ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਤੋ ਬਾਦ 8 ਦਸੰਬਰ ਤੋ ਜਾਰੀ ਹੜਤਾਲ ਤੇ ਗਏ ਪੰਜਾਬ ਰੋਡਵੇਜ਼ ਪਨਬਸ ਵਰਕਰਜ਼ ਯੂਨੀਅਨ ਪੱਟੀ ਡਿੱਪੂ ਵੱਲੋ ਹੜਤਾਲ ਖਤਮ ਕਰ ਦਿੱਤੀ ਗਈ ਹੈ। ਪੱਟੀ ਰੋਡਵੇਜ਼ ਡਿੱਪੂ ਦੇ ਪ੍ਰਧਾਨ ਗੁਰਬਿੰਦਰ ਸਿੰਘ ਤੇ ਜਰਨਲ ਸੱਕਤਰ ਵਜ਼ੀਰ ਸਿੰਘ ਨੇ ਕਿਹਾ ਕਿ ਬੁਧਵਾਰ ਨੂੰ ਪੰਜਾਬ ਸਰਕਾਰ ਖਿਲਾਫ ਖਰੜ ਵਿਖੇ ਯੂਨੀਅਨ ਵੱਲੋ ਧਰਨਾ …
Read More »Monthly Archives: December 2016
ਚੋਣ ਜ਼ਾਬਤੇ ਦੇ ਡਰੋਂ ਅਧੂਰੇ ਕੋਟ ਬੁੱਢਾ ਵਾਲੇ ਸੜਕੀ ਪੁੱਲ ਦਾ ਹੋਇਆ ਉਦਘਾਟਨ
ਇਕ ਸਾਲ ਵਿਚ ਬਣਨਾ ਸੀ ਸੜਕੀ ਪੁੱਲ, ਪਰ ਲੱਗ ਗਏ ਪੰਜ ਸਾਲ ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਬੀਤੇ ਦਿਨ 21 ਦਸੰਬਰ 2016 ਨੂੰ ਸ਼ਾਮ 6 ਵਜ਼ੇ ਪਿੰਡ ਕੋਟ ਬੁੱਢਾ ਵਿਖੇ ਮਾਝੇ ਤੇ ਮਾਲਵੇ ਨੂੰ ਜੋੜਨ ਵਾਲੇ ਅਧੂਰੇ ਸੜਕੀ ਪੁੱਲ ਦਾ ਉਦਘਾਟਨ ਚੋਣ ਜ਼ਾਬਤੇ ਦੇ ਡਰੋਂ ਬੀਬਾ ਪਰਨੀਤ ਕੌਰ ਪਤਨੀ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਸੁਖਪਾਲ ਸਿੰਘ ਨੰਨੂ …
Read More »ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦਾ ਸ਼ਬਦ ਗਾਇਨ ਮੁਕਾਬਲੇ ‘ਚ ਪਹਿਲਾ ਸਥਾਨ
ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ …
Read More »ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਦੀ ਸਲਾਨਾ ਸਪੋਰਟਸ ਮੀਟ ਹੋਈ ਸੰਪੰਨ
ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਵਿਖੇ ਦੋ ਦਿਨਾਂ ਸਲਾਨਾ ਇੰਟਰ ਹਾਊਸ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸੀਨੀਅਰ ਅਤੇ ਜੂਨੀਅਰ ਵਰਗਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਾਏ ਗਏ।ਮੀਟ ਦਾ ਉਦਘਾਟਨ ਸੰਤ ਬਾਬਾ ਅਜੀਤ ਸਿੰਘ ਜੀ ਮੁਖੀ ਤਰਨਾ ਦਲ ਵੱਲੋਂ ਗੁਬਾਰੇ ਛੱਡ ਕੇ ਕੀਤਾ ਗਿਆ ਜਦੋਂਕਿ ਇਨਾਮਾਂ ਦੀ ਵੰਡ …
Read More »ਲਾਲੀ ਮਜੀਠੀਆ ਨੇ ਅੱਜ ਹਲਕਾ ਪੂਰਬੀ ਤੋਂ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਹਲਕਾ ਪੂਰਬੀ ਤੋਂ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ ।ਡਾ:ਕੰਵਲਜੀਤ ਸਿੰਘ ਜੌਲੀ ਦੇ ਗ੍ਰਹਿ ਵਿਖੇ ਹੋਈ ਇਸ ਇਕਤਰਤਾ ਮੌਕੇ ਕਸ਼ਮੀਰ ਸਿੰਘ ਮਾਨ, ਕਿਰਪਾਲ ਸਿੰਘ ਧੋਲ, ਮਨਿੰਦਰ ਸਿੰਘ ਧੁਨਾ ਤੋਂ …
Read More »ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ‘ਸ਼ਹਾਦਤ-ਏ-ਖ਼ਾਲਸਾ’
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ‘ਸ਼ਹਾਦਤ-ਏ-ਖ਼ਾਲਸਾ’ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਇਸ ਪ੍ਰੋਗਰਾਮ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐੱਸ. ਐੱਸ. ਚਾਹਲ ਵਿਸ਼ੇਸ਼ ਤੌਰ …
Read More »ਖ਼ਾਲਸਾ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਰੋਹ ਆਯੋਜਿਤ
ਉਚੇਰੀ ਵਿੱਦਿਆ ਤੇ ਲਿਆਕਤ ਵਾਲਾ ਇਨਸਾਨ ਹੀ ਜੀਵਨ ’ਚ ਸਫ਼ਲ – ਛੀਨਾ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦੇ ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਸਮਾਗਮ ਮੌਕੇ ਪੁੱਜੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕਿਹਾ ਕਿ ਵਿੱਦਿਆ ਦਾ ਮੁੱਖ ਮੰਤਵ ਮਨੁੱਖ ਨੂੰ ਪੂਰਨ ਸਿੱਖਿਅਤ ਕਰਨਾ …
Read More »ਐਡਵੋਕੇਟ ਸਤਨਾਮ ਸਿੰਘ ਕਲੇਰ ਸਰਬਸੰਮਤੀ ਨਾਲ ਬਣੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ
ਚੰਡੀਗੜ੍ਹ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਕਾਨੂੰਨੀ ਸਲਾਹਕਾਰ ਐਡਵੋਕੇਟ ਸਤਨਾਮ ਸਿੰਘ ਕਲੇਰ ਨੂੰ ਸਿੱਖਾਂ ਦੇ ਮਸਲਿਆਂ ਦੇ ਨਿਪਟਾਰੇ ਕਰਨ ਵਾਲੀ ਸਰਵਉੱਚ ਸੰਸਥਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ ਹੈ। ਚੇਅਰਮੈਨ ਦੀ ਨਿਯੁਕਤੀ ਲਈ ਕਮਿਸ਼ਨ ਦੇ ਨਾਮਜ਼ਦ ਕੀਤੇ ਨਵੇਂ ਮੈਂਬਰਾਂ ਦੀ ਪਲੇਠੀ ਮੀਟਿੰਗ ਕਮਿਸ਼ਨ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਹੋਈ।ਮੀਟਿੰਗ …
Read More »ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਪ੍ਰਭਾਤ ਫੇਰੀਆਂ, ਗੁਰਮਤਿ ਸਮਾਗਮ ਤੇ ਨਗਰ ਕੀਰਤਨ
ਜੰਡਿਆਲਾ ਗੁਰੂ, 23 ਦਸੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ)- ਸਾਹਿਬੇ ਕਮਾਲ ਦਸਮ ਪਿਤਾ ਧੰਨ ਧੰਨ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਤੋਂ 26 ਦਸੰਬਰ ਨੂੰ ਪ੍ਰਭਾਤ ਫੇਰੀਆ ਆਰੰਭ ਹੋ ਕੇ 2 ਜਨਵਰੀ ਨੂੰ ਖਤਮ ਹੋਣਗੀਆਂ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਮਲਹੋਤਰਾ ਨੇ ਦੱਸਿਆ ਕਿ 3 ਜਨਵਰੀ …
Read More »2017 ਵਿੱਚ ਕੈਪਟਨ ਪੰਜਾਬੀਆਂ ਨੂੰ ਸਾਫ ਸੁਥਰੀ ਕਾਂਗਰਸ ਸਰਕਾਰ- ਵਿਕਾਸ ਪਾਲ ਪ੍ਰਿੰਸ
ਜੰਡਿਆਲਾ ਗੁਰੂ, 23 ਦਸੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ)- ਪੰਜਾਬ ਵਿੱਚ ਬੀਤੇ ਦੱਸ ਸਾਲ ਅਕਾਲੀਆਂ ਨੇ ਪੰਜਾਬੀਆਂ ਨੂੰ ਚੰਗੀ ਤਰ੍ਹਾਂ ਲੁਟਿਆ, ਕੁਟਿਆ, ਅਤਿਆਚਾਰ ਅਤੇ ਝੂਠੇ ਕੇਸ ਕਰਵਾਉਣ ਤੋਂ ਇਲਾਵਾ ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਵੀ ਬੇਅਦਬੀ ਕਰਨ ਵਾਲਿਆਂ ਨੂੰ ਅੱਜ ਤੱਕ ਗ੍ਰਿਫਤਾਰ ਨਾ ਕਰਕੇ ਪੰਜਾਬ ਅਤੇ ਇਨਸਾਨੀਅਤ ਵਿਰੋਧੀ ਸਰਕਾਰ ਸਾਬਿਤ ਕੀਤਾ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ …
Read More »
Punjab Post Daily Online Newspaper & Print Media