Wednesday, November 25, 2026

Monthly Archives: December 2016

ਪੰਜਾਬ ਸਰਕਾਰ ਨੇ ਸ਼ਹਿਰਾਂ ਦੇ ਵਿਕਾਸ ’ਚ ਲਗਾਈ 6 ਹਜ਼ਾਰ ਕਰੋੜ ਤੋਂ ਵੱਧ ਦੀ ਰਾਸ਼ੀ -ਜੋਸ਼ੀ

ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੀ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ 6 ਹਜ਼ਾਰ ਕਰੋੜ ਤੋਂ ਵੱਧ ਦੀ ਰਾਸ਼ੀ ਸ਼ਹਿਰਾਂ ਦੇ ਵਿਕਾਸ ’ਚ ਲਗਾਈ ਹੈ, ਜਿਸ ਵਿਚ ਸੀਵਰੇਜ, ਪਾਣੀ, ਸੜਕਾਂ ਅਤੇ ਹੋਰ ਕੰਮ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਹਰੇਕ ਸ਼ਹਿਰ ਦਾ ਵਿਕਾਸ ਉਥੋਂ ਦੀ ਲੋੜ ਅਨੁਸਾਰ ਲੋਕ ਰਾਏ ਲੈ ਕੇ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ੍ਰੀ ਅਨਿਲ …

Read More »

19th Annual Function in St Soldier Elite Convent School

Jadiala Guru, Dec 21 (Harinder Pal Singh) – Annual day celebrated  in SSEC School with great enthusiasm on  The theme of the function was “Histovista..Gatha Itihas ki”. Performances were done on the bases of the theme, students has performed different items like Akbar Birbal Skit, Choreography, Group dances which depicts our history such as Mohenjo-Daro, Jhansi, Rang de Basanti, choreography related to today’s generation, English play, Giddha, bhangra, Qwali and …

Read More »

ਲੇਹਲ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਲਾਇਬਰੇਰੀ ਸਥਾਪਤੀ ਸਬੰਧੀ ਸਭਾ ਦਾ ਆਯੋਜਨ

ਲਹਿਰਾਗਾਗਾ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਲਾਇਬਰੇਰੀ ਲੇਹਲ ਕਲਾਂ ਦੀ ਸਥਾਪਤੀ ਲਈ ਪਿੰਡ ਲੇਹਲ ਕਲਾਂ ਦੇ ਨੌਜਵਾਨਾਂ ਵਲੋਂ  ਇੱਕ ਸਭਾ ਦਾ ਆਯੋਜਨ ਕੀਤਾ ਗਿਆ।ਜਿਸ  ਦੌਰਾਨ  ਅਸਿਸਟੈਂਟ ਪ੍ਰੋਫੈਸਰ ਨਿਰਮਲ ਸਿੰਘ ਸਰਾਓ, ਮਾਸਟਰ ਮਲਕੀਤ ਸਿੰਘ, ਪ੍ਰੋ. ਬੂਟਾ ਸਿੰਘ ਸਰਾਓ, ਮਾਸਟਰ ਗੁਲਜ਼ਾਰ ਸਿੰਘ, ਗੁਰਬਿੰਦਰ ਸ਼ਿੰਘ ਸਰਾਓ (ਬਬਲੂ), ਗੁਰਵੀਰ ਸ਼ਿੰਘ ਅਤੇ ਪਿੰਡ ਲੇਹਲ ਕਲਾਂ ਦੇ ਹੋਰ ਪਤਵੰਤਿਆਂ ਨੇ ਆਪਣੇ ਵਿਚਾਰ …

Read More »

ਜੀ.ਐਨ.ਡੀ.ਯੂ ਵਿਖੇ ਸ਼ਾਂਤਾਂ ਕਲਾਜ ਨੇ ਖਿਡਾਰੀਆਂ ਦੇ ਨਾਲ ਸਾਂਝੀਆਂ ਕੀਤੀਆਂ ਖੁਸ਼ੀਆਂ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਕ੍ਰਿਸਮਸ ਦੀ ਸ਼ੁੱਭ ਆਮਦ ਨੂੰ ਲੈ ਕੇ ਜੀ.ਐਨ.ਡੀ.ਯੂ ਵਿਖੇ ਖਿਡਾਰੀਆਂ ਦੇ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਸ਼ਾਂਤਾ ਕਲਾਜ਼।ਇਸ ਮੌਕੇ ਕੋਚ ਨਰਪਿੰਦਰ ਸਿੰਘ, ਕੋਚ ਲਖਬੀਰ ਸਿੰਘ, ਕੋਚ ਬਲਕਾਰ ਸਿੰਘ, ਕੋਚ ਬਲਜਿੰਦਰ ਸਿੰਘ ਮੱਟੂ, ਪਰਮਿੰਦਰਜੀਤ ਕੌਰ ਪਰੀ, ਐਨਮ ਸੰਧੂ, ਤਰਸੇਮ ਲਾਲ ਰੇਲਵੇ ਅਤੇ ਸੁਮਿਤ ਸ਼ਰਮਾ ਆਦਿ ਹਾਜ਼ਰ ਸਨ। ਇਸ ਦੌਰਾਨ ਸ਼ਾਤਾਂ ਕਲਾਜ ਨੇ ਸਾਰਿਆਂ ਨੂੰ ਕ੍ਰਿਸਮਿਸ ਤੇ …

Read More »

ਚੈਂਪੀਅਨ ਸਪੋਰਟਸ ਕਲੱਬ ਦੀਆਂ ਖਿਡਾਰਨਾਂ ਨਾਲ ਖੇਡ ਪ੍ਰਮੋਟਰਾਂ ਕੀਤੀ ਮੁਲਾਕਾਤ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਚੈਂਪੀਅਨ ਸਪੋਰਟਸ ਕਲੱਬ ਰਜਿ. ਦੇ ਵੱਲੋਂ ਬਾਕਸਿੰਗ ਖੇਡ ਖੇਤਰ ਦੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਤੇ ਜ਼ਿਲ੍ਹਾ, ਸੂਬਾ ਤੇ ਰਾਸ਼ਟਰੀ ਪੱਧਰ ਤੇ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ ਖਿਡਾਰਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਨ ਦੇ ਲਈ ਉਘੇ ਖੇਡ ਪ੍ਰਮੋਟਰ ਤੇ ਅਕਾਲੀ ਆਗੂ ਅਮਨਦੀਪ ਸਿੰਘ ਬੋਪਾਰਾਏ, ਸਰਪੰਚ ਜਸਬੀਰ ਸਿੰਘ ਗਿਆਨੀ …

Read More »

ਸਰਕਾਰੀ ਹਾਈ ਸਕੂਲ ਪੁਤਲੀਘਰ ਵਿਖੇ ਗਣਿਤ ਹਫਤੇ ਦਾ ਆਯੋਜਨ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)- ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੇ ਮਾਹਿਰ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਗਣਿਤ ਹਫਤੇ ਦੇ ਸਿਲਸਿਲੇ ਦੇ ਚਲਦਿਆਂ ਸਰਕਾਰੀ ਹਾਈ ਸਕੂਲ ਪੁਤਲੀਘਰ (ਗਵਾਲਮੰਡੀ) ਵਿਖੇ ਮੁੱਖ ਅਧਿਆਪਕ ਅਮਰਜੀਤ ਸਿੰਘ ਭਿੰਡਰ ਦੀ ਅਗੁਵਾਈ ਵਿੱਚ ਗਣਿਤ ਹਫਤੇ ਦਾ ਆਯੋਜਨ ਕੀਤਾ ਗਿਆ ਅਧਿਆਪਕਾਂ ਮਨਪ੍ਰੀਤ ਕੌਰ ਦੇ ਬੇਮਿਸਾਲ …

Read More »

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸ਼ਾਰਟ ਟਰਮ ਕੋਰਸ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ 20 ਰੋਜ਼ਾ ਸ਼ਾਰਟ ਟਰਮ/ਕਰੈਸ਼ ਕੋਰਸ (ਰੋਜ਼ਾਨਾ 1.30 ਘੰਟਾ) ਸ਼ੁਰੂ ਕੀਤੇ ਜਾ ਰਹੇ ਹਨ। ਵਿਭਾਗ ਦੇ ਡਾਇਰੈਕਟਰ, ਡਾ. ਗੁਰਪ੍ਰੀਤ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਕੋਰਲ ਡਰਾਅ (ਪੁਰਸ਼/ਇਸਤਰੀਆਂ ਲਈ) ਦੋ ਜਨਵਰੀ, 2017 ਤੋਂ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੋਟਰ ਪ੍ਰਣ ’ਤੇ ਕੀਤੇ ਹਸਤਾਖ਼ਰ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਖੁਰਮਣੀਆ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਸ਼ੁਰੂ ਕੀਤੀ ਗਈ ਹਸਤਾਖ਼ਰ ਮੁਹਿੰਮ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੋਟਰ ਪ੍ਰਣ ’ਤੇ ਹਸਤਾਖ਼ਰ ਕੀਤੇ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੱਛਮੀ-ਕਮ-ਸਹਾਇਕ …

Read More »

ਪੰਜਾਬ ਨੈਸ਼ਨਲ ਬੈਂਕ ਵਲੋਂ ਪੇਮੰਟ ਨਾ ਦੇਣ `ਤੇ ਚੱਕਾ ਜਾਮ ਕਰ ਕੇ ਰੋਕੀ ਆਵਾਜਾਈ

ਗੁਰਦਾਸਪੁਰ, 22 ਦਸੰਬਰ (ਗਗਨਦੀਪ ਸਿੰਘ ਰਿਆੜ)- ਪੰਜਾਬ ਨੈਸ਼ਨਲ ਬੈਂਕ ਹਰਚੋਵਾਲ ਦੇ ਆਧਿਕਾਰੀਆਂ ਵੱਲੋ ਲੋਕਾਂ ਨੂੰ ਸਮੇਂ ਸਿਰ ਪੇਮਿੰਟ ਨਾ ਮਿਲਣ ਕਾਰਨ ਦੁਖੀ ਹੋਏ ਗ੍ਰਾਹਕਾਂ ਨੇ ਚੋਕ ਨੂੰ ਜਾਮ ਕਰ ਕਿ ਆਵਾਜਾਈ ਬੰਦ ਰੱਖਣ ਤੇ ਬੈਕ ਆਂਧਿਕਾਰੀਆਂ ਪ੍ਰਸ਼ਾਂਸਨ ਦੇ ਵਿਰੁੱਧ ਡਟ ਕੇ ਨਾਰੇਬਾਜ਼ੀ ਕਰਨ ਦਾ ਸਮਚਾਰ ਪ੍ਰਾਪਤ ਹੋਇਆਂ।ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਕ ਦੀ ਬ੍ਰਾਂਚ ਹਰਚੋਵਾਲ ਵਿਖੇ ਪਿਛਲੇ ੨ ਦਿਨਾਂ ਤੋ ਗ੍ਰਾਹਕਾਂ …

Read More »

ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਬੂਟ ਵੰਡੇ

ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਵੱਲੋਂ ਪ੍ਰਧਾਨ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਆਰੀਆ ਪੁੱਤਰੀ ਪਾਠਸ਼ਾਲਾ ਵਿਚ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਬੂਟ ਵੰਡੇ ਗਏ।ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਚੇਅਰਮੈਨ ਅਲੋਕ ਕਟਾਰੀਆ ਨੇ ਦੱਸਿਆ ਕਿ ਕਲੱਬ ਵੱਲੋਂ ਇਸ ਸਾਲ ਗੋਦ ਲਏ ਸਕੂਲ ਆਰੀਆ ਪੁੱਤਰੀ ਪਾਠਸ਼ਾਲਾ ਵਿਚ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ 85 ਵਿਦਿਆਰਥੀਆਂ …

Read More »