ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਸ਼ਹਿਰ ਵਿੱਚ ਵਿਸ਼ੇਸ ਬੱਚਿਆਂ ਦੇ ਲਈ ਚਲ ਰਹੇ ਇਬਾਦਤ ਸਕੂਲ ਦੇ ਬੱਚਿਆਂ ਲਈ ਸ਼ਨੀਵਾਰ ਦਾ ਦਿਨ ਖਾਸ ਸੀ।ਇਸ ਸਕੂਲ ਦੇ ਕਰੀਬ 30 ਬੱਚਿਆਂ ਨੇ ਪਾਈਟੈਕਸ ਮੇਲੇ ਵਿੱਚ ਖੂਬ ਮੌਜ ਮਸਤੀ ਕੀਤੀ ਅਤੇ ਇਥੇ ਆਉਣ ਵਾਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ।ਇਬਾਦਤ ਸਕੂਲ ਦੇ ਮੁਖੀ ਮੋਹਿਤ ਕਪੂਰ ਅਤੇ ਪ੍ਰਿੰਸੀਪਲ ਸ਼ਿਲਪੀ ਗਾਂਗੂਲੀ ਦੀ ਅਗਵਾਈ …
Read More »Monthly Archives: December 2016
ਐਲੀਮੈਂਟਰੀ ਸਕੂਲ ਰਾਮਪੁਰਾ ਵਿਖੇ ਹੋਇਆ ਉਡਾਨ-3 ਦਾ ਰਿਲੀਜ ਸਮਾਗਮ
ਰਾਮਪੁਰਾ, 10 ਦਸੰਬਰ (ਸੁਖਬੀਰ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰਾ ਬਲਾਕ ਵੇਰਕਾ ਵਿਖੇ ਹੱਥ ਲਿਖਤ ਬਾਲ ਮੈਗਜੀਨ ‘ਉਡਾਨ-3’ ਦਾ ਰਿਲੀਜ ਸਮਾਗਮ ਕੀਤਾ ਗਿਆ।ਜਿਸ ਵਿਚ ਪਹੁੰਚੇ ਉਪ ਜਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਖਹਿਰਾ, ਡੀ.ਆਰ.ਪੀ ਰਜਿੰਦਰ ਸਿੰਘ ਅਤੇ ਬਲਾਕ ਸਿੱਖਿਆ ਅਫਸਰ ਨੀਲਮ ਭਗਤ ਦਾ ਸਕੂਲ ਦੇ ਮੁੱਖ ਅਧਿਆਪਕਾ ਪ੍ਰੇਮ ਕੁਮਾਰੀ, ਸਰਪੰਚ ਗੁਰਸ਼ਰਨ ਸਿੰਘ ਅਤੇ ਸਮੂਹ ਸਟਾਫ ਵਲੋਂ ਨਿੱਘਾ ਸਵਾਗਤ ਕਰਕੇ ਜੀ ਆਇਆ …
Read More »ਸੜਕ ਹਾਦਸੇ ‘ਚ 12 ਅਧਿਆਪਕਾਂ ਦੀ ਮੌਤ ‘ਤੇ ਪ੍ਰੋ: ਬਡੂੰਗਰ ਨੇ ਕੀਤਾ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ 10 ਦਸੰਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਫਾਜ਼ਿਲਕਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕੀ ਹਾਦਸੇ ਦੌਰਾਨ ਵੱਖ-ਵੱਖ ਸਕੂਲਾਂ ਦੇ 12 ਅਧਿਆਪਕਾ ਦੀ ਹੋਈ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗਿਆਨ ਰੂਪੀ ਵਿਦਿਆ ਰਾਹੀਂ ਸਮੁੱਚੇ ਸਮਾਜ ਨੂੰ ਰੁਸ਼ਨਾਉਣ ਦਾ ਕਾਰਜ ਕਰ ਰਹੇ ਸੂਝਵਾਨ ਤੇ ਦਿਆਨਤਦਾਰ ਅਧਿਆਪਕ ਸਾਹਿਬਾਨਾਂ ਦਾ …
Read More »ਸਕੂਲੀ ਬੱਚਿਆਂ ਨੂੰ ਗੁਰਬਾਣੀ ਤੇ ਗੁਰਮਤਿ ਦੇ ਲੜ ਲਾਇਆ ਜਾਵੇਗਾ ਪ੍ਰੋ: ਬਡੂੰਗਰ
ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਕੰਠ ਕਰਵਾਈ ਜਾ ਰਹੀ ਹੈ।ਇਸ ਲਹਿਰ ਵਿਚ ਹੋਰ ਤੇਜ਼ੀ ਲਿਆਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਜ 11:00 ਵਜੇ ਇਕੱਤਰਤਾ ਹੋਵੇਗੀ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗੀ ‘ਵਾਤਾਵਰਣ ਸ਼ੁੱਧਤਾ ਲਹਿਰ’ -ਪ੍ਰੋ: ਬਡੂੰਗਰ
ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਈ ਹੇਠ ਸ਼ਹੀਦਾਂ ਦੀ ਪਾਵਨ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (ਸਰਹਿੰਦ) ਵਿਖੇ ਵਿਸ਼ੇਸ਼ ਇਕਤਰਤਾ ਹੋਈ ਇਸ ਇਕੱਤਰਤਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਸੰਦੇਸ਼ …
Read More »ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਜਗਜੋਤ ਸਿੰਘ ਵਲੋਂ ਰੋਡ ਮਾਰਚ
ਰਾਜਾਸਾਂਸੀ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਜਗਜੋਤ ਸਿੰਘ ਦੀ ਅਗਵਾਈ ਵਿਚ ਇਕ ਰੋਡ ਮਾਰਚ ਰਾਜਾਸਾਂਸੀ ਤੋਂ ਸ਼ੁਰੂ ਕੀਤਾ ਗਿਆ ਜੋ ਕਿ ਮੱਲੂ ਨੰਗਲ, ਜਗਦੇਵ ਕਲਾ, ਕੁੱਕੜਵਾਲਾ, ਓਠੀਆ, ਭਿੰਡੀ ਸੈਦਾ, ਸੋੜੀਆਂ, ਲੋਪੋਕੇ ਦੇ ਪਿੰਡਾਂ ਵਿੱਚੋ ਹੁੰਦਾ ਹੋਇਆ ਚੋਗਾਵਾਂ ਆ ਕੇ ਆਪਣੇ ਮੁੱਖ ਦਫ਼ਤਰ ਵਿਖੇ ਸਮਾਪਤ ਹੋਇਆ।ਇਸ ਕਾਫਲੇ ਵਿੱਚ ਮੋਟਰਸਾਈਕਲ, ਕਾਰਾਂ, ਜੀਪਾਂ, ਟਰੈਕਟਰਾਂ ਦੇ …
Read More »ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬੀ ਵਿਸ਼ੇ ਨੂੰ ਪੜਾਉਣ ਰੋਕਣ ਦੀ ਨੀਤੀ ਦੀ ਨਿੰਦਾ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ ਬਿਊਰੋ) – ਅੱਜ ਇਥੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਸਾਹਿਤਕਾਰਾਂ, ਸਭਿਆਚਾਰ ਅਤੇ ਪੱਤਰਕਾਰਾਂ ਦੀ ਇੱਕ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ ਫੋਕਲੋਰ ਰਿਸਰਚ ਅਕਾਦਮੀ, ਏਕਮ ਸਾਹਿਤ ਮੰਚ, ਅੰਮ੍ਰਿਤਸਰ ਸਾਹਿਤ ਸੰਗਮ, ਪੰਜਾਬੀ ਸਾਹਿਤ ਸਭਾ ਚੋਗਾਵਾ, ਅੱਖਰ ਕਾਵਿ ਕਬੀਲਾ, ਅਦਬ ਅਦੀਬ ਅਦਾਬ ਸਭਾ, ਵਿਰਸਾ ਵਿਹਾਰ ਸੁਸਾਇਟੀ, ਸਾਊਥ ਏਸ਼ੀਆ ਫ਼੍ਰੀ ਮੀਡੀਆ ਐਸੋਸੀਏਸ਼ਨ ਅੰਮ੍ਰਿਤਸਰ ਅਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਨਾਲ …
Read More »ਪਾਈਟੈਕਸ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਬੂਥ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਅਤੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਵੱਲੋਂ ਸਥਾਨਕ ਰਣਜੀਤ ਐਵੀਨਿਊ ਗਰਾਊਂਡ ਵਿਚ ਕਰਵਾਏ ਜਾ ਰਹੇ 11ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਲਗਾਇਆ ਗਿਆ ਬੂਥ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਸ੍ਰੀਮਤੀ ਗਿਰੀਸ਼ ਬਾਂਸਲ ਨੇ …
Read More »ਮੰਗ ਅਨੁਸਾਰ ਉਦਪਾਦਨ ਵਿੱਚ ਤਬਦੀਲੀ ਕਰਨ ਸਨਅਤਕਾਰ- ਮਿਤਲ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਇੰਡਸਟਰੀ ਅਤੇ ਕਾਮਰਸ ਮੰਤਰੀ ਮਦਨ ਮੋਹਨ ਮਿਤੱਲ ਨੇ ਸ਼ਨਿਵਾਰ ਨੂੰ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਇਟੈਕਸ) ਦੀ ਲੜੀ ਵਿੱਚ 11ਵੀਂ ਪੰਜ ਰੋਜਾ ਮੈਗਾ ਵਪਾਰ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਤੋਂ ਬਾਅਦ ਸਾਰਕ ਦੇਸ਼ਾਂ ਦੇ ਪ੍ਰਤੀਨਿੱਧਾਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮਾਂ ਨਾਲ ਸਨਅਤਕਾਰਾਂ ਨੂੰ ਆਪਣੇ ਵਿਚਾਰਾਂ ਸਾਂਝੇ ਕਰਨ ਦਾ ਮੌਕਾ …
Read More »ਅਫਗਾਨਿਸਤਾਨ ਨੂੰ ਪਸੰਦ ਆਏ ਖੇਤੀਬਾੜੀ ਦੇ ਸੰਦ ਤੇ ਭੂਟਾਨ ਨੂੰ ਚੰਗੇ ਲੱਗੇ ਹੈਂਡਟੂਲ
ਪੀ.ਐਚ.ਡੀ ਚੈਂਬਰ ਵਲੋਂ ਦੂਜੀ ਅੰਤਰਰਾਸ਼ਟਰੀ ਬਾਇਰ-ਸੈਲਰ ਮੀਟ ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਮੇਕ ਇਨ ਇੰਡੀਆ ਅਭਿਆਨ ਨੂੰ ਹੁਣ ਵਿਦੇਸ਼ਾਂ ਤੋਂ ਵੀ ਪ੍ਰੋਤਸਾਹਨ ਮਿਲਣ ਲਗਿੱਆ ਹੈ। ਜਿਸਦੇ ਚਲਕੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਇਥੇ ਆਯੋਜਿਤ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ 2016 ਦੌਰਾਨ ਆਯੋਜਿਤ ਦੂਜੀ ਬਾਇਰ-ਸੈਲਰ ਮੀਟ ਦੌਰਾਨ ਇਥੇ ਪੁੱਜੇ ਸਾਰਕ ਦੇਸ਼ਾਂ …
Read More »
Punjab Post Daily Online Newspaper & Print Media