Wednesday, November 25, 2026

Monthly Archives: December 2016

Indigenous satellites placed successfully in orbit

New Delhi, Dec 8 (Punjab Post Bureau) – India presently has 38 indigenously manufactured satellites operational in orbit. It comprises of 12 Earth observation satellites (RESOURCESAT-1 & 2, CARTOSAT-1 & 2, CARTOSAT-2S [3nos.], RISAT-1, OCEANSAT-2, MEGHA-TROPIQUES, SARAL & SCATSAT-1); 4 Meteorological satellites (INSAT-3D, KALPANA, INSAT-3A & INSAT-3DR); 13 communication satellites (INSAT-3C, 4A, 4B, 4CR, GSAT-6, 7, 8, 10, 12, 14, …

Read More »

ਆਪ ਵੱਲੋਂ ਕਸਬਾ ਮਜੀਠਾ ਵਿਖੇ ਕੀਤੇ ਗਏ ਘਰੋ ਘਰੀ ਸੰਪਰਕ ਨੂੰ ਭਰਵਾਂ ਹੁੰਗਾਰਾ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵੱਲੋਂ ਮਜੀਠਾ ਹਲਕੇ ਵਿੱਚ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕਰਦਿਆਂ ਆਪ ਦੇ ਕਾਨੂੰਨੀ ਵਿੰਗ ਦੇ ਮੁੱਖੀ ਅਤੇ ਹਲਕਾ ਮੋਹਾਲੀ ਤੋਂ ਚੋਣ ਲੜ ਰਹੇ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਅੱਜ ਕਸਬਾ ਮਜੀਠਾ ਦੇ ਬਜ਼ਾਰਾਂ ਤੇ ਗਲੀਆਂ ਵਿੱਚ ਲੋਕਾਂ ਨਾਲ ਘਰੋ-ਘਰੀ ਸੰਪਰਕ ਕੀਤਾ ਅਤੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ …

Read More »

ਅੰਮ੍ਰਿਤਸਰ ਵਿਖੇ ਲਗਾਇਆ ਰਾਜ ਪੱਧਰੀ ਕੁਸ਼ਟ ਰੋਗ ਕੰਸਟ੍ਰੱਕਟਿਵ ਸਰਜਰੀ ਕੈਂਪ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਜੇਕਰ ਕੁਸ਼ਟ ਰੋਗ ਦਾ ਸਮੇਂ ਸਿਰ ਇਲਾਜ ਹੋ ਜਾਵੇ ਤਾਂ ਮਰੀਜ਼ ਸਾਰੀ ਉਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਅੰਮ੍ਰਿਤਸਰ ਡਾ. ਪ੍ਰਦੀਪ ਚਾਵਲਾ ਨੇ ਕੁਸ਼ਟ ਕਾਰਨ ਹੋਈ ਅਪੰਗਤਾ ਨੂੰ ਠੀਕ ਕਰਨ ਅਤੇ ਇਸ ਦੇ ਰੋਗੀਆਂ ਦੇ ਮੁੜ ਵਸੇਬੇ ਦੇ ਯਤਨਾਂ ਤਹਿਤ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਲਗਾਏ ਦੋ ਦਿਨਾ ਰਾਜ ਪੱਧਰੀ …

Read More »

ਨੋਡਲ ਅਫ਼ਸਰਾਂ ਨੂੰ ਪੋਸਟਲ ਬੈਲਟ ਪੇਪਰ ਜਾਰੀ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਚੋਣ ਹਲਕੇ ਅਜਨਾਲਾ, ਅਟਾਰੀ ਅਤੇ ਬਾਬਾ ਬਕਾਲਾ ਵਿਚ ਨਿਯੁੱਕਤ ਨੋਡਲ ਅਫ਼ਸਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨਿਯੁਕਤ ਪੋਲਿੰਗ ਸਟਾਫ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ …

Read More »

ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਜੀਪਾਂ ਵਰਤਣ ‘ਤੇ ਰੋਕ

ਫਾਜ਼ਿਲਕਾ, 8 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ …

Read More »

ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ‘ਤੇ ਪਾਬੰਦੀ

ਫਾਜ਼ਿਲਕਾ, 8 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 6 ਫਰਵਰੀ 2017 ਤੱਕ ਲਾਗੂ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਨੇ …

Read More »

ਚੋਣਾਂ ਵਿੱਚ ਇਕਮੁੱਠ ਹੋ ਕੇ ਚੱਲਣ ਦਾ ਕੀਤਾ ਪ੍ਰਣ

ਜੰਡਿਆਲਾ ਗੁਰੂ, (ਹਰਿੰਦਰ ਪਾਲ ਸਿੰਘ) – ਸਰਕਲ ਜੰਡਿਆਲਾ ਦਿਹਾਤੀ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਜਥੇਦਾਰ ਸਕੱਤਰ ਸਿੰਘ ਦੇਵੀਦਾਸਪੁਰਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਤਕਰੀਬਨ 30-35 ਮੌਜੂਦਾ ਅਕਾਲੀ ਸਰਪੰਚ,  ਕਈ ਸਾਬਕਾ ਸਰਪੰਚ, ਸਰਕਲ ਪ੍ਰਧਾਨ, ਯੂਥ ਪ੍ਰਧਾਨ,  ਆਈ.ਟੀ ਵਿੰਗ ਹਲਕਾ ਕਨਵੀਨਰ, ਸਾਬਕਾ ਚੇਅਰਮੈਨ, ਅਕਾਲੀ ਦਲ ਬਾਦਲ ਦੇ ਆਗੂ, ਯੂਥ ਵਿੰਗ ਆਗੂ ਤੇ ਵਰਕਰਾਂ ਨੇ ਭਾਗ ਲਿਆ ਤੇ ਜਥੇਦਾਰ ਸਕੱਤਰ ਸਿੰਘ ਦੀ …

Read More »

ਪੱਤਰਕਾਰ ਜੋਗਿੰਦਰ ਮਾਣਾ ਨੂੰ ਸਦਮਾ ਭਰਾ ਦਾ ਦਿਹਾਂਤ

ਚੌਂਕ ਮਹਿਤਾ, 8 ਦਸੰਬਰ (ਜੋਗਿੰਦਰ ਸਿੰਘ ਮਾਣਾ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ (ਇਕਾਈ ਮਹਿਤਾ) ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਣਾ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਹਨਾਂ ਦੇ 54 ਵਰ੍ਹਿਆਂ ਦੇ ਵੱਡੇ ਭਰਾ ਗੋਪਾਲ ਸਿੰਘ ਦਾ ਕੁੱਝ ਸਮਾਂ ਬਿਮਾਰ ਰਹਿਣ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ।ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵੱਲੋਂ ਮਾਣਾ ਅਤੇ ਵੱਡੇ …

Read More »

ਪੀ.ਐਚ.ਡੀ ਚੈਂਬਰ ਅਤੇ ਫੋਰਟਿਸ ਐਸਕੋਰਟ ਵਲੋਂ ਮੈਰਾਥਨ ਦਾ ਆਯੋਜਨ

ਧੁੰਦ ਤੋਂ ਬੇਪ੍ਰਵਾਹ ਸੈਂਕੜੇ ਵਿਦਿਆਰਥੀਆਂ ਨੇ ਦਿੱਤਾ ਅੰਗਦਾਨ ਦਾ ਸੰਦੇਸ਼ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸੰਘਣੀ ਧੁੰਦ ਕਾਰਨ ਵੀਰਵਾਰ ਦੀ ਸਵੇਰੇ ਅੰਮ੍ਰਿਤਸਰ ਵਿੱਚ ਜਿਥੇ ਵਿਜ਼ੀਬਿਲਟੀ ਕੇਵਲ ਦੋ ਕਦਮ ਤੇ ਸੀ ਉਥੇ ਹੀ ਸੈਂਕੜੇ ਸਕੂਲੀ ਵਿਦਿਆਰਥੀਆਂ ਅਤੇ ਫੋਰਟੀਜ਼ ਐਸਕੋਰਟ ਹਸਪਤਾਲ ਦੀ ਨਰਸਿੰਗ ਵਿਦਿਆਰਥਣਾਂ ਨੇ ਧੁੰਦ ਦੀ ਪਰਵਾਹ ਨਾ ਕਰਦੇ ਹੋਏ ਮੈਰਾਥਨ ਰਾਹੀਂ ਲੋਕਾਂ ਨੂੰ ਅੰਗਦਾਨ ਪ੍ਰਤੀ ਜਾਗਰੂਕ ਕੀਤਾ।ਸੀ.ਪੀ.ਐਚ.ਡੀ. ਚੈਂਬਰ …

Read More »