ਅੰਮ੍ਰਿਤਸਰ 29 ਦਸੰਬਰ (ਗੁਰਪ੍ਰੀਤ ਸਿੰਘ) – ਗਿਆਨੀ ਸੰਤ ਸਿੰਘ ਜੀ ਮਸਕੀਨ ਵਿਸ਼ਵ ਗੁਰਮਤਿ ਪ੍ਰਚਾਰ ਵਹੀਰ ਦੇ ਮੁੱਖ ਸੇਵਾਦਾਰ ਤੇ ਉੱਘੇ ਸਿੱਖ ਵਿਦਵਾਨ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਸੰਪਾਦਿਤ ਕੀਤੀ ਗਈ ਪੁਸਤਕ ਦਸਮੇਸ਼ ਪ੍ਰਕਾਸ਼ (ਸ੍ਰੀ …
Read More »Monthly Archives: December 2016
ਬੀਬੀ ਰਾਜਵਿੰਦਰ ਕੌਰ ਰਾਜ ਡਾਇਰੈਕਟਰ ਵੈਲਫੇਅਰ ਬੋਰਡ ਪੰਜਾਬ ਬਣਨ `ਤੇ ਸਨਮਾਨਿਤ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਇਸਤਰੀ ਅਕਾਲੀ ਦਲ ਜੱਥਾ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੂੰ ਡਾਇਰੈਕਟਰ ਵੈਲਫੇਅਰ ਬੋਰਡ ਬਣਨ `ਤੇ ਜਰਨਲ ਸਕੱਤਰ ਬੀਬੀ ਰੀਤੂ ਅਰੋੜਾ ਵੱਲੋਂ ਅਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸ਼ਹਿਰੀ ਜਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਉਚੇਚੇ ਤੋਰ `ਤੇ ਪਹੁੰਚੇ।ਬੀਬੀ ਰਾਜਵਿੰਦਰ ਕੌਰ ਰਾਜ ਨੇ ਆਈਆਂ ਬੀਬੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਦੇ …
Read More »ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬੈਂਕਾਂ ਨੇ ਪਿਛਲੀ ਤਿਮਾਹੀ ਦੋਰਾਨ 52423 ਲੱਖ ਦੇ ਕਰਜੇ ਵੰਡੇ
ਪਠਾਨਕੋਟ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬੈਂਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ 40931 ਲੱਖ ਦੇ ਮਿੱਥੇ ਟੀਚੇ ਦੇ ਮੁਕਾਬਲੇੇ 52423 ਲੱਖ ਰੁਪਏ ਦੇ ਕਰਜੇ ਪਿਛਲੀ ਤਿਮਾਹੀ ਦੋਰਾਨ ਵੰਡੇ ਹਨ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਬੈਂਕਾਂ ਦੀ ਜਿਲ੍ਹਾ …
Read More »Guru Nanak Dev University excelled new heights of success during 2016
Amritsar, 29 Dec (Punjab Post Bureau) – With glorious past, Guru Nanak Dev University this year, emerged amongst the top ranking institutions of the country, as per the National Institutional Ranking Framework of the Ministry of Human Resource Development, Government of India (GOI). GOI in its first such ranking gave 25th rank to Guru Nanak Dev University in the country amongst all Universities & Institutes …
Read More »ਮੁਫ਼ਤ ਸ਼ੂਗਰ ਜਾਂਚ ਕੈਂਪ ਵਿਚ 48 ਮਰੀਜ਼ਾਂ ਦੀ ਜਾਂਚ
ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਦੁਸ਼ਟ ਦਮਨ ਧਰਮ ਰਕਸ਼ਨੀ ਸਭਾ ਵੱਲੋਂ ਚਲਾਈ ਜਾ ਰਹੀ ਸਵ. ਲਲਿਤ ਗੁਪਤਾ ਮੈਮੋਰੀਅਲ ਮੈਡੀਕਲ ਲੈਬੋਰੇਟਰੀ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ।ਜਿਸ ਵਿਚ 48 ਮਰੀਜ਼ਾਂ ਦੀ ਸ਼ੂਗਰ ਜਾਂਚ ਕੀਤੀ ਗਈ।ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਸਵ. ਨੇਤਰਾਮ ਸਿਸੋਦੀਆ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਕ੍ਰਿਸ਼ਨ ਸਿਸੋਦੀਆ, …
Read More »ਨੈਸ਼ਨਲ ਅਵਾਰਡੀ ਸੁਖਦੇਵ ਸਿੰਘ ਕਾਹਲੋਂ ਨੇ ਸੰਭਾਲਿਆ ਡੀ.ਪੀ.ਆਈ ਸੈਕੰਡਰੀ ਦਾ ਵਾਧੂ ਚਾਰਜ਼
ਫਾਜ਼ਿਲਕਾ, 29 ਦਸੰਬਰ, (ਵਿਨੀਤ ਅਰੋੜਾ) – ਸੁਖਦੇਵ ਸਿੰਘ ਕਾਹਲੋਂ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਪੰਜਾਬ ਨੇ ਅੱਜ ਪਤਵੰਤੇ ਸੱਜਣਾ ਦੀ ਹਾਜ਼ਰੀ ਵਿਚ ਦਫ਼ਤਰ ਮੁਹਾਲੀ ਵਿਖੇ ਡੀਪੀਆਈ ਸੈਕੰਡਰੀ ਪੰਜਾਬ ਦਾ ਵਾਧੂ ਚਾਰਜ਼ ਸੰਭਾਲਿਆ। ਸੁਖਦੇਵ ਸਿੰਘ ਕਾਹਲੋਂ ਇਕ ਨੈਸ਼ਨਲ ਅਵਾਰਡੀ ਸਿੱਖਿਆ ਮਾਹਿਰ ਹਨ। ਸਿੱਖਿਆ ਵਿਭਾਗ ਵਿੱਚ ਰਹਿੰਦੇ ਹੋਏ ਇਨ੍ਹਾਂਨੇ ਸਿੱਖਿਆ ਦੇ ਖੇਤਰ ਵਿੱਚ ਕਈ ਸ਼ਲਾਂਘਾਯੋਗ ਕੰਮ ਕੀਤੇ ਹਨ।ਇਹਨਾਂ ਕੰਮਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਪ੍ਰਕਾਸ਼ …
Read More »ਵੋਟਰ ਜਾਗਰੂਕਤਾ ਤਹਿਤ ਕਰਵਾਏ ਮਹਿੰਦੀ ਮੁਕਾਬਲੇ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ 18-19 ਸਾਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ …
Read More »ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਹੋਵੇਗੀ ਲਿੰਕ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਡਿਫੈਂਸ ਪੈਨਸ਼ਨ ਵੰਡ ਦਫ਼ਤਰ ਅੰਮ੍ਰਿਤਸਰ ਵੱਲੋਂ ਆਪਣੇ ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਲਿੰਕ ਕੀਤੀ ਜਾ ਰਹੀ ਹੈ ਅਤੇ ਡਿਜੀਟਲ ਲਾਈਫ ਪੱਤਰ ਰਾਹੀਂ ਉਨ੍ਹਾਂ ਦੀ ਸਾਲਾਨਾ ਹਾਜ਼ਰੀ ਲਗਾਉਣ ਦਾ ਪ੍ਰੋਗਰਾਮ ਵੀ ਲਾਗੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡੀ.ਪੀ.ਡੀ.ਓ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ ਉਨ੍ਹਾਂ ਦੇ ਦਫ਼ਤਰ ਤੋਂ ਪੈਨਸ਼ਨ ਲੈ ਰਹੇ ਸਾਰੇ …
Read More »ਚੀਨੀ ਡੋਰ ਖਿਲਾਫ਼ ਪ੍ਰਸ਼ਾਸਨ ਸਖ਼ਤ – ਐਸ.ਡੀ.ਐਮ ਨੇ ਵੱਖ-ਵੱਖ ਥਾਈਂ ਕੀਤੀ ਛਾਪੇਮਾਰੀ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨੁੱਖੀ ਜਾਨਾਂ ਦਾ ਖੌਅ ਬਣ ਚੁੱਕੀ ਚੀਨੀ ਡੋਰ ਖਿਲਾਫ਼ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ।ਇਸੇ ਤਹਿਤ ਅੱਜ ਐਸ.ਡੀ.ਐਮ ਸ੍ਰੀ ਪਰਮਜੀਤ ਸਿੰਘ ਨੇ ਛੇਹਰਟਾ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ।ਇਸ ਦੌਰਾਨ ਉਨ੍ਹਾਂ ਜਿਥੇ ਪਤੰਗਾਂ ਤੇ ਡੋਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਉਥੇ ਆਟੋ …
Read More »ਸਟੇਟ ਬੈਂਕ ਆਫ ਪਟਿਆਲਾ ਨੇ ਕੈਸ਼ਲੈਸ ਸਕੀਮ ਬਾਰੇ ਕੀਤਾ ਜਾਗਰੂਕ
ਧੂਰੀ, 29 ਦਸੰਬਰ (ਪ੍ਰਵੀਨ ਗਰਗ) – ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਕੈਸ਼ਲੈਸ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਹੁੰਚੇ ਜੋਗਰਾਜ ਗਰਗ ਚੀਫ ਮੈਨੇਜਰ ਸਟੇਟ ਬੈਂਕ ਆਫ ਪਟਿਆਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਸ਼ਲੈਸ ਭੁਗਤਾਨ ਸਬੰਧੀ ਡਿਜ਼ੀਟਲ ਲੈਣ-ਦੇਣ ਨੂੰ ਵਧਾਉਣ ਲਈ ਵਿਸ਼ੇਸ਼ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਅਤੇ ਦੇਸ਼ ਵਿੱਚ ਨੋਟਬੰਦੀ ਕਾਰਨ ਪੈਦਾ ਹੋਏ ਨਗਦੀ ਦੇ ਸੰਕਟ ਨੂੰ ਵੇਖਦੇ …
Read More »
Punjab Post Daily Online Newspaper & Print Media