Wednesday, November 25, 2026

Daily Archives: January 4, 2017

ਹਜ਼ਾਰਾਂ ਪੜ੍ਹੇ ਲਿਖੇ ਬੇਰੁਜ਼ਗਾਰ ਨੋਜਵਾਨ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ – ਰਿਣਵਾ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਜਦੋਂ ਤੱਕ ਸਰੀਰ ਵਿਚ ਜਾਨ ਹੈ ਤਦ ਤੱਕ ਮੈਂ ਅਤੇ ਮੇਰਾ ਪਰਿਵਾਰ ਫਾਜ਼ਿਲਕਾ ਦੀ ਸੇਵਾ ਕਰਦਾ ਰਹੇਗਾ, ਨਾ ਤਾਂ ਮੈਂ ਕਿੱਧਰੇ ਜਾ ਰਿਹਾ ਹਾਂ ਅਤੇ ਨਾ ਹੀ ਮੇਰਾ ਪਰਿਵਾਰ। ਫਾਜ਼ਿਲਕਾਦੇ ਲੋਕਾਂ ਦੇ ਮੇਰੇ ਅਤੇ ਮੇਰੇ ਪਰਿਵਰ ਤੇ ਜਿਨੇ ਅਹਿਸਾਨ ਹਨ ਉਨ੍ਹਾਂ ਨੂੰ ਮੈਂਸ ਸਾਰੀ ਉਮਰ ਉਤਾਰ ਨਹੀਂ ਸਕਦਾ। ਇਹ ਗੱਲ ਅੱਜ ਫਾਜ਼ਿਲਕਾ ਦੇ ਸਾਬਕਾ …

Read More »

ਨੰਬਰਦਾਰ ਯੂਨੀਅਨ ਨੇ ਮੀਟਿੰਗ ਕਰਕੇ ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਪੰਜਾਬ ਨੰਬਰਦਾਰ ਯੂਨੀਅਨ ਦੀ ਇੱਕ ਮੀਟਿੰਗ ਤਹਿਸੀਲ ਪ੍ਰਧਾਨ ਬਲਜਿੰਦਰ ਸਿੰਘ ਨੰਬਰਦਾਰ ਰਾਮਕੋਟ ਦੀ ਪ੍ਰਧਾਨਗੀ ਵਿਚ ਸਥਾਨਕ ਸਵਾਮੀ ਵਿਵੇਕਾਨੰਦ ਪਾਰਕ ਵਿਚ ਹੋਈ। ਜਿਸ ਵਿਚ 2017 ਦੀਆਂ ਵਿਧਾਨਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਜੋ ਪਾਰਟੀ ਨੰਬਰਦਾਰਾਂ ਦੀਆਂ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰੇਗੀ ਯੂਨੀਅਨ ਉਸਦਾ ਸਮਰਥਨ ਕੇਗੀ। ਤਹਿਸੀਲ …

Read More »

ਸਰਹੱਦੀ ਪਿੰਡ ਮੁੰਬੇਕੀ ਦੇ ਵੱਡੀ ਗਿਣਤੀ ਵਿਚ ਨੋਜਵਾਨ ਭਾਜਪਾ ਵਿਚ ਹੋਏ ਸ਼ਾਮਲ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਫਾਜ਼ਿਲਕਾ ਦੇ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਫਾਜ਼ਿਲਕਾ ਇਲਾਕੇ ਵਿਚ ਰਿਕਾਰਡਤੋੜ ਵਿਕਾਸ ਕੰਮਾਂ ਦੇ ਨਵੇਂ  ਕੀਰਤੀਮਾਨ ਸਥਾਪਤ ਕਰਨ ਤੇ ਹੋਰਨਾਂ ਪਾਰਟੀਆਂ ਦੇ ਵਰਕਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸ ਦੇ ਤਹਿਤ ਸਰਹੱਦੀ ਪਿੰਡ ਨਵਾਂ ਮੁੰਬੇਕੀ ਦੇ ਵੱਡੀ ਗਿਣਤੀ ਵਿਚ ਨੋਜ਼ਵਾਨਾਂ ਨੇ ਭਾਜਪਾ …

Read More »

ਹਿਮਾਲੀਆ ਨੈਸ਼ਨਲ ਤਾਇਕਵਾਡੋਂ ਕੱਪ ਖੇਡਾਂ ਵਿਚ ਫਾਜਿਲਕਾ ਦੇ ਬੱਚਿਆਂ ਦਾ ਵਧੀਆ ਪ੍ਰਦਰਸ਼ਨ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਹਿਮਾਲੀਆ ਨੈਸ਼ਨਲ ਤਾਇਕਵਾਡੋਂ ਕੱਪ (ਤਾਇਕਵਾਡੋਂ ਬੋਰਡ ਹਿਮਾਚਲ ਪ੍ਰਦੇਸ਼) 30 ਤੋ 31 ਦਸੰਬਰ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਚ ਹੋਇਆ। ਜਿਸ ਵਿਚ ਤਾਇਕਵਾਡੋਂ ਐਸੋਸਿਏਸ਼ਨ ਜ਼ਿਲ੍ਹਾ ਫਾਜਿਲਕਾ ਦੀ ਟੀਮ ਨੇ ਭਾਗ ਲਿਆ ਅਤੇ ਪੰਜ ਗੋਲਡ, ਦੋ ਸਿਲਵਰ ਤੇ ਛੇ ਬ੍ਰਾਉਜ਼ ਮੈਡਲ ਜਿੱਤ ਕੇ ਫਾਜਿਲਕਾ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ।ਜਾਣਕਾਰੀ ਦਿੰਦੇ ਹੋਏ ਤਾਇਕਵਾਡੋਂ ਐਸੋਸਿਏਸ਼ਨ ਜ਼ਿਲ੍ਹਾ ਫਾਜ਼ਿਲਕਾ ਦੇ ਚੀਫ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਨਗਰ ਕੀਰਤਨ ਦਾ ਆਯੋਜਨ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਦਸ਼ਮ ਪਿਤਾ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਜਾਣਕਾਰੀ ਦਿੰਦੇ ਹੋਏ ਗੁਰੂਦੁਆਰੇ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਥਾਨਕ ਗੁਰੂਦੁਆਰਾ ਸਿੰਘ …

Read More »

ਪਹਿਲਾਂ ਦੀ ਤਰਾਂ ਖੁੱਲਣਗੇ ਜਿਲ੍ਹੇ ਵਿੱਚ ਸਰਕਾਰੀ/ ਗੈਰ ਸਰਕਾਰੀ ਸਕੂਲ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਬੇਹੱਦ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਅਨੁਸਾਰ ਹੁਣ ਜ਼ਿਲ੍ਹੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਕਰਨ ਦਾ ਹੁਕਮ ਕੀਤੇ ਗਏ ਸਨ।  …

Read More »

ਵੋਟਰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਵੋਟਾਂ ਵਾਲੇ ਦਿਨ ਆਪਣੀ ਸ਼ਨਾਖਤ ਲਈ ਵੋਟਰ ਕਾਰਡ ਵਿਖਾਉਣਗੇ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਆਈ.ਏ.ਐਸ. ਨੇ ਕਿਹਾ ਕਿ ਆਮ ਜਨਤਾ ਦੀ ਜਾਣਕਾਰੀ ਸੂਚਿਤ ਕੀਤਾ ਜਾਂਦਾ ਹੈ  ਕਿ ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾ ਅਨੁਸਾਰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਦੋਰਾਨ ਸਾਰੇ ਵੋਟਰ ਜਿਨ੍ਹਾਂ ਨੂੰ ਵੋਟਰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਵੋਟਾਂ ਵਾਲੇ ਦਿਨ ਆਪਣੀ ਸ਼ਨਾਖਤ ਲਈ ਵੋਟਰ ਕਾਰਡ  …

Read More »

ਫਲਾਈਂਗ ਸਕੁਐਡ ਦੀਆਂ ਟੀਮਾਂ ਨਾਲ ਚੋਣਾਂ ਸਬੰਧੀ ਹੋਈ ਮੀਟਿੰਗ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਆਮ ਜਨਤਾ ਦੀ ਜਾਣਕਾਰੀ ਸੂਚਿਤ ਕੀਤਾ ਜਾਂਦਾ ਹੈ ਨਿਰਪੱਖ ਅਤੇ ਅਜਾਦ ਚੋਣਾਂ ਕਰਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਆਈ.ਏ.ਐਸ. ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ-1, ਸਹਾਇਕ ਰਿਟਰਨਿੰਗ ਅਫ਼ਸਰ-2 ਅਤੇ ਵਿਧਾਨ ਸਭਾ ਚੋਣਾਂ 2017 ਵਿੱਚ ਨਿਯੁਕਤ …

Read More »

ਮਿੱਟੀ ਦੇ ਤੇਲ ਦਾ ਕੋਟਾ ਬੰਦ ਹੋਣ ਨਾਲ ਡੀਪੂ ਹੋਲਡਰਾਂ ਵਿੱਚ ਰੋਸ

ਧੂਰੀ, 3 ਜਨਵਰੀ (ਪ੍ਰਵੀਨ ਗਰਗ)- ਸੂਬੇ ਦੇ ਲੱਗਭਗ 26 ਹਜ਼ਾਰ ਡੀਪੂ ਹੋਲਡਰਾਂ ਵਿੱਚ ਪੰਜਾਬ ਸਰਕਾਰ ਦੇ ਮਿੱਟੀ ਦੇ ਤੇਲ ਦਾ ਕੋਟਾ ਖਤਮ ਕੀਤੇ ਜਾਣ ਦੇ ਫੈਸਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਡੀਪੂ ਹੋਲਡਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਿੱਟੀ ਦੇ ਤੇਲ …

Read More »

ਡਾ. ਅਨਵਰ ਭਸੌੜ ਆਪ ਦੇ ਸੂਬਾ ਜੁਆਇੰਟ ਸੈਕਟਰੀ ਬਣੇ

ਧੂਰੀ, 3 ਜਨਵਰੀ (ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਜੁਝਾਰੂ ਆਗੂ ਡਾ. ਅਨਵਰ ਭਸੌੜ ਨੂੰ ਪਾਰਟੀ ਦੇ ਘੱਟ ਗਿਣਤੀ ਸੈਲ ਦਾ ਸੂਬਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਹੈ।ਉਨਾਂ ਆਪਣੀ ਇਸ ਨਿਯੁੱਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ, ਉਸਨੂੰ ਤਨਦੇਹੀ ਨਾਲ ਨਿਭਾਉਣਗੇ।

Read More »