Wednesday, November 25, 2026

Monthly Archives: December 2016

ਕਾਂਗਰਸ ਨੂੰ ਵੋਟ ਦੇ ਕੇ ਮਜੀਠੀਏ ਨੂੰ ਦੁਬਾਰਾ ਜਿੱਤਣ ਦਾ ਮੌਕਾ ਨਾ ਦਿਓ – ਅਰਵਿੰਦ ਕੇਜਰੀਵਾਲ

ਹਿੰਮਤ ਸ਼ੇਰਗਿੱਲ ਦੇ ਹੱਕ ਵਿੱਚ ਰੋਡ ਸ਼ੋਅ ਦੌਰਾਨ ਮਜੀਠਾ ਹਲਕੇ ਦੇ ਲੋਕਾਂ ਨੂੰ ਕੀਤੀ ਅਪੀਲ ਮਜੀਠਾ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ …

Read More »

Kejriwal lead a huge road show in favor of Shergill in Majitha

Majitha, Dec 29 (Punjab Post Bureau) –  “AAP is the only hope for Punjab and voters of Majitha must vote for Himmat Singh Shergill to learn a lesion to Bikram Majithia and write a new chapter in the history of Punjab.” Aam Aadmi Party National Convener and Delhi Chief Minister Arvind Kejriwal while leading a huge road show in Majitha said …

Read More »

ਕੇਂਦਰ ਦੀਆਂ ਵਿਸ਼ੇਸ਼ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ- ਸ਼ਵੇਤ ਮਲਿਕ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਵਿਸ਼ੇਸ਼ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਦਾ ਲਾਭ ਪ੍ਰਾਪਤ ਕਰ ਸਕਣ। ਇਹ ਹਦਾਇਤ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ …

Read More »

ਸਿੱਖ ਧਰਮ ਨੂੰ ਅਪਨਾਉਣ ਵਾਲੇ ਵਿਦੇਸ਼ੀ ਵਫ਼ਦ ਦਾ ਸ਼ੋ੍ਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)-  ਸਤਪਾਲ ਸਿੰਘ ਖਾਲਸਾ ਤੇ ਬਹਾਦਰ ਸਿੰਘ ਦੀ ਅਗਵਾਈ ’ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ 45 ਵਿਅਕਤੀਆਂ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਨਾਇਆ ਹੈ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਿਕ ਹੋਣ ਤੇ ਦਫਤਰ ਸ਼ੋ੍ਰਮਣੀ ਕਮੇਟੀ ਵਿਖੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਹਰਚਰਨ ਸਿੰਘ ਮੁੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ …

Read More »

ਸ਼ਹੀਦੀ ਜੋੜ ਮੇਲੇ ’ਚ ਸਹਿਯੋਗ ਦੇਣ ਵਾਲਿਆਂ ਦਾ ਪ੍ਰੋ. ਬਡੂੰਗਰ ਵੱਲੋਂ ਧੰਨਵਾਦ

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਜੋੜ ਮੇਲ ਦੌਰਾਨ ਹਰ ਪੱਖੋਂ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. …

Read More »

350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ ਤੋਂ ਰਵਾਨਾ

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ 9ਵੇਂ ਦਿਨ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ, ਅਯੁੱਧਿਆ, ਜ਼ਿਲ੍ਹਾ ਫੈਜ਼ਾਬਾਦ, (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ ਵਿਖੇ ਇਲਾਹੀ …

Read More »

ਇਕੱਠੇ ਕੀਤੇ ਕੱਪੜਿਆਂ ਦੀ ਜਰੂਰਤਮੰਦ ਲੋਕਾਂ ਵਿੱਚ ਵੰਡ 30 ਦਸੰਬਰ ਤੋਂ

ਪਠਾਨਕੋਟ, 28 ਦਸੰਬਰ (ਪੰਜਾਬ ਪੋਟ ਬਿਊਰੋ)- ਰੈਡ ਕਰਾਸ ਸੋਸਾਇਟੀ ਪਠਾਨਕੋਟ ਵੱਲੋਂ ਵੱਖ-ਵੱਖ ਸਵੈ ਸੈਵੀ ਜੱਥੇਬੰਦੀਆਂ ਵੱਲੋਂ ਇਕੱਠੇ ਕੀਤੇ ਕੱਪੜਿਆਂ ਦੀ ਜਰੂਰਤਮੰਦ ਲੋਕਾਂ ਵਿੱਚ ਵੰਡ ਕਰਨ ਲਈ 30 ਦਸੰਬਰ ਤੋਂ ਸਵੇਰੇ 9 ਵਜੇ ਤੋਂ ਡਲਹੋਜੀ ਰੋਡ ਨਜਦੀਕ ਅਗਾਡੀ ਅਹਾਤਾ ਚੋਕ ਵਿੱਚ ਸਟਾਲ ਲਗਾਇਆ ਜਾ ਰਿਹਾ ਹੈ ਜਿਥੋਂ ਜਰੂਰਤਮੰਦ ਲੋਕ ਕੱਪੜੇ ਪ੍ਰਾਪਤ ਕਰ ਸਕਦੇ ਹਨ ਅਤੇ ਜਿਨ੍ਹਾਂ ਲੋਕਾਂ ਨੇ ਕੱਪੜੇ ਦਾਨ ਕਰਨੇ …

Read More »

ਟਕਸਾਲ ਤੋ ਸਜਾਏ ਮਹਾਨ ਨਗਰ ਕੀਰਤਨ ਦਾ ਪਿੰਡ ਰਜਧਾਨ ਵਿਖੇ ਸ਼ਾਨਦਾਰ ਸਵਾਗਤ

ਚੌਂਕ ਮਹਿਤਾ, 28 ਦਸੰਬਰ (ਜੋਗਿੰਦਰ ਸਿੰਘ ਮਾਣਾ) – ਦਸਵੇਂ ਪਾਤਸ਼ਾਹ ਦੇ ਅਵਤਾਰ ਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਤੋ ਸਜਾਏ ਮਹਾਨ ਨਗਰ ਕੀਰਤਨ ਦਾ ਪਿੰਡ ਰਜਧਾਨ ਵਿਖੇ ਬੜੀ ਹੀ ਸਰਧਾਂ ਨਾਲ ਸਵਾਗਤ ਕੀਤਾ ਗਿਆ ਤੇ ਸੰਗਤਾਂ ਨੂੰ ਚਾਹ ਪੌਕੜਿਆਂ ਦਾ ਲੰਗਰ ਛਕਾਇਆ ਗਿਆ।ਨਗਰ ਕੀਰਤਨ ਦੌਰਾਨ ਪਹੁੰਚੇ ਪਿੰਡ ਰਜਧਾਨ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਸਵਾਗਤ ਕਰਦੇ ਹੋਏ ਅਮਨਦੀਪ ਸਿੰਘ …

Read More »

ਆਈ.ਡੀ.ਬੀ.ਆਈ ਬੈਂਕ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਚੌਂਕ ਮਹਿਤਾ, 28 ਦਸੰਬਰ (ਜੋਗਿੰਦਰ ਸਿੰਘ ਮਾਣਾ)- ਆਈ.ਡੀ.ਬੀ.ਆਈ ਬੈਂਕ ਬਿਆਸ ਦੇ ਸਹਿਯੋਗ ਨਾਲ ਕਿਸਾਨ ਦਿਵਸ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿਚ ਆਈ.ਡੀ.ਬੀ.ਆਈ ਬੈਂਕ ਦੇ ਡੀ.ਜੀ.ਐੱਮ ਸੰਜੀਵ ਵਾਲੀਆ ਮੁੱਖ ਮਹਿਮਾਨ ਅਤੇ ਏ.ਐਸ ਬੁੱਟਰ, ਰਾਣਾ ਸ਼ੂਗਰ ਮਿਲ ਬੁੱਟਰ ਸਿਵੀਆਂ ਵਿਸ਼ੇਸ ਮਹਿਮਾਨ ਵੱਜੋਂ ਸ਼ਾਮਿਲ ਹੋਏ।ਆਈ.ਡੀ.ਬੀ.ਆਈ ਬੈਂਕ ਦੇ ਬ੍ਰਾਂਚ ਮੈਨੇਜਰ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਬੈਂਕ ਵਲੋਂ ਪ੍ਰਦਾਨ …

Read More »