ਚੰਡੀਗੜ੍ਹ, 9 ਦਸੰਬਰ (ਪੰਜਾਬ ਪੋਸੇ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਿੰਡ ਚਾਂਦੀਪੁਰ ਨੇੜੇ ਇਕ ਭਿਆਨਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਇਸ ਸੜਕ ਹਾਦਸੇ ਬਾਰੇ …
Read More »Monthly Archives: December 2016
Cheema Announces to Provide Jobs Kin of Deceased Teachers within a week
Fazilka, December 9 (Punjab Post Bureau)- Expressing solidarity with the families of the 12 teachers who were killed during a road accident this morning, the Punjab Education Minister Dr Daljeet Singh Cheema today assured the aggrieved families that the state government would provide jobs to next of kin of the deceased within a week. Interacting with the family members …
Read More »ਸਿੱਖਿਆ ਮੰਤਰੀ ਡਾ. ਚੀਮਾ, ਸਿਹਤ ਮੰਤਰੀ ਚੌਧਰੀ ਜਿਆਣੀ ਤੇ ਸੰਸਦ ਮੈਂਬਰ ਘੁਬਾਇਆ ਵੱਲੋਂ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
ਫਾਜ਼ਿਲਕਾ, 9 ਦਸੰਬਰ (ਵਿਨੀਤ ਅਰੋੜਾ)- ਅੱਜ ਜ਼ਿਲ੍ਹੇ ਦੇ ਪਿੰਡ ਚਾਂਦਮਾਰੀ ਨੇੜੇ ਇਕ ਭਿਆਨਕ ਅਤੇ ਦਰਦਨਾਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ …
Read More »ਮੁੱਖ ਮੰਤਰੀ 12 ਨੂੰ ਕਰਨਗੇ ਕਿਲ੍ਹਾ ਗੋਬਿੰਦਗੜ੍ਹ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ)- ਇਤਿਹਾਸਕ ਕਿਲ੍ਹਾ ਗੋਬਿੰਦਗੜ੍ਹ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ, ਜਿਸ ਦਾ ਉਦਘਾਟਨ 12 ਦਸੰਬਰ ਸ਼ਾਮ ਨੂੰ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਇਕ ਸ਼ਾਨਦਾਰ ਸਮਾਗਮ ਦੌਰਾਨ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ …
Read More »ਅਸਲਾ ਲਾਇਸੰਸ ਹੋਲਡਰਾਂ ਨੂੰ ਅਸਲਾ ਜਮ੍ਹਾ ਕਰਵਾਉਣ ਦੇ ਨਿਰਦੇਸ਼
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ)- ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਆਦੇਸ਼ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਸਲਾ ਲਾਇਸੰਸ ਹੋਲਡਰ ਦਾ ਅਸਲਾ ਜਮ੍ਹਾ ਕੀਤਾ ਜਾਣਾ ਹੈ।ਇਸ ਆਦੇਸ਼ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਸਲਾ ਲਾਇਸੰਸ ਹੋਲਡਰਾਂ ਨੂੰ ਆਪਣੀ ਇੱਛਾ ਅਨੁਸਾਰ ਆਪਣੇ ਸਬੰਧਤ ਥਾਣੇ …
Read More »ਅਕਾਲੀ ਦਲ ਚੋਣਾਂ ਤੋਂ ਨਾ ਕਦੇ ਭੱਜਿਆ ਹੈ, ਤੇ ਨਾ ਹੀ ਭੱਜੇਗਾ – ਪਰਮਿੰਦਰ ਸਿੰਘ
ਨਵੀਂ ਦਿੱਲੀ, 9 ਦਸੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਕਮੇਟੀ ਚੋਣਾਂ ਨੂੰ ਸਮੇਂ ਸਿਰ ਕਰਾਉਣ ਤੋਂ ਭੱਜਣ ਦੇ ਕਮੇਟੀ ‘ਤੇ ਲਗਾਏ ਗਏ ਦੋਸ਼ਾ ਨੂੰ ਕਮੇਟੀ ਨੇ ਹੈਰਾਨੀਕੁੰਨ ਦੱਸਿਆ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਵਾਲ ਕੀਤਾ ਕਿ ਇਹ ਸੱਚ ਨਹੀਂ ਕੀ ਅੱਜ ਸਮੇਂ ਤੇ ਚੋਣਾਂ ਕਰਵਾਉਣ ਦੀ …
Read More »ਟ੍ਰਾਂਸਪੋਰਟਰਾਂ ਨੇ ਨੋਟਬੰਦੀ ਕਾਰਨ ਮੁਸ਼ਕਲਾਂ ‘ਤੇ ਸਰਕਾਰ ਨੂੰ ਧਿਆਨ ਦੇਣ ਦੀ ਅਪੀਲ ਕੀਤੀ
ਨਵੀਂ ਦਿੱਲੀ, 9 ਦਸੰਬਰ (ਪੰਜਾਬ ਪੋਸਟ ਬਿਊਰੋ)- ਨੋਟਬੰਦੀ ਨੇ ਟ੍ਰਾਂਸਪੋਰਟ ਉਦਯੋਗ ਦੀ ਮਾਲੀ ਹਾਲਤ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਇਸ ਲਈ ਸਰਕਾਰ ਨੂੰ ਟ੍ਰਾਂਸਪੋਰਟ ਉਦਯੋਗ ਨੂੰ ਰਾਹਤ ਦੇਣ ਲਈ ਵੱਡਾ ਦਿੱਲ ਦਿਖਾਉਣਾ ਚਾਹੀਦਾ ਹੈ।ਇਹ ਮੰਗ ਦਿੱਲੀ ਗੁਡਸ ਟ੍ਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਤ੍ਰਿਲੋਚਨ ਸਿੰਘ ਢਿੱਲੋ, ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸਰਮਾ, ਸਕੱਤਰ ਜਨਰਲ ਪਰਮੀਤ ਸਿੰਘ ਗੋਲਡੀ, ਸਾਬਕਾ ਪ੍ਰਧਾਨ ਬੀ.ਡੀ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ 11 ਦਸੰਬਰ ਨੂੰ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਸਿਵਲ ਸਰਜਨ ਦੀ ਮਨਜ਼ੂਰੀ ਉਪਰੰਤ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ 11 ਦਸੰਬਰ ਦਿਨ ਐਤਵਾਰ ਨੂੰ ਭਾਈ ਘਨ੍ਹਈਆ ਜੀ ਐਲੋਪੈਥਿਕ ਡਿਸਪੈਂਸਰੀ, ਗੁ: ਸ਼ਹੀਦ ਬਾਬਾ ਸੰਗਤ ਸਿੰਘ, ਸ਼ਹੀਦ ਬਾਬਾ ਜੀਵਨ ਸਿੰਘ ਮਕਬੂਲ ਪੁਰਾ ਵਿਖੇ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ …
Read More »ਅਕਾਲੀ ਦਲ-ਭਾਜਪਾ ਤੇ ਕਾਂਗਰਸ ਨੇ 2017 ਚੋਣਾਂ ਇਕੱਠਿਆਂ ਲੜਨ ਦਾ ਪ੍ਰੋਗਰਾਮ ਬਣਾਇਆ ਕੇਜਰੀਵਾਲ
ਟਾਂਗਰਾ, 9 ਦਸੰਬਰ (ਕੰਵਲ ਜੋਧਾਨਗਰੀ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਨੇ ਆਪਸੀ ਸਹਿਮਤੀ ਨਾਲ ਮੈਦਾਨ ਚ ਉਮੀਦਵਾਰ ਐਲਾਨ ਕੇ ਗੁਪਤ ਏਜੰਡਾ ਤਿਆਰ ਕਰ ਲਿਆ ਹੈ।6 ਦਿਨਾਂ ਪੰਜਾਬ ਦੌਰੇ ਦੇ ਪਹਿਲੇ ਦਿਨ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ …
Read More »ਧੁੰਦ ਕਾਰਨ ਭਿਆਨਕ ਹਾਦਸੇ ‘ਚ 13 ਟੀਚਰਾਂ ਦੀ ਮੌਤ- ਕਲੂਜ਼ਰ ਅਤੇ ਟਰੱਕ ‘ਚ ਹੋਈ ਟੱਕਰ
ਮ੍ਰਿਤਕਾਂ ਵਿੱਚ 5 ਮਹਿਲਾ ਅਧਿਆਪਕਾਂ ਸਮੇਤ 13 ਟੀਚਰ ਸ਼ਾਮਲ ਫਾਜ਼ਿਲਕਾ, 8 ਦਸੰਬਰ (ਵਿਨੀਤ ਅਰੋੜਾ) – ਅੱਜ ਪਈ ਸੰਘਣੀ ਧੁੰਦ ਦੇ ਕਾਰਨ ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਇੱਥੋਂ ਲਗਭਗ 9 ਕਿਲੋਮੀਟਰ ਦੂਰ ਸਥਿਤ ਪਿੰਡ ਚਾਂਦਮਾਰੀ ਦੇ ਨੇੜੇ ਅੱਜ ਸਵੇਰੇ ਲਗਭਗ 8.00 ਵਜੇ ਅਧਿਆਪਕਾਂ ਨਾਲ ਭਰੀ ਕਲੂਜ਼ਰ ਅਤੇ ਟਰੱਥ ਦੇ ਵਿਚਕਾਰ ਹੋਈ ਆਹਮਣੇ ਸਾਹਮਣੇ ਦੀ ਭੀਸ਼ਮ ਟੱਕਰ ਵਿਚ ਕਲੂਜ਼ਰ ਵਿਚ ਸਵਾਰ 5 ਮਹਿਲਾ ਅਧਿਆਪਕਾਂ …
Read More »
Punjab Post Daily Online Newspaper & Print Media