ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ ੧੫੦ ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ। ਪ੍ਰੋਗਰਾਮ ਦੌਰਾਨ ਕਪੜਾ ਵਿਕ੍ਰੇਤਾ ਅਰੁਣ ਕੁਮਾਰ, ਵਰੁਣ ਕੁਮਾਰ ਫਰਮ ਵੱਲੋਂ ਸੋਰਵ ਕੁਮਾਰ ਵੱਲੋਂ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਕੇ ਆਪਣੇ ਪਿਤਾ ਵਰੁਣ ਕੁਮਾਰ ਦੀ ਯਾਦ ਵਿਚ ਰਾਸ਼ਨ ਵੰਡਿਆ ਗਿਆ। ਜਦਕਿ ਗੁਰਮੀਤ ਸਿੰਘ ਰਾਣੂ ਵਿਸ਼ੇਸ਼ ਰੂਪ ਨਾਲ …
Read More »Monthly Archives: December 2016
ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰ ਯੂਨੀਅਨ ਨੇ ਕੀਤੀ ਗੇਟ ਰੈਲੀ
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਬੀਐਸਐਨਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ। ਜਿਸ ਵਿਚ ਨੇੜਲੇ ਸ਼ਹਿਰ ਮਲੋਟ ਅਤੇ ਸ਼੍ਰੀਮੁਕਤਸਰ ਸਾਹਿਬ ਦੀਆਂ ਯੂਨੀਅਨਾਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਜਿਸ ਵਿਚ ਯੂਨੀਅਨ ਦੇ ਮੈਂਬਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ …
Read More »ਬਾਲਾ ਕਟਾਰੀਆ ਬਿਨਾਂ ਵਿਰੋਧ ਚੁਣੇ ਗਏ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਕੈਮਿਸਟ ਐਸੋਸੀeੈਸ਼ਨ ਫਾਜ਼ਿਲਕੇਦ ੧੮ ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਬਾਲ ਕ੍ਰਿਸ਼ਨ ਕਟਾਰੀਆ ਬਾਲਾ (ਨੀਲਮ ਰਾਣੀ ਸੇਲਜ਼ ਪ੍ਰਮੋਟਰ) ਵੱਲੋਂ ਪ੍ਰਧਾਨ ਅਹੁੱਦੇ ਲਈ ਇਕੋ ਇੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣ ਕਾਰਨ ਉਸਦੀ ਚੋਣ ਨਿਰਵਿਰੋਧ ਹੋ ਗਈ। ਚੋਣ ਕਮੇਟੀ ਡਾ. ਕੇਵਲ ਕ੍ਰਿਸ਼ਨ ਗਰੋਵਰ, ਅਸ਼ੋਕ ਕਾਮਰਾ, ਪਾਲ ਮੋਂਗਾ, ਕਮਲ ਗਰੋਵਰ …
Read More »ਦਿੱਲੀ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ
ਨਵੀਂ ਦਿੱਲੀ, 4 ਦਸੰਬਰ (ਪੰਜਾਬ ਪੋਸਟ ਬਿਊਰੋ)- ਤਿਲਕ ਜੰਝੂ ਦੇ ਰੱਖਿਅਕ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਤੋਂ ਨਗਰ ਕੀਰਤਨ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜਾਰ, ਅਜਮੇਰੀ ਗੇਟ, ਪੁਲ ਪਹਾੜਗੰਜ, ਦੇਸ਼ ਬੰਧੂ ਗੁਪਤਾ …
Read More »Chief Khalsa Diwan observed Martyrdom Day of Sri Guru Teg Bahadur Ji
Amritsar, Dec 4 (Punjab Post Bureau)- Divine Kirtan followed by Bhog of Sri Akhand Path Sahib was performed in Gurudwara Sri Kalgidhar Sahib at the pious occasion of 341th martyrdom day of the Sri Guru Teg Bahadur Ji. An aura of mysticism and spirituality filled the entire CKD campus by the mesmerizing rendition of religious hymns by students of Central …
Read More »ਜਨਮ ਦਿਨ ਮੁਬਾਰਕ – ਮੈਰਿਲ
ਮੈਰਿਲ ਦੇ ਮਾਤਾ-ਪਿਤਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਨੂਰਦੀਪ ਗਿੱਲ
ਨੂਰਦੀਪ ਗਿੱਲ ਦੇ ਪਿਤਾ ਧਰਮਵੀਰ ਗਿੱਲ ਅਤੇ ਮਾਤਾ ਪਰਨੀਤ ਕੌਰ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Guards Officers Regimental Association Reunion – 2016
Jalandhar, Dec 4 (Punjab Post Bureau) – The regional Brigade of The GUARDS Officers Regimental Association (GORA) Reunion was held at Jalandhar Cantonment. The region-wise event of GORA was organized for the first time at Jalandhar to cater for veterans and serving officers of this illustrious Regiment located in the States of Punjab, Jammu & Kashmir, Utrakhand and Himachal Pradesh. A …
Read More »ਪੰਜਾਬ ‘ਚ ਕਿਸਾਨਾਂ ਦੇ ਨਕਲੀ ਠੇਕੇਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ- ਪ੍ਰੋ. ਬਲਜਿੰਦਰ ਕੌਰ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਕਾਰਜਕਾਨੀ ਮੈਂਬਰ ਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜਾਬ ਨੂੰ ਸਵਾਲ ਕੀਤਾ ਕਿ ਕੱਲ ਪੰਜਾਬ ਦੌਰੇ ਦੌਰਾਨ ਮੋਦੀ ਕੋਲ ਨਾ ਤਾ ਕਿਸਾਨਾਂ ਦੇ ਦਰਦ ਲਈ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਿਕ ਕਣਕ ਦੇ ਰੇਟ ਬਾਰੇ ਨਾ ਕੋਈ ਗੱਲ ਕੀਤੀ ਤੇ …
Read More »ਵੱਖ-ਵੱਖ ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਅੰਮ੍ਰਿਤਸਰ ਵਿਖੇ 3 ਤੇ 4 ਦਸੰਬਰ ਨੂੰ ਕਰਵਾਈ ਜਾ ਰਹੀ ਦੋ ਦਿਨਾ 6ਵੀਂ ਮਨਿਸਟਰੀਅਲ ਕਾਨਫਰੰਸ ਆਫ ‘ਹਾਰਟ ਆਫ ਏਸ਼ੀਆ’ ਵਿੱਚ ਸ਼ਾਮਿਲ ਹੋਣ ਲਈ ਆਏ ਭਾਰਤ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ੍ਰੀ ਤਾਰਿਕ ਅਜੀਜ ਸਮੇਤ 15 ਵੱਖ-ਵੱਖ ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਜਿਨ੍ਹਾਂ ‘ਚ …
Read More »
Punjab Post Daily Online Newspaper & Print Media