ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਰੇਲਵੇ ਫਾਟਕ ਤੇ ਅੰਡਰਬਿਜ਼ ਬਣਾਉਣ ਲਈ ਕੀ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਲੋਕਾਂ ਦੇ ਸੰਘਰਸ਼ ਦੀ ਉਡੀਕ ਕਰ ਰਹੇ ਹਨ, ਕਿਉਂਕਿ ਪਿਛਲੇ 10 ਵਰ੍ਹਿਆਂ ਤੋਂ ਸੱਤਾ ਵਿਚ ਰਹਿਣ ਦੇ ਬਾਵਜੂਦ ਇਸ ਨੂੰ ਨਹੀਂ ਬਣਾਇਆ ਗਿਆ ਅਤੇ ਹੁਣ ਵਿਧਾਨਸਭਾ ਚੋਣਾਂ ਨੂੰ ਨੇੜੇ ਆਉਂਦਾ ਵੇਖਕੇ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਦੇ …
Read More »Monthly Archives: December 2016
ਰੇਲ ਸਹੂਲਤਾਂ ਲਈ ਅਣਮਿੱਥੇ ਸਮੇਂ ਦਾ ਧਰਨਾ ਜਾਰੀ
ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਰੇਲਵੇ ਦੀਆਂ ਸਮਸਿਆਵਾਂ ਦੇ ਹੱਲ ਲਈ ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਸਥਾਨਕ ਸ਼ਹੀਦ ਉਧਮ ਸਿੰਘ ਚੌਕ ਦੇ ਸਾਹਮਣੇ ਲਗਾਇਆ ਗਿਆ ਧਰਨਾ ਅੱਜ ਲਗਾਤਾਰ 14ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਅੱਜ ਧਰਨੇ ਦੇ 14ਵੇਂ ਦਿਨ ਭੱਠਾ ਮਜ਼ਦੂਰ ਅਤੇ ਪੱਲੇਦਾਰ ਯੂਨੀਅਨ ਦੇ ਮੈਂਬਰ ਕਾਮਰੇਡ ਬਖ਼ਤਾਵਰ ਸਿੰਘ ਘੜੁੰਮੀ, ਪ੍ਰੀਤਮ ਸਿੰਘ, ਜੀਤ ਸਿਘ, ਹੰਸਾ ਸਿੰਘ, ਸੁਰਜੀਤ ਸਿੰਘ, ਗੁਰਦੀਪ …
Read More »ਮੰਤਰੀ ਜਿਆਣੀ ਨੇ ਸੜਕ ਹਾਦਸੇ ਦੇ ਸ਼ਿਕਾਰ ਅਧਿਆਪਕਾਂ ਦੇ ਵਾਰਸਾਂ ਨੂੰ ਸੌਂਪੇ ਨਿਯੁੱਕਤੀ ਪੱਤਰ
ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਫਾਜ਼ਿਲਕਾ ਦੇ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਚ ਹੋਏ ਸਮਾਗਮ ਵਿਚ 9 ਦਸੰਬਰ 2016 ਨੂੰ ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਪਿੰਡ ਚਾਂਦਮਾਰੀ ਦੇ ਨੇੜੇ ਹੋਏ ਸੜਕ ਹਾਦਸੇ ਦਾ ਸ਼ਿਕਾਰ ਹੋਏ 6 ਅਧਿਆਪਕਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਮੰਤਰੀ ਸੁਰਜੀਤ ਕੁਮਾਰ ਜਿਆਣੀ …
Read More »ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਹੜ੍ਹਤਾਲ ਜਾਰੀ
ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਤੀਸ਼ ਕੁਮਾਰ, ਖਜ਼ਾਨਚੀ ਗੁੁਰਬਖਸ਼ ਲਾਲ, ਸਹਾਇਕ ਖਜ਼ਾਨਚੀ ਅਨਿਲ ਕੁਮਾਰ, …
Read More »ਨੋਟੀਫਿਕੇਸ਼ਨ ਜਾਰੀ ਕਰਨ ਲਈ ਮੰਤਰੀ ਜਿਆਣੀ ਨੂੰ ਸੋਂਪਿਆ ਯਾਦ ਪੱਤਰ
ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ 27000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ 25 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੀਤੇ ਫੈਸਲੇ ਤੋਂ ਬਾਅਦ ਨੋਟੀਫਿਕੇਸ਼ਨ ਜ਼ਾਰੀ ਕਰਨ ਲਈ ਸਰਵ ਸਿੱਖਿਆ ਅਭਿਆਨ/ ਰਮਸਾ ਦਫਤਰੀ ਕਰਮਚਾਰੀ ਯੂਨੀਅਨ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਧਾਨ ਰੁਪਮ ਕੋਹਲੀ ਦੀ ਅਗਵਾਈ ਵਿਚ ਅੱਜ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ …
Read More »ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਵਿਚ ਪ੍ਰਧਾਨ ਮੰਤਰੀ ਉਜ਼ਵਲਾ ਸਕੀਮ ਸ਼ੁਰੂ
ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਫਾਜ਼ਿਲਕਾ ਦੇ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਹੋਏ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਉਜ਼ਵਲਾ ਯੋਜਨਾ ਤਹਿਤ ਔਰਤਾਂ ਨੂੰ ਗੈਸ ਚੁਲ੍ਹੇ, ਨੌਜਵਾਨ ਕਲੱਬਾਂ ਨੂੰ ਖੇਡ ਕਿੱਟਾਂ ਅਤੇ ਸਭ ਲਈ ਘਰ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੰਤਰੀ ਸ਼੍ਰੀ ਜਿਆਣੀ ਨੇ ਕਿਹਾ …
Read More » ਉੱਪ ਮੁੱਖ ਮੰਤਰੀ ਕਰਨਗੇ ਬੀ.ਆਰ.ਟੀ.ਐਸ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਦੇ ਆਵਾਜਾਈ ਪ੍ਰਬੰਧਾਂ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਸੁਪਨਾ ਭਲਕੇ ਉਸ ਵੇਲੇ ਹਕੀਕਤ ਵਿਚ ਬਦਲਣ ਜਾ ਰਿਹਾ ਹੈ, ਜਦੋਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਬੀ. ਆਰ. ਟੀ. ਐਸ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ) ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ। ਚਿਰਾਂ ਤੋਂ ਉਡੀਕੇ ਜਾ ਰਹੇ 550 ਕਰੋੜ ਦੇ ਇਸ …
Read More »DAV Public School Observes National Energy Conservation Day
Amritsar, December 14 (Punjab Post Bureau)- The students of DAV Public School Lawrence Road conducted a special assembly on National Energy Conservation Day. It is a day for building up awareness regarding need for energy conservation, energy efficiency and frugality in energy use. The students spoke about the importance of energy and its conservation and focussed on to save it …
Read More »Chief Khalsa Diwan observes 145th Birth Anniversary of Bhai Veer Singh
Amritsar, Dec 14 (Punjab Post Bureau) – To commemorate the 145th Birth Anniversary of the Punjabi Poet Laureate also known as the 6th river of Punjab Bhai Veer Singh Ji, Chief Khalsa Diwan Charitable Society organized a programme in Guru Arjan Dev Auditorim of Sri Guru Harkrishan Sr. Sec. Public School, G. T. Road. The Chief Guest on the occasion …
Read More »BBK DAV Makes a Mark at All India Intervarsity Judo Championship
Amritsar, Dec 14 (Punjab Post Bureau)- Ms. Navneet Kaur and Ms. Navroop Kaur of BBK DAV College for Women, Amritsar won a gold medal and a bronze medal respectively at All India Interversity Judo Championship held at Kurukshetra University, Haryana. Navroop Kaur also represented team India in Jr. Asia Cup in 2015. Principal Dr. Pushpinder Walia congratulated the young achievers …
Read More »
Punjab Post Daily Online Newspaper & Print Media