ਮਲੋਟ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਵਿੱਚ ਬੇਟੀ ਬਚਾਓ ਬੇਟੀ ਪੜਾਓ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕੁੱਲ 14 ਵਿਦਿਆਰਥੀਆਂ ਨੇ ਭਾਗ ਲਿਆ।ਇਸ ਸੈਮੀਨਰ ਵਿੱਚ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ।ਸੈਮੀਨਾਰ ਦੌਰਾਨ ਲੜਕੀਆਂ ਦੀ ਸਿੱਖਿਆਂ ਅਤੇ ਮਹੱਤਵ ਬਾਰੇ ਮੈਡਮ ਨੀਰੂ ਮਲਿਕ ਵੱਲੋਂ ਬਹੁਤ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ ਗਏ। ਸੈਮੀਨਾਰ …
Read More »Monthly Archives: December 2016
2 ਦਿਨਾਂ ਰਾਸ਼ਟਰ ਪੱਧਰੀ ਬਾਕਸਿੰਗ ਮੁਕਾਬਲਿਆਂ ਵਿੱਚ ਗਗਨਦੀਪ ਕੌਰ ਨੇ ਜਿੱਤਿਆ ਗੋਲਡ ਮੈਡਲ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਸੰਪੰਨ ਹੋਈਆਂ 2 ਦਿਨਾਂ ਰਾਸ਼ਟਰ ਪੱਧਰੀ ਨੈਸ਼ਨਲ ਚਿਲਡਰਨ 2016 ਬਹੁ ਖੇਡਾਂ ਦੇ ਮਹਿਲਾ ਬਾਕਸਿੰਗ ਮੁਕਾਬਲਿਆਂ ਦੇ ਦੌਰਾਨ ਅੰਮ੍ਰਿਦਾ ਜੇਤੂ ਝੰਡਾ ਬੁਲੰਦ ਕਰਨ ਵਾਲੀ ਖਾਲਸਾ ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਗੋਲਡ ਮੈਡਲ ਜੇਤੂ ਖਿਡਾਰਨ ਗਗਨਦੀਪ ਕੌਰ ਦਾ ਉੱਘੇ ਖੇਡ ਪ੍ਰਮੋਟਰ ਬਲਜਿੰਦਰ ਸਿੰਘ ਮੱਟੂ ਦੀ ਅਗਵਾਈ ਦੇ ਵਿੱਚ ਇਲਾਕਾ ਨਿਵਾਸੀਆਂ ਤੇ ਉਸ ਦੇ ਪਰਿਵਾਰਿਕ ਮੈਂਬਰਾਂ …
Read More »62ਵੀਆਂ ਪੰਜਾਬ ਸਕੂਲ ਬੇਸਬਾਲ ਖੇਡਾਂ ਵਿੱਚ ਅੰਮ੍ਰਿਤਸਰ ਚੈਂਪੀਅਨ ਤੇ ਜਲੰਧਰ ਉਪ ਜੇਤੂ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਪੰਨ ਹੋਈਆਂ ਅੰਡਰ-14 ਸਾਲ ਉਮਰ ਵਰਗ ਦੇ ਲੜਕੀਆਂ ਦੀਆਂ 62ਵੀਂਆ ਪੰਜਾਬ ਸਕੂਲ ਬੇਸਬਾਲ ਖੇਡ ਪ੍ਰਤੀਯੋਗਤਾਵਾਂ ਦੇਰ ਸ਼ਾਮ ਗਏ ਸੰਪੰਨ ਹੋ ਗਈਆਂ। ਜਿਸ ਦੌਰਾਨ ਅੰਮ੍ਰਿਤਸਰ ਦੀ ਝੰਡੀ ਰਹੀ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੇ ਬੇਮਿਸਾਲ ਪ੍ਰਬੰਧਾਂ ਤੇ ਸਕੂਲ ਖੇਡ …
Read More »ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ ਹਰੇਕ ਯੋਗ ਵਿਦਿਆਰਥੀ ਦੀ ਵੋਟ ਬਣਾਈ ਜਾਵੇਗੀ-ਪ੍ਰੀਤੀ ਯਾਦਵ
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਬੀਤੀ ਰਾਤ ਭਾਰਤ ਦੇ ਉਪ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਹਰੇਕ ਯੋਗ ਨੌਜਵਾਨ ਵੋਟਰ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀਆਂ ਕੀਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਰਕੱਸੇ ਕਰ ਲਏ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ 13 ਮਜੀਠਾ …
Read More »ਕੋਈ ਵੀ ਯੋਗ ਵੋਟਰ ਫਾਈਨਲ ਵੋਟ ਸੂਚੀ ਵਿਚੋਂ ਬਾਹਰ ਨਾ ਰਹੇ – ਉਪ ਚੋਣ ਕਮਿਸ਼ਨਰ
ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ)-2017 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੀ ਰਾਤ ਉਪ ਚੋਣ ਕਮਿਸ਼ਨਰ ਭਾਰਤ ਸਰਕਾਰ ਸ੍ਰੀ ਸੰਦੀਪ ਸਕਸੈਨਾ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਵੀ. ਕੇ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀ, ਜਿਸ ਵਿਚ ਆਈ. ਜੀ. ਬਾਰਡਰ ਰੇਜ਼ ਤੋਂ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਮੁਖੀ ਤੱਕ ਸ਼ਾਮਿਲ ਸਨ, ਨਾਲ …
Read More »ਜਾਗ੍ਰਿਤੀ ਯਾਤਰਾ ਦਾ ਦਿੱਲੀ ਵਿਖੇ ਹੋ ਰਿਹਾ ਹੈ ਥਾਂ-ਥਾਂ ਸਵਾਗਤ -ਜੀ.ਕੇ
ਨਵੀਂ ਦਿੱਲੀ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਤੋਂ ਆਈ ਜਾਗ੍ਰਿਤੀ ਯਾਤਰਾ ਦਾ ਦਿੱਲੀ ਵਿਖੇ ਭਰਵਾ ਸਵਾਗਤ ਹੋ ਰਿਹਾ ਹੈ।ਸੋਨੀਪਤ ਦੇ ਰਸਤੇ ਦਿੱਲੀ ਆਉਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੂ ਬਾਰਡਰ ‘ਤੇ ਜੋਰਦਾਰ ਸਵਾਗਤ ਕੀਤਾ ਗਿਆ। ਯਾਤਰਾ ਦੇ ਰਾਤ ਨੂੰ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਵਿਖੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਝੰਡਾ ਦਿਵਸ ਮਨਾਇਆ
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ ਪ੍ਰਧਾਨਗੀ ਵਿੱਚ ਝੰਡਾ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਸ਼ਤਰ ਸੈਨਾ, ਝੰਡਾ ਦਿਵਸ ਹਰ ਸਾਲ ਦਸੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ।ਇਹ ਦਿਵਸ ਸ਼ਹੀਦ ਸੈਨਕਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ, ਸਾਬਕਾ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ …
Read More »ਗੁ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਾਤਾਵਰਣ ਪ੍ਰੇਮੀਆਂ ਨਾਲ ਇਕੱਤਰਤਾ 10 ਨੂੰ – ਪ੍ਰੋ. ਬਡੂੰਗਰ
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਤੇ ਸੰਭਾਲ ਬਾਰੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 10 ਦਸੰਬਰ ਨੂੰ ਸਵੇਰੇ 11.00 ਵਜੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕੱਤਰਤਾ ਹੋਵੇਗੀ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …
Read More »ਹੋਟਲ ਐਚ ਕੇ ਕਲਾਰਕਸ ਇਨ ਵਿੱਚ ਕੇਕ ਮਿਕਸਿੰਗ ਸੈਰੇਮਨੀ ਦਾ ਆਯੋਜਨ
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ) – ਕ੍ਰਿਸਮਿਸ ਦੇ ਆਗਮਨ ਦੇ ਸੰਬੰਧ ਵਿਚ ਹੋਟਲ ਐਚ ਕੇ ਕਲਾਰਕਸ ਇਨ ਵਿੱਚ ਤਿਆਰ ਹੋਣ ਜਾ ਰਹੇ ਵਿਸ਼ੇਸ਼ ਕੇਕ ਦੀ ਮਿਕਸਿੰਗ ਸੈਰੇਮਨੀ ਦਾ ਆਯੋਜਨ ਕੀਤਾ ਗਿਆ ਅਤੇ ਕ੍ਰਿਸਮਿਸ ਤੇ ਨਵੇਂ ਸਾਲ ਦੀਆਂ ਤਿਆਰੀਆਂ ਸੰਬੰਧੀ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਦਿੱਤੀ ਗਈ।ਹੋਟਲ ਕੰਪਲੇਕਸ ਵਿਚ ਕਰਵਾਈ ਪ੍ਰੈਸ ਕਾਨਫਰੰਸ ਦੌਰਾਨ ਹੋਟਲ ਦੇ ਜਨਰਲ ਮੈਨੇਜਰ ਤਰਸੇਮ ਸਿੰਘ ਨੇ ਦਸਿਆ …
Read More »17 ਸਕੂਲਾਂ ਦੇ ਵਿਦਿਆਰਥੀ ਦੇਣਗੇ ਰਾਮਾਨੁਜਨ ਗਣਿਤ ਪ੍ਰੀਖਿਆ
ਸੰਦੌੜ, 7 ਦਸੰਬਰ (ਹਰਮਿੰਦਰ ਸਿੰਘ) – ਸਟੇਟ ਐਵਾਰਡੀ ਅਧਿਆਪਕ ਸ੍ਰੀ ਦੇਵੀ ਦਿਆਲ ਬੇਨੜਾ ਦੇ ਉਦਮ ਸਦਕਾ 18 ਦਸੰਬਰ ਨੂੰ ਮਹਾਨ ਗਣਿਤ ਵਿਗਿਆਨੀ ਸ੍ਰੀਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਹੋ ਰਹੀ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਲਈ ਇਸ ਵਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ।ਇਸ ਪ੍ਰੀਖਿਆ ਦੇ ਜੋਨਲ ਪ੍ਰਬੰਧਕ ਜਗਜੀਤਪਾਲ ਸਿੰਘ ਘਨੌਰੀ,ਪ੍ਰਾਇਮਰੀ ਵਿੰਗ ਦੇ ਜਿਲ੍ਹਾ ਇੰਚਾਰਜ …
Read More »
Punjab Post Daily Online Newspaper & Print Media