Wednesday, November 25, 2026

Daily Archives: January 9, 2017

ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਉਮੀਦਵਾਰ ਹਰੀ ਸਿੰਘ ਦੇ ਦਫਤਰ ਦਾ ਕੀਤਾ ਦੌਰਾ

ਧੂਰੀ, 8 ਜਨਵਰੀ (ਪ੍ਰਵੀਨ ਗਰਗ)- ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਭਾ (ਪ੍ਰੀਤ ਟਰੈਕਟਰ ਵਾਲੇ) ਦੇ ਹਲਕਾ ਧੂਰੀ ਵਿਖੇ ਖੁੱਲੇ੍ ਦਫਤਰ ਦਾ ਦੌਰਾ ਕਰਨ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਵਿੱਤ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਹਲਕਾ ਧੂਰੀ ਤੋਂ ਚੋਣ ਲੜਣ ਲਈ ਹਰੀ ਸਿੰਘ ਉਮੀਦਵਾਰ ਨੂੰ ਕਮਾਨ ਸੌਂਪੀ ਹੈ ਜੋ …

Read More »

ਜੂਨੀਅਰ ਪੰਜਾਬ ਸਟੇਟ ਪਾਵਰ ਲਿਫਟਿੰਗ ਚੈਂਪੀਅਨ ਬਣਿਆ ਬਾਬਾ ਫ਼ਰੀਦ ਕਾਲਜ ਦਾ ਵਿਦਿਆਰਥੀ

ਬਠਿੰਡਾ, 8 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਅਕਾਦਮਿਕ ਖੇਤਰ ਵਿੱਚ ਮੱਲਾਂ ਮਾਰਨ ਦੇ ਨਾਲ ਨਾਲ ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਬੀਤੇ ਦਿਨੀ ਲੁਧਿਆਣਾ ਵਿਖੇ ਹੋਈ ਜੂਨੀਅਰ ਪੰਜਾਬ ਸਟੇਟ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । …

Read More »

ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਦੀ ਚੋਣ ਮੁਹਿੰਮ ਨੇ ਫੜ੍ਹੀ ਰਫਤਾਰ

ਬਠਿੰਡਾ, 8 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰੀ ਸੀਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਚੋਣ ਮੁਹਿੰਮ ਲਗਾਤਾਰ ਰਫਤਾਰ ਫੜ੍ਹਦੀ ਜਾ ਰਹੀ ਹੈ ਅਤੇ ਸਿੰਗਲਾ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ। ਸਿੰਗਲਾ ਨੇ ਸ਼ਹਿਰ ਵਿਚ ਵੱਖ ਵੱਖ ਮੁਹੱਲਿਆਂ ਵਿਚ ਇਲਾਕਾ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਜੋ …

Read More »

ਬਾਰਿਸ਼ ਦੇ ਬਾਵਜ਼ੂਦ ਵੀ ਸੁਵਿਧਾ ਕਰਮਚਾਰੀਆਂ ਦਾ ਸੰਘਰਸ਼ ਰਿਹਾ ਜਾਰੀ

ਬਠਿੰਡਾ, 8 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਜਿਥੇ ਸੁਵਿਧਾ ਕਰਮਚਾਰੀਆਂ ਦੇ ਸਬਰ ਦਾ ਇਮਤਿਹਾਨ ਪਿਛਲੇ 4 ਮਹੀਨਿਆਂ ਤੋਂ ਲੈ ਰਹੀ ਹੈ ਉਥੇ ਬੀਤੇ ਕੱਲ ਅਸਮਾਨ ’ਚ ਗਰਜਦੇ ਬਦਲਾਂ ਨੇ ਵੀ ਇਨ੍ਹਾਂ ਕਰਮਚਾਰੀਆਂ ਦਾ ਇਮਤਿਹਾਨ ਲੈਣਾ ਸ਼ੁਰੂ ਕਰ ਦਿੱਤਾ ਹੈ।ਚੰਡੀਗੜ੍ਹ ਵਿਖੇ ਮੌਸਮ ਬਹੁਤ ਹੀ ਬਦਲਵਾਈ ਦਾ ਬਣਿਆ ਰਿਹਾ, ਤੇਜ਼ ਹਵਾਵਾਂ ਦੇ ਨਾਲ ਸਾਰੀ ਰਾਤ ਗੜੇ …

Read More »

ਮਜੀਠਾ ਹਲਕੇ `ਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ

ਮਜੀਠਾ, 8 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕੇ ਦੇ ਵੱਡੇ ਪਿੰਡ ਅਬਦਾਲ ਵਿਖੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਤੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਕਾਂਗਰਸ ਵਿੱਚ ਸ਼ਾਮਲ ਹੋਈ …

Read More »