-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਰਬੰਸਦਾਨੀ, ਬਾਦਸ਼ਾਹ ਦਰਵੇਸ਼, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨੂਰਾਨੀ, ਅਗੰਮੀ, ਅਦੁੱਤੀ ਅਤੇ ਅਜ਼ੀਮ ਸ਼ਖ਼ਸੀਅਤ ਦੁਨੀਆ ਦੇ ਇਤਿਹਾਸ ਵਿਚ ਸਭ ਤੋਂ ਨਿਰਾਲੀ ਤੇ ਲਾਸਾਨੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਬਰ, ਸਹਿਜ, ਸਿਦਕ, ਦ੍ਰਿੜ੍ਹਤਾ, ਸਾਹਸ ਅਤੇ ਚੜ੍ਹਦੀ ਕਲਾ ਦੇ ਅਨੂਠੇ ਮੁਜੱਸਮੇ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ …
Read More »Daily Archives: January 5, 2017
ਬਾਦਸ਼ਾਹ ਦਰਵੇਸ਼ ਗੁਰੂ ਗੋਬਿੰਦ ਸਿੰਘ
350ਵੇਂ ਜਨਮ ਦਿਹਾੜੇ `ਤੇ ਵਿਸ਼ੇਸ਼ ਕਲਯੁੱਗ ਦੇ ਮਹਾਨ ਰਹਿਬਰੀ ਪੁਰਸ਼ ਕਲਮ ਅਤੇ ਤਲਵਾਰ ਦੇ ਧਨੀ ਸਹਿਬੇ ਕਮਾਲ, ਸਰਬੰਸਦਾਨੀ, ਬਾਦਸ਼ਾਹ ਦਰਵੇਸ਼ ਸਨ ਗੁਰੂ ਗੋਬਿੰਦ ਸਿੰਘ ਜੀ।ਦੇਸ਼ ਅਤੇ ਕੌਮ ਦੀ ਖਾਤਿਰ ਸਰਬੰਸ ਵਾਰਨ ਲੱਗਿਆ ਉਹਨਾਂ ਇੱਕ ਵਾਰ ਵੀ ਨਾ ਸੋਚਿਆ। ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈ: ਨੂੰ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ …
Read More »ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ
350ਵੇਂ ਪ੍ਰਕਾਸ਼ ਦਿਹਾੜੇ `ਤੇ ਵਿਸ਼ੇਸ਼ ਅਵਤਾਰ ਸਿੰਘ ਕੈਂਥ, ਬਠਿੰਡਾ “ਤਹੀ ਪ੍ਰਕਾਸ਼ ਹਮਾਰਾ ਭਯੋ।ਪਟਨਾ ਸਹਰ ਬਿਖੈ ਭਵ ਲਯੋ“ “ਧਰਮ ਚਲਾਵਨ ਸੰਤ ਉਬਾਰਨ। ਦੁਸਟ ਸਭਨ ਕੋ ਮੂਲ ਉਪਾਰਨ।“ “ਸਿੱਖ ਧਰਮ ਦਾ ਵਜੂਦ ਸਦੀਵੀਂ ਹੋ ਕੇ ਉਭਰਿਆ ਹੇੈ ਅਤੇ ਇਸ ਦੀ ਹਸਤੀ ਦਾ ਰਹੱਸ ਹੋਰ ਸਭ ਧਰਮਾਂ ਨਾਲੋਂ ਡੂੰਘੇਰਾ ਹੇੈ।“ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਦੀ ਧਰਤੀ `ਤੇੇ 22 ਦਸੰਬਰ 1666 ਈ: ਪੋਹ …
Read More »ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਪਟਨਾ ਸਾਹਿਬ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਪੋ੍ਰ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਤੋਂ ਆਯੋਜਿਤ ਨਗਰ-ਕੀਰਤਨ ਵਿੱਚ ਸ਼ਾਮਿਲ ਹੋਏ।ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿੱਚ ਸਜੇ ਪੰਡਾਲ ਵਿਖੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ …
Read More »ਸੰਗਤਾਂ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਦੀਪਮਾਲਾ ਕਰਨ- ਪੋ੍: ਬਡੂੰਗਰ
ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਸਾਹਿਬ-ਏ-ਕਮਾਲ, ਸਰਬੰਸਦਾਨੀ, ਮਰਦ ਅਗੰਮੜਾ ਸ੍ਰੀ ਗੁਰੂ ਗੋਬਿੰਦ ਸਿਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਤੇ 4 ਅਤੇ 5 ਜਨਵਰੀ ਨੂੰ ਆਪਣੇ-ਆਪਣੇ ਘਰਾਂ ਅਤੇ ਪ੍ਰੀਵਾਰਕ ਅਦਾਰਿਆਂ ਤੇ ਰੌਸ਼ਨੀ ਅਤੇ ਦੀਪਮਾਲਾ ਕਰਕੇ ਕਲਗੀਧਰ ਦਸਮੇਸ਼ ਪਿਤਾ ਨੂੰ ਆਪਣੀ ਸ਼ਰਧਾ ਅਤੇ …
Read More »ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਧਰਮ ਅਤੇ ਮਨੁੱਖਤਾ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਸਾਹਿਬ-ਏ-ਕਮਾਲ, ਨੀਲੇ ਦੇ ਸ਼ਾਹ-ਅਸਵਾਰ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ …
Read More »ਡਾ: ਪਰਮਵੀਰ ਸਿੰਘ ਦੀ ਪੁਸਤਕ ‘ਗੁਰੂ ਗੋਬਿੰਦ ਸਿੰਘ ਜੀ ਅਤੇ ਬਿਹਾਰ ਦੀ ਸਿੱਖ ਸਿਆਸਤ’ ਲੋਕ ਅਰਪਿਤ
ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪੋ੍ਰ: ਕਿਰਪਾਲ ਸਿੰਘ ਬਡੂੰਗਰ ਨੇ ਪ੍ਰਸਿੱਧ ਵਿਦਵਾਨ ਡਾ: ਪਰਮਵੀਰ ਸਿੰਘ ਦੀ ਪੁਸਤਕ ‘ਗੁਰੂ ਗੋਬਿੰਦ ਸਿੰਘ ਜੀ ਅਤੇ ਬਿਹਾਰ ਦੀ ਸਿੱਖ ਸਿਆਸਤ’ ਲੋਕ ਅਰਪਣ ਕੀਤੀ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿਖੇ ਰੱਖੇ ਗਏ ਸੈਮੀਨਾਰ ਵਿੱਚ ਬੋਲਦਿਆਂ ਪ੍ਰੋ: ਕਿਰਪਾਲ …
Read More »ਸ੍ਰੀ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ
ਅੰਿਮ੍ਰਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ੇਸ਼ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ।ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੈਂਡ ਟੀਮ ਸਮੇਤ ਬੜੀ ਸ਼ਰਧਾ ਨਾਲ ਹਿੱਸਾ ਲਿਆ।ਇਹ ਨਗਰ ਕੀਰਤਨ ਪਿੰਡ ਧੌਲ ਕਲਾਂ ਦੇ ਗੁਰਦੁਆਰਾ ਸਾਹਿਬ …
Read More »ਦੇਸ਼ ਭਰ ਵਿੱਚ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਜਣੇਪਾ ਲਾਭ ਵਿਸਥਾਰ
ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਮਨੁੱਖੀ ਵਿਕਾਸ ਲਈ ਆਹਾਰ ਦੇ ਰੂਪ ਵਿੱਚ ਵਿਸ਼ੇਸ਼ ਤੌਰ ਤੇ ਸਭ ਕਮਜ਼ੋਰ ਸਮੂਦਾਇ ਵਿੱਚ ਹਰੇਕ ਮਹਿਲਾ ਦੀ ਅਨੂਕੁਲ ਪੋਸ਼ਣ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਇਹ ਗਰਭਅਵਸਥਾ ਅਤੇ ਦੁੱਧ ਪਿਲਾਉਣ ਦੋਨਾਂ ਹੀ ਸਮਿਆਂ ਦੌਰਾਨ ਜ਼ਿਆਦਾ ਮਹੱਤਵਪੂਰਨ ਹੈ।ਇਕ ਮਹਿਲਾ ਦੇ ਪੋਸ਼ਣ ਦੀ ਸਥਿਤੀ ਅਤੇ ਉਹਨਾਂ ਦੇ ਸਿਹਤ ਪ੍ਰਭਾਵਾਂ ਦੇ ਨਾਲ …
Read More »ਸਿਆਸੀ ਪਾਰਟੀਆਂ ਨੂੰ ਚੋਣ ਮੈਨੀਫ਼ੈਸਟੋ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਮੁੱਦੇ ਨੂੰ ਪਹਿਲ ਦੇਣ ਦੀ ਅਪੀਲ
ਅੰਿਮ੍ਰਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪੰਜਾਬ ਜਾਗ੍ਰਤੀ ਮੰਚ ਦੀ ਇੱਕ ਵਿਸ਼ੇਸ਼ ਮੀਟਿੰਗ ਵਿਰਸਾ ਵਿਹਾਰ ਵਿਖੇ ਹੋਈ।ਇਸ ਸਬੰਧੀ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਚੋਣ ਮੈਨੀਫ਼ੈਸਟੋ ਵਿੱਚ …
Read More »
Punjab Post Daily Online Newspaper & Print Media