ਬਠਿੰਡਾ, 6 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਬਠਿੰਡਾ ਵੱਲੋ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ `ਤੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਹ ਕੈਂਪ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਲਗਾਇਆ ਗਿਆ।ਖੂਨਦਾਨ ਕੈਪ ਦੇ ਮੁੱਖ ਮਹਿਮਾਨ ਸਮਾਜ ਸੇਵੀਆਂਨੇ ਪਹੁੰਚ ਕੇ ਵਿਸ਼ੇਸ਼ ਤੌਰ …
Read More »Daily Archives: January 7, 2017
ਅਕਾਲੀ-ਭਾਜਪਾ ਸਰਕਾਰ ਨੇ ਕਰਵਾਇਆ ਰਿਕਾਰਡ ਤੋੜ ਵਿਕਾਸ -ਸਿੰਗਲਾ
ਬਠਿੰਡਾ, 6 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਠਿੰਡਾ ਸ਼ਹਿਰੀ ਸੀਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਸ਼ਹਿਰ ਵਿਚ ਵੱਖ-ਵੱਖ ਵਾਰਡਾਂ ਵਿਚ ਰੱਖੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿੰਗਲਾ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਬਠਿੰਡਾ ਜਿਲੇ ਦਾ ਜਿੰਨਾ ਵਿਕਾਸ ਹੋਇਆ ਹੈ ,ਉਸਨੇ ਪਿਛਲੇ ਸਾਰੇ ਰਿਕਾਰਡ ਤੋੜ …
Read More »ਸਵੱਛ ਭਾਰਤ ਸਵੱਸਥ ਭਾਰਤ ਦੇ ਨਾਅਰੇ ਹੇਠ 7 ਰੋਜ਼ਾ ਕੈਂਪ ਆਯੋਜਿਤ
ਬਠਿੰਡਾ, 6 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਅਤੇ ਡਾ. ਊਸ਼ਾ ਸ਼ਰਮਾ ਪ੍ਰੋਗ੍ਰਾਮ ਅਫਸਰ ਦੀ ਅਗਵਾਈ ਹੇਠ ਐਨ.ਐਸ.ਐਸ ਦਾ ਸੱਤ ਰੋਜ਼ਾ ਕੈਂਪ ਸ਼ੁਰੂ ਹੋਇਆ। ‘ਸਵੱਛ ਭਾਰਤ ਸਵੱਸਥ ਭਾਰਤ’ ਦੇ ਨਾਅਰੇ ਹੇਠ ਲਾਏ ਇਸ 7 ਰੋਜ਼ਾ ਕੈਂਪ ਵਿਚ 125 ਵਲੰਟੀਅਰ ਸ਼ਾਮਿਲ ਹੋਏ।ਕੈਂਪ ਦੇ ਉਦਘਾਟਨੀ ਸਮਾਰੋਹ ਵਿਚ ਕਾਲਜ ਦੇ ਪ੍ਰਧਾਨ ਐਡਵੋਕੇਟ …
Read More »ਹਲਕਾ ਦੱਖਣੀ ‘ਚ ‘ਆਪ’ ਨੂੰ ਮਿਲੀ ਮਜ਼ਬੂਤੀ-20 ਤੋਂ ਵੱਧ ਆਗੂਆਂ ਨੇ ਫੜਿਆ ਝਾੜੂ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਵਿਚ ਉਸ ਵਕਤ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਜਦ ਇੱਥੋਂ ਦੇ ਇਲਾਕਾ ਮੰਦਿਰ ਵਾਲਾ ਬਾਜ਼ਾਰ ਤੌਂ ਰਿਵਾਇਤੀ ਪਾਰਟੀਆਂ ਦੇ 20 ਤੋਂ ਵਧ ਆਗੂਆਂ ਨੇ ਹਲਕਾ ਦੱਖਣੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ‘ਆਪ’ ‘ਚ ਸ਼ਮੂਲੀਅਤ ਕਰ ਲਈ।‘ਆਪ’ ਦਾ ਝਾੜੂ ਫੜਣ ਵਾਲੇ ਆਗੂਆਂ ਨੇ …
Read More »ਆਪ ਦੇ ਹਲਕਾ ਪੂਰਬੀ ਅਤੇ ਉਤਰੀ ਤੋਂ ਐਲਾਨੇ ਉਮੀਦਵਾਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਅਤੇ ਉਤਰੀ ਤੋਂ ਐਲਾਨੇ ਗਏ ਕ੍ਰੰਮਵਾਰ ਉਮੀਦਵਾਰ ਸਰਬਜੋਤ ਸਿੰਘ ਧੰਜਲ ਅਤੇ ਮਨੀਸ਼ ਅਗਰਵਾਲ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਵਲੰਟੀਅਰਾਂ ਸਮੇਤ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਏੇ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੋਤ ਸਿੰਘ ਨੇ ਕਿਹਾ ਕਿ ਉਹ ਪਰਮਾਤਮਾ ਵੱਲੋਂ …
Read More »ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ
ਫਾਜ਼ਿਲਕਾ, 6 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ, ਉਤਸ਼ਾਹ ਅਤੇ ਪੂਰੀ ਸ਼ਾਨੋ -ਸ਼ੌਕਤ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧਾਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਜਰਨੈਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਮਾਣ, ਗੌਰਵ, ਅਜ਼ਾਦੀ ਤੇ ਸਵੈ-ਮਾਣ ਦੇ ਪ੍ਰਤੀਕ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ …
Read More »ਪੁਲਿਸ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿਚ ਡਿਊਟੀ ਟੀਮਾਂ ਲਈ ਜਾਰੀ ਕੀਤਾ ਜਾਵੇਗਾ ਐਪ – ਜ਼ਿਲ੍ਹਾ ਪੁਲਿਸ ਮੁਖੀ
ਫਾਜ਼ਿਲਕਾ, 6 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਇੱਥੇ ਆਰ.ਓਜ਼, ਏ.ਆਰ.ਓਜ਼, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਵਿਧਾਨ ਸਭਾ ਚੋਣਾਂ -2017 ਵਿਚ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕਰਨ। ਤਾਇਨਾਤ ਕੀਤੀਆਂ ਗਈਆਂ ਟੀਮਾਂ ਆਪਣਾ ਕੰਮ 24 ਘੰਟੇ …
Read More »ਡੀ.ਸੀ ਈਸ਼ਾ ਕਾਲੀਆ ਦੇ ਆਦੇਸ਼ `ਤੇ ਵਿਦਿਆਰਥਣਾਂ ਨੂੰ ਦਿਖਾਈ ਬਾਲੀਵੁੱਡ ਦੀ ਨਵੀ ਫਿਲਮ ਦੰਗਲ
ਫਾਜ਼ਿਲਕਾ, 6 ਜਨਵਰੀ (ਵਿਨੀਤ ਅਰੋੜਾ) – ਫ਼ਿਲਮੀ ਦੁਨੀਆਂ ਵਿੱਚ ਤਹਿਲਕਾ ਮਚਾ ਰਹੀ ਬਾਲੀਵੁਡ ਸਟਾਰ ਅਮੀਰ ਖਾਨ ਦੀ ਨਵੀਂ ਫ਼ਿਲਮ ਦੰਗਲ ਦਾ ਇਕ ਖਾਸ ਸ਼ੋਅ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਫਾਜ਼ਿਲਕਾ ਦੀਆਂ ਬਾਰਵੀਂ ਜਮਾਤ ਦੀਆਂ 500 ਕੁੜੀਆਂ ਨੂੰ ਅਬੋਹਰ ਦੇ ਮਿਰਾਜ਼ ਸਿਨੇਮਾ ਵਿਖੇ ਦਿਖਾਇਆ ਗਿਆ।ਕੁੜੀਆਂ ਨੁੰ ਇਹ ਸ਼ੋਅ ਫਾਜ਼ਿਲਕਾ ਦੀ ਮਾਨਯੋਗ ਡੀ.ਸੀ ਈਸ਼ਾ ਕਾਲੀਆ ਦੇ ਹੁਕਮਾਂ `ਤੇ ਜ਼ਿਲ੍ਹਾ ਰੇਡ ਕਰਾਸ ਸੋਸਾਇਟੀ ਵੱਲੋ …
Read More »ਅਕਾਲੀ-ਭਾਜਪਾ ਗੱਠਜੋੜ ਨੂੰ ਹਮੇਸ਼ਾਂ ਦਲਿਤ ਵਰਗ ਦਾ ਸਾਥ ਮਿਲਿਆ – ਹਰਨੇਕ ਦੀਵਾਨਾ
ਧੂਰੀ, 6 ਜਨਵਰੀ (ਪ੍ਰਵੀਨ ਗਰਗ) – ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਅਕਾਲੀ ਵਰਕਰਾਂ ਨੇ ਮੀਟਿੰਗ ਕੀਤੀ।ਜਿਸ ਵਿੱਚ ਹਰਨੇਕ ਸਿੰਘ ਦੀਵਾਨਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ `ਅਜ਼ਾਦ ਸੋਚ` ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਹੀ ਸੱਚਾਈ ਦਾ ਸਾਥ ਦਿੱਤਾ ਹੈ ਅਤੇ ਦਲਿੱਤ ਵਰਗ …
Read More »ਵਿਰਸਾ ਵਿਹਾਰ ਵੱਲੋਂ ਉਘੇ ਅਦਾਕਾਰ ਓਮ ਪੁਰੀ ਨਮਿਤ ਸ਼ੋਕ ਸਭਾ
ਅੰਮ੍ਰਿਤਸਰ, 6 ਜਨਵਰੀ (ਦੀਪ ਦਵਿੰਦਰ ਸਿੰਘ)- ਸਥਾਨਕ ਵਿਰਸਾ ਵਿਹਾਰ ਵਲੋਂ ਉਘੇ ਰੰਗਕਰਮੀ, ਟੈਲੀਵਿਜਨ ਅਤੇ ਬਾਲੀਵੂਡ ਤੇ ਹਾਲੀਵੂਡ ਦੇ ਪ੍ਰਸਿੱਧ ਫਿਲਮ ਅਦਾਕਾਰ ਓਮ ਪੁਰੀ ਦੀ ਹੋਈ ਬੇਵੱਕਤ ਮੌਤ ਦੇ ਸਬੰਧ ਵਿੱਚ ਇਕ ਸੋਕ ਸਭਾ ਦਾ ਆਯੋਜਨ ਵਿਰਸਾ ਵਿਹਾਰ ਦੇ ਆਂਗਣ ਵਿੱਚ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਕੀਤਾ ਗਿਆ।ਇਸ ਸੋਕ ਸਭਾ ਵਿੱਚ ਅੰਮ੍ਰਿਤਸਰ ਦੇ ਨਾਮੀ ਰੰਗਕਰਮੀਆਂ, ਲੇਖਕਾਂ …
Read More »
Punjab Post Daily Online Newspaper & Print Media