ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਭਾਜਪਾ ਜਿਲਾ ਉਪ ਪ੍ਰਧਾਨ ਸੰਜੇ ਸ਼ਰਮਾ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਕੇਂਦਰੀ ਤੋਂ ਟਿਕਟ ਲਈ ਆਪਣੀ ਦਾਅਵੇਦਾਰੀ ਠੋਕ ਦਿੱਤੀ ਹੈ।ਆਪਣੇ ਨਿਵਾਸ ਸਥਾਨ ਗਲੀ ਤਿਵਾੜੀਆਂ ਵਿਖੇ ਹਲਕਾ ਕੇਂਦਰੀ ਦੇ ਟਕਸਾਲੀ ਤੇ ਉਘੇ ਭਾਜਪਾ ਵਰਕਰਾਂ ਦੇ ਨਾਲ ਬੈਠਕ ਕੀਤੀ, ਜਿਸ ਦੌਰਾਨ ਹਾਜਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨਾਂ ਨੂੰ ਭਾਜਪਾ ਟਿਕਟ ਲਈ ਸਹੀ …
Read More »Monthly Archives: December 2016
ਡਾਕਟਰ ਨੇਕੀ ਨੂੰ ਮਿਲਿਆ ਫੈਲੋਸ਼ਿਪ ਪੁਰਸਕਾਰ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਮੈਡੀਕਲ ਖੇਤਰ ਦੀ ਲਿਮਕਾ ਬੁੱਕ ਵਿੱਚ ਨਾਮ ਦਰਜ ਕਰਵਾ ਚੁੱਕੀ ਅੰਤਰਰਾਸ਼ਟਰੀ ਪੱਧਰ ਦੀ ਨਾਮਵਰ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਨੈਪਕੋਨ 2016 ਵਿੱਚ ਫੈਲੋਸ਼ਿਪ ਇੰਡੀਅਨ ਚੈਸਟ ਸੁਸਾਇਟੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਇਹ ਕਾਨਫਰੰਸ ਮੁੰਬਈ ਵਿੱਚ 24 ਤੋਂ 27 ਨਵੰਬਰ ਤੱਕ ਹੋਈ ਸੀ।ਡਾ. ਨੇਕੀ …
Read More »ਪੰਜਾਬ ਨਾਟਸ਼ਾਲਾ ਦੇ ਰੰਗਮੰਚ ਉੱਤੇ ਉਤਰੀ ਅੰਮ੍ਰਿਤਾ ਸ਼ੇਰਗਿਲ ਦੀ ਦਾਸਤਾਨ
ਅੰਮ੍ਰਿਤਸਰ, 17 ਦਸੰਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਭਾਰਤੀ ਚਿੱਤਰਕਾਰ ਅੰਮ੍ਰਿਤਾ ਸ਼ੇਰਗਿਲ ਦੀ ਕਲਾ ਅਤੇ ਉਨ੍ਹਾਂ ਦੀ ਜਿੰਦਗੀ ਦੇ ਵਿਵਿਧ ਪਹਿਲੂਆਂ ਨੂੰ ਸ਼ਨੀਵਾਰ ਦੀ ਸ਼ਾਮ ਪੰਜਾਬ ਨਾਟਸ਼ਾਲਾ ਦੇ ਰੰਗ ਮੰਚ ਉੱਤੇ ਡਰਾਮੇ ਦੇ ਰੂਪ ਵਿੱਚ ਜੀਵੰਤ ਕੀਤਾ ਗਿਆ।ਡਰਾਮਾ ਡਾਰਕ ਦੇ ਜਰਇਏ ਪੇਸ਼ ਇਸ ਡਰਾਮੇ ਵਿੱਚ ਨਵਜੋਤ ਰੰਧਾਵਾ ਅਤੇ ਰੋਹਬ ਬਿਨਾਂ ਜੋਂਸ ਨੇ ਦਮਦਾਰ ਕਿਰਦਾਰ ਨਿਭਾਇਆ ਹੈ।ਜਿਕਰਯੋਗ ਹੈ ਕਿ ਅੰਮ੍ਰਿਤਾ ਦੀ …
Read More »ਮੰਤਰੀ ਜੋਸ਼ੀ ‘ਤੇ ਭਾਜਪਾ ਆਗੂ ਵਲੋਂ ਕਰਵਾਏ ਗਏ ਘੋਟਾਲਿਆਂ ਦੀ ਜਾਂਚ ਜਰੂਰੀ – ਕਰਮਜੀਤ ਰਿੰਟੂ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਇੰਪ੍ਰੂਵਰਮੈਂਟ ਟਰੱਸਟ ਦੇ ਚੇਅਰਮੈਨ ਸੁਰੇਸ਼ ਮਹਾਜਨ ਵਲੋਂ ਕੈਬਿਨੇਟ ਮੰਤਰੀ ਅਨਿਲ ਜੋਸ਼ੀ ‘ਤੇ ਲਗਾਏ ਗਏ ਦੋਸ਼ਾਂ ਦਾ ਸਮਰਥਨ ਕਰਦਿਆਂ ਹਲਕਾ ਉੱਤਰੀ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਨੇਤਾ ਕਰਮਜੀਤ ਸਿੰਘ ਰਿੰਟੂ ਨੇ ਇਹਨਾਂ ਦੀ ਸੀ.ਬੀ.ਆਈ ਅਤੇ ਵਿਜੀਲੇਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੈਬਨਿਟ ਮੰਤਰੀ ਜੋਸ਼ੀ ਦੇ ਕਾਲੇ ਕਾਰਨਾਮਿਆਂ ਨੂੰ …
Read More »ਸਖੀਰਾ ਟਾਵਰ ਦੇ ਪ੍ਰਬੰਧਕਾਂ ਤੇ ਖੇਡ ਪ੍ਰਮੋਟਰਾਂ ਵੱਲੋਂ ਖਿਡਾਰੀ ਸਨਮਾਨਿਤ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ)- ਖੇਡ ਖੇਤਰ ਦੇ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਉਮਰ ਵਰਗ ਦੇ ਮਹਿਲਾ ਤੇ ਪੁਰਸ਼ ਖਿਡਾਰੀਆਂ ਨੂੰ ਸਖੀਰਾ ਟਾਵਰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ 62ਵੀਆਂ ਪੰਜਾਬ ਸਕੂਲ ਖੇਡਾਂ ਦੌਰਾਨ ਸਿਲਵਰ ਮੈਡਲ ਹਾਸਲ ਕਰਨ ਵਾਲੀ ਅੰਮ੍ਰਿਤਸਰ ਦੀ ਸਭ ਤੋਂ ਛੋਟੀ ਉਮਰ ਦੀ ਬਾਕਸਿੰਗ ਖਿਡਾਰਨ ਐਨਮ ਸੰਧੂ ਤੇ ਰਾਸ਼ਟਰੀ ਜੂਨੀਅਰ ਵਾਲੀਬਾਲ ਖਿਡਾਰੀ ਸ਼ੈਫ਼ੀ ਸੰਧੂ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿੱਚ 8ਵਾਂ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ
ਅੰਮ੍ਰਿਤਸਰ, 17 ਦਸੰਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ ਅਠਵਾਂ ਸਲਾਨਾ ਸਮਾਗਮ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਤਜਿੰਦਰਪਾਲ ਸਿੰਘ ਸੰਧੂ ਏ.ਡੀ.ਸੀ ਅਤੇ ਗੈਸਟ ਆਫ ਆਨਰ ਅਮਰਦੀਪ ਸਿੰਘ ਜਿਲ੍ਹਾ ਸਿੱਖਿਆ ਅਫਸਰ ਸਨ।ਇਸ ਸਮਾਗਮ ਦੀ ਸ਼ੁਰੂਆਤ ਸਕੂਲ਼ ਸ਼ਬਦ ਨਾਲ ਹੋਈ ਅਤੇ ਸਕੂਲ ਦੇ ਹੈਡ ਬੁਆਏ ਨੇ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਫ੍ਰੀ ਸਿਲਾਈ-ਕਢਾਈ ਤੇ ਕੰਪਿਊਟਰ ਟਰੇਨਿੰਗ ਦੇ ਸਰਟੀਫਿਕੇਟ ਵੰਡੇ
ਅੰਮ੍ਰਿਤਸਰ, 17 ਦਸੰਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਤਕਰੀਬਨ 14 ਸਾਲ ਪਹਿਲਾਂ ਖੋਲੇ ਗਏ ਬੀਬੀ ਕੌਲਾਂ ਜੀ ਫ੍ਰੀ ਐਜੂਕੇਸ਼ਨ ਸਿਲਾਈ-ਕਢਾਈ ਤੇ ਕੰਪਿਊਟਰ ਸੈਂਟਰ ਦੇ 28ਵੇਂ ਬੈਚ ਦੀਆਂ ਬੱਚੀਆਂ ਨੂੰ ਟਰੱਸਟ ਵੱਲੋਂ ਸਰਟੀਫਿਕੇਟ ਵੰਡੇ ਗਏ ਅਤੇ 29ਵੇਂ ਬੈਚ ਦੀ ਅਰਦਾਸ ਕਰਕੇ ਆਰੰਭਤਾ ਕੀਤੀ ਗਈ।ਸਰਟੀਫੀਕੇਟ ਵੰਡਣ ਦੀ ਰਸਮ ਮੁੱਖ ਮਹਿਮਾਨ ਮਹਿੰਦਰ ਸਿੰਘ ਗੰਗਾ ਨਗਰ …
Read More »ਰਾਜਾ ਹੋਵੇ ਜਾਂ ਰੰਕ ਮਰਿਆਦਾ ਦੀ ਉਲੰਘਣਾ ਨਹੀ ਹੋਣ ਦਿੱਤੀ ਜਾਵੇਗੀ- ਭਾਈ ਬਲਬੀਰ ਸਿੰਘ ਅਰਦਾਸੀਆ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾ ਨਾ ਦੇ ਕੇ ਸੁਰਖੀਆ ਵਿੱਚ ਆਉਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਦੀ ਬਰਖਾਸਤਗੀ ਤੋ ਬਾਅਦ ਸ਼੍ਰੋਮਣੀ ਕਮੇਟੀ ਦੇ ਨਵੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਦੇ ਆਦੇਸ਼ਾਂ ‘ਤੇ ਮੁੜ ਬਹਾਲ ਹੋਣ …
Read More »ਪ੍ਰੋ: ਬਡੂੰਗਰ ਨੇ ਇਤਿਹਾਸਕ ਲੇਖਾਂ ਦੀ ਪੁਨਰ-ਸੰਪਾਦਤ ਪੁਸਤਕ ‘ਦਸਮੇਸ਼ ਪ੍ਰਕਾਸ਼’ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਪੁਰਬ ਦੇ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰਕਾਸ਼ਿਤ ਦਸਮੇਸ਼ ਪ੍ਰਕਾਸ਼ (ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੀਵਨ ਦਰਪਣ) ਕੇਵਲ ਇਤਿਹਾਸਕ ਲੇਖਾਂ ਦੀ ਪੁਸਤਕ ਹੀ …
Read More »ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਗਰੀਬੀ ਰੇਖਾਂ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਨੂੰ ਮੁਫਤ ਸਲੰਡਰ ਵੰਡੇ
ਪਠਾਨਕੋਟ, 17 ਦਸੰਬਰ (ਪੰਜਾਬ ਪੋਸਟ ਬਿਊਰੋ)- ਸਥਾਨਕ ਆਡੀਟੋਰੀਅਮ ਵਿਖੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾਂ ਤੋਂ ਹੇਠਾਂ ਰਹਿਣ ਵਾਲੇ ਪਠਾਨਕੋਟ ਦੇ ਪਰਿਵਾਰਾਂ ਨੂੰ ਮੁਫਤ ਸਲੰਡਰ, ਰੈਗੁਲੇਟਰ, ਗੈਸ ਪਾਈਪ, ਚੁੱਲਾ ਅਤੇ ਗੈਸ ਕੁਨੈਕਸ਼ਨ ਵੰਡਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਵਿਜੇ ਸਾਂਪਲਾ ਕੇਂਦਰੀ …
Read More »
Punjab Post Daily Online Newspaper & Print Media