Wednesday, November 25, 2026

Daily Archives: January 6, 2017

ਉਘੇ ਬਾਲੀਵੁਡ ਕਲਾਕਾਰ ਓਮ ਪੁਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਮੁੰਬਈ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਉਘੇ ਬਾਲੀਵੁਡ ਕਲਾਕਾਰ ਓਮ ਪੁਰੀ ਦਾ ਦਿਲ ਦਾ ਦੌਰਾ ਪੈਣ ਨਾਲ ਅੱਜ ਮੁੰਬਈ ਦੇ ਅੰਧੇਰੀ ਸਥਿਤ ਉਨਾਂ ਦੇ ਘਰ  ਵਿੱਚ ਦਿਹਾਂਤ ਹੋ ਗਿਆ।ਓਮ ਪੁਰੀ ਦੇ ਦਿਹਾਂਤ ਦੀ ਖਬਰ ਮਿਲਣ `ਤੇ ਪੂਰੀ ਫਿਲਮ ਇੰਡਸਟਰੀ ਵਿੱਚ ਗਮ ਦੀ ਲਹਿਰ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਬਾਲੀਵੁੱਡ ਕਲਾਕਾਰਾਂ ਜਿੰਨਾਂ ਵਿੱਚ ਅਮਿਤਾਭ ਬੱਚਨ, ਅਨੁਪਮ ਖੇਰ, ਅਭਿਸ਼ੇਕ ਬੱਚਨ, …

Read More »

Schedule for bye-election Amritsar Parliamentary Constituency of Punjab

New Delhi, January (Punjab Post Bureau)  – There is a clear vacancies in Lok Sabha from 2 – Amritsar Parliamentary Constituency of Punjab, which need to be filled up: After taking into consideration various factors like, festivals, electoral rolls, etc., the Commission has decided to hold bye-elections to fill the vacancy as per the Schedule given below: –   Date …

Read More »

ਗੋਲਡੀ ਵਲੋਂ ਅਕਾਲੀ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦੀ ਅਪੀਲ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)  ਵਿਧਾਨ ਸਭਾ ਹਲਕਾ ਦੱਖਣੀ ਨਾਲ ਸੰਬੰਧਿਤ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਬੀ.ਸੀ ਵਿੰਗ, ਪੂਰਨ ਸਿੰਘ ਮੱਤੇਵਾਲ, ਮਨਮੋਹਨ ਸਿੰਘ ਟੀਟੂ, ਅਮਰਬੀਰ ਸਿੰਘ ਢੋਟ, ਅਮਰੀਕ ਸਿੰਘ ਲਾਲੀ, ਪਵਨ ਪੰਮਾ (ਸਾਰੇ ਕੋਂਸਲਰ), ਮਹਾਂਵੀਰ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ …

Read More »

ਡੀ.ਏ.ਵੀ ਕਾਲਜ ਵਿਖੇ ਵੈਦਿਕ ਮੰਤਰ ਉਚਾਰਣ ਨਾਲ ਹੋਇਆ ਨਵੇਂ ਸਾਲ ਦਾ ਸਵਾਗਤ

        ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)  ਨਵੇਂ ਸੰਕਲਪਾਂ ਦਾ ਅਹਿਦ ਕਰਦਿਆਂ ਸਾਲ 2017 ਦੇ ਸਵਾਗਤ ਲਈ ਡੀ.ਏ.ਵੀ ਕਾਲਜ ਵਿਖੇ ਵੈਦਿਕ ਮੰਤਰ ਉਚਾਰਣ ਅਤੇ ਹਵਨ ਯੱਗ ਦਾ ਪ੍ਰਬੰਧ ਕੀਤਾ ਗਿਆ।ਜਿਸ ਦੌਰਾਨ ਕੀਤੇ ਗਏ ਗਾਇਤਰੀ ਮੰਤਰ ਉਚਾਰਣ ਵਿੱਚ ਕਾਲਜ ਦੇ ਸਾਰੇ ਅਧਿਾਪਕਾਂ ਤੇ ਵਿਦਿਆਰਥੀਆਂ ਸਮੇਤ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਸ਼ੇਸ਼ ਤੋਰ ‘ਤੇ ਹਿੱਸਾ ਲਿਆ। ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ …

Read More »

PM Modi at 350th Prakash Parv celebrations of Guru Gobind Singh Ji

Patna Sahib, January 5 (Punjab Post Bureau) – The Prime Minister Shri Narendra Modi at the 350th Prakash Parv celebrations of Guru Gobind Singh Ji in Patna, Bihar on January 05, 2017. The Governor of Bihar, Shri Ram Nath Kovind, the Union Minister for Electronics & Information Technology and Law & Justice, Shri Ravi Shankar Prasad, the Union Minister for …

Read More »

Narendra Modi releasing commemorative postage stamp on 350th Prakash Utsav

Patna Sahib, January 5 (Punjab Post Bureau) – The Prime Minister, Shri Narendra Modi releasing the commemorative postage stamp on 350th Prakash Utsav: Guru Gobind Singh, in Patna, Bihar on January 05, 2017. The Governor of Bihar, Shri Ram Nath Kovind, the Union Minister for Electronics & Information Technology and Law & Justice, Shri Ravi Shankar Prasad, the Chief Minister …

Read More »

ਸ਼ੇਰਗਿੱਲ ਦੇ ਹੱਕ `ਚ ਭਗਵੰਤ ਮਾਨ ਵੱਲੋਂ ਹਲਕਾ ਮਜੀਠਾ `ਚ ਲਗਾਤਾਰ ਦੂਸਰਾ ਰੋਡ

ਮਜੀਠਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੇ ਮਜੀਠਾ ਹਲਕੇ ਤੋਂ ਆਪ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਮਜੀਠਾ ਹਲਕੇ ਦੇ ਕਰੀਬ ਦਰਜਨ ਪਿੰਡਾਂ ਵਿੱਚ ਰੋਡ ਸ਼ੋਅ ਕੱਢਣ ਉਪਰੰਤ ਵੱਖ-ਵੱਖ ਥਾਂਵਾਂ `ਤੇ ਜਨਤਕ ਇਕੱਠਾਂ ਨੂੰ ਸੰਬੋਧਿਤ ਕੀਤਾ। ਚੋਣ ਜਾਬਤਾ ਲੱਗਣ …

Read More »

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪਨ ਹੋਏ

ਪਟਨਾ ਸਾਹਿਬ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਤਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਅਤੇ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਆਪਣੇ ਆਖਰੀ ਦਿਨ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਏ। ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਿਕ ਹੋਈਆਂ। ਤਖ਼ਤ ਹਰਿਮੰਦਰ ਜੀ …

Read More »

ਦਸਮ ਪਾਤਸ਼ਾਹ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਪ੍ਰੋ. ਬਡੂੰਗਰ ਵੱਲੋਂ ਧੰਨਵਾਦ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਉਤਸ਼ਾਹ ਨਾਲ ਪੁੱਜੀਆਂ ਪ੍ਰਮੱਖ ਸ਼ਖ਼ਸੀਅਤਾਂ, ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਹੈ। ਪ੍ਰੋ. ਬਡੂੰਗਰ …

Read More »

ਪਟਨਾ ਸਾਹਿਬ 350 ਸਾਲਾ ਪ੍ਰਕਾਸ਼ ਸਮਾਗਮਾਂ ਵਿੱਚ ਪੁੱਜੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਵੀ ਸ਼ੰਕਰ, ਸ੍ਰੀ ਰਾਮ ਵਿਲਾਸ ਪਾਸਵਾਨ ਕੇਂਦਰੀ ਮੰਤਰੀ ਭਾਰਤ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ …

Read More »