Chandigarh, December 16 (Punjab Post Bureau)- To facilitate the people of Punjab especially the rural folk in deriving maximum benefits out of various national level schemes and programmes of the Central government, the Ministry of Information & Broadcasting has launched a massive awareness drive. To start with, 12 districts of the state have been selected for the drive. It has …
Read More »Monthly Archives: December 2016
ਫਾਜ਼ਿਲਕਾ ਸੈਕਟਰ ਵਿਚ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿਚ ਲਗਾਇਆ ਸ਼ਹੀਦੀ ਮੇਲਾ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਅੱਜ ਵਿਜੈ ਦਿਹਾੜੇ ਮੌਕੇ ਸ਼ਹੀਦਾਂ ਦੀ ਸਮਾਧੀ ਸਭਾ ਆਸਫ਼ਵਾਲਾ ਫਾਜ਼ਿਲਕਾ ਵੱਲੌਂ ਇੱਥੋਂ 7 ਕਿਲੋਮੀਟਰ ਦੂਰ ਸਰਹੱਦੀ ਪਿੰਡ ਆਸਫ਼ ਵਾਲਾ ਵਿਚ 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਸ਼ਹੀਦ ਹੋਏ ਸੈਨਿਕ ਅਧਿਕਾਰੀਆਂ ਅਤੇ ਜਵਾਨਾਂ ਦੀ ਯਾਦ ਵਿਚ ਬਣੀ ਸ਼ਹੀਦਾਂ ਦੀ ਸਮਾਧੀ ਤੇ ਸੈਨਾ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਾਲ ਸ਼ਹੀਦੀ ਮੇੇਲੇ ਦਾ ਅਯੋਜਨ ਕੀਤਾ ਗਿਆ। ਪ੍ਰੋਗਰਾਮ ਵਿਚ …
Read More »ਪੰਜਾਬ ਦੇ ਸਿਹਤ ਮੰਤਰੀ ਜਿਆਣੀ ਦੇ ਆਪਣੇ ਹਲਕੇ ਵਿਚ ਲੋਕਾਂ ਨੂੰ ਨਹੀਂ ਮਿਲ ਰਹੀਆਂ ਸਿਹਤ ਸੇਵਾਵਾਂ- ਸਮਰਬੀਰ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਆਪਣੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਨੂੰ ਪੂਰੀਆਂ ਸਿਹਤ ਸੇਵਾਵਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਲੋਕ ਇਲਾਜ ਨਾ ਹੋਣ ਕਾਰਨ ਬਿਮਾਰੀਆਂ ਤੋਂ ਪੀੜ੍ਹਤ ਹਨ ਅਤੇ ਅਕਾਲੀ ਭਾਜਪਾ ਸਰਕਾਰ ਦੇ ਮੰਤਰੀ ਝੂਠੇ ਦਾਅਵੇ ਕਰਕੇ ਪੂਰੀਆਂ ਸਿਹਤ ਸੇਵਾਵਾਂ ਦੇਣ ਦੇ ਬਿਆਨ ਜਾਰੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ …
Read More »2 ਰੋਜ਼ਾ ਸ਼ਾਮ ਦੇ ਗੁਰਬਾਣੀ ਦੇ ਦੀਵਾਨ ਸਜਾਏ ਗਏ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਸਥਾਨਕ ਪ੍ਰੇਮ ਗਲੀ ਵਿਚ ਸਥਿਤ ਗੁਰੂਦੁਆਰਾ ਸਾਹਿਬ ਬਾਬਾ ਭਗਵਾਨ ਸਿੰਘ ਵਿਚ 2 ਰੋਜ਼ਾ ਸ਼ਾਮਾ ਦੇ ਗੁਰਬਾਣੀ ਦੇ ਦੀਵਾਨ ਸਜਾਏ ਗਏ। ਇਸ ਮੌਕੇ ਸਮੂਹ ਸੰਗਤਾਂ ਵੱਲੋਂ ਗੁਰੂਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਗਈ ਅਤੇ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਪ੍ਰੋਗਰਾਮ ਵਿਚ ਸੰਤ ਬਾਬਾ ਹਰੀ ਸਿੰਘ ਜੀ ਨਾਨਕਸਰ ਜੀਰਾ ਦੇ ਸਥਾਨ ਤੋਂ ਆਏ …
Read More »ਪਿੰਡ ਦੀਆਂ ਗਲੀਆਂ ਨੇ ਧਾਰਿਆ ਗੰਦੇ ਨਾਲੇ ਦਾ ਰੂਪ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਆਰਜੀ ਮੋਟਰ ਦਾ ਪ੍ਰਬੰਧ ਕਰਕੇ ਇੱਕ ਵਾਰ ਤਾ ਛੱਪੜ ਦਾ ਪਾਣੀ ਕੱਢਿਆ ਜਾ ਰਿਹਾ ਹੈ ਪਰ ਇਸ ਦਾ ਪੱਕਾ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਅੰਦਰ ਲੋਕ ਵੀ ਵਾਟਰ ਬਕਸ ਦੇ ਪਾਣੀ ਦੀਆਂ ਟੂਟੀਆਂ ਬੰਦ …
Read More »ਸਮਰਬੀਰ ਸਿੰਘ ਦੀ ਮਾਤਾ ਨੇ ਪੁੱਤਰ ਦੇ ਹੱਕ ਵਿੱਚ ਕੀਤਾ ਪ੍ਰਚਾਰ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਹਲਕੇ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਦੀ ਮਾਤਾ ਸ੍ਰੀਮਤੀ ਜਸ਼ਨਦੀਪ ਕੌਰ ਨੇ ਅਪਣੇ ਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਿਰਨੀ ਰੋੜ ਅਤੇ ਆਦਰਸ਼ ਨਗਰ ਵਿਖੇ ਪ੍ਰਚਾਰ ਕਰਦੇ ਹੋਏ ਵੋਟਾਂ ਦੀ ਅਪੀਲ ਕੀਤੀ। ਸ੍ਰੀਮਤੀ ਜਸ਼ਨਦੀਪ ਕੌਰ ਨੇ ਮੁਹੱਲਾ ਨਿਵਾਸੀਆਂ ਨੂੰ ਅਪੀਲ ਕੀਤੀ ਕੀ ਉਹ 2017 ਦੀਂਆਂ ਵਿਧਾਨਸਭਾ ਚੋਣਾਂ ਵਿੱਚ …
Read More »ਸ਼ਹੀਦੀ ਮੇਲੇ ਤੋਂ ਪਹਿਲਾਂ ਵਿਸ਼ਾਲ ਵਿਜੈ ਜਲੂਸ ਕੱਢਿਆ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – 1971 ਦੀ ਭਾਰਤ ਪਾਕ ਜੰਗ ਦੇ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜ ਦੇ ਅਧਿਕਾਰੀਆਂ ਅਤੇ ਜਵਾਨਾਂ ਦੀ ਯਾਦ ਵਿੱਚ ਇਥੋਂ 7 ਕਿਲੋਮੀਟਰ ਦੂਰ ਸਰਹੱਦੀ ਪਿੰਡ ਆਸਫਵਾਲ ਵਿੱਚ ਬਣੀ ਸ਼ਹੀਦਾਂ ਦੀ ਸਮਾਧੀ ਤੇ 16 ਦਸੰਬਰ ਨੂੰ ਲਗਣ ਵਾਲੇ ਸ਼ਹੀਦੀ ਮੇਲੇ ਦੀ ਪੂਰਬਲੀ ਸੰਧਿਆ ਤੇ ਸ਼ਹਿਰ ਵਿੱਚ ਦੇਸ਼ਭਗਤੀ ਨਾਲ ਭਰਿਆ ਵਿਜੈ ਜਲੂਸ ਕੱਢਿਆ ਗਿਆ। ਵਿਜੈ ਜਲੂਸ …
Read More »ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੀ ਨਕਲੀ ਟੀਮ ਪੁਲਿਸ ਅੜਿਕੇ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਦੇ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੀ ਨਕਲੀ ਟੀਮ ਪੁਲਸ ਦੇ ਅਡੀਕੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ।ਜ਼ਿਲ੍ਹਾ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਤੋਂ ਜਾਗਰਨ ਟੀਮ ਨੂੰ ਪੱਤਾ ਲੱਗਿਆ ਕਿ ਫਾਜ਼ਿਲਕਾ ਦਫ਼ਤਰ ਵਿਖੇ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਦੇ ਨੁਮਾਇੰਦਿਆਂ ਦੇ ਤੌਰ ਤੇ ਚਾਰ ਵਿਅਕਤੀ ਜ਼ਿਲ੍ਹਾ ਸਿੱਖਿਆ …
Read More »ਬੀ.ਐਸ.ਐਨ.ਐਲ ਵਿਭਾਗ ਦੇ ਕਰਮਚਾਰੀਆਂ ਨੇ ਟਾਵਰ ਕੰਪਨੀ ਬਣਾਉਣ ਦਾ ਕੀਤਾ ਵਿਰੋਧ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਜੁਆਇੰਟ ਫੋਰਮ ਆਫ਼ ਬੀਐਸਐਨਐਲ ਯੂਨੀਅਨ/ਐਸੋਸੀਏਸ਼ਨ ਦੇ ਸੱਦੇ ਤੇ ਬੀਐਸਐਨਐਲ ਵਿਭਾਗ ਦੇ ਸਾਰਿਆਂ ਕਰਮਚਾਰੀਆਂ ਨੇ ਅੱਜ ਇੱਕ ਦਿਨਾਂ ਹੜ੍ਹਤਾਲ ਕਰਕੇ ਸਥਾਨਕ ਦਫ਼ਤਰ ਦੇ ਸਾਹਮਣੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵਿਜੈ ਵਢੇਰਾ, ਵਿਸ਼ਾਲ ਗਰੋਵਰ, ਕੁਲਭੂਸ਼ਨ ਅਰੋੜਾ, ਦੀਪਕ ਚਲਾਨਾ, ਦਰਸ਼ਨ ਰਾਮ, ਪ੍ਰੇਮ ਚੰਦ, ਸੁਸ਼ੀਲ ਕੁਮਾਰ ਅਤੇ ਹੋਰਨਾਂ ਕਰਮਚਾਰੀਆਂ ਨੇ …
Read More »ਬੀ.ਐਸ.ਐਫ ਨੇ ਸਰਹੱਦੀ ਪਿੰਡ ਵਿਚ ਲਗਾਇਆ ਮੁਫ਼ਤ ਜਾਂਚ ਕੈਂਪ
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਬੀਐਸਐਫ ਦੀ 90ਵੀਂ ਬਟਾਲੀਅਨ ਵੱਲੋਂ ਸਰਹੱਦੀ ਪਿੰਡ ਨੂਰ ਮੁਹੱਮਦ ਵਿਚ ਮੈਡੀਕਲ ਕੈਂਪ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬੀਐਸਐਫ ਦੇ ਐਸ.ਐਮ.ਓ. ਡਾ. ਖੁਰਸ਼ੀਦ ਆਲਮ ਅਤੇ ਡਾ. ਗਜਾਲਾ ਰੋਸ਼ਨ ਦੇ ਸਹਿਯੋਗ ਨਾਲ 150 ਮਰੀਜ਼ਾਂ ਦੀ ਸਿਹਤ …
Read More »
Punjab Post Daily Online Newspaper & Print Media