ਬਠਿੰਡਾ, 12 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੈਸੇ ਵਾਲੇ ਮਨੁੱਖ ਨੂੰ ਅਮੀਰ ਨਹੀ ਕਿਹਾ ਜਾ ਸਕਦਾ ਸਗੋਂ ਅਮੀਰ ਉਹ ਹੈ ਜਿਸ ਦੇ ਅੰਦਰ ਗੁਰਬਾਣੀ ਵੱਸੀ ਹੋਵੇ ਤੇ ਉਹ ਆਪਣਾ ਜੀਵਨ ਗੁਰੂ ਫਲਸਫੇ ਅਨੁਸਾਰ ੳੱੁਚੀ ਸੋਚ ਨੂੰ ਲੈ ਕੇ ਨਿਰਵਾਹ ਕਰ ਰਿਹਾ ਹੋਵੇ।ਨਸ਼ੇ ਮਨੁੱਖ ਦੀ ਸੋਚ ਨੂੰ ਨੀਵੀਂ ਪੱਧਰ ਤੱਕ ਲੈ ਜਾਂਦੇ ਹਨ।ਨਸ਼ਾ ਵਿਅਕਤੀ ਨੂੰ ਆਰਥਿਕ ਤੌਰ ’ਤੇ …
Read More »Monthly Archives: December 2016
ਵਿਰਾਸਤ ਮੇਲੇ ਦੇ ਦੂਸਰੇ ਦਿਨ ਬੱਚਿਆਂ ਦੀ ਕੋਰੀਓਗ੍ਰਾਫੀ ਨੇ ਦਰਸਕ ਕੀਲੇ
ਬਠਿੰਡਾ, 12 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਡੇਸ਼ਨ ਰਜ਼ਿ ਬਠਿੰਡਾ ਵੱਲੋਂ ਲਗਾਏ ਜਾ ਰਹੇ ਤਿੰਨ ਰੋਜ਼ਾ ਵਿਰਾਸਤੀ ਮੇਲੇ ਦੇ ਦੂਸਰੇ ਦਿਨ ਪੰਜਾਬੀ ਲੋਕ ਗਾਇਕਾਂ ਨੇ ਆਪਣੀ ਕਲ੍ਹਾ ਦਾ ਪ੍ਰਦਰਸ਼ਨ ਕੀਤਾ।ਦੁਪਹਿਰ ਤੱਕ ਸਕੂਲਾਂ ਦੇ ਬੱਚਿਆਂ ਨੇ ਕੋਰੀਓਗ੍ਰਾਫੀ, ਲੋਕ ਗੀਤ, ਭੰਡਾਂ ਦੀ ਪੇਸ਼ਕਾਰੀ ਅਤੇ ਪੰਜਾਬੀ ਨਾਟਕ ਪੇਸ਼ ਕੀਤੇ।ਸਰਕਾਰੀ ਐਲੀਮੈਟਰੀ ਸਕੂਲ ਮੀਆਂ ਵੱਲੋਂ ਭੰਡਾਂ ਦੀ ਪੇਸ਼ਕਾਰੀ, …
Read More »ਡਾ: ਅਮਰਿੰਦਰ ਸਿੰਘ ਸੰਧੂ ਦੀ ਯਾਦ ਵਿਚ ਮੈਡੀਕਲ ਕੈਂਪ ਆਯੋਜਿਤ
ਬਠਿੰਡਾ, 12 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਡਾ: ਅਮਰਿੰਦਰ ਸਿੰਘ ਸੰਧੂ ਯਾਦਗਾਰੀ ਸੁਸਾਇਟੀ ਬਠਿੰਡਾ ਵਲੋਂ ਡਾ: ਅਮਰਿੰਦਰ ਸਿੰਘ ਸੰਧੂ ਦੀ ਯਾਦ ’ਚ ਮੈਡੀਕਲ ਕੈਂਪ ਲਗਾਇਆ ਗਿਆ। ਮੈਡੀਕਲ ਕੈਂਪ ਦੇ ਉਦਘਾਟਨ ਦੀ ਅਰਦਾਸ ਮੁੱਖ ਗੰ੍ਰਥੀ ਭਾਈ ਕੁਲਵੰਤ ਸਿੰਘ ਵਲੋਂ ਕੀਤੀ ਗਈ।ਇਸ ਮੌਕੇ ਸ਼ਹਿਰ ਦੇ ਵੱਖ ਵੱਖ ਬੀਮਾਰੀਆਂ ਦੇ ਮਾਹਿਰ …
Read More »ਡਿਸਟ੍ਰਿਕ ਗਵਰਨਰ ਲਾਇੰਨ ਸੁਦੀਪ ਗਰਗ ਵਲੋਂ ਡਿਪਟੀ ਡੀ. ਈ ਭਾਰਤ ਭੂਸ਼ਨ ਦਾ ਵਿਸ਼ੇਸ਼ ਸਨਮਾਨ
ਬਟਾਲਾ, 12 ਦਸੰਬਰ (ਨਰਿੰਦਰ ਬਰਨਾਲ) – ਲਾਇਨ ਕਲੱਬਾਂ ਦਾ ਅੰਤਰਰਾਸਟਰੀ ਇਂਤਿਹਾਸ ਪੜੀਏ ਤਾਂ ਪਤਾ ਲੱਗਦਾ ਹੈ ਕਿ ਇਹ ਕਲੱਬਾਂ ਸਮਾਜ ਵਿਚ ਆਏ ਦਿਨ ਸਮਾਜ ਭਲਾਈ ਵਾਲੇ ਕੰਮ ਕਰਕੇ ਆਪਣੀ ਸੰਸਾਰ ਭਰ ਵਿਚ ਵੱਖਰੀ ਹੀ ਪਹਿਚਾਣ ਬਣਾਈ ਬੈਠੀਆਂ ਹਨ।ਇੰਨਾਂ ਕਲੱਬਾਂ ਵਿਚ ਡਿਸਟ੍ਰਿਕ 321-ਡੀ ਦੀ ਆਪਣੀ ਵਿਲੱਖਣ ਪਹਿਚਾਣ ਹੈ।ਬਟਾਲਾ ਦੀ ਲਾਇਨ ਕਲੱਬ ਮੁਸਕਾਨ ਵੀ ਆਪਣੇ ਸਮਾਜ ਭਲਾਈ ਕੰਮਾਂ ਵਿਚ ਹਿੱਸਾ ਪਾ ਰਹੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਪੁਰਬ ਮਨਾਉਣ ਵਾਸਤੇ ਵੱਧ ਤੋਂ ਵੱਧ ਗੁਰਮਤਿ ਸਮਾਗਮ ਕਰਵਾਏ ਜਾਣ- ਜਥੇਦਾਰ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 28 ਮੱਘਰ ਸੰਮਤ ਨਾਨਕਸ਼ਾਹੀ 548 ਮੁਤਾਬਿਕ 12 ਦਸੰਬਰ 2016 ਨੂੰ ਦਫ਼ਤਰ ਸਕੱਤਰੇਤ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ।ਜਿਸ ਵਿਚ ਵੱਖ ਵੱਖ ਮਾਮਲੇ ਵਿਚਾਰਨ ਉਪਰੰਤ ਜਾਰੀ ਆਦੇਸ਼ ਅਨੁਸਾਰ ਸਮੁੱਚੇ ਖ਼ਾਲਸਾ ਪੰਥ, ਸਮੁੱਚੀਆਂ ਧਾਰਮਿਕ, ਰਾਜਨੀਤਕ, ਸਮਾਜਿਕ ਜਥੇਬੰਦੀਆਂ, ਸਮੁੱਚੀਆਂ ਗੁਰਦੁਆਰਾ ਕਮੇਟੀਆਂ ਨੂੰ ਆਦੇਸ਼ ਕੀਤਾ ਗਿਆ ਕਿ ਆਪਣੇ-ਆਪਣੇ ਤੌਰ …
Read More »22 ਦਸੰਬਰ ਤੱਕ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਇਕ ਲੱਖ ਸਕੂਲੀ ਬੱਚੇ ਕੰਠ ਕਰਨਗੇ ਸ੍ਰੀ ਜਪੁਜੀ ਸਾਹਿਬ
ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪੋ੍: ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਵਿਖੇ ਗੁਰਬਾਣੀ ਤੇ ਗੁਰਮਤਿ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕੱਤਰਤਾ ਹੋਈ।ਇਸ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਮੈਨੇਜਰਾਂ, ਗ੍ਰੰਥੀ ਸਿੰਘਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੇ …
Read More »ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਭਾਈ ਰਾਜੋਆਣਾ ਕੇਸ ਸਬੰਧੀ ਲਿਖਿਆ ਪੱਤਰ
ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਮਾਨਯੋਗ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ।ਆਪਣੇ ਪੱਤਰ ਵਿਚ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 …
Read More »ਗੈਸ ਕੁਨੈਕਸ਼ਨ ਤੇ ਸਿਲੰਡਰ ਵੰਡਣ ਦੀ ਸ਼ੁਰੂਆਤ ਅੱਜ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ
ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ)- ‘ਉੁਜਵਲ’ ਕੀਮ ਤਹਿਤ ਲੋਕਾਂ ਨੂੰ ਮੁਫਤ ਗੈਸ ਕੁਨੈਕਸ਼ਨ ਤੇ ਸਿਲੰਡਰ ਦੇਣ ਦੀ ਸ਼ੁਰੂਆਤ ਅੱਜ 11 ਦਸੰਬਰ ਤੋਂ ਸੁਰੂ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹੇ ਵਿੱਚ ਚਲ ਰਹੀਆਂ 20 ਗੈਸ ਏਜੰਸੀਆਂ ਦੇ ਮਾਲਿਕਾਂ ਅਤੇ ਇੰਡੀਅਨ ਗੈਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ।ਮੰਗਲ ਦਾਸ ਜਿਲ੍ਹਾ ਫੁਡ ਸਪਲਾਈ ਕੰਟਰੋਲਰ, ਨਸੀਬ ਸੈਣੀ …
Read More »ਮੰਤਰੀ ਜੋਸ਼ੀ ਨੇ ਅਦਾ ਕੀਤੀ 11ਵੇਂ ਪਾਇਟੈਕਸ ਮੇਲੇ ਦਾ ਸਮਾਪਤੀ ਰਸਮ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਨੇ ਪੰਜਾਬ ਦੀ ਸਨਅਤੀ ਨੀਤੀ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ ਸੱਭ ਤੋਂ ਚੰਗੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਅੱਜ ਪੰਜਾਬ ਸਰਕਾਰ ਦੀ ਨੀਤੀਆਂ ਕਾਰਨ ਕਈ ਸਨਅਤੀ ਘਰਾਣੇ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਰਹੇ ਹਨ। ਜੋਸ਼ੀ ਅੱਜ ਸਥਾਨ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਇਟੈਕਸ) ਦੇ ਰਸਮੀ ਸਮਾਪਤੀ …
Read More »ਪਾਇਟੈਕਸ `ਚ ਨਹੀ ਦਿਸਿਆ ਨੋਟਬੰਦੀ ਦਾ ਅਸਰ, ਜਮ ਕੇ ਹੋਈ ਖਰੀਦਦਾਰੀ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਰਣਜੀਤ ਐਵਨਿਊ ਵਿਚ ਬੀਤੀ 8 ਦਸੰਬਰ ਤੋਂ ਚੱਲ ਰਹੇ ਪਾਇਟੈਕਸ ਮੇਲੇ ਨੇ ਅੰਮ੍ਰਿਤਸਰ ਵਾਸੀਆਂ ਲਈ ਸੰਡੇ ਨੂੰ ਫਨ-ਡੇਅ ਬਣਾ ਦਿੱਤਾ। ਐਤਵਾਰ ਨੂੰ ਛੁੱਟੀ ਹੋਣ ਕਾਰਨ ਅੱਜ ਭੀੜ ਦੇ ਮਾਮਲੇ ਵਿੱਚ ਪਿਛਲੇ ਦਿਨਾਂ ਦੇ ਸਾਰੇ ਰਿਕਾਰਡ ਟੁੱਟ ਗਏ। ਅੋਰਤਾਂ ਅਤੇ ਬੱਚਿਆਂ ਨੇ ਅੱਜ ਪੂਰਾ ਦਿਨ ਮੇਲੇ ਵਿਚ ਮੌਜ ਮਸਤੀ ਕੀਤੀ। ਅੰਮ੍ਰਿਤਸਰ ਵਿਚ ਪੰਜਾਬ ਅੰਤਰਰਾਸ਼ਟਰੀ …
Read More »
Punjab Post Daily Online Newspaper & Print Media