ਅੰਮ੍ਰਿਤਸਰ, 29 ਦਸੰਬਰ (ਦੀਪ ਦਵਿੰਦਰ ਸਿੰਘ)- ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਸ੍ਰੀ ਰਮੇਸ਼ ਯਾਦਵ ਨੇ ਦੁਖਦਾਈ ਖਬਰ ਦਿੰਦਿਆਂ ਦੱਸਿਆ ਹੈ ਕਿ ਅਕਾਦਮੀ ਦੇ ਚੇਅਰਮੈਨ ਬਾਈ ਸੋਹਣ ਸਿੰਘ ਸਲੇਮਪੁਰਾ ਅੱਜ ਸਦੀਵੀਂ ਵਿਛੋੜਾ ਦੇ ਗਏ ਹਨ।ਉਨਾਂ ਕਿਹਾ ਕਿ 92 ਸਾਲਾ ਸਲੇਮਪੁਰਾ ਸੀ 1947 ਵਿੱਚ ਪਾਕਿਸਤਾਨ ਦੇ ਮੁਲਤਾਨ ਤੋਂ ਭਾਰਤੀ ਪੰਜਾਬ ਵਿੱਚ ਆਏ ਸਨ।ਉਹ ਇਕ ਬਹੁਪੱਖੀ ਸ਼ਖਸੀਅਤ ਦੇ ਮਾਲਕ ਸਨ।ਉਹ ਕਈ ਭਾਸ਼ਾਵਾਂ …
Read More »Monthly Archives: December 2016
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਚਾਰ ਦਿਨਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤੀਯੋਗਿਤਾ 29 ਦਸੰਬਰ ਤੋਂ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ 29 ਦਸੰਬਰ ਤੋਂ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸ਼ਕੇਟਿੰਗ ਪ੍ਰਤੀਯੋਗਿਤਾ ਅਰੰਭ ਹੋ ਰਹੀ ਹੈ।ਇਸ ਚਾਰ ਦਿਨਾ ਪ੍ਰਤੀਯੋਗਿਤਾ ਵਿੱਚ ਦੇਸ਼ ਭਰ ਤੋਂ ਸੱਤ ਜੋਨਾਂ ਉਤਰੀ ਜੋਨ-1, ਉਤਰੀ ਜੋਨ-2, ਦੱਖਣੀ ਜੋਨ, ਪੂਰਬੀ ਜੋਨ, ਪੱਛਮੀ ਜੋਨ ਅਤੇ ਕੇਂਦਰੀ ਜੋਨ ਦੇ ਸੀ.ਬੀ.ਐਸ.ਈ ਸਕੂਲਾਂ ਤੋਂ 700 ਤੋਂ ਜਿਆਦਾ ਵਿਦਿਆਰਥੀ ਭਾਗ ਲੈਣਗੇ।ਸਕਲ ਪ੍ਰਿੰਸੀਪਲ ਅੰਜਨਾ ਗੁੁਪਤਾ ਨੇ ਦੱਸਿਆ …
Read More »ਮਲੂਕੇ ਦਾ ਪਰਿਵਾਰ ਸਮੇਤ ਬਾਈਕਾਟ ਕੀਤਾ ਜਾਵੇ- ਸਰਨਾ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਵੱਲੋ ਰਾਮਪੁਰਾ ਫੂਲ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕਰਨ ਸਮੇਂ ਸਿੱਖ ਪੰਥ ਦੀ ਪਵਿੱਤਰ ਅਰਦਾਸ ਦਾ ਮਜ਼ਾਕ ਉਡਾਉਣ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਮਲੂਕੇ ਵਰਗੇ ਬੰਦੇ …
Read More »ਲੱਕੀ ਗ੍ਰਾਹਕ ਯੋਜਨਾ ਤੇ ਡਿਜੀ-ਧਨ ਯੋਜਨਾ ਲਈ 15 ਹਜ਼ਾਰ ਜੇਤੂਆਂ ਦਾ ਐਲਾਨ
ਨਵੀਂ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਜੀਟਲ ਭੁਗਤਾਨ ਨੂੰ ਹੱਲਾਸ਼ੇਰੀ ਦੇਣ ਲਈ ਕੇਂਦਰ ਸਰਕਾਰ ਨੇ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਚ ਆਯੋਜਿਤ ਇਕ ਪ੍ਰੋਗਰਾਮ ਵਿੱਚ ਲੱਕੀ ਗ੍ਰਾਹਕ ਯੋਜਨਾ ਅਤੇ ਡਿਜੀ-ਧਨ ਵਪਾਰ ਯੋਜਨਾ ਇਨਾਮਾਂ ਦੀ ਸ਼ੁਰੂਆਤ ਕੀਤੀ।ਕੇਂਦਰੀ ਵਿਤ ਮੰਤਰੀ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀ ਅਰੁਣ ਜੇਤਲੀ, ਕੇਂਦਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਅਤੇ ਕਾਨੂੰਨ ਮੰਤਰੀ ਪੀ.ਪੀ ਚੌਧਰੀ, ਨੀਤੀ ਕਮਿਸ਼ਨ ਦੇ …
Read More »ਸਿੱਖ ਜਗਤ ਦੀ ਅਰਦਾਸ ਜੁਗਤਿ ਦੀ ਤੌਹੀਨ ਕਰਦੀ ਨਕਲ ਨੂੰ ਹਜ਼ਮ ਕਰਨਾ ਸੌੜੀ ਅਕਲ ਦੀ ਪੌੜੀ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ)- ਸ਼੍ਰੋਮਣੀ ਅਕਾਲੀ ਦਲ ਦੇ ਸਿਖਰ ਦੇ ਆਗੂ ਅਤੇ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿਚ ਚੋਣ ਦਫਤਰ ਦੇ ਉਦਘਾਟਨ ਮੌਕੇ ਸਿੱਖ ਜਗਤ ਦੀ ਅਰਦਾਸ ਦੀ ਤਰਜ਼ `ਤੇ ਹਿੰਦੂ ਧਰਮ ਨਾਲ ਜੋੜ ਕੇ ਕੀਤੀ ਅਰਦਾਸ ਦੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਸਖਤ ਨਿਖੇਧੀ ਕੀਤੀ ਹੈ।ਸੰਗਠਨ ਦੀ …
Read More »ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ
ਗਹਿਰੀ ਮੰਡੀ, 29 ਦਸੰਬਰ (ਡਾ. ਨਰਿੰਦਰ ਸਿੰਘ) – ਗਹਿਰੀ ਮੰਡੀ ਦੇ ਨੇੜਲੇ ਪਿੰਡ ਭੰਗਵਾਂ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ।ਜਿਸ ਵਿੱਚ ਐਡਵੋਕੇਟ ਮਨਦੀਪ ਸਿੰਘ ਭੰਗਵਾਂ ਸਕੱਤਰ ਯੂਥ ਅਕਾਲੀ ਦਲ ਮਾਝਾ ਜੋਨ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਆਉਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕਿ ਰਹਿਣਾ ਚਾਹੀਦਾ ਹੈ ਤਾਂ ਜੋ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫਿਰ …
Read More »ਹਰਜਿੰਦਰ ਸਿੰਘ ਦਿਲਗੀਰ ਵੱਲੋਂ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਵਿਰੋਧ
ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਹਰਜਿੰਦਰ ਸਿੰਘ ਦਿਲਗੀਰ ਵੱਲੋਂ ਇਕ ਵੀਡੀਓ ਰਾਹੀਂ ਸਿੱਖ ਇਤਿਹਾਸ ਸਬੰਧੀ ਕੀਤੀਆਂ ਵਿਵਾਦਤ ਟਿੱਪਣੀਆਂ ਦੀ ਖ਼ਬਰ ਨਸ਼ਰ ਹੋਣ ਉਪਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧ ਵਿੱਚ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਹੈ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ …
Read More »ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 400 ਮੁਲਾਜ਼ਮ ਸਹਿਯੋਗ ਕਰਨਗੇ – ਪ੍ਰੋ. ਬਡੂੰਗਰ
ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਪੱਤ੍ਰਿਕਾ ਲਿਖ ਕੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਪ੍ਰਬੰਧਕੀ ਸਹਿਯੋਗ ਮੰਗਿਆ ਗਿਆ ਹੈ।ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਪ੍ਰੈਸ ਬਿਆਨ ਰਾਹੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ …
Read More »350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁ: ਸ੍ਰੀ ਗੁਰੂ ਸਿੰਘ ਸਭਾ ਇਲਾਹਬਾਦ ਤੋਂ ਰਵਾਨਾ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ 10ਵੇਂ ਦਿਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੂਲਾਬਾਦ, ਇਲਾਹਬਾਦ (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ।ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਭਾਈ ਹਰਜਿੰਦਰ ਸਿੰਘ …
Read More »ਪਟਨਾ ਸਾਹਿਬ ਵਿਖੇ ਜੋੜਿਆਂ ਤੇ ਗਠੜੀ ਘਰ ਦੀ ਸੇਵਾ ਲਈ ਸ਼ੋ੍ਮਣੀ ਕਮੇਟੀ ਵੱਲੋਂ ਜਥਾ ਰਵਾਨਾ
ਅੰਮ੍ਰਿਤਸਰ 29 ਦਸੰਬਰ (ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ਾਂ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ …
Read More »
Punjab Post Daily Online Newspaper & Print Media