ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸ.ਕੇ. ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੋਗ ਅਡੀਸ਼ਨਲ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਕੇ.ਕੇ. ਬਾਂਸਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਸਥਾਨਕ ਹੋਮ ਸਟੇਡ ਹੋਟਲ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਗੈਰ ਸਰਕਾਰੀ …
Read More »Monthly Archives: December 2016
ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜ੍ਹਤਾਲ 10ਵੇਂ ਦਿਨ ਵਿਚ ਦਾਖ਼ਲ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ 10ਵੇਂ ਦਿਨ ਵਿਚ ਦਾਖ਼ਲ ਹੋ ਗਈ। ਇਸ ਮੌਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ …
Read More »ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਉਪ ਮੁੱਖ ਮੰਤਰੀ ਵੱਲੋਂ ਹਾਂ, ਪਰ ਅਫਸ਼ਰਸਾਹੀ ਵੱਲੋਂ ਕੋਰੀ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) ਸੀ.ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਦਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹਲਕੇ ਜਲਾਲਬਾਦ ਵਿਚ ਚੱਲ ਰਿਹਾ ਪੱਕਾ ਮੋਰਚਾ ਅੱਜ 17ਵੇਂ ਦਿਨ ਵਿਚ ਦਾਖਲ ਹੋ ਗਿਆ ਹੈ।ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਸੀ.ਪੀ.ਐਫ ਕਰਮਚਾਰੀ ਯੂਨੀਅਨ, ਪੰਜਾਬ ਪਿਛਲੇ ਲੰਮੇ …
Read More »ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਗਣਿਤ ਹਫ਼ਤੇ ਦੀ ਸ਼ੁਰੂਆਤ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਫਾਜ਼ਿਲਕਾ ਡਾ. ਵਿਪਨ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਗਣਿਤ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਸੰਦੀਪ ਸਚਦੇਵਾ ਨੇ ਦੱਸਿਆ ਕਿ ਪ੍ਰੋਗਰਾਮ ਦੇ ਇੰਚਾਰਜ਼ ਮੈਥ ਮਾਸਟਰ ਪੰਕਜ ਕੁਮਾਰ ਦੀ ਅਗਵਾਈ ਵਿਚ ਵਿਭਾਗ ਦੇ ਹੁਕਮਾਂ ਮੁਤਾਬਕ …
Read More »ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਨੇ ਪੈਨਸ਼ਨਰ ਦਿਵਸ ਮਨਾਇਆ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) – ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਅਰੋੜਵੰਸ਼ ਭਵਨ ਵਿਚ ਪੈਨਸ਼ਨਰ ਦਿਵਸ ਮਨਾਇਆ ਗਿਆ। ਪ੍ਰੋਗਰਾਮ ਵਿਚ ਫਾਜ਼ਿਲਕਾ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ ਜਗਦੀਸ਼ ਸਹਿਗਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਮੈਡਮ ਪ੍ਰੀਤਮ ਕੌਰ ਸੇਵਾਮੁਕਤ ਪ੍ਰਿੰਸੀਪਲ ਨੇ ਕੀਤੀ ਅਤੇ ਸੇਵਾਮੁਕਤ ਅਧਿਆਪਕ ਬੂਟਾ ਸਿੰਘ ਮੁੱਖ ਬੁਲਾਰੇ ਦੇ ਰੂਪ ਵਿਚ ਸ਼ਾਮਲ ਹੋਏ। ਪ੍ਰੋਗਰਾਮ ਦੀ …
Read More »ਗੁਰੂ ਨਾਨਕ ਦੇਵ ਸਕੂਲ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ )- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਸੁਲਤਾਨਵਿੰਡ ਰੋਡ ਗੁਰੂ ਨਾਨਕ ਦੇਵ ਸਕੂਲ ਵਿੱਚ ਸੈਮੀਨਾਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ …
Read More »ਸਰਕਾਰੀ ਇਮਾਰਤਾਂ ਤੋਂ ਰਾਜਸੀ ਪਾਰਟੀਆਂ ਦੇ ਪੋਸਟਰ ਤੇ ਬੈਨਰ ਉਤਾਰਨ ਦੀਆਂ ਹਦਾਇਤਾਂ
ਅੰਮ੍ਰਿਤਸਰ, 17 ਦਸੰਬਰ (ਹਰਿੰਦਰ ਪਾਲ ਸਿੰਘ)- ਨਗਰ ਕੌਂਸਲ ਜੰਡਿਆਲਾ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜੰਡਿਆਲਾ-ਕਮ-ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਅਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ।ਇਸ ਦੌਰਾਨ ਹਲਕੇ ਦੇ ਸਮੂਹ ਸੁਪਰਵਾਈਜ਼ਰ ਅਤੇ ਕਾਰਜਕਾਰੀ ਅਫ਼ਸਰ ਨਗਰ ਕੌਂਸਲ ਜੰਡਿਆਲਾ ਗੁਰੂ ਮੌਜੂਦ ਸਨ।ਮੀਟਿੰਗ ਦੋਰਾਨ ਸਰਕਾਰੀ ਇਮਾਰਤਾਂ ਤੋਂ ਰਾਜਨੀਤਕ ਪਾਰਟੀਆਂ ਦੇ ਪੋਸਟਰ, ਬੈਨਰ ਤੇ ਹੋਰਡਿੰਗ ਉਤਾਰਨ ਸਬੰਧੀ ਅਤੇ …
Read More »Annual Art and Craft Exhibition “PYLVN ” held at DAV Pub. School Cantt. Branch
Amritsar, December 17 (Punjab Post Bureau)- With the blessings of Arya Rattan Shri Punam Suri (President- DAV CMC, New Delhi) and under the able guidance of the Principal Dr Neera Sharma DAV Public School 5-Cantt. Branch’s campus came alive with beautiful manifestations of life by young minds on 17th Dec 2016. The annual Art and Craft Exhibition “PYLVN ” was …
Read More »ਆਰ.ਪੀ ਸਿੰਘ ਤੇ ਰਣਦੀਪ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇੇ ਮੈਂਬਰ ਇੰਚਾਰਜ ਨਿਯੁੱਕਤ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਆਰ.ਪੀ ਸਿੰਘ ਨੂੰ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਅਤੇ ਰਣਦੀਪ ਸਿੰਘ ਨੁੰ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੇੇ ਨਵੇਂ ਮੈਂਬਰ ਇੰਚਾਰਜ ਵਜੋਂ ਨਿਯੁੱਕਤ ਕੀਤਾ ਗਿਆ ਹੈ।ਮਿਹਨਤੀ, ਗੁਰੂ ਘਰ ਨਾਲ ਜੁੜੇ ਅਤੇ ਸੁਲਝੇ ਹੋਏ ਵਿਚਾਰਾਂ ਵਾਲੇ ਆਰ.ਪੀ ਸਿੰਘ ਅਤੇ ਰਣਦੀਪ ਸਿਂਘ ਨਵੀਆਂ ਉਸਾਰੂ …
Read More »ਜਨਮ ਦਿਨ ਮੁਬਾਰਕ – ਰੂਈ
ਮਜੀਠਾ ਰੋਡ ਅੰਮ੍ਰਿਤਸਰ ਵਾਸੀ ਪਿਤਾ ਪਰਦੀਪ ਕੁਮਾਰ ਅਤੇ ਮਾਤਾ ਰਾਜ ਕੌਰ ਨੂੰ ਰੂਈ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media