Wednesday, November 25, 2026

Monthly Archives: December 2016

ਦਲਬੀਰ ਸਿੰਘ ਛੀਨਾ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਬਣੇ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ)- ਦਲਬੀਰ ਸਿੰਘ ਛੀਨਾ ਨੇ ਬਤੋਰ ਮੁੱਖ ਖੇਤੀਬਾੜੀ ਅਫਸਰ ਦਾ ਚਾਰਜ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਜਿਲ੍ਹਾ ਤਰਨਤਾਰਨ ਵਿਖੇ ਬਤੋਰ ਜਿਲ੍ਹਾ ਸਿਖਲਾਈ ਅਫਸਰ ਸਨ। ਉਹਨਾਂ ਨੇ ਸਾਲ 1985 ਵਿੱਚ ਖੇਤੀਬਾੜੀ ਵਿਭਾਗ ਵਿੱਚ ਆਪਣੀ ਸੇਵਾਕਾਲ ਬਤੋਰ ਇੰਸਪੈਕਟਰ ਜਿਲ੍ਹਾ ਸੰਗਰੂਰ ਤੋਂ ਸ਼ੁਰੂ ਕੀਤੀ।ਤਕਰੀਬਨ 31 ਸਾਲ ਦੀ ਵੱਖ/ਵੱਖ ਜਿਲ੍ਹਿਆ ਵਿੱਚ ਸੇਵਾ ਕਰਨ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ …

Read More »

ਸ਼ਬਦ ਹਜ਼ਾਰੇ ਪਾਤਿਸ਼ਾਹੀ 10 ਦੀ ਕਥਾ ਅੱਜ ਤੋਂ

ਨਵੀਂ ਦਿੱਲੀ, 20 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬੁੱਧਵਾਰ, 21 ਦਸੰਬਰ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਾਈ …

Read More »

ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਨਤਮਸਤਕ ਹੋਇਆ ਚੀਫ ਖਾਲਸਾ ਦੀਵਾਨ ਦਾ ਜਥਾ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ)- ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਚੀਫ ਖਾਲਸਾ ਦੀਵਾਨ ਦਾ ਜਥਾ ਤਖਤ ਸ੍ਰੀ ਪਟਨਾ ਸਾਹਿਬ ਪੁੱਜਣ ‘ਤੇ ਜਥੇ ਨੂੰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਬਣਾਈ ਗਈ ਐਲੀਵੇਟਰਾਂ, ਕੈਫੇਟੇਰੀਆ ਅਤੇ ਹੋਰ ਆਧੁਨਿਕ ਪੰਜ ਤਾਰਾਂ ਸਹੂਲਤਾਂ  ਨਾਲ ਲੈਸ ਅਤਿ ਆਧੁਨਿਕ ਸਰਾਂ ਵਿਚ ਠਹਿਰਾਇਆ ਗਿਆ।ਇਸ ਸਬੰਧੀ ਜਾਰੀ …

Read More »

Inauguration of 3-D Lab in SGHPS G. T. Road

Amritsar, Dec 20 (Punjab Post Bureau)- A new state of 3-D Science Lab was inaugurated in the school. The Chief Guest on the occasion was Mr. R. J. Khanderao, Regional Officer, CBSE Panchkula who was given a warm welcome by President S. Charanjit Singh Chadha, Member Incharge of the School S. Harminder Singh, S. Navpreet Singh Sahni and Principal/Director Dr. …

Read More »

ਖ਼ਾਲਸਾ ਯੂਨੀਵਰਸਿਟੀ ਵਿਖੇ 2 ਰੋਜ਼ਾ ਸੈਮੀਨਾਰ ਸੰਪੰਨ-ਔਰਤਾਂ ਦੇ ਮੁੱਢਲੇ ਅਧਿਕਾਰਾਂ ‘ਤੇ ਦਿੱਤਾ ਜ਼ੋਰ

  ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਯੂਨੀਵਰਸਿਟੀ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਵਿਸ਼ੇ ‘ਤੇ 2 ਰੋਜ਼ਾ ਸੈਮੀਨਾਰ ਅੱਜ ਸੰਪੰਨ ਹੋ ਗਿਆ। ਜਿਸ ਵਿੱਚ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੂਮੈਨ ਦੀ ਚੇਅਰਪਰਸਨ ਪਰਮਜੀਤ ਕੌਰ ਲੰਡਣਾ ਨੇ ਔਰਤਾਂ ਦੇ ਮੁੱਢਲੇ ਅਧਿਕਾਰਾਂ ਦੀ ਸੁਰੱਖਿਆ ਅਤੇ ਕਾਨੂੰਨੀ ਵਿਧੀਆ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ 21ਵੀਂ …

Read More »

ਖ਼ਾਲਸਾ ‘ਵਰਸਿਟੀ ਦੇ ਉੱਪ ਕੁਲਪਤੀ ਡਾ. ਚਾਹਲ ਐੱਨ. ਏ.ਈ.ਏ.ਜੀ.ਬੀ ਦੇ ਬਣੇ ਮੈਂਬਰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਅਤੇ ਉੱਘੇ ਖੇਤੀਬਾੜੀ ਸਾਇੰਸਦਾਨ ਡਾ. ਸਰਬਜੀਤ ਸਿੰਘ ਚਾਹਲ ਨੂੰ ਨੈਸ਼ਨਲ ਐਗਰੀਕਲਚਰ ਐਜ਼ੂਕੇਸ਼ਨ ਐਕਰੈਡੀਟੇਸ਼ਨ ਗਵਰਨਿੰਗ ਬਾਡੀ ਦੇ ਲਗਾਤਾਰ ਤੀਜੀ ਵਾਰ ਮੈਂਬਰ ਚੁਣੇ ਜਾਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਨੂੰ ‘ਦੀ ਪ੍ਰੈਜ਼ੀਡੈਂਟ ਆਫ਼ ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ, ਨਿਊ ਦਿੱਲੀ ਨੇ ਉਮੀਦਵਾਰ ਚੁਣਿਆ। ਇਹ ਬੋਰਡ ਭਾਰਤ ਵਿੱਚ ਖੇਤੀਬਾੜੀ ਸਿੱਖਿਆ ਪ੍ਰਬੰਧਨ ਦੀ ਸਰਵਉੱਚ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ, 20 ਦਸੰਬਰ (ਗੁਰਪ੍ਰੀਤ ਸਿੰਘ)- ਸਾਹਿਬ-ਏ-ਕਮਾਲ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ  ਦੀ ਅਗਵਾਈ ‘ਚ ਵਿਸ਼ਾਲ …

Read More »

ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੁਹਾਜ਼ ਨੇ ਕੀਤੀ ਵਿਸ਼ਾਲ ਰੈਲੀ

ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਸਾਂਝੇ ਮੁਹਾਜ ਦੇ ਸੂਬਾਈ ਪੱਧਰ ਦੇ ਸੱਦੇ ਤੇ ਅੱਜ ਖੇਤੀਬਾੜੀ ਵਿਕਾਸ ਭਵਨ ਦੇ ਕੰਪਲੈਕਸ ਵਿਚ ਜ਼ਿਲ੍ਹਾ ਯੂਨਿਟ ਵੱਲੋਂ ਕਰਮਾਰੀਆਂ ਅਤੇ ਪੈਨਸ਼ਨਰਜ਼ ਦੀਆਂ ਸਾਂਝੀਆਂ ਮੰਗਾਂ ਨੂੰ ਮਨਵਾਉਣ ਲਈ ਇੱਕ ਵਿਸ਼ਾਲ ਰੈਲੀ ਕੀਤੀ ਗਈ। ਜਿਸਦੀ ਪ੍ਰਧਾਨਗੀ ਹਰਭਜਨ ਸਿੰਘ ਖੁੰਗਰ, ਹਰਬੰਸ ਸਿੰਘ, ਹਰੀਸ਼ ਚੰਦਰ ਕੰਬੋਜ ਤੇ ਆਧਾਰਤ ਮੰਡਲ ਨੇ ਕੀਤੀ। ਰੈਲੀ ਵਿਚ ਮੰਚ ਸੰਚਾਲਨ ਜੰਗੀਰ ਸਿੰਘ ਨੇ …

Read More »

ਸਵੀਪ ਪ੍ਰੋਜੈਕਟ ਤਹਿਤ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ

ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿਚ ਅੱਜ ਸਵੀਪ ਪ੍ਰੋਜੈਕਟ ਤਹਿਤ ਤਹਿਸੀਲ ਫ਼ਾਜ਼ਿਲਕਾ ਦੇ ਸਕੂਲਾਂ ਦੇ ਮੁਕਾਬਲੇ ਸਰਕਾਰੀ ਮਾਡਲ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਚ ਕਰਵਾਏ ਗਏ।ਜਾਣਕਾਰੀ ਦਿੰਦੇ ਹੋਏ ਪੰਮੀ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਅਸ਼ੋਕ ਚੁੱਚਰਾ …

Read More »

ਭਾਈ ਬਚਿਤਰ ਸਿੰਘ ਦੇ ਸ਼ਹੀਦੀ ਦਿਵਸ ਤੇ ਕੱਢਿਆ ਨਗਰ ਕੀਰਤਨ

ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਸਥਾਨਕ ਆਨੰਦਪੁਰ ਮੁਹੱਲੇ ਵਿਚ ਸਥਿਤ ਸ਼ਹੀਦ ਭਾਈ ਬਚਿਤਰ ਸਿੰਘ ਗੁਰੂਦੁਆਰਾ ਕਮੇਟੀ ਵੱਲੋਂ ਅੱਜ ਭਾਈ ਬਚਿਤਰ ਸਿੰਘ ਦੇ ਸ਼ਹੀਦੀ ਦਿਵਸ ਤੇ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਗੁਰੂਦੁਆਰਾ ਸਾਹਿਬ ਤੋਂ ਸ਼ੁਰੂ ਹੋਕੇ ਸਥਾਨਕ ਰਾਜਾ ਸਿਨੇਮਾ ਰੋਡ, ਉਨ ਬਾਜ਼ਾਰ, ਘੰਟਾਘਰ ਚੌਕ, ਮਹਰੀਆਂ ਬਾਜ਼ਾਰ, ਵਾਨ ਬਾਜ਼ਾਰ, ਘੰਟਾਘਰ ਚੌਕ ਅਤੇ ਅਬੋਹਰ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰੂਦੁਆਰਾ ਸਾਹਿਬ …

Read More »