ਮਾਲੇਰਕੋਟਲਾ, 25 ਦਸੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਇਕਰਾ ਪੁੱਤਰੀ ਮੁਹੰਮਦ ਯਾਕੂਬ ਨੇ ਪਟਿਆਲਾ ਵਿਖੇ ਆਯੋਜਿਤ ਹੋਈਆਂ ਨੈਸ਼ਨਲ ਕਰਾਟੇ ਗੇਮਜ਼ ਚੋਂ ਗੋਲਡ ਮੈਡਲ ਪ੍ਰਾਪਤ ਕੀਤਾ।ਇਸ ਵਿਦਿਆਰਥਣ ਨੇ ਪਿਛਲੇ ਹਫਤੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ `ਚ ਵੀ ਸਿਲਵਰ ਮੈਡਲ ਪ੍ਰਾਪਤ ਕੀਤਾ ਸੀ।ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਸਰਾਰ ਨਿਜ਼ਾਮੀ ਨੇ ਦੱਸਿਆ ਕਿ ਉਕਤ ਖਿਡਾਰਣ ਦੀਆਂ ਉਪਰੋਕਤ …
Read More »Monthly Archives: December 2016
ਮਿਲਤ ਫਾਊਡੇਸ਼ਨ ਐਜੁਕੇਸ਼ਨ, ਰਿਸਰਚ ਤੇ ਡਿਵੈਲਪਮੈਂਟ ਦਾ ਸਾਲਾਨਾ ਵਿਦਿਅਕ ਸੈਮੀਨਾਰ
ਮਾਲੇਰਕੋਟਲਾ, 25 ਦਸੰਬਰ (ਹਰਮਿੰਦਰ ਸਿੰਘ ਭੱਟ)- ਮਿਲਤ ਫਾਊਡੇਸ਼ਨ ਐਜੁਕੇਸ਼ਨ, ਰਿਸਰਚ ਤੇ ਡਿਵੈਲਪਮੈਂਟ (ਐਮ.ਐਫ.ਈ.ਆਰ.ਡੀ) ਦਾ ਸਾਲਾਨਾ ਵਿਦਿਅਕ ਸੈਮੀਨਾਰ ਕਰਨਾਟਕ ਦੀ ਰਾਜਧਾਨੀ ਬੰਗਲੋਰ ਵਿਖੇ ਹੋਇਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ਸੀ “ਕੀ ਸਕੂਲ ਆਪਸ ਵਿੱਚ ਰਿਸ਼ਤਾ ਬਣਾ ਸਕਦੇ ਹਨ” ? ਇਸ ਸੈਮੀਨਾਰ ਵਿੱਚ ਦੇਸ਼ ਭਰ ਚੋਂ ਡਾਕਟਰ, ਇੰਜਨੀਅਰ, ਅਧਿਆਪਕ ਤੇ ਸਿੱਖਿਆ ਖੇਤਰ ਨਾਲ ਜੁੜੇ ਹੋਏ ਲਗਭਗ ਦੋ ਹਜ਼ਾਰ ਡੈਲੀਗੇਟਸ ਨੇ ਭਾਗ ਲਿਆ। …
Read More »ਲੋਕ ਪੱਖੀ ਫੈਸਲਿਆਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਅਸਲ ਦੁਸ਼ਮਣ- ਬਾਦਲ
ਸੰਦੌੜ, 24 ਦਸੰਬਰ (ਹਰਮਿੰਦਰ ਸਿੰਘ ਭੱਟ) – ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਲਏ ਲੋਕ ਪੱਖੀ ਫੈਸਲਿਆਂ ਅਤੇ ਉਪਰਾਲਿਆਂ ਦਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਿਰੋਧ ਕਰਨ ਦੀ ਕਰੜੀ ਅਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਨਾਂ ਪਾਰਟੀਆਂ ਨੂੰ ਪੰਜਾਬ ਦੀਆਂ ਅਸਲ ਦੁਸ਼ਮਣ ਪਾਰਟੀਆਂ ਕਰਾਰ ਦਿੱਤਾ ਹੈ। ਅੱਜ ਮਲੇਰਕੋਟਲਾ ਵਿਧਾਨ …
Read More »5ਵੀਂ ਵਰ੍ਹੇਗੰਢ ਮੁਬਾਰਕ – ਸਤਨਾਮ ਸਿੰਘ ਅਤੇ ਗੁਰਿੰਦਰ ਕੌਰ
ਸਤਨਾਮ ਸਿੰਘ ਅਤੇ ਗੁਰਿੰਦਰ ਕੌਰ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਨੂੰ ਵਿਆਹ ਦੀ 5ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਨਾਨਕਪੁਰਾ ਆਸ਼ਰਮ ਹਰਿਦੁਆਰ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਪੰਜਵੇਂ ਦਿਨ ਲਈ ਨਾਨਕਪੁਰਾ ਆਸ਼ਰਮ, ਹਰਿਦੁਆਰ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ …
Read More »ਸ਼ਹੀਦੀ ਦਿਹਾੜੇ ‘ਤੇ ਸਕੂਲੀ ਬੱਚਿਆਂ ਨੇ ਕੀਤੇ ਸ੍ਰੀ ਜਪੁ ਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਹੋਰ ਬੇਅੰਤ ਸ਼ਹੀਦਾਂ ਦੀ ਯਾਦ ਵਿੱਚ ਮਨਾਏ ਰਹੇ ਸ਼ਹੀਦੀ ਹਫਤੇ ਦੌਰਾਨ ਅੱਜ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਅਤੇ ਉਨਾਂ ਦੇ ਅਧਿਆਪਕਾਂ ਵਲੋਂ ਸ੍ਰੀ ਜਪੁ ਜੀ ਸਾਹਿਬ ਅਤੇ ਚੌਪਾਈ ਸਾਹਿਬ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕਾਕਾ ਅਜੀਤ ਸਿੰਘ ਮਿਨਹਾਸ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ
ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਾਬਕਾ ਆਈ.ਪੀ.ਐਸ ਸਵਰਗੀ ਅਨੂਪ ਸਿੰਘ ਮਿਨਹਾਸ ਦੇ ਪੋਤਰੇ ਅਤੇ ਪੰਜਾਬ ਰੋਡਵੇਜ਼ ਦੇ ਐਡੀਸ਼ਨਲ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ ਦੇ ਬੇਟੇ ਕਾਕਾ ਅਜੀਤ ਸਿੰਘ ਮਿਨਹਾਸ ਦੀ ਜਲੰਧਰ ਵਿਖੇ ਦਰਦਨਾਕ ਸੜਕ ਹਾਦਸੇ `ਚ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਬਡੂੰਗਰ ਨੇ ਪਰਿਵਾਰ ਨਾਲ …
Read More »ਹਿਊਮਨ ਰਾਈਟਸ ਸੰਘਰਸ਼ ਕਮੇਟੀ ਵਲੋਂ ਰਮੇਸ਼ ਰਾਮਪੁਰਾ ਦਾ ਸਨਮਾਨ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਪੱਤਰਕਾਰੀ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਅਤੇ ਕਲਾ ਰਤਨ ਐਵਾਰਡ ਨਾਲ ਨਿਵਾਜ਼ੇ ਗਏ ਪੱਤਰਕਾਰ ਰਮੇਸ਼ ਰਾਮਪੁਰਾ ਦਾ ਹਿਊਮਨ ਰਾਈਟਸ ਸੰਘਰਸ਼ ਕਮੇਟੀ ਦੇ ਮੁੱਖ ਦਫਤਰ ਵਿਖੇ ਰਾਸ਼ਟਰੀ ਪ੍ਰਧਾਨ ਸ਼ਾਮ ਲਾਲ ਤ੍ਰੇਹਨ ਦੀ ਅਗਵਾਈ ਹੇਠ ਸ਼ਾਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਤ ਕੀਤਾ ਗਿਆ।ਪ੍ਰਧਾਨ ਸ਼ਾਮ ਲਾਲ ਤ੍ਰੇਹਨ ਅਤੇ ਜਨਰਲ ਸੈਕਟਰੀ ਮਨਮੋਹਨ ਸਿੰਘ ਨੇ ਕਿਹਾ ਕਿ …
Read More »ਵੱਖ ਵੱਖ ਸਕੀਮਾਂ ਅਧੀਨ ਮਜਦੂਰਾਂ ਨੂੰ ਵੰਡੀ ਗਈ ਤੱਕ 13 ਕਰੋੜ ਦੀ ਰਾਸ਼ੀ
ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਦੁਆਰਾ ਮਜਦੂਰ ਵਰਗ ਲਈ ਚਲਾਈਆਂ ਸਕੀਮਾਂ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਰਣਜੀਤ ਸਾਗਰ ਡੈਮ ਦੇ ਕਮੇਟੀ ਰੂਮ ਵਿਖੇ ਸ੍ਰੀਮਤੀ ਅਮਨਦੀਪ ਕੋਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਵਰਕਸਾਪ ਲਗਾਈ ਗਈ।ਇਸ ਵਾਰਕਸਾਪ ਵਿੱਚ ਸ੍ਰੀ ਏ.ਬੀ. ਚੋਧਰੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਰਣਜੀਤ ਮੋਰੇ …
Read More »ਨੋਟਬੰਦੀ ਤੋਂ ਬਾਅਦ ਟੈਕਸਦਾਤਿਆਂ ਵਲੋਂ ਸੋਧੀਆਂ ਹੋਈਆਂ ਇਨਕਮ ਟੈਕਸ ਰਿਟਰਨਾਂ ਬਾਰੇ ਜਰੂਰੀ ਜਾਣਕਾਰੀ
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਇਨਕਮ ਟੈਕਸ ਕਾਨੂੰਨ 1961 ਦੀ ਧਾਰਾ 13 (5) ਦੀਆਂ ਮੌਜੂਦਾ ਧਾਰਾਵਾਂ ਅਧੀਨ ਸੋਧੀ ਹੋਈ ਰਿਟਰਨ ਤਾਂ ਹੀ ਦਾਖਲ ਕੀਤੀ ਜਾ ਸਕਦੀ ਹੈ ਜੇ ਕੋਈ ਵਿਅਕਤੀ, ਜਿਸ ਨੇ ਕਿ ਕਾਨੂੰਨ ਦੀ ਧਾਰਾ 139 (1) ਅਧੀਨ ਜਾਂ ਫੇਰ 142 (1) ਅਧੀਨ ਰਿਟਰਨ ਦਾਖਲ ਕੀਤੀ ਹੈ, ਕੋਈ ਗਲਤੀ ਜਾਂ ਗਲਤ ਬਿਆਨ ਦਾਖਲ ਹੋਇਆ ਮਹਿਸੂਸ ਕਰਦਾ ਹੈ। …
Read More »
Punjab Post Daily Online Newspaper & Print Media