Wednesday, November 25, 2026

Daily Archives: January 3, 2017

ਬਿਨਾਂ ਪਰਚੀ ਤੋਂ ਟੋਲ ਬੈਰੀਅਰ `ਤੇ ਲੱਗੇ ਗੱਡੀਆਂ ਦੇ ਲੰਮੇ ਜਾਮ ਨੂੰ ਆਪ ਆਗੂ ਨੇ ਖੁਲਵਾਇਆ

ਜੰਡਿਆਲਾ ਗੁਰੂ, 2 ਜਨਵਰੀ (ਹਰਿੰਦਰ ਪਾਲ ਸਿੰਘ)- ਜਨਤਾ ਨੂਂ ਅਪਣੇ ਅਧਿਕਾਰ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਜਾਣੂ ਕਰਵਾਂਦੇ ਹੋਏ ਐਡਵੋਕਟ ਅਮਨਦੀਪ ਸਿਂਘ ਮਲਹੋਤਰਾ ਨੇ ਬੀਤੀ ਰਾਤ ਅੰਮ੍ਰਿਤਸਰ ਜੰਡਿਆਲਾ ਰੋਡ ਨਿਝਰ ਟੋਲ ਟੈਕਸ ਬੈਰੀਅਰ ਤੇ ਲਗੇ ਕਰੀਬ ਇਕ ਕਿਲੋਮੀਟਰ ਜਾਮ ਨੂਂ ਇਕਲੇ ਹੀ ਖੁਲਵਾਇਆ।ਮੌਕੇ `ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਟੋਲ ਬੈਰੀਅਰ ਤੇ ਅੰਮ੍ਰਿਤਸਰ ਤੋਂ ਜਲੰਧਰ ਵਾਲੇ ਪਾਸੇ ਕਰੀਬ ਇਕ ਕਿਲੋਮੀਟਰ …

Read More »

ਸਿੱਖ ਜਥੇਬੰਦੀਆਂ ਨੇ ਮਲੂਕੇ ਦੇ ਪੁਤਲੇ ਦਾ ਕੱਢਿਆ ਜਲੂਸ

ਜੰਡਿਆਲਾ ਗੁਰੂ, 2 ਜਨਵਰੀ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਅੱਜ ਜੰਡਿਆਲਾ ਗੁਰੂ ਦੀਆਂ ਵੱਖ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਵੈਰੋਵਾਲ ਰੋਡ ਵਿਖੇ ਹੋਈ।ਜਿਥੋਂ ਇਕ ਜਲੂਸ ਦੀ ਸ਼ਕਲ ਵਿਚ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁਤਲੇ ਨੂੰ ਪਿਟ ਸਿਆਪਾ ਕਰਦੇ ਹੋਏ ਬਾਲਮੀਕੀ ਚੋਂਕ ਵਿਚ ਲਿਆਂਦਾ ਗਿਆ।ਚੋਂਕ ਵਿਚ ਪਹੁੰਚ ਕੇ ਨੋਜਾਵਾਨਾ ਨੇ ਮਲੂਕੇ ਦੇ ਪੁਤਲੇ ਦੀ ਰੱਜ ਕੇ ਛਿੱਤਰ …

Read More »

GNDU PhD scholars win best research papers awards

Amritsar,  Jan. 2 (Punjab Post Bureau)-  Neha Basotra a student pursuing PhD under guidance of Prof BS Chadha (Head) Department of Microbiology won the best poster award “Cloning and expression of catalytically efficient xylanases (GH10 and GH11) from thermophilic fungus Malbranchea cinnamomea in Pichia pastoris” in Molecular Biology and Biotechnolgy theme and Mr Manish Mahajan PhD student of Dr R.K Manhas won best poster award for Antifungal activity …

Read More »

ਵਿਜੀਲੈਂਸ ਦੇ ਹੌਲਦਾਰ ਤਜਿੰਦਰ ਬਾਲੀ ਨੂੰ ਏ. ਐਸ ਆਈ ਵਜੋਂ ਤਰੱਕੀ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਡਾ. ਕੇਤਨ ਬਾਲੀਰਾਮ ਪਾਟਿਲ ਨੇ ਵਿਜੀਲੈਂਸ ਬਿਊਰੋ ਵਿਚ ਵਧੀਆ ਅਤੇ ਸ਼ਲਾਘਾਯੋਗ ਸੇਵਾਵਾਂ ਬਦਲੇ ਤਰੱਕੀਯਾਬ ਕਰਦੇ ਹੋਏ ਏ. ਐਸ. ਆਈ ਬਣਾ ਦਿੱਤਾ। ਇਸ ਮੌਕੇ ਡਾ. ਪਾਟਿਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਆਮ ਜਨਤਾ ਕੋਲੋਂ ਭ੍ਰਿਸ਼ਟਾਚਾਰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ। …

Read More »

ਡਿਪਟੀ ਕਮਿਸ਼ਨਰ ਵੱਲੋਂ ਮੈਰੀਟੋਰੀਅਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਜ਼ਰੂਰੀ ਸਾਮਾਨ ਦੀ ਵੰਡ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਦਾ ਦੌਰਾ ਕਰਕੇ ਉਥੇ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਸਰਦੀਆਂ ਸਬੰਧੀ ਲੋੜੀਂਦੇ ਜ਼ਰੂਰੀ ਸਾਮਾਨ ਦੀ ਵੰਡ ਕੀਤੀ। ਸਮਾਜ ਸੇਵੀ ਸੰਸਥਾ ਫਰੈਂਡਜ਼ ਕਲੱਬ ਦੇ ਸਹਿਯੋਗ ਨਾਲ ਮੁਹੱਈਆ ਕਰਵਾਏ ਗਏ ਇਸ ਸਾਮਾਨ ਵਿਚ ਬੂਟ, ਸਵੈਟਰ, ਕੰਬਲ, ਚਾਦਰਾਂ, ਸਿਰਹਾਣੇ ਅਤੇ ਹੋਰ ਸਾਮਾਨ ਸ਼ਾਮਿਲ ਸੀ।ਇਸ ਦੌਰਾਨ ਡਾ. ਗਰਗ ਨੇ ਵੱਖ-ਵੱਖ …

Read More »

350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸਥਾਨਕ ਰੇਲਵੇ ਸਟੇਸ਼ਨ ਤੋਂ ਇਕ ਵਿਸ਼ੇਸ਼ ਰੇਲ ਗੱਡੀ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਈ।ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ 15 ਹਲਕਿਆਂ ਤੋਂ 1000 ਤੋਂ ਵੱਧ ਸ਼ਰਧਾਲੂਆਂ ਨੂੰ ਲਿਜਾ ਰਹੀ 15 ਡੱਬਿਆਂ …

Read More »

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ- ਡਾ. ਬਸੰਤ ਗਰਗ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ, ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਅਗੇਤੇ ਤੌਰ ’ਤੇ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਅਹਿਮ ਮੀਟਿੰਗਾਂ ਹੋਈਆਂ। ਇਸ ਮੌਕੇ ਡਾ. …

Read More »

ਸ਼ਰਾਬ ਦੇ ਠੇਕਿਆਂ ’ਚ ਸੀ. ਸੀ. ਟੀ ਵੀ ਕੈਮਰੇ ਲਾਉਣ ਦੇ ਹੁਕਮ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ੍ਰੀ ਲੋਕ ਨਾਥ ਆਂਗਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਲਗਾਈ ਪਾਬੰਦੀ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ੍ਰੀ ਲੋਕ ਨਾਥ ਆਂਗਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ …

Read More »

ਬ੍ਰੈੇਡ ਪਕੌੜੇ ਅਤੇ ਚਾਹ ਦਾ ਲਗਾਇਆ ਲੰਗਰ

ਧੂਰੀ, 2 ਜਨਵਰੀ (ਪ੍ਰਵੀਨ ਗਰਗ)- ਸਥਾਨਕ ਪੁਰਾਣੀ ਤਹਿਸੀਲ ਕੰਪਲੈਕਸ ਧੂਰੀ ਦੇ ਖਜਾਨਾ ਦਫਤਰ ਵਿਖੇ ਲਛੱਮਣ ਦਾਸ ਜੂਨੀਅਰ ਅਸਿਸਟੈਟ, ਰਾਮ ਸਿੰਘ ਪੀ.ਪੀ, ਜਗਤਾਰ ਸਿੰਘ ਸੀਨੀਅਰ ਸਹਾਇਕ, ਗੁਰਪ੍ਰੀਤ ਸਿੰਘ ਸਹਾਇਕ ਖਜਾਨਚੀ ਅਤੇ ਅਮਰਜੀਤ ਗੋਇਲਰਿਟਾ ਸੀਨੀਅਰ ਸਹਾਇਕ ਵੱਲੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਮੌਕੇ ਬਰੈਡ-ਪਕੋੜੇ ਅਤੇ ਚਾਹ ਦਾ ਲੰਗਰ  ਲਗਾਇਆ ਗਿਆ।ਮਹੇਸ਼ ਜਿੰਦਲ ਸੀਨੀਅਰ ਸੈਕਟਰੀ ਬੀ.ਜੇ.ਪੀ ਹਲਕਾ ਧੂਰੀ ਨੇ ਗੁਰੂ …

Read More »