Wednesday, November 25, 2026

Monthly Archives: December 2016

ਫਾਜ਼ਿਲਕਾ ਸੜ੍ਹਕ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਰਤਨ ਸਮਾਗਮ

ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ)- ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਬੀਤੇ ਦਿਨੀਂ ਇੱਕ ਭਿਆਨਕ ਸੜ੍ਹਕ ਹਾਸਦੇ ਦੇ ਸ਼ਿਕਾਰ ਹੋਏ 12 ਅਧਿਆਪਕਾਂ ਅਤੇ ਇੱਕ ਵ੍ਹੀਕਲ ਚਾਲਕ ਦੀ ਆਤਮਿਕ ਸ਼ਾਂਤੀ ਲਈ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਚ ਬੀਤੀ ਰਾਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਵੱਖ ਵੱਖ ਸਮਾਜਿਕ, ਧਾਰਮਿਕ, ਵਪਾਰਕ ਅਤੇ ਕਰਮਚਾਰੀ ਸੰਗਠਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੋਕੇ …

Read More »

ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਨੇ ਕੈਂਪ ਲਗਾ ਕੇ 151 ਯੂਨਿਟ ਖੂਨਦਾਨ ਕੀਤਾ

  ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ) – ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਸੁਸਾਇਟੀ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੀਜੇਐਮ ਕੇ.ਕੇ.ਬਾਂਸਲ ਅਤੇ ਬਾਲਾ ਜੀ ਜਲ ਸੇਵਾ ਮੰਡਲ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸ਼੍ਰੀ ਬਾਲਾ ਜੀ ਧਾਮ ਵਿਚ ਲਗਾਇਆ ਗਿਆ। ਜਿਸ ਵਿਚ 151 ਯੂਨਿਟ ਖੂਨਦਾਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰੈਸ …

Read More »

ਬੀ.ਐਸ.ਐਫ ਨੇ ਸਰਹੱਦੀ ਪਿੰਡ ਵਿਚ ਲਗਾਇਆ ਮੁਫ਼ਤ ਜਾਂਚ ਕੈਂਪ

ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ) – ਬੀਐਸਐਫ ਦੀ 90ਵੀਂ ਬਟਾਲੀਅਨ ਵੱਲੋਂ  ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲਗਦੇ ਪਿੰਡ ਬਾਰੇਕਾਂ ਵਿਚ ਮੈਡੀਕਲ ਕੈਂਪ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬੀਐਸਐਫ ਦੇ ਐਸ.ਐਮ.ਓ. ਡਾ. ਖੁਰਸ਼ੀਦ ਆਲਮ ਅਤੇ ਗੀਜਾਲਾ ਰੋਸ਼ਨ ਦੇ ਸਹਿਯੋਗ ਨਾਲ 300 ਮਰੀਜ਼ਾਂ …

Read More »

ਸ਼ਹਿਰ ਵਿਚ ਵਿਕਾਸ ਦੇ ਵੱਡੇ ਪ੍ਰੋਜੈਕਟਾਂ ਦਾ ਜਲਦੀ ਕੀਤਾ ਜਾਵੇਗਾ ਉਦਘਾਟਨ – ਜਿਆਣੀ

ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ) – ਸ਼ਹਿਰ ਵਿਚ ਵਿਕਾਸ ਦੇ ਵੱਡੇ ਪ੍ਰੋਜੈਕਟਾਂ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ ਅਤੇ ਇਨ੍ਹਾਂ ਪੋ੍ਰਜੈਕਟਾਂ ਦਾ ਜਲਦੀ ਹੀ ਉਦਘਾਟਨ ਕੀਤਾ ਜਾਵੇਗਾ।ਇਹ ਵਿਚਾਰ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਵਿਕਾਸ ਕੰਮਾਂ ਦੀ ਸ਼ੁਰੂਆਤ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਨਗਰ ਕੌਂਸਲ ਫਾਜ਼ਿਕਲਾ …

Read More »

ਨਵੀਨੀਕਰਨ ਤੋਂ ਬਾਅਦ ਇਤਿਹਾਸਕ ਕਿਲ੍ਹਾ ਗੋਬਿੰਦਗੜ੍ਹ ਲੋਕਾਂ ਨੂੰ ਸਮਰਪਿਤ

ਅੰਮਿ੍ਤਸਰ, 12 ਦਸੰਬਰ (ਸੁਖਬੀਰ ਸਿੰਘ) – ਨਵੀਨੀਕਰਨ ਦਾ ਪਹਿਲਾ ਪੜਾਅ ਮੁਕੰਮਲ ਹੋਣ ਤੋਂ ਬਾਅਦ ਇਤਿਹਾਸਕ ਕਿਲ੍ਹਾ ਗੋਬਿੰਦਗੜ੍ਹ ਇਕ ਸ਼ਾਨਦਾਰ ਸਮਾਗਮ ਦੌਰਾਨ ਅੱਜ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਤੇ ਸ੍ਰੀ ਅਨਿਲ ਜੋਸ਼ੀ, ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ, ਜਨਰਲ ਜੇ.ਜੇ ਸਿੰਘ, ਪ੍ਰਸਿੱਧ ਬਾਲੀਵੁੱਡ ਹਸਤੀਆਂ ਅਤੇ ਆਗੂ ਇਸ …

Read More »

ਉਪ ਮੁੱਖ ਮੰਤਰੀ ਬਾਦਲ ਨੇ ‘ਹੌਪ-ਆਨ ਹੌਪ ਆਫ’ ਡਬਲ ਡੈਕਰ ਬੱਸਾਂ ਦੀ ਕੀਤੀ ਸ਼ੁਰੂਆਤ

ਧਾਰਮਿਕ ਅਕੀਦੇ ਤੇ ਸੈਰ ਸਪਾਟੇ ਦਾ ਸਭ ਤੋਂ ਵੱਡਾ ਕੇਂਦਰ ਬਣੇਗਾ ਅੰਮਿ੍ਤਸਰ- ਸੁਖਬੀਰ ਸਿੰਘ ਬਾਦਲ ਅੰਮਿ੍ਤਸਰ, 12 ਦਸੰਬਰ (ਸੁਖਬੀਰ ਸਿੰਘ) – ਪਵਿੱਤਰ ਨਗਰੀ ਅੰਮਿ੍ਰਤਸਰ ਨੂੰ ਉੱਤਰੀ ਭਾਰਤ ’ਚ ਧਾਰਮਿਕ ਅਕੀਦੇ ਅਤੇ ਸੈਰ ਸਪਾਟੇ ਦੇ ਸਭ ਤੋਂ ਵੱਡੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ।ਇਹ ਪ੍ਰਗਟਾਵਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਥਾਨਕ ਐਂਟਰੀ ਗੇਟ ’ਤੇ ਸ਼ਹਿਰ ਵਿਚ ਸੈਲਾਨੀਆਂ ਲਈ ‘ਹੌਪ-ਆਨ …

Read More »

ਜਲ-ਥਲੀ ਬੱਸ ਦਾ ਹਰੀਕੇ ਪੱਤਣ ‘ਤੇ ਉਦਘਾਟਨ ਕਰ ਕੇ ਵਾਅਦਾ ਕੀਤਾ ਪੂਰਾ – ਸੁਖਬੀਰ ਬਾਦਲ

ਹਰੀਕੇ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉੱਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਅੱਜ ਉਤਰੀ ਭਾਰਤ ਦੇ ਆਪਣੀ ਕਿਸਮ ਦੇ ਪਹਿਲੇ ਸੁਪਨਮਈ ਪ੍ਰੋਜੈਕਟ- ਜਲ-ਥਲੀ ਬੱਸ ਦਾ ਮੱਖੂ ਨੇੜੇ ਹਰੀਕੇ ਪੱਤਣ ਵਿਖੇ ਉਦਘਾਟਨ ਕੀਤਾ ਅਤੇ ਮੀਡੀਆ ਨਾਲ ਖੁਦ ਬੱਸ ਵਿਚ ਬੈਠ ਕੇ ਸਤਲੁਜ-ਬਿਆਸ ਦਰਿਆ ਦੇ ਸੰਗਮ ਉਤੇ ਹਰੀਕੇ ਝੀਲ ਵਿਚ ਇਸ ਬੱਸ ਰਾਹੀਂ ਗੇੜਾ ਵੀ ਲਗਾਇਆ। ਇਸ ਮੌਕੇ …

Read More »

ਕਥਾਕਾਰ ਜਸਵੀਰ ਰਾਣਾ ਨਾਲ ਕਥਾ ਸੰਵਾਦ ਰਚਾਇਆ

ਅੰਮ੍ਰਿਤਸਰ, 12 ਦਸੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਏਕਮ ਸਹਿਤ ਮੰਚ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ `ਚ ਪੰਜਾਬੀ ਜੁਬਾਨ ਦੇ ਨਾਮਵਰ ਕਥਾਕਾਰ ਜਸਵੀਰ ਰਾਣਾ ਨਾਲ ਸਹਿਤਕ ਸੰਵਾਦ ਰਚਾਇਆ ਗਿਆ। ਪ੍ਰੋ: ਸਤਨਾਮ ਕੌਰ ਰੰਧਾਵਾ ਵਲੋਂ ਮਹਿਮਾਨ ਸਹਿਤਕਾਰ ਦੀ ਜਾਣ-ਪਛਾਣ ਅਤੇ ਅਰਤਿੰਦਰ ਸੰਧੂ ਵਲੋਂ ਕਹੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਸਹਿਤਕ …

Read More »

DAV Public School Celebrates UNICEF DAY

Amritsar, Dec. 12 (Punjab Post Bureau) – DAV Public School  Lawrence Road celebrated the UNICEF Day to show its commitment towards the development and assistance to children who are  deprived of the basic amenities and education. UNICEF was created by the United Nations General Assembly on December 11, 1946 to provide emergency food and healthcare to children. Realising the importance …

Read More »

BBK DAV Bags Runners-Up Position in Gndu Inter-College Squash Racket Championship

Amritsar, Dec. 12 (Punjab Post Bureau) – Squash Racket team of BBK DAV College for Women got runners-up position in the GNDU Inter-College Squash Racket Championship held at Service Club Amritsar. College team gave a splendid show by defeating HMV College, Jalandhar. Team members were Ms. Sargun Kaur, Niramaljit Kaur, Priyanka, Km Anisha Sharma, Kamaljit Kaur and Jasdeep Kaur. Sh. …

Read More »