Amritsar, Dec 2 (Punjab Post Bureau) – More than half century old Faridkot Hostel at historic Khalsa College has been restored to its original architectural texture and designs. To house 150 students of various post graduate classes, the hostel was renovated following the old building fell to the vagaries of time and the same is restored by keeping the original …
Read More »Monthly Archives: December 2016
ਸ਼ਹੀਦ ਸੰਤ ਬਾਬਾ ਸੇਵਾ ਸਿੰਘ ਦੀ ਦੋ ਰੋਜ਼ਾ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ
ਮਾਲਕਾਂ ਨੂੰ ਐਸ.ਵਾਈ.ਐਲ ਦੀ ਜ਼ਮੀਨ ਵਾਪਸੀ ਨਾਲ ਮੁੱਦਾ ਸਮਾਪਤ- ਮਜੀਠੀਆ ਮਹਿਤਾ, 2 ਦਸੰਬਰ (ਜੋਗਿੰਦਰ ਸਿੰਘ ਮਾਣਾ) – ਅਮਰ ਸ਼ਹੀਦ ਸੰਤ ਬਾਬਾ ਸੇਵਾ ਸਿੰਘ ਜੀ ਗੁਰੂ ਕੇ ਬੇਰ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸੰਤ ਬਾਬਾ ਸੱਜਣ ਸਿੰਘ ਜੀ ਅਗਵਾਈ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਮਾਲ …
Read More »ਵਰਲਡ ਏਡਜ਼ ਡੇਅ ਲੜਕੇ ਸਕੂਲ ਵਿਖੇ ਮਨਾਇਆ ਗਿਆ
ਮਲੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰੈਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਹੇਠ ਵਰਲਡ ਏਡਜ਼ ਡੇਅ ਮਨਾਇਆ ਗਿਆ।ਇਸ ਦੇ ਸਬੰਧ ਵਿੱਚ ਸਵੇਰ ਦੀ ਸਭਾ ਵਿੱਚ ਬਾਇਓ ਲੈਕਚਰਾਰ ਸ੍ਰੀਮਤੀ ਸੁਖਦੀਪ ਕੋਰ ਅਤੇ ਸਾਇੰਸ ਮਿਸਟ੍ਰੈਸ ਸ੍ਰੀਮਤੀ ਰੁਚਿਕਾ ਦੁਆਰਾ ਵਿਦਿਆਰਥੀਆਂ ਨੂੰ ਇਸ ਏਡਜ਼ ਦੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰਿੰਸੀਪਲ …
Read More »ਹਲਕਾ ਦੱਖਣੀ ਦੀ ਰੈਲੀ ਕਾਮਯਾਬ ਬਣਾਉਣ ‘ਤੇ ਡਾ. ਨਿੱਜਰ ਵੱਲੋਂ ਵਲੰਟੀਅਰਾਂ ਦਾ ਧੰਨਵਾਦ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ 30 ਨਵੰਬਰ ਨੂੰ ਹਲਕੇ ਵਿਚ ਹੋਈ ਇਨਕਲਾਬ ਰੈਲੀ ਦੇ ਕਾਮਯਾਬ ਹੋਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਦੱਖਣੀ ਦੇ ਵਲੰਟੀਅਰਾਂ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਹਲਕੇ ਵਿਚ ਹੋਏ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ …
Read More »Trade Expo- PITEX to be organized in Amritsar from Dec 8-12
Amritsar, Dec 2 (Punjab Post Bureau) – The much awaited PHDCCI’s annual mega trade expo- PITEX will witness a massive participation of SAARC Nations including Afganistan, Nepal, Bhutan and Bangladesh during the five day long PITEX 2016 being organized in association with Govt. of Punjab at Ranjit Avenue in Amritsar from December 8-12, 2016. This would be 11th edition of …
Read More »ਪੀ.ਐਚ.ਡੀ ਚੈਂਬਰ ਆਫ ਕਾਮਰਸ ਵਲੋਂ ਐਕਸਪੋ ਪਾਈਟੈਕਸ ਅੰਮ੍ਰਿਤਸਰ ‘ਚ 8 ਦਸੰਬਰ ਤੋਂ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਪੀ.ਐਚ.ਡੀ.ਚੈਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਇੰਟਰਨੈਸ਼ਨਲ ਐਕਸਪੋ (ਪੀਟੈਕਸ) ਦੀ ਲੜੀ ਵਿੱਚ ਗਿਆਰਵੀਂ ਪੰਜ ਰੋਜਾ ਮੈਗਾ ਪ੍ਰਦਰਸ਼ਨੀ ਦਾ ਆਯੋਜਨ ਸਥਾਨ ਰਣਜੀਤ ਐਵਿਨਿਊ ਵਿੱਚ ਆਉਣ ਵਾਲੀ ੮ ਤੋਂ ਦਸੰਬਰ ਤੋਂ ਕੀਤਾ ਜਾ ਰਿਹਾ ਹੈ।12 ਦਸੰਬਰ ਤੱਕ ਚਲਣ ਵਾਲੇ ਇਸ ਪ੍ਰੋਗਰਾਮ ਵਿੱਚ ਇਹ ਦੂਜਾ ਮੌਕਾ ਹੋਵੇਗਾ ਜਦੋਂ ਸਾਰਕ ਦੇਸ਼ ਸਮੂਹ ਦੇ ਮੈਂਬਰ ਦੇਸ਼ਾਂ ਦੇ …
Read More »Revamped Navy Recruitment Website Launched
New Delhi, Dec 2 (Punjab Post Bureau) – Admiral Sunil Lanba, PVSM, AVSM, ADC, Chief of the Naval Staff, launched the redeveloped Indian Navy’s Recruitment website, along with an official app on 02 Dec 16. Building upon six years’ experience with online applications, the new website will further simplify the process of applying to join the Indian Navy as an …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ‘ਗੁਰੂ ਕੇ ਮਹਿਲ’ ਸ੍ਰੀ ਅੰਮ੍ਰਿਤਸਰ ਵਿਖੇ 4 ਦਸੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 3 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ …
Read More »ਸੁਰਿੰਦਰ ਸਿੰਘ ਤਲਵੰਡੀ ਨੂੰ ਸੇਵਾ ਮੁਕਤੀ ‘ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਰਾਈਵਰ ਸੁਰਿੰਦਰ ਸਿੰਘ ਤਲਵੰਡੀ ਨੂੰ ਸੇਵਾ ਮੁਕਤ ਹੋਣ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਵਿਦਾਇਗੀ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਸੁਰਿੰਦਰ ਸਿੰਘ ਨਿੱਤਨੇਮੀ ਸਿੱਖ ਹੈ ਤੇ ਉਸ ਨੇ ਆਪਣੇ ਪਰਿਵਾਰ ਨੂੰ ਵੀ ਗੁਰਮਤਿ ਨਾਲ ਜੋੜੀ ਰੱਖਿਆ …
Read More »ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਲਈ ਜਪੁਜੀ ਸਾਹਿਬ ਦਾ ਪਾਠ ਕੰਠ ਕਰਵਾਇਆ ਜਾਵੇ – ਪ੍ਰੋ. ਬਡੂੰਗਰ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਸਿੱਖ ਪੰਥ ਦੇ ਫਲਸਫੇ ਨਾਲ ਜੋੜਣ ਲਈ ਜਪੁਜੀ ਸਾਹਿਬ ਦਾ ਪਾਠ ਕੰਠ ਕਰਵਾਇਆ ਜਾਵੇ।ਇਹ ਕਾਰਜ 20 ਦਸੰਬਰ ਤੀਕ ਚੱਲੇਗਾ ਅਤੇ 22 ਦਸੰਬਰ ਨੂੰ ਸਮੂਹ ਸਕੂਲਾਂ/ਕਾਲਜਾਂ ਵਿੱਚ ਅਰਦਾਸ ਹੋਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ …
Read More »
Punjab Post Daily Online Newspaper & Print Media