016

ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕਾਰਜਕਾਰੀ ਅਧਿਕਾਰੀ ਨੂੰ ਮਿਲਿਆ ਕਰਮਚਾਰੀ ਦਲ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਸ਼ਾਖਾ ਨਗਰ ਕੌਂਸਲਰ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੂਬਾਈ ਸੰਗਠਨ ਸਕੱਤਰ ਸਤੀਸ਼ ਵਰਮਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ (ਸਥਾਨਕ ਸਰਕਾਰ ਵਿਭਾਗ) ਪੰਜਾਬ ਦੇ ਰਾਜਪਾਲ ਸਿੰਘ ਦੇ ਹੁਕਮ ਮੁਤਾਬਕ ਮੰਤਰੀ ਪ੍ਰੀਸ਼ਦ ਵੱਲੋਂ 5 ਦਸੰਬਰ 2016 ਨੂੰ ਕੀਤੇ ਗਏ ਫੈਸਲੇ ਮੁਤਾਬਕ ਸੀਵਰਮੈਨ ਦੀਆਂ ਅਸਾਮੀਆਂ …

Read More »

ਐਨ.ਐਸ.ਐਸ ਦਾ ਹਫ਼ਤੇਵਾਰ ਕੈਂਪ ਸੰਪਨ-ਲਾਇਆ ਭਾਰਤ ਪਾਕ ਸਰਹੱਦ ਤੇ ਚਰਚ ਦਾ ਟੂਰ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਦੀ ਅਗਵਾਈ ਵਿਚ 21 ਤੋਂ 27 ਦਸੰਬਰ ਤੱਕ ਐਨ.ਐਸ.ਐਸ. ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਕੈਂਪ ਇੰਚਾਰਜ਼ ਮੈਡਮ ਨਿਰਮਲਾ ਜਿਆਣੀ ਨੇ ਦੱਸਿਆ ਕਿ ਦਿਨ ਅਤੇ ਰਾਤ ਦੇ ਲਗਾਏ ਗਏ ਇਸ ਹਫ਼ਤੇਵਰ ਕੈਂਪ ਦੌਰਾਨ ਵਿਦਿਆਰਥਣਾਂ ਨੇ ਪੂਰੇ ਸਕੂਲ ਦੇ ਵੇਹੜੇ ਸਫ਼ਾਈ ਕਰਕੇ ਆਪਣੀ ਸਹਿਯੋਗ …

Read More »

ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 3 ਜਨਵਰੀ ਨੂੰ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ)-ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ’ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ …

Read More »

ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਨੇ ਪੰ. ਮਦਨ ਮੋਹਨ ਮਾਲਵੀਅ ਦੀ ਜਯੰਤੀ ਮਨਾਈ

ਧੂਰੀ, 27 ਦਸੰਬਰ (ਪ੍ਰਵੀਨ ਗਰਗ)- ਸਥਾਨਕ ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ (ਰਜਿ.) ਵੱਲੋਂ ਸਥਾਨਕ ਦੁਰਗਾ ਮੰਦਰ ਵਿਖੇ ਪੰ. ਮਦਨ ਮੋਹਨ ਮਾਲਵੀ ਜੀ ਦੀ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ ਜਿਸ ਵਿੱਚ ਸ਼ਹਿਰ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸੰਸਥਾ ਪ੍ਰਧਾਨ ਰਮੇਸ਼ ਕੁਮਾਰ ਗਰਗ ਨੇ ਪੰ. ਮਾਲਵੀਆ …

Read More »

ਸ਼ਹੀਦੀ ਜੋੜ ਮੇਲ ’ਚ ਸੰਗਤਾਂ ਦਾ ਆਇਆ ਹੜ੍ਹ

ਨਵੀਂ ਦਿੱਲੀ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸਜਾਇਆ ਗਿਆ। ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਚਮਕੌਰ ਦੀ ਗੜ੍ਹੀ ਵਿਖੇ ਜੰਗ ਦੇ ਮੈਦਾਨ ’ਚ ਹੋਈ ਸ਼ਹਾਦਤ ’ਤੇ ਗੁਰਦੁਆਰਾ ਦਮਦਮਾ ਸਾਹਿਬ …

Read More »

ਸਾਬਕਾ ਫੋਜੀਆਂ ਵਲੋ ਅਲਗੋਕੋਠੀ ਦੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨੂੰ ਮੰਗ ਪੱਤਰ

ਅਲਗੋਕੋਠੀ, 27 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਕਸਬਾ ਅਲਗੋਕੋਠੀ ਵਿਖੇ ਸਾਬਕਾ ਫੋਜੀਆਂ ਵਲੋ ਅਲਗੋਕੋਠੀ ਦੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸਜੀਵ ਗੁਪਤਾ ਨੂੰ ਮੰਗ ਪੱਤਰ ਕੇ ਬੈਂਕ ਮੇਨੇਜਰ ਤੋ ਮੰਗ ਕੀਤੀ ਕਿ ਇਸ ਬੈਂਕ ਰਾਹੀ ਤਕਰੀਬਨ 150 ਦੇ ਕਰੀਬ ਸਾਬਕਾ ਫੋਜੀ ਪੈਨਸ਼ਨ ਲੈ ਰਹੇ ਹਨ ਅਤੇ ਜਿਸ ਦਿਨ ਦਾ ਸਰਕਾਰ ਵਲੋ ਨੋਟ ਬੰਦੀ ਦਾ ਕੰਮ ਚਲ ਰਿਹਾ ਹੈ ਲਗਭਗ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੇਤਿਕ ਸਿਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਅਯੋਜਿਤ

ਅਲਗੋਕੋਠੀ, 27 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੇਤਿਕ ਸਿਖਿਆ ਇਮਤਿਹਾਨ ਦੇ ਨਤੀਜਿਆਂ ਦੇ ਸੰਬਧ ਵਿਚ ਬਰਾਈਟਲੈਡ ਇੰਗਲਿਸ਼ ਮੀਡੀਅਮ ਸਕੂਲ ਵਾੜਾ ਸ਼ੇਰ ਸਿੰਘ  ਅਲਗੋਕੋਠੀ ਵਿਖੇ ਨੈਤਿਕ ਸਿਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਕੀਤਾ ਗਿਆ।ਇਸ ਮੋਕੇ ਚਾਰ ਵਿਸ਼ੇਸ਼, ਚਾਰ ਡਬਲ ++ ਅਤੇ ਬਾਕੀ ਵਿਦਿਆਰਥੀਆਂ ਨੇ ਚੰਗੇ ਨੰਬਰਾਂ ਨਾਲ ਇਮਤਿਹਾਨ ਪਾਸ ਕੀਤਾ।ਇਥੇ ਜਿਕਰਯੋਗ ਹੈ ਕਿ ਇਸ …

Read More »

 ਸਿਕੰਦਰ ਸਿੰਘ ਮਲੂਕਾ ਵੱਲੋ ਗੁਰਮਤਿ ਨੂੰ ਛੱਡ ਕੇ ਸ਼ੋਹਰਤ ਖਾਤਰ ਕੀਤੀ ਮਨਮੱਤੀ ਕਾਰਵਾਈ ਦੀ ਜਥੇਦਾਰ ਨੇ ਮੰਗੀ ਰਿਪੋਰਟ

ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋ ਜੋ ਸਿਕੰਦਰ ਸਿੰਘ ਮਲੂਕਾ ਸਬੰਧੀ ਵੀਡੀਉ ਵਾਇਰਲ ਹੋਈ ਹੈ, ਉਸ ਨੂੰ ਵੇਖਦਿਆਂ ਕਿਹਾ ਹੈ ਕਿ ਸਿੱਖ ਨੂੰ ਗੁਰੂ ਸਾਹਿਬ ਦਾ ਹੁਕਮ ਹੈ ਕਿ ਰਾਜ ਧਰਮ ਦੇ ਕੁੰਡੇ ਥੱਲੇ ਰਹਿ ਕੇ ਚੱਲੇ, ਪ੍ਰੰਤੂ ਅੱਜ ਸਿੱਖ ਲੀਡਰ ਸਿਕੰਦਰ ਸਿੰਘ ਮਲੂਕਾ ਵੱਲੋ ਗੁਰੂ ਗ੍ਰੰਥ ਸਾਹਿਬ ਅਤੇ ਗੁਰਮਤਿ ਨੂੰ …

Read More »

ਹੁੱਕਾ ਅਤੇ ਤੰਬਾਕੂ ਦੋਨਾਂ ਹੀ ਹਾਨੀਕਾਰਕ ਹਨ ਤਾਂ ਸ਼ਰਾਬ ਲਾਭਕਾਰੀ ਕਿਵੇਂ ਲਕਸ਼ਮੀ ਕਾਂਤਾ ਚਾਵਲਾ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ)  ਪੰਜਾਬ ਸਰਕਾਰ ਦਾ ਸਿਹਤ ਵਿਭਾਗ ਅਤੇ ਪੁਲਿਸ ਅਮ੍ਰਿਤਸਰ ਵਿੱਚ ਹੁੱਕਾ ਬਾਰ ਵਿੱਚ ਕਸ਼ ਲਗਾ ਰਹੇ ਲੜਕੇ ਅਤੇ ਲੜਕੀਆਂ ਨੂੰ ਫੜ ਕੇ ਆਪਣੀ ਪਿੱਠ ਥਪਥਪਾ ਰਿਹਾ ਹੈ ਅਤੇ ਉਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿੱਚ ਨਾ ਤਾਂ ਹੁੱਕਾ ਬਾਰ ਚੱਲਣਗੇ ਤੇ ਨਾ ਹੀ ਤੰਬਾਕੂ ਦੀ ਵਿਕਰੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਿਹਤ ਮੰਤਰੀ ਪੰਜਾਬ ਤੇ …

Read More »

ਅੰਡਰ-19 ਏਸ਼ੀਆ ਕ੍ਰਿਕੇਟ ਕੱਪ ਜੇਤੂ ਕਪਤਾਨ ਅਭਿਸ਼ੇਕ ਸ਼ਰਮਾ ਦਾ ਅਮਨਦੀਪ ਕ੍ਰਿਕਟ ਅਕੈਡਮੀ ਵਲੋਂ ਸਨਮਾਨ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ)  ਸ਼੍ਰੀਲੰਕਾ ਨੂੰ ਹਰਾ ਕੇ ਅੰਡਰ-19 ਏਸ਼ੀਆ ਕੱਪ ’ਤੇ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕਰਨ ਵਾਲਾ ਟੀਮ ਦਾ ਕਪਤਾਨ ਅਭਿਸ਼ੇਕ ਸ਼ਰਮਾ ਦਾ ਅੱਜ ਅਮਨਦੀਪ ਕ੍ਰਿਕੇਟ ਅਕੈਡਮੀ ਪੁੱਜਣ `ਤੇ ਸਨਮਾਨ ਸਮਾਰੋਹ ਅਯੋਜਿਤ ਕੀਤਾ ਗਿਆ, ਜਿਸ ਵਿੱਚ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਬਤੌਰ ਮੁੱਖ ਮਹਿਮਾਨ ਅਤੇ ਰੋਹਿਤ ਗੁਪਤਾ ਡੀ.ਟੀ.ਓ ਗੁਰਦਾਸਪੁਰ, ਸ਼੍ਰੀ ਸੰਦੀਪ ਰਿਸ਼ੀ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ …

Read More »