Wednesday, November 25, 2026

Monthly Archives: December 2016

ਵਿਧਾਇਕ ਮਨਜੀਤ ਸਿੰਘ ਮੰਨਾਂ ਦਾ ਹਰਚੋਵਾਲ ਪਹੁੰਚਣ ‘ਤੇ ਕੀਤਾ ਨਿੱਘਾ ਸਵਾਗਤ

ਹਰਚੋਵਾਲ/ ਗੁਰਦਾਸਪੁਰ, 7 ਦਸੰਬਰ (ਗਗਨਦੀਪ ਸਿੰਘ)- ਸੋਮਣੀ ਅਕਾਲੀ ਦਲ ਦੇ ਐਮ.ਐਲ.ਏ.ਸ਼z: ਮਨਜੀਤ ਸਿੰਘ ਮੰਨਾਂ ਬਾਬਾ ਬਕਾਲਾਂ ਵੱਲੋ ਹਲਕਾਂ ਸ਼੍ਰੀ ਹਰਗੋਬਿੰਦਪੁਰ ਤੋ ਅਕਾਲੀ ਦਲ ਦਾ ਉਮੀਦਵਾਰ ਐਲਾਨ ਕਰਨ ਤੇ ਪਹਿਲੀ ਵਾਰ ਪਲੇਠੀ ਦੀ ਮੀਟਿੰਗ ਦੋਰਾਨ ਹਲਕੇ ਚ ਪਹੁੰਚਣ ਸਮੇ ਆਲ ਇੰਡੀਆ ਸ਼ਿੱਖ ਸ਼ਟੂਡੈਟਸ਼ ਫੈਡਰੇਸ਼ਨ ਰਾਸ਼ਟਰੀ ਜਰਨਲ ਸਕੱਤਰ ਗਗਨਦੀਪ ਸਿੰਘ ਰਿਆੜ ਨਿਵਾਸ ਸਥਾਨ ਵਿਖੇ ਪਹੁੰਚਣ ਤੇ ਸਮੂਹ ਹਰਚੋਵਾਲ ਨਿਵਾਸੀਆਂ ਤੇ ਦੁਕਨਦਾਰਾਂ ਵੱਲੋ …

Read More »

ਨੋਟੀਫਿਕੇਸ਼ਨ ਜਾਰੀ ਹੋਣ ਤੱਕ ਜਾਰੀ ਰਹੇਗਾ ਸੀ.ਪੀ.ਐਫ ਕਰਮਚਾਰੀਆਂ ਦਾ ਪੱਕਾ ਮੋਰਚਾ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁੜ ਬਹਾਲੀ ਲਈ ਜਲਾਲਾਬਾਦ (ਪੱ) ਦੇ ਐਸਡੀਐਮ ਦਫਤਰ ਵਿੱਚ 1 ਦਸੰਬਰ 2016 ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ ਯੂਨੀਅਨ ਵੱਲੋਂ ਰੋਜ਼ਾਨਾ ਹਲਕੇ ਦੇ ਪਿੰਡਾਂ ਵਿੱਚ ਸਰਕਾਰ ਦੀਆਂ ਨੀਤੀਆਂ ਖਿਲਾਫ ਝੰਡਾ ਮਾਰਚ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਉਪ ਮੁੱਖ ਮੰਤਰੀ ਦੇ ਹਲਕੇ ਵਿੱਚ ਸੰਗਤ …

Read More »

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਤ ਗੁਰਮਤਿ ਸਮਾਗਮ ਕਰਵਾਇਆ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਨੇੜਲੇ ਪਿੰਡ ਸਲੇਮਸ਼ਾਹ ਦੇ ਗੁਰੂਦੁਆਰਾ ਨਾਨਕ ਨਿਰੰਕਾਰ ਵਿਖੇ ਅੱਜ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਹਾਜ਼ਰ ਸੰਗਤਾਂ ਸੰਬੋਧਿਤ ਕਰਦੇ ਹੋਏ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਦੇ …

Read More »

ਕਾਰ ਅਤੇ ਟਰੱਕ ਦੀ ਟੱਕਰ ਵਿਚ ਇੱਕ ਦੀ ਮੌਤ, ਤਿੰਨ ਜ਼ਖ਼ਮੀ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਇੱਥੋਂ ਲਗਭਗ 15 ਕਿਲੋਮੀਟਰ ਦੀ ਦੂਰੀ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਖੂਈਖੇੜਾ ਦੇ ਨੇੜੇ ਕਾਰ ਅਤੇ ਟਰੱਕ ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਅਜੈ ਕੁਮਾਰ (28) ਵਾਸੀ ਅਬੋਹਰ ਨੇ ਦੱਸਿਆ ਕਿ ਉਹ ਅਤੇ …

Read More »

ਭਾਰਤੀ ਖੇਤ ਮਜ਼ਦੂਰ ਸਭਾ ਨੇ ਧਰਨਾ ਦੇ ਕੇ ਡੀਸੀ ਦਫ਼ਤਰ ਵਿਚ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) –  ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਫੈਸਲੇ ਮੁਤਾਬਕ ਪੰਜਾਬ ਖੇਤ ਮਜ਼ਦੂਰ ਸਭਾ ਫਾਜ਼ਿਲਕਾ ਵੱਲੌੀ ਡਿਪਟੀ ਕਮਿਸ਼ਨਰ ਫਾਜ਼ਿਕਾ ਦੇ ਦਫ਼ਤਰ ਵਿਚ ਧਰਨਾ ਦੇ ਕੇ ਮੰਗ ਪੱਤਰ ਸੋਂਪਿਆ ਗਿਆ। ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਭਰਪੂਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਵਿਚ ਪੰਜਾਬ ਵਿਚ ਅਨਸੂਚਿਤ ਜਾਤੀ ਛੋਟੀ ਯੋਜਨਾ ਨੂੰ ਸਹੀ ਲਾਗੂ ਕੀਤਾ ਜਾਵੇ, …

Read More »

ਰੇਲ ਸੁਵਿਧਾਵਾਂ ਦੇ ਲਈ ਅਣਮਿੱਥੇ ਦਾ ਧਰਨਾ ਜਾਰੀ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਰੇਲਵੇ ਦੀਆਂ ਸਮਸਿਆਵਾਂ ਦੇ ਹੱਲ ਲਈ ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਸ਼ਹੀਦ ਉਧਮ ਸਿੰਘ ਚੋਂਕ ਦੇ ਸਾਹਮਣੇ ਲਗਾਇਆ ਗਿਆ ਧਰਨਾ ਅੱਜ ਲਗਾਤਾਰ 7ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਵਿਚ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਵਿਚ ਸ਼ਾਖਾ ਮੈੈਂਬਰ ਨਰੇਸ਼ ਖੰਨਾ, ਸੁਰਿੰਦਰ ਕੁਮਾਰ, …

Read More »

ਲੱਕੜਾਂ ਨੂੰ ਲੈ ਕੇ ਹੋਏ ਝਗੜੇ ਵਿਚ ਲੜਕੀ ਜ਼ਖ਼ਮੀ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਲੱਖੇਵਾਲੀ ਢਾਬ ਵਿਚ ਲਕੜਾਂ ਨੂੰ ਲੈ ਕੇ ਹੋਏ ਝਗੜੇ ਵਿਚ ਲੜਕੀ ਜ਼ਖ਼ਮੀ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਗੀਤੂ ਰਾਣੀ (19) ਵਾਸੀ ਪਿੰਡ ਲੱਖੇਵਾਲੀ ਢਾਬ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੀਤੂ ਰਾਣੀ ਅਤੇ ਹੋਰ ਔਰਤਾਂ ਬੀਤੀ ਸ਼ਾਮ ਗਲਭਗ 5.00 ਵਜੇ ਘਰ ਦੇ ਨੇੜੇ ਤੋਂ ਲੱਕੜਾਂ ਲੈਣ …

Read More »

ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਡੀ.ਸੀ ਦਫ਼ਤਰੇ ਸਾਹਮਣੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੁਹਾਜ ਦੇ ਸੂਬਾਈ ਫੈਸਲੇ ਤੇ ਅੱਜ ਜ਼ਿਲ੍ਹਾ ਦਫ਼ਤਰ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ ਦੇ ਕਰਮਚਾਰੀਆਂ ਦੀਆਂ ਸਾਂਝੀਆਂ ਮੰਗਾਂ ਦੇ ਜਲਦੀ ਨਿਪਟਾਰੇ ਲਈ ਸਥਾਲਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਵਿਸ਼ਾਲ ਰੈਲੀ ਕੀਤੀ ਗਈ।ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਕਨਵੀਨਰ ਹਰਭਜਨ ਸਿੰਘ ਖੁੰਗਰ, ਸਤੀਸ਼ ਵਰਮਾ, ਬਲਬੀਰ ਸਿੰਘ ਕਾਠਗੜ੍ਹ, ਜਗਦੀਸ਼ ਕਾਲੜਾ, ਜੰਗੀਰ …

Read More »

ਗੁਰੂ ਕੀ ਨਗਰੀ ਵਿਚ ਅੱਜ ਤੋਂ ਸ਼ੁਰੂ ਹੋਵੇਗਾ 11ਵਾਂ ਅੰਤਰਰਾਸ਼ਟਰੀ ਵਪਾਰ ਮੇਲਾ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਅਤੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਵੱਲੋਂ ਸਥਾਨਕ ਰਣਜੀਤ ਐਵੀਨਿਊ ਗਰਾਊਂਡ ਵਿਚ ਕਰਵਾਏ ਜਾ ਰਹੇ 11ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਇਟੈਕਸ) ਰਾਹੀਂ ਜਿਥੇ ਸਾਰਕ ਦੇਸ਼ਾਂ ਵਿਚਾਲੇ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ, ਉਥੇ ਹੀ ਸਨਅਤੀ ਖੇਤਰ ਵਿਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਪੀ. …

Read More »

11th edition of the PHD’s PITEX to be commenced from today

Pitex to Strengthen Bilateral Relations Among Saarc Nation – DC Amritsar, Dec 7 (Punjab Post Bureau)- The eleventh edition of Punjab International Trade Expo (PITEX) – 2016 will kick off from tomorrow at Ranjit Avenue, Amritsar. The PHD Chamber of Commerce and Industry (PHDCCI) is organizing this five day long mega trade exhibition in association with Punjab Govt.  As many …

Read More »