ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ‘ਸਵੀਪ’ ਗਤੀਵਿਧੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।ਇਸ ਸਬੰਧੀ ਜਿਥੇ ਅੱਜ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀਆਂ ਕੱਢੀਆਂ ਗਈਆਂ ਉਥੇ ਨੋਡਲ ਅਫ਼ਸਰ ਸਵੀਪ-ਕਮ-ਜੁਆਇੰਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀਮਤੀ ਅਲਕਾ ਰਾਣੀ ਦੀ ਅਗਵਾਈ ਵਿਚ ਗਲਿਆਰਾ ਪਾਰਕਿੰਗ ਵਿਖੇ ਲੱਗੀਆਂ ਵੱਡੀਆਂ ਸਕਰੀਨਾਂ …
Read More »Monthly Archives: December 2016
ਸੰਚਾਰ ਵਿਭਾਗ ਨੇ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮੋਬਾਈਲ ਐਪ ਕੀਤੀ ਲਾਂਚ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਅੱਜ ਸਥਾਨਕ ਰਣਜੀਤ ਐਵੀਨਿਊ ਸਥਿਤ ਜੀ. ਐਮ. ਟੀ. ਡੀ ਦੇ ਵਿਹੜੇ ਵਿਚ ਦੂਰਸੰਚਾਰ ਵਿਭਾਗ ਚੰਡੀਗੜ੍ਹ ਦੇ ਜੁਆਇੰਟ ਕੰਟਰੋਲਰ ਮੈਡਮ ਸ਼ਿਲਪੀ ਸਿਨਹਾ ਦੀ ਅਗਵਾਈ ਹੇਠ ਵਿਭਾਗ ਦੇ ਪੈਨਸ਼ਨਰਾਂ ਲਈ ਪੈਨਸ਼ਨ ਅਦਾਲਤ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਲਾਹਾ ਲਿਆ। ਇਸ ਮੌਕੇ ਭਾਰਤ ਸਰਕਾਰ …
Read More »ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਹੋਣਗੇ ਲੋਗੋ, ਪੇਂਟਿੰਗ, ਕਵਿਤਾ ਤੇ ਮਹਿੰਦੀ ਮੁਕਾਬਲੇ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਲਈ ‘ਸਵੀਪ’ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੀਪ ਕੋਰ ਕਮੇਟੀ ਦੀ ਮੀਟਿੰਗ ਦਫ਼ਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੇ ਦਫ਼ਤਰ ਵਿਖੇ ਨੋਡਲ ਅਫ਼ਸਰ ਸਵੀਪ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਮੈਡਮ ਅਲਕਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਰਾਣੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ …
Read More »ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜਗਾਰੀ ਤੇ ਨਸ਼ਿਆਂ ਦਾ ਖਾਤਮਾ ਕਰਨਾ `ਆਪ` ਪਾਰਟੀ ਦਾ ਮੁੱਖ ਉਦੇਸ਼ ਖਹਿਰਾ
ਧੂਰੀ, 23 ਦਸੰਬਰ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਦੇ ਧੂਰੀ ਵਿਖੇ ਖੋਲੇ੍ਹ ਗਏ ਚੋਣ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਇੱਕ ਵਿਸ਼ੇਸ਼ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਭਾਜਪਾ ਗੱਠਜੋੜ ਦੇ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਤੇ ਜਿੱਥੇ ਨਸ਼ਿਆਂ …
Read More »DAV Public School Third In National Aerolympics – 2016
Amritsar, December 23 (Punjab Post Bureau)- It was an achievement to be applauded as DAV Public School Lawrence Road team comprising of Palak Bagga,Vatsal Soni of Std X and Vikas Mehta of Std XI Science ,was declared third in the prestigious National Aerolympics – 2016. The event was held under the aegis of Aeronautical Society of India (AeSI) from December …
Read More »ਸਰਕਾਰੀ ਕੰਨਿਆ ਹਾਈ ਸਕੂਲ ਭਕਨਾਂ ਖੁਰਦ ਵਿਖੇ ਸਾਲਾਨਾ ਸਮਾਗਮ ਆਯੋਜਿਤ
ਖਾਲੜਾ/ਭਿੱਖੀਵਿੰਡ/ਬੀੜ ਸਾਹਿਬ, 23 ਦਸੰਬਰ (ਭਾਟੀਆ, ਕੁਲਵਿੰਦਰ ਕੰਬੋਕੇ, ਬਖਤਾਵਰ)- ਸਰਕਾਰੀ ਕੰਨਿਆ ਹਾਈ ਸਕੂਲ ਭਕਨਾਂ ਖੁਰਦ ਸਾਲਾਨਾ ਸਮਾਗਮ ਧੂਮ-ਧਾਮ ਨਾਲ ਮਨਾਇਆ ਗਿਆ।ਸਮਾਗਮ ਵਿਚ ਉਚੇਚੇ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਵਿਦਿਆਰਥਣਾਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਭਾਸ਼ਣ ਮੁਕਾਬਲੇ ਕਰਵਾਏ।ਇਸ ਮੌਕੇ ਪ੍ਰਿੰਸੀਪਲ ਹਰਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਤੇ …
Read More »ਕੈਸ਼ਲੈਸ਼ ਸਿਹਤ ਬੀਮਾ ਸਕੀਮ ਦਾ ਫਾਇਦਾ ਸਿਰਫ ਪ੍ਰਾਈਵੇਟ ਹਸਪਤਾਲਾਂ ਨੂੰ, ਨਾ ਕਿ ਕਰਮਚਾਰੀਆਂ ਨੂੰ -ਭਗਵੰਤ ਮਾਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਆਮ ਆਦਮੀ ਪਾਰਟੀ (ਆਪ) ਨੇ ਅੱਜ ਅਕਾਲੀ-ਭਾਜਪਾ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਹੋਇਆਂ ਕਿਹਾ ਹੈ ਕਿ ਸਰਕਾਰ ਨੇ ਕੈਸ਼ਲੈਸ਼ ਸਿਹਤ ਬੀਮਾ ਸਕੀਮ ਦੇ ਨਾਂਅ ਉਤੇ ਆਪਣੇ 6.50 ਲੱਖ ਕਰਮਚਾਰੀਆਂ ਅਤੇ ਪੈਨਸਨਰਾਂ ਨਾਲ ਧੋਖਾ ਕੀਤਾ ਹੈ। ਇਸ ਸਕੀਮ ਦਾ ਮਕਸਦ ਕਰਮਚਾਰੀਆਂ ਨੂੰ ਲਾਭ ਦੇਣਾ ਸੀ, ਪਰ ਇਸਦੇ ਨਾਲ ਪ੍ਰਾਈਵੇਟ ਹਸਪਤਾਲਾਂ ਦੀਆਂ ਜੇਬਾਂ ਭਰੀਆਂ ਗਈਆਂ ਹਨ। ‘ਆਪ‘ ਦੀ …
Read More »ਭਗਵੰਤ ਮਾਨ ਨੇ ਭਖਾਈ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ
ਮਜੀਠ, 23 ਦਸੰਬਰ (ਪੰਜਾਬ ਪੋਸਟ ਬਿਊਰੋ)- ਸਾਂਸਦ ਅਤੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਹਲਕਾ ਮਜੀਠਾ ਤੋਂ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਦੋ ਰੈਲੀਆਂ ਅਤੇ ਦੋ ਰੋਡ ਸ਼ੋਅ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ। ਭਗਵੰਤ ਮਾਨ ਅਤੇ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਸਾਂਝੀ ਅਗਵਾਈ …
Read More »ਆਪ ਵੱਲੋ ਨਸ਼ਾ ਹਟਾਓ ਪੁੱਤ ਬਚਾਓ ਰੋਡ ਸ਼ੋਅ ਨੇ ਆਮ ਲੋਕਾਂ ਦਾ ਦਿਲ ਜਿੱਤਿਆ
ਰਈਆ, 22 ਦਸੰਬਰ (ਬਲਵਿੰਦਰ ਸੰਧੂ)- ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ‘ਆਪ’ ਦੇ ਐਮ.ਐਲ.ਏ ਉਮੀਦਵਾਰ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਹਜਾਰਾਂ ਵਾਹਨਾਂ ਸਕੂਟਰ ਮੋਟਰਸਾਈਕਲ, ਟਰੈਕਟਰ ਅਤੇ ਕਾਰਾਂ ਨਾਲ ਵਿਸ਼ਾਲ ਰੋਡ ਸ਼ੋਅ ‘ਨਸ਼ਾ ਹਟਾਓ ਪੁੱਤ ਬਚਾਓ’ ਕੱਢਿਆ ਗਿਆ।ਜਿਸ ਵਿੱਚ ਮੁੱਖ ਤੌਰ ਤੇ ਹਲਕਾ ਜੰਡਿਆਲਾ ਗੁਰੂ ਤੋ ਉਮੀਦਵਾਰ ਹਰਭਜਨ ਸਿੰਘ ਐਕਸ ਈ.ਟੀ.ਓ ਸਾਮਲ ਹੋਏ।ਟੌਂਗ ਨੇ ਹਜਾਰਾਂ ਵਰਕਰ ਵਲੰਟੀਅਰ ਅਤੇ …
Read More »ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦਿਵਸ ਮਨਾਇਆ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸਕੂਲਾਂ/ਕਾਲਜਾਂ ਦੇ ਬੱਚਿਆਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਇਕੱਤਰਤ ਹੋ ਕੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗੁਰਬਾਣੀ ਦਿਵਸ ਮਨਾਇਆ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ …
Read More »
Punjab Post Daily Online Newspaper & Print Media