Wednesday, November 25, 2026

Monthly Archives: December 2016

ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੋਟੀਆਂ ਵੰਡੀਆਂ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਮਾਜਸੇਵਾ ਦੇ ਵੱਖ ਵੱਖ ਪ੍ਰੋਜੈਕਟਾਂ ਵਿਚ ਲੱਗੀ ਸ਼ਹਿਰ ਦੀ ਸਭ ਤੋਂ ਪੁਰਾਣੀ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਕਲਾ ਅਤੇ ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿਚ ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ …

Read More »

ਸੀ.ਪੀ.ਐਫ ਕਰਮਚਾਰੀਆਂ ਵੱਲੋਂ ਕਿਸਾਨ ਰੈਲੀ ਵਿਚ ਗੁਪਤ ਐਕਸ਼ਨ ਦੀ ਤਿਆਰੀ ਪੂਰੀ- ਸੁਖਜੀਤ ਸਿੰਘ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ)  ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਲਗਭਗ ਪਿਛਲੇ ਇੱਕ ਮਹੀਨੇ ਤੋਂ ਆਪਣੀ ਇੱਕੋ ਇੱਕ ਹੱਕੀ ਅਤੇ ਜਾਇਜ ਮੰਗ ਪਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਸਬੰਧੀ ਪੰਜਾਬ ਨੇ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਵਿਚ ਲਗਾਇਆ ਗਿਆ ਪੱਕਾ ਮੋਰਚਾ ਅੱਜ ਲਗਾਤਾਰ 24ਵੇਂ ਦਿਨ ਵਿਚ ਦਾਖ਼ਲ ਹੋ ਗਿਆ ਅਤੇ ਅਫ਼ਸਰਸ਼ਾਹੀ ਦੇ ਰਵਈਏ ਤੋਂ ਨਰਾਜ਼ …

Read More »

ਆਈ.ਈ.ਡੀ ਕੰਪੋਨੈਟ ਤਹਿਤ ਪੰਜ ਦਿਵਿਆਂਗ ਬੱਚਿਆਂ ਦੀ ਹੋਈ ਮੁਫ਼ਤ ਸਫ਼ਲ ਸਰਜ਼ਰੀ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਡਾਇਰੈਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਆਈਈਡੀ ਕੰਪੋਨੈਟ ਦੇ ਡਿਪਟੀ ਮੈਨੇਜ਼ਰ ਮੈਡਮ ਸਲੋਨੀ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਫਾਜ਼ਿਲਕਾ  ਡਾ. ਸੁਖਬੀਰ ਸਿੰਘ ਤੇ ਜ਼ਿਲ੍ਹਾ ਆਈਈਡੀ ਕੋਆਰਡੀਨੇਟਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਵ ਸਿੱਖਿਆ ਅਭਿਆਨ ਦੇ ਆਈਈਡੀ ਕੰਪੋਨੈਟ ਤਹਿਤ ਦਿਮਾਗੀ ਲਕਵੇ ਅਤੇ ਪੋਲਿਓ ਦੀ …

Read More »

ਦੋ ਦਿਨਾਂ ਸਪੋਰਟਰਸ ਟੂਰਨਜਾਮੈਂਟ ਇਨਾਮ ਵੰਡ ਸਮਾਗਮ ਦੇ ਨਾਲ ਸੰਪਨ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਰੇਨਬੋ ਡੇ ਬੋਰਡਿੰਗ ਪਬਲਿਕ ਸਕੂਲ ਫਾਜ਼ਿਲਕਾ ਵਿਚ ਕਰਵਾਇਆ ਗਿਆ ਦੋ ਦਿਨਾਂ ਸਪੋਰਟਸ ਟੂਰਨਾਮੈਂਟ ਅੱਜ ਇਨਾਮ ਵੰਡ ਸਮਾਗਮ ਨਾਲ ਸੰਪਨ ਹੋ ਗਿਆ।ਇਸ ਮੌਕੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਮਦਨ ਘੋੜੇਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਿੰਸੀਪਲ ਪ੍ਰਵੀਣ ਸ਼ਰਮਾ ਨੇ ਬੱਚਿਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਵਿਚ ਉਤਾਰਨ ਅਤੇ ਇਮਾਨਦਾਰੀ ਨਾਲ …

Read More »

ਐਸ.ਡੀ ਸਕੂਲ ਮੈਨੇਜਿੰਗ ਕਮੇਟੀ ਵੱਲੋਂ ਸਕੂਲ ਦੇ ਖੇਡ ਮੈਦਾਨ `ਤੇ ਜਬਰਦਸਤੀ ਹਸਪਤਾਲ ਬਣਾਉਣ `ਤੇ ਰੋਸ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ)  ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਮੈਨੇਜਿੰਗ ਕਮੇਟੀ ਅਤੇ ਸਟਾਫ਼ ਦੀ ਇੱਕ ਮੀਟਿੰਗ ਸਕੂਲ ਵੇਹੜੇ ਵਿਚ ਹੋਈ। ਜਿਸ ਵਿਚ ਸਿਹਤ ਵਿਭਾਗ ਵੱਲੋਂ ਸਕੂਲਾਂ ਦੇ ਪਲੇਅ ਗ੍ਰਾਊਂਡ ਵਿਚ ਸਿਵਲ ਹਸਪਤਾਲ ਦੀ ਉਸਾਰੀ ਲਈ ਰੱਖੇ ਜਾ ਰਹੇ ਨੀਂਹ ਪੱਥਰ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਸ ਸਬੰਧੀ ਸਾਰਿਆਂ ਮੈਂਬਰਾਂ ਨੇ ਸਿਹਤ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਕੀਤੀ ਜਾ ਰਹੀ …

Read More »

ਜੋਤੀ ਕਿਡ ਕੇਅਰ ਹੋਮ ਵਿਚ ਸਾਂਤਾ ਕਲਾਜ ਨੇ ਵੰਡੀਆਂ ਖੁਸ਼ੀਆਂ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਸਥਾਨਕ ਜੋਤੀ ਕਿਡਸ ਕੇਅਰ ਹੋਮ ਦੇ ਵੇਹੜੇ ਵਿਚ ਕ੍ਰਿਸਮਸ ਤਿਓਹਾਰ ਮਨਾਇਆ ਗਿਆ। ਸਕੂਲ ਪ੍ਰਬੰਧਕ ਕੁਲਦੀਪਕ ਖੁਰਾਣਾ ਦੀ ਅਗਵਾਈ ਵਿਚ ਕਰਵਾਏ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਸਾਂਤਾ ਕਲਾਜ ਦੀ ਡ੍ਰੈਸ ਵਿਚ ਸਕੂਲ ਪਹੁੰਚੇ ਜਦਕਿ ਹੋਰ ਸਾਰਿਆਂ ਵਿਦਿਆਰਥੀਆਂ ਨੇ ਸ਼ਾਂਤਾ ਕਲਾਜ ਦੀਆਂ ਟੋਪੀਆਂ ਪਾ ਰੱਖੀਆਂ ਸਨ।ਸਕੂਲ ਵਿਚ ਕ੍ਰਿਸਮਿਸ ਟ੍ਰੀ ਸਜਾਇਆ ਗਿਆ।ਜਿਸ ਤੇ ਵਿਦਿਆਰਥੀਆਂ ਨੇ ਆਪਣੇ …

Read More »

ਫਾਜ਼ਿਲਕਾ ਬਲਾਕ ਕਾਂਗਰਸ ਸ਼ਹਿਰੀ ਅਤੇ ਦਿਹਾਤੀ ਦੀ ਮੀਟਿੰਗ ਹੋਈ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਗਿਆ ਕਿ ਕਿਸੇ ਵੀ ਪੈਰਾਸ਼ੂਟ ਤੋਂ ਉਤਾਰੇ ਗਏ ਅਕਾਲੀ ਉਮੀਦਵਾਰ ਨੂੰ ਫਾਜ਼ਿਲਕਾ ਤੋਂ ਕਾਗਰਸ ਟਿਕਟ ਦੇ ਕੇ ਉਤਾਰਿਆ ਗਿਆ ਤਾਂ ਸਾਰੇ ਵਰਕਰ ਇਸ ਦਾ ਵਿਰੋਧ ਕਰਨਗੇ ਅਤੇ ਰੋਸ ਵਜੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਕੇ ਵਿਰੋਧ ਕਰਨਗੇ। ਮੀਟਿੰਗ ਵਿਚ ਇਸ ਗੰਲ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਕਿ ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ …

Read More »

ਜਹਾਂਗੀਰ ਤੇ ਰਾਜੋਮਾਜਰਾ ਪੁਲਾਂ ਦਾ ਨਿਰਮਾਣ ਕਾਰਜ ਸ਼ੁਰੂ ਨਾ ਹੋਣਾ ਸਰਕਾਰ `ਤੇ ਕਲੰਕ – ਸਿਮਰਤ ਖੰਗੂੜਾ

ਧੂਰੀ, 24 ਦਸੰਬਰ (ਪ੍ਰਵੀਨ ਗਰਗ)- ਪੰਜਾਬ ਯੂਥ ਕਾਂਗਰਸ ਦੇ ਮਹਿਲਾ ਵਿੰਗ ਦੀ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਖੰਗੂੜਾ ਦੀ ਜੀਵਨ ਸਾਥਣ ਸਿਮਰਤ ਖੰਗੂੜਾ ਨੇ ਆਪਣੇ ਪਤੀ ਦਲਵੀਰ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਉਨ੍ਹਾਂ …

Read More »

ਟੂ-ਵੀਲਰ ਆਟੋ ਮਕੈਨਿਕ ਐਸੋਸੀਏਸ਼ਨ ਵਲੋਂ ਰਾਮ ਬਾਗ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਟੂ-ਵੀਲਰ ਆਟੋ ਮਕੈਨਿਕ ਐਸੋਸੀਏਸ਼ਨ ਵਲੋਂ ਅੱਜ ਹਜਰਤ ਗੋਂਸਪਾਕ ਸਰਕਾਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਘਾਹ ਮੰਡੀ ਰਾਮ ਬਾਗ ਵਿਖੇ ਸ਼ਹਿਰ ਦੇ ਪ੍ਰਸਿੱਧ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਅਤੇ ਪ੍ਰਧਾਨ ਕਸ਼ਮੀਰ ਸਿੰਘ ਮਾਨ, ਬਿੱਟੂ ਬਹਾਰ ਕਾਦਰੀ, ਜਸਪਾਲ ਸਿੰਘ ਦੀ ਦੇਖ ਰੇਖ ਵਿਖੇ ਇਕ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ …

Read More »