Wednesday, November 25, 2026

Monthly Archives: December 2016

ਕੈਸ਼ ਨਾ ਮਿਲਣ ਕਾਰਨ ਲੋਕਾਂ ਨੇ ਬੈਂਕ ਦੇ ਸਾਹਮਣੇ ਲਾਇਆ ਧਰਨਾ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਕੇਂਦਰ ਸਰਕਾਰ ਵੱਲੋਂ 500-1000 ਰੁਪਏ ਦੇ ਨੋਟ ਬੰਦ ਕਰਨ ਸਬੰਧੀ ਕੀਤੇ ਐਲਾਣ ਦੇ ਅੱਜ ਲਗਭਗ ਡੇਢ ਮਹੀਨੇ ਬਾਅਦ ਵੀ ਜਿੱਥੇ ਲੋਕਾਂ ਨੂੰ ਬੈਂਕ ਦੇ ਸਾਹਮਣੇ ਲੰਬੀਆਂ ਲੰਬੀਆਂ ਲਾਇਨਾਂ ਵਿਚ ਲੱਗੇ ਹੋਏ ਵੇਖਿਆ ਜਾ ਰਿਹਾ ਹੈ। ਉੱਥੇ ਅੱਜ ਸਵੇਰੇ ਲਗਭਗ 9.15 ਵਜੇ ਸਥਾਨਕ ਗਊਸ਼ਾਲਾ ਰੋਡ ਤੇ ਸਥਿਤ ਸੈਂਟ੍ਰਲ ਬੈਂਕ ਆਫ਼ ਇੰਡੀਆ ਵਿਚੋਂ ਕੈਸ਼ ਲੈਣ ਲਈ …

Read More »

ਲੋਕਾਂ ਦੇ ਸਾਰਿਆਂ ਸੁਪਨਿਆਂ ਨੂੰ ਆਪ ਦੀ ਸਰਕਾਰ ਹੀ ਪੂਰਾ ਕਰੇਗੀ- ਸਮਰਬੀਰ ਸਿੰਘ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਅੱਜ ਆਪਣੇ ਚੋਣ ਪ੍ਰਚਾਰ ਅਭਿਆਨ ਨੂੰ ਤੇਜ਼ ਕਰਦੇ  ਹੋਏ ਜ਼ਿਲ੍ਹੇ ਦੇ ਪਿੰਡ ਬਾਧਾ, ਰਾਣਾ ਅਤੇ ਪੈਂਚਾਂ ਵਾਲੀ ਵਿਚ ਲੋਕਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਪਿੰਡਾਂ ਵਿਚ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਮਰਬੀਰ ਸਿੰਘ …

Read More »

ਬੀ.ਐਸ.ਐਫ ਵੱਲੋਂ ਟ੍ਰੇਨਿੰਗ ਕੈਂਪ ਦਾ ਅਯੋਜਨ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ)  ਬੀ.ਐਸ.ਐਫ ਦੀ 90ਵੀਂ ਬਟਾਲੀਅਨ ਦੇ ਹੈਡਕਵਾਟਰ ਵਿਚ ਸੁਰੱਖਿਆ ਗਾਰਡਾਂ ਦੀ ਭਰਤੀ ਲਈ ਨੌਜ਼ਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਮਹੀਨੇਵਰ ਟ੍ਰੇਨਿਗ ਕੈਂਪ ਦੀ ਸ਼ੁਰੂਆਤ ਕਾਰਜਵਾਹਕ ਡੀਆਈਜੀ ਮਹਿੰਦਰ ਸਹਾਰਨ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਦੇ 20 ਨੋਜ਼ਵਾਨ ਇਸ ਕੈਂਪ ਵਿਚ ਟ੍ਰੇਨਿੰਗ ਲੈ ਰਹੇ ਹਨ। ਇੱਕ ਮਹੀਨੇ ਤੱਕ ਚੱਲਣ ਵਾਲੇ …

Read More »

ਬਾਦਲ ਸਰਕਾਰ ਨੇ ਸਵਾ ਲੱਖ ਮੁਲਾਜਮਾਂ ਦਾ ਬੁਢਾਪਾ ਤੇ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਹਨੇਰੇ ’ਚ ਧੱਕਿਆ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਇੱਕ ਲੱਖ ਪੱਚੀ ਹਜ਼ਾਰ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਗੱਲ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ।ਪਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਵਾਉਣ ਨੂੰ ਲੈ ਕੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਨੇ ਉੱਪ-ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਪੱਛਮੀ ’ਚ ਪਿਛਲੇ 21 ਦਿਨ ਤੋਂ ਧਰਨਾ ਲੱਗਾ ਹੋਇਆ …

Read More »

ਭਾਰਤ ਸਰਕਾਰ ਵੱਲੋਂ 5 ਕਰੋੜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ-ਹਰਸਿਮਰਤ ਬਾਦਲ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ 5 ਕਰੋੜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹ ਅੱਜ ਇੱਥੇ ਨੰਨ੍ਹੀਂ ਛਾਂ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ, ਸਰਟੀਫਿਕੇਟ ਵੰਡਨ, ਪ੍ਰਧਾਨ ਮੰਤਰੀ ਉਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ ਗੈਸ ਚੁੱਲ੍ਹੇ ਵੰਡਨ …

Read More »

ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜ 1 ਲੱਖ ਲੋਕ ਕਰਨਗੇ ਵੋਟਰ ਪ੍ਰਣ – ਡਿਪਟੀ ਕਮਿਸ਼ਨਰ

ਫਾਜ਼ਿਲਕਾ 22 ਦਸੰਬਰ (ਵਿਨੀਤ ਅਰੋੜਾ) – ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਅਤੇ ਨਿਰਪੱਖ ਤਰੀਕੇ ਮਤਦਾਨ ਕਰਨ ਲਈ 22 ਦਸੰਬਰ 2016 ਨੂੰ ਸਵੇਰੇ 11 ਵਜ਼ੇ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ, ਗੈਰ ਸਰਕਾਰੀ ਅਤੇ ਸਮਾਜ …

Read More »

ਸਿਹਤ ਮੰਤਰੀ ਜਿਆਣੀ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ 23 ਦਸੰਬਰ ਨੂੰ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਦਾ ਕੰਮ ਮੁਕੰਮਲ ਹੋ ਗਿਆ ਹੈ।ਇਹ ਪ੍ਰਾਜੈਕਟ ਜਲਦ ਹੀ ਲੋਕਾਂ ਨੂੰ ਸਹੂਲਤਾਂ ਦੇਣੀਆਂ ਸ਼ੁਰੂ ਕਰ ਦੇਣਗੇ। ਇੰਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ 23 ਦਸੰਬਰ 2016 ਨੂੰ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ …

Read More »

Majithia Inaugurates A State of Art Amritsar Press Club

A New Year gift to the Media Fraternity of Amritsar Amritsar, Dec 21 (Punjab Post Bureau)- Punjab Revenue & Public Relations Minister Mr. Bikram Singh Majithia today said that SAD-BJP combine believe in delivering what promised, whereas Congress and AAP were limited to make false promises only . He said that the ruling alliance will contest ensuing Vidhan Sabha elections …

Read More »

ਮਜੀਠੀਆ ਵੱਲੋਂ ਅਤਿ-ਆਧੁਨਿਕ ਅੰਮ੍ਰਿਤਸਰ ਪ੍ਰੈੱਸ ਕਲੱਬ ਦਾ ਉਦਘਾਟਨ

ਪੱਤਰਕਾਰ ਭਾਈਚਾਰੇ ਨੂੰ ਮਿਲਿਆ ਨਵੇਂ ਸਾਲ ਦਾ ਬਿਹਤਰੀਨ ਤੋਹਫ਼ਾ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ, ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵਾਅਦੇ ਪੂਰੇ ਕਰਨ ’ਚ ਵਿਸ਼ਵਾਸ ਰੱਖਦਾ ਹੈ, ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਿਰਫ਼ ਝੂਠੇ ਵਾਅਦੇ ਕਰਨ ਤੱਕ ਹੀ ਸੀਮਿਤ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਗੱਠਜੋੜ ਕਰਾਏ …

Read More »

350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ)- ਮਰਦ ਅਗੰਮੜਾ,  ਸ਼ਾਹਿ ਸ਼ਾਹਨਸ਼ਾਹ ਮਾਨਵਤਾ ਦੇ ਗੁਰੂ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ, ਨੀਲੇ ਦੇ ਸ਼ਾਹ ਅਸਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »