Wednesday, November 25, 2026

Monthly Archives: December 2016

BBK DAV Bags Runners-Up Position in Gndu Inter-College Boxing Championship

Amritsar, December 17 (Punjab Post Bureau)- Boxing team of BBK DAV College for Women got runners-up position in the GNDU Inter-College Boxing Championship held at Guru Nanak Dev University, Amritsar. College team gave a splendid show by defeating HMV College, Jalandhar, Khalsa College for Women, Amritsar, BD Arya College, Jalandhar (Cantt.) and KN College, Phagwara. Two players of the college …

Read More »

 ਡੀ.ਸੀ ਸੱਭਰਵਾਲ ਵਲੋਂ ਸਟੇਟ ਐਵਾਰਡੀ ਲੈਕਚਰਾਰ ਸਤਿੰਦਰ ਕੌਰ ਦੀਆਂ ਬਾਲ ਪੁਸਤਕਾਂ ਲੋਕ ਅਰਪਣ

ਬਟਾਲਾ, 17 ਦਸੰਬਰ (ਨਰਿੰਦਰ ਬਰਨਾਲ)- ਜਿਲ੍ਹਾ ਬਾਲ ਭਲਾਈ ਕੌਂਸਲ ਡਿਪਟੀ ਕਮਿਸਨਰ ਗੁਰਦਾਸਪੁਰ ਪਦੀਪ ਸਭਰਵਾਲ ਦੀ ਰਹਿਨੂਮਾਈ ਹੇਠ ਅਤੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸਤਿੰਦਰਬੀਰ ਸਿੰਘ ਦੇ ਸੁਚੱਜੇ ਪ੍ਰਬੰਧਾਂ ਹੇਠ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਣ ਦੇ ਮਕਸਦ ਨਾਲ ਜਿਲਾ ਬਾਲ ਭਲਾਈ ਕੌਸਲ ਵਲੋ ਜਿਲਾ ਪੱਧਰੀ ਬਾਲ ਦਿਵਸ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ (ਮੁੰਡੇ) ਵਿਖੇ ਮਨਾਇਆ ਗਿਆ।ਇਸ ਵਿਚ ਬਲਾਕ ਪੱਧਰ ਦੇ ਜੇਤੂ …

Read More »

ਇਕ ਜੰਗਲ ਬੇਟੀਆਂ ਨੂੰ ਸਮਰਪਿਤ ਕਰਨ ਦੀ ਅਨੋਖੀ ਪਹਿਲ

ਡਾਕਟਰ ਜੀ. ਐਲ ਮਹਾਜਨ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਸ ਸਾਲ ਦੇਸ਼ ਵਿੱਚ ਆਪਣੀ ਕਿਸਮ ਦੀ ਇਕ ਅਨੌਖੀ ਪਹਿਲ ਕਰਦੇ ਹੋਏ ਜੰਗਲ ਬੇਟੀਆਂ ਨੂੰ ਸਮਰਪਿਤ ਕੀਤਾ ਹੈ ਅਤੇ ਜਨਤਾ ਨੂੰ ਨਾਅਰਾ ਦਿੱਤਾ ਹੈ -ਬੇਟੀ ਬਚਾਓ, ਪੇੜ ਲਗਾਓ। ਇਸ ਦੇ ਪਿੱਛੇ ਉਹਨਾਂ ਦੀ ਸੋਚ ਇਹ ਹੈ ਕਿ ਬੇਟੀਆਂ ਦੇ ਪ੍ਰਤੀ ਸਮਾਜ ਦਾ ਨਜ਼ਰੀਆ ਹੋਰ ਵਿਕਸਤ ਹੋਵੇ ਅਤੇ ਪੌਦੇ ਲਗਾਉਣ …

Read More »

ਸ਼ਹੀਦ ਸਾਹਿਬਜ਼ਾਦਾ ਫਤਹਿ ਸਿੰਘ ਜੀ

ਸਹਿਬਜ਼ਾਦਾ ਬਾਬਾ ਫਤਹਿ ਸਿੰਘ ਦਾ ਜਨਮ 12 ਦਸੰਬਰ 1699 ਈ: ਨੂੰ ਦਸਮ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤੋ ਜੀ ਦੀ ਕੁੱਖੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ।ਆਨੰਦਪੁਰ ਛੱਡਣ ਪਿੱਛੋਂ ਸਰਸਾ ਨਦੀ ਦੇ ਕੰਢੇ ਸ੍ਰੀ ਗੂਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਮਾਤਾ ਸੁੰਦਰੀ ਜੀ (ਧਰਮ ਪਤਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ) …

Read More »

Modi’s new monetary architecture for seamless growth, scamless politics

Theoverwhelming finance sector reforms have begun transforming the system as New Deal. Currency crunch is still a problem,digital reach and efficiency not sufficient, yet the popularity of the measure, people’s patience to make it succeed and Prime Minister’s passionate appeals have created the atmospheric for monetary reform.             Textile Minister Smt. Smriti Irani has tweeted that there has been a …

Read More »

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ

22 ਦਸੰਬਰ ਨੂੰ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ -ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਦਿਲ-ਕੰਬਾਊ, ਨਿਵੇਕਲੀ, ਲਾਮਿਸਾਲ ਅਤੇ ਇਤਿਹਾਸਿਕ ਘਟਨਾ ਹੈ। ਇਸ ਘਟਨਾ ਨੂੰ ਪੂਰੀ ਤਰ੍ਹਾਂ ਸਮਝਣ ਲਈ ਭਾਰਤ ਦੇ ਉਸ ਤੋਂ ਪਿਛਲੇ ਇਤਿਹਾਸ ਤਥਾ ਸਮੇਂ ਦੇ ਧਾਰਮਿਕ, ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਹਾਲਾਤ ਬਾਰੇ ਜਾਣਨਾ ਉਪਯੋਗੀ ਹੋਵੇਗਾ। ਸੰਖੇਪ ਵਿਚ ਇਹ ਸਮਝਣ ਦੀ …

Read More »

 ਨੋਟਬੰਦੀ ਬਨਾਮ ਕਿਸਾਨ ਦੀ ਕਿਰਤ ਤੇ ਡਾਕਾ ਅਤੇ ਜਾਮਾਂ ਤਲਾਸ਼ੀ?

ਦੇਸ਼ ਦੇ ਪ੍ਰਧਾਨ ਮੰਤਰੀ ਨੇ ਬੀਤੇ ਮਹੀਨੇ ਦੇ ਪਹਿਲੇ ਹਫਤੇ ਨੋਟਬੰਦੀ ਦਾ ਸੰਦੇਸ਼ ਜਾਰੀ ਕੀਤਾ ਕਿ 500-1000 ਦੇ ਨੋਟ ਬੰਦ ਅਤੇ ਇਸ ਸੰਦੇਸ਼ ਨੂੰ ਸਰਕਾਰੀ ਖਰਚੇ ਤੇ ਇਸ਼ਤਿਹਾਰਬਾਜ਼ੀ ਕਰ ਖੂਬ ਪ੍ਰਚਾਰਿਆ ਗਿਆ।ਮੋਦੀ ਭਗਤਾਂ ਨੇ ਜਿਥੇ ਇਸ ਨੂੰ ਕਾਲੇ ਧੰਨ ਤੇ ਸਰਜੀਕਲ਼ ਸਟਰਾਈਕ ਦਸਿਆ ਉਥੇ ਹੀ ਵਿਰੋਧੀਆਂ ਨੇ ਇਸ ਫੇਸਲੈ ਨੂੰ ਧੱਕੇਸ਼ਾਹੀ ਗਰੀਬ ਮਾਰ ਕਿਹਾ।ਚਲੋ ਇਹ ਤਾਂ ਸਿਆਸੀ ਬਿਆਨਬਾਜ਼ੀ ਸੀ, ਪਰ …

Read More »

ਰੇਲਵੇ ਸਟੇਸ਼ਨ ਵਿਖੇ ਗਰੀਬਾਂ ਅਤੇ ਲੋੜਵੰਦਾਂ ਨੂੰ ਵੰਡੇ ਗਏ ਕੰਬਲ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਸਮਾਜ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਰਦੀ ਦੇ ਮੌਸਮ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਨੂੰ ਬੀਤੀ ਦੇਰ ਰਾਤ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ  ਵੱਲੋਂ ਰੇਲਵੇ ਸਟੇਸ਼ਨ ਉੱਪਰ ਗਰਮ ਕੰਬਲ ਵੰਡੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋੜਵੰਦਾਂ ਨੂੰ 100 ਤੋਂ ਵੱਧ ਗਰਮ ਕੰਬਲ ਵੰਡੇ ਗਏ …

Read More »

ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਦੀ ਮਾਈਨਿੰਗ ’ਤੇ ਲਗਾਈ ਮੁਕੰਮਲ ਪਾਬੰਦੀ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਨਵੇਂ ਬਣੇ ਚੱਕੀ ਪੁੱਲ ਪਠਾਨਕੋਟ ਵਿਖੇ ਤਿੰਨ ਕਿਲੋ ਮੀਟਰ ਉੱਪਰ ਅਤੇ ਤਿੰਨ ਕਿਲੋ ਮੀਟਰ ਥੱਲੇ ਦੇ ਕਿਨਾਰਿਆਂ ਦੇ ਨਾਲ ਨਾਲ ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜਨਤਕ ਥਾਵਾਂ ’ਤੇ ਪੰਜ …

Read More »

ਕੁਦਰਤੀ ਤੌਰ `ਤੇ ਤਿਆਰ ਕੀਤੀਆਂ ਵਸਤਾਂ ਦਾ ਕਿਸਾਨ ਬਾਜ਼ਾਰ 18 ਦਸੰਬਰ ਨੂੰ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ)- ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਦੁਆਰਾ ਕੁਦਰਤੀ ਤੌਰ ਤੇ ਤਿਆਰ ਕੀਤੀਆਂ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਬਾਸਮਤੀ ਦੇ ਚਾਵਲ, ਸ਼ਹਿਦ, ਸਬਜੀਆਂ, ਦੇਸੀ ਮੱਕੀ ਆਦਿ ਨੂੰ ਖਪਤਕਾਰਾਂ ਤੱਕ ਪਹੁੰਚਾਉਣ ਲਈ 18 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਰਾਮ ਲੀਲਾ ਗਰਾਉਂਡ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ ਬਾਜ਼ਾਰ ਲਗਾਇਆ …

Read More »