Wednesday, November 25, 2026

Monthly Archives: December 2016

5 ਰੋਜ਼ਾ ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ ਦੀ ਬਾਬਾ ਫ਼ਰੀਦ ਕਾਲਜ ਵਿਖੇ ਹੋਈ ਸ਼ੁਰੂਆਤ

ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਬਠਿੰਡਾ ਵਿਖੇ 5 ਰੋਜ਼ਾ ‘ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ’ ਅੱਜ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸ਼ੁਰੂਆਤ ਹੋਈ।ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਦਾ ਮੁੱਖ ਮੰਤਵ ਦੇਸ਼ ਦੇ ਨੋਜਵਾਨ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਉਤਸੁਕਤਾ ਪੈਦਾ ਕਰਨਾ ਅਤੇ ਵਿਗਿਆਨ ਦੀ ਪੜ੍ਹਾਈ …

Read More »

ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਸਰਕਲ ਵਲੋਂ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਰਾਤ ਦੇ ਸਮੇਂ ਆਯੋਜਿਤ ਕੀਤਾ ਗਿਆ ਜਿਸ ਵਿਚ ਭਾਈ ਤਰਸੇਮ ਸਿੰਘ,ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਅਤੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ 26ਵਾਂ ਸਾਲਾਨਾ ਸਨਮਾਨ ਸਮਾਰੋਹ ਆਯੋਜਿਤ

ਅਦਾਕਾਰ ਤੇ ਪੱਤਰਕਾਰ ਜਸਵੰਤ ਜੱਸ, ਮੰਗਲ ਹਠੂਰ, ਡਾ. ਘਈ ਤੇ ਹਰਮੀਤ ਆਰਟਿਸਟ ਸਨਮਾਨਿਤ ਰਾਮ ਤੀਰਥ, 26 ਦਸੰਬਰ (ਪੰਜਾਬ ਪੋਸਟ ਬਿਊਰੋ)  ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵਲੋਂ 26ਵਾਂ ਸਾਲਾਨਾ ਸਨਮਾਨ ਸਮਾਰੋਹ ਅਦਾਰਾ `ਰਾਗ` ਅਤੇ ਜਨਵਾਦੀ ਲੇਖਕ ਸੰਘ ਦੇ ਸਹਿਯੋਗ ਨਾਲ ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ, ਰਾਮ ਤੀਰਥ ਰੋਡ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਸਭਾ ਦੇ ਮੀਤ ਪ੍ਰਧਾਨ …

Read More »

ਹਲਕਾ ਜੰਡਿਆਲਾ ਗੁਰੂ ਵਿਖੇ ਅਕਾਲੀ ਦਲ ਦੇ ਉਪ ਦਫਤਰ ਦਾ ਉਦਘਾਟਨ

ਜੰਡਿਆਲਾ ਗੁਰੂ, 25 ਦਸੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ)- ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਨੇ ਜੀ.ਟੀ ਰੋਡ ਜੰਡਿਆਲਾ ਗੁਰੂ ਵਿਖੇ ਦਫਤਰ ਦਾ ਉਦਘਾਟਨ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੳਪਰੰਤ ਹਜ਼ੂਰੀ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੰਗਤਾਂ ਨੂੰ …

Read More »

ਗ੍ਰੇਸ ਪਬਲਿਕ ਸਕੂਲ ਵਿੱਚ ਸਾਲਾਨਾ ਪ੍ਰੋਗਰਾਮ ਅਯੋਜਿਤ

ਜੰਡਿਆਲਾ ਗੁਰੂ, 25 ਦਸੰਬਰ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਗ੍ਰੇਸ ਪਬਲਿਕ ਸਕੂਲ ਵਿੱਚ ਸਕੂਲ ਦਾ ਸਾਲਾਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਮੁੱਖ ਮਹਿਮਾਨ ਡਾਕਟਰ ਦੀਪਕ ਕਾਲੜਾ ਅਤੇ ਡਾਕਟਰ ਜਯੋਤਿਕਾ ਕਾਲੜਾ ਸ਼ਾਮਿਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਕੀਤੀ।ਜਿਸ ਉਪਰੰਤ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ।ਸਕੂਲ ਵਿੱਚ ਵੇਸਟ ਤੋਂ ਬਣੀ ਕਲਾ ਕ੍ਰਿਤੀ ਦੀ ਪ੍ਰਦਰਸ਼ਨੀ ਵੀ ਲਗਾਈ …

Read More »

ਡਰਾਮਿਆਂ ਨਾਲ ਭਰਿਆ ਪਿਆ ਹੈ ਕੈਪਟਨ ਅਮਰਿੰਦਰ ਸਿੰਘ ਦਾ ਰਾਜਸੀ ਜੀਵਨ – ਮਜੀਠੀਆ

ਮਜੀਠਾ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਰਾਜਸੀ ਜੀਵਨ ਡਰਾਮਿਆਂ ਨਾਲ ਭਰਿਆ ਪਿਆ ਹੈ ਅਤੇ ਨਿੱਜੀ ਲਾਭ ਲਈ ਉਹ ਕਦੀ ਇੱਧਰ ਤੇ ਕਦੀ ਉਧਰ ਪਾਲੇ ਬਦਲਣ ਵਾਲਾ ਹੈ।ਇਸ ਲਈ ਉਸ ਦੀ ਕਿਸੇ ਵੀ ਗੱਲ ’ਤੇ ਯਕੀਨ ਨਹੀਂ ਕੀਤਾ ਜਾ ਸਕਦਾ।ਉਹਨਾਂ ਕਿਹਾ ਕਿ ਲਗਾਤਾਰ ਤੀਜੀ ਵਾਰ ਗੱਠਜੋੜ …

Read More »

If voted to Power SAD-BJP will start more Welfare Schemes- Majithia

 Majitha, Dec 25 (Punjab Post Bureau)- Punjab Revenue & Public Relations Minister Mr. Bikram Singh Majithia strongly hitting out at Captain Amrinder Singh has said that Captain’s life is full of drams and known for shifting sides for his personal benefits therefore people do not trust him anymore. He said that SAD-BJP alliance will increase the benefits of welfare Schemes …

Read More »

ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਨਿਯੁੱਕਤ ਕਰਨਾ ਸ਼ਲਾਘਾਯੋਗ – ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਸਹਾਇਕ ਡਾਇਰੈਕਟਰ ਵਿੱਦਿਆ ਨਿਯੁੱਕਤ ਕਰਨਾ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਅਤੇ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਬਾਬਾ ਕਰਤਾਰ ਸਿੰਘ …

Read More »