Wednesday, November 25, 2026

Monthly Archives: December 2016

ਪ੍ਰਮੁੱਖ ਔਰਤਾਂ ਬਾਰੇ ਸੈਮੀਨਾਰ ਅਤੇ ਕੁਇਜ਼ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸ.ਸ.ਸ.ਸ. ਕਰਮਪੁਰਾ ਵਿਖੇ ਵੱਖ ਵੱਖ ਖੇਤਰਾਂ ਵਿੱਚ ਨਾਮਨਾ ਖੱਟਣ ਵਾਲੀਆਂ ਮਹਿਲਾਵਾਂ ਬਾਰੇ ਸੈਮੀਨਾਰ ਅਤੇ ਵਿਦਿਆਰਥਣਾਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਮੈਡਮ ਸ੍ਰੀਮਤੀ ਹਰਪ੍ਰੀਤ ਕੌਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।ਉਨਾਂ ਨੇ ਵਿਦਿਆਰਥੀਆਂ ਨੂੰ ਮਹਾਨ ਔਰਤਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੀ ਮੰਜ਼ਿਲ …

Read More »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸਾਦਗੀ ਨਾਲ ਮਨਾਇਆ ਜਾਵੇ – ਪ੍ਰੋ. ਬਡੂੰਗਰ

ਲੰਗਰਾਂ ਵਿੱਚ ਮਠਿਆਈਆਂ ਨਾ ਬਣਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ 25 ਤੋਂ 27 ਦਸੰਬਰ ਤੀਕ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸਾਦਗੀ ਅਤੇ ਪ੍ਰੰਪਰਾਗਤ ਢੰਗ ਨਾਲ …

Read More »

ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿਦਿਆ ਨਿਯੁੱਕਤ

ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਕੂਲਾਂ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਪ੍ਰਬੰਧਕੀ ਅਮਲੇ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਬੀਬੀ ਸਤਵੰਤ ਕੌਰ ਨੂੰ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ ਕੀਤਾ ਹੈ।ਬੀਬੀ ਸਤਵੰਤ ਕੌਰ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸੰਤ ਕਰਤਾਰ ਸਿੰਘ …

Read More »

350 ਸਾਲਾ ਵਿਸ਼ਾਲ ਨਗਰ ਕੀਰਤਨ ਗੁ. ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲ ਮੋਚਨ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਚੌਥੇ ਦਿਨ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਦਸਵੀਂ ਕਪਾਲ ਮੋਚਨ ਯਮੁਨਾ ਨਗਰ (ਹਰਿਆਣਾ) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੀ ਅਧਿਆਪਕਾ ਅਮਨਪ੍ਰੀਤ ਕੌਰ ਨੇ ਤਮਗੇ ਜਿੱਤੇ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਗਣਿਤ ਅਧਿਆਪਕਾ ਅਮਨਪ੍ਰੀਤ ਕੌਰ ਨੇ ਵਿਸ਼ਾਖਾਪਟਨਮ ਵਿਖੇ 10 ਅਤੇ 11 ਦਸੰਬਰ ਨੂੰ ਹੋਈ ਇੰਡੀਅਨ ਬਾਡੀ ਲਿਫਟਿੰਗ ਫੈਡਰੇਸ਼ਨ ਦੇ ਵੱਖ-ਵੱਖ ਮੁਕਾਬਲੇ ਵਿੱਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਨ ਵਧਾਇਆ।ਉਸ …

Read More »

ਪਾਕਿਸਤਾਨ ਦੀ ਜੇਲ ਵਿਚੋਂ 439 ਮਛੇਰੇ ਰਿਹਾਅ ਕਰਵਾਏ

ਅੰਮ੍ਰਿਤਸਰ, 23 ਦਸੰਬਰ (ਦੀਪ ਦਵਿੰਦਰ ਸਿੰਘ)- ਫੋਕਲੋਰ ਰਿਸਰਚ ਅਕਾਦਮੀ ਅਤੇ ਹਿੰਦ-ਪਾਕਿ ਦੋਸਤੀ ਮੰਚ ਵੱਲੋਂ ਕਰਾਮਤ ਅਲੀ ਡਾਇਰੈਕਟਰ ਪਾਕਿ ਇੰਸਟੀਚਿਊਟ ਲੇਬਰ ਐਜੂਕੇਸ਼ਨ ਐਂਡ ਰਿਸਰਚ ਅਤੇ ਜਤਿਨ ਦੇਸਾਈ ਸਕੱਤਰ ਭਾਰਤ ਪਾਕਿਸਤਾਨ ਫੋਰਮ ਪੀਸ ਐਂਡ ਡੈਮੋਕਰੇਟਿਵ ਦੇ ਸਾਂਝੇ ਯਤਨਾਂ ਨਾਲ ਪਾਕਿਸਤਾਨ ਦੀ ਜੇਲ ਵਿਚੋਂ 439 ਮਛੇਰੇ ਰਿਹਾਅ ਕਰਵਾਏ ਗਏ।ਸਤਨਾਮ ਸਿੰਘ ਮਾਣਕ, ਰਮੇਸ਼ ਯਾਦਵ ਅਤੇ ਗੁਰਦੇਵ ਸਿੰਘ ਮਹਿਲਾਂਵਾਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ …

Read More »

ਟ੍ਰੈਫਿਕ ਨਿਯਮਾਂ ਦੀ ੳਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾਣ- ਗੁਰਜੀਤ ਸਿੰਘ

ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ)-ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਹਾਲ ਵਿਖੇ ਜਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ ਦੀ ਪ੍ਰਧਾਨਗੀ ਹੇਠ ਹੋਈੇ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਢਿੱਲੋਂ ਜਿਲ੍ਹਾ ਟ੍ਰਾਂਸਪੋਰਟ ਅਫਸਰ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਸਵੈ ਸੈਵੀ ਜੱਥੇਬੰਦੀਆਂ ਦੇ …

Read More »

ਆਪ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

ਪੱਟੀ, 23 ਦਸੰਬਰ (ਰਣਜੀਤ ਸਿੰਘ ਮਾਹਲਾ)- ਵਿਧਾਨ ਸਭਾ ਹਲਕਾ ਪੱਟੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਪੱਟੀ ਸ਼ਹਿਰ ਦੀ ਗਾਰਡਨ ਕਲੋਨੀ ਵਿੱਖੇ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆ ਤੋ ਜਾਣੂ ਕਰਵਾਇਆ ਅਤੇ ‘ਆਪ’ ਨੂੰ ਵੋਟਾ ਪਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੱਟੀ ਹਲਕੇ ਦੇ ਲੋਕ ਬਹੁਤ ਸੂਝਵਾਨ ਹਨ ਤੇ ਲੋਕ …

Read More »

ਪਦਉਨਤ ਹੋਏ ਕਾਂਸਟੇਬਲਾਂ ਨੂੰ ਡੀ.ਐਸ.ਪੀ ਜੇਲ ਨੇ ਲਗਾਈਆਂ ਫੀਤੀਆਂ

ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਮਾਨਯੋਗ ਏ ਡੀ ਜੀ ਪੀ ( ਜੇਲਾਂ ) ਰੋਹਿਤ ਚੌਧਰੀ ਦੇ ਹੁਕਮਾਂ ਤਹਿਤ ਸਬ ਜ਼ੇਲ ਪੱਟੀ ਵਿਖੇ ਤਾਇਨਾਤ ਕਾਂਸਟੇਬਲ ਸੁਖਦੇਵ ਸਿੰਘ ਅਤੇ ਬਲਰਾਜ਼ ਸਿੰਘ ਨੂੰ ਪਦ ਉਨਤ ਹੋਣ ਤੇ ਸਬ ਜ਼ੇਲ ਪੱਟੀ ਦੇ ਡੀ.ਐਸ.ਪੀ ਸਤਨਾਮ ਸਿੰਘ ਨੂੰ ਉਨਾਂ ਦੇ ਮੋਢਿਆਂ ਤੇ ਫੀਤੀਆਂ ਲਗਾਈਆਂ ਤੇ ਵਧਾਈ ਦਿੰਦੇਆਂ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ …

Read More »

ਸਿਟੀ ਪੁਲਿਸ ਥਾਣੇ ਦੇ ਨੇੜੇ ਦੁਕਾਨ ‘ਚ ਚੋਰਾਂ ਵੱਲੋਂ ਚੋਰੀ ਕਰਨ ਦੀ ਕੋਸ਼ਿਸ਼

ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਬੀਤੀ ਰਾਤ ਪੱਟੀ ਸਹਿਰ ਵਿਚ ਸਿਟੀ ਪੁਲਿਸ ਥਾਣੇ ਦੇ ਨੇੜੇ ਚੋਰਾਂ ਵੱਲੋ ਇਕ ਦੁਕਾਨ ਦਾ ਦਰਵਾਜ਼ਾ ਤੋੜ ਕੇ ਕਪੜੇ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਦੀ ਕੋਸ਼ਿਸ ਅਸਫਲ ਹੋ ਜਾਣ ਤੇ ਚੋਰੀ ਹੋਣ ਤੋ ਬਚ ਗਈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਹ ਕਾਰਖਾਨੇ ਵਾਲੀ ਗਲੀ ਕੋਰਟ ਰੋਡ ਉੱਪਰ ਮਲਕੀਤ ਰੈਡੀਮੇਡ …

Read More »