ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਦੇ ਸਬੰਧ ਵਿਚ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਚੋਣਾਂ ਦੇ ਦਿਨਾਂ ਦੌਰਾਨ 24 ਘੰਟੇ ਕੰਮ ਕਰੇਗਾ। ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ …
Read More »Daily Archives: January 10, 2017
ਚੋਣ ਜ਼ਾਬਤੇ ਦੌਰਾਨ ਪੈਸੇ ਦੇ ਲੈਣ-ਦੇਣ ’ਤੇ ਰਹੇਗੀ ਤਿੱਖੀ ਨਜ਼ਰ -ਏ.ਡੀ.ਸੀ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਅੱਜ ਇੱਥੇ ਮੀਟਿੰਗ ਕਰਦਿਆਂ ਅਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਐਡੀਸ਼ਨਲ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ ਚੋਣ ਦਫ਼ਤਰ ਵੱਲੋਂ ਹਰ ਇੱਕ ਪ੍ਰਕਾਰ ਦੇ ਪੈਸੇ ਦੇ ਲੈਣ-ਦੇਣ ’ਤੇ ਤਿੱਖੀ ਨਜ਼ਰ ਰਹੇਗੀ।ਏ.ਡੀ.ਸੀ ਅਰਵਿੰਦ ਕੁਮਾਰ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਬੈਂਕ ਜ਼ਿਲ੍ਹਾ ਲੀਡ ਬੈਂਕ ਮੈਨੇਜਰ …
Read More »ਨਰਿੰਦਰਪਾਲ ਮੋਦੀ ਬਣੇ ਨੋਜ਼ਵਾਨ ਸਮਾਜ ਸੇਵਾ ਸੰਸਥਾ ਦੇ ਦਿਹਾਤੀ ਪ੍ਰਧਾਨ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਨੇ ਸੰਸਥਾ ਦਾ ਵਿਸਥਾਰ ਕਰਦੇ ਹੋਏ ਫਾਜ਼ਿਲਕਾ-ਮਲੋਟ ਰੋਡ ਤੇ ਸਥਿਤ ਪਿੰਡ ਚੁਵਾੜਿਆਂ ਵਾਲੀ ਵਿਚ ਇਕਾਈ ਦਾ ਗਠਨ ਕਰਕੇ ਪਿੰਡ ਵਾਸੀ ਨਰਿੰਦਰਪਾਲ ਮੋਦੀ ਨੂੰ ਸਰਵਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਨਰਿੰਦਰਪਾਲ ਮੋਦੀ ਨੂੰ ਨਿਯੁਕਤੀ ਪੱਤਰ ਸੋਂਪਿਆ। ਉਨ੍ਹਾਂ ਕਿਹਾ ਕਿ ਨੋਜ਼ਵਾਨ ਸਮਾਜ ਸੇਵਾ …
Read More »ਫਾਜ਼ਿਲਕਾ ਤੇ ਜਲਾਲਾਬਾਦ ਦੀਆਂ ਵੋਟਿੰਗ ਮਸ਼ੀਨਾਂ ਨਾਲ ਲੱਗੇਗੀ ਵੋਟਰਜ਼ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਡੀਵਾਈਸ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2017 ਦੌਰਾਨ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ ਜਲਾਲਾਬਾਦ, ਫਾਜ਼ਿਲਕਾ ਵਿਚ ਵੋਟਿੰਗ ਮਸ਼ੀਨਾਂ ਦੇ ਨਾਲ-ਨਾਲ ਵੋਟਰਜ਼ ਵੇੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਨਾਮ ਦੀ ਡੀਵਾਈਸ ਵੀ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਡੀਵਾਈਸ ਰਾਹੀਂ …
Read More »ਪਿੰਡ ਆਲਮਸ਼ਾਹ ਦੀ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ਦੀ ਹਾਲਤ ਖਸਤਾ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਆਲਮਸ਼ਾਹ ਵਿਚ ਕਈ ਵਰ੍ਹਿਆਂ ਪਹਿਲਾਂ ਬਣੀ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ਜਰਜਰ ਹਾਲਤ ਵਿਚ ਹੈ। ਜਿਸ ਕਾਰਨ ਟੈਂਕੀ ਦੇ ਆਲੇ ਦੁਆਲੇ ਰਹਿਣ ਵਾਲੇ ਲੋਕਾਂ ਅਤੇ ਪਿੰਡ ਵਾਸੀਆਂ ਵਿਚ ਡੱਰ ਦਾ ਮਹੋਲ ਬਣਿਆ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਜਸੰਵਤ ਸਿੰਘ, ਜਗਦੀਪ ਕੰਬੋਜ, ਮੈਂਬਰ ਪਚਾਇਤ ਲੁਭਾਇਆ ਰਾਮ, ਅਨਿਲ …
Read More »ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਵਿੱਚ ਪ੍ਰੋਗਰਾਮ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਜੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਵਿੱਚ ਸਵੀਪ ਗਤੀਵਿਧੀਆ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਵਿੱਚ ਮਨੁੱਖੀ ਲੜੀ ਬਣਾਈ ਗਈ ਜਿਸ ਵਿੱਚ ਸਕੂਲਾਂ ਦੇ ਬੱਚਿਆਂ ਨੇ ਪੋਸਟਰ / ਬੈਨਰਾਂ ਨਾਲ ਵੋਟਰਾਂ ਨੂੰ ਨਿਰਪੱਖ, ਬਗੈਰ ਕਿਸੇ ਲਾਲਚ ਦੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ । ਇਸ ਦੋਰਾਨ …
Read More »Capacity Building Programme held for Teachers at DAV Public School
Amritsar, January 9 (Punjab Post Bureau) – A Capacity Building Programme for teachers teaching Music, Dance, Computers, Fine Arts and Physical Education & Yoga was held at DAV Public School Lawrence Road. The workshop was organised under the aegis of DAV CAE, New Delhi and Regional Training Centre , Punjab Zone – A . As many as 90 teachers from …
Read More »2017 ਦੀਆਂ ਚੋਣਾਂ ਵਿਚ ਅਕਾਲੀ ਦਲ ਦਾ ਬਿਸਤਰਾ ਹੋਵੇਗਾ ਗੋਲ – ਤੇਜਪ੍ਰੀਤ ਪੀਟਰ
ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 9 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਅਤੇ ਅਕਾਲੀ ਦਲ ਦੀ ਨਮੋਸ਼ੀਜਨਕ ਹਾਰ ਹੋਵੇਗੀ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਇਨਫੋਟੈਕ ਵਿਭਾਗ ਦੇ ਸਾਬਕਾ ਵਾਈਸ ਚੇਅਰਮੈਂਨ ਤੇ ਕਾਂਗਰਸ ਦੇ ਸੀਨੀਅਰ ਆਗੂ ਤੇਜਪ੍ਰੀਤ ਸਿੰਘ ਪੀਟਰ ਸੰਧੂ ਨੇ ਕਾਂਗਰਸ ਪਾਰਟੀ ਦੀ ਇੱਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਤੇ ਆਖਿਆ ਕਿ ਅਕਾਲੀ ਸਰਕਾਰ …
Read More »ਕੋ-ਆਪ੍ਰੇਟਿਵ ਬੈਂਕ ਵੱਲੋ ਪਿੰਡ ਠੱਠੀ ਸੋਹਲ ਵਿਖੇ ਡਿਜ਼ੀਟਲ ਵਿੱਤੀ ਸਾਖਰਤਾ ਕੈਂਪ ਲਾਏ
ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 9 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਵੱਲੋ ਜਿਲਾ ਮੈਨਜਰ ਦਲਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਮੈਨਜਰ ਬਚਿੱਤਰ ਸਿੰਘ ਮੱਲੀ ਮੁੱਖ ਦਫਤਰ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾ ਤੇ ਮੈਨਜਰ ਸੁਖਜਿੰਦਰ ਸਿੰਘ ਪੰਜਵੜ ਦੀ ਯੋਗ ਅਗਵਾਈ ਵਿੱਚ ਪਿੰਡ ਠੱਠੀ ਸੋਹਲ ਵਿਖੇ ਡਿਜੀਟਲ ਆਰਥਿਕ ਸ਼ਾਖਰਤਾ ਜਾਗਰੂਕਤਾ ਅਭਿਆਨ ਤਹਿਤ ਕੈਂਪ ਲਗਾਇਆ ਗਿਆ।ਬੈਂਕ ਸਟਾਫ ਸਹਿਕਾਰੀ ਸੇਵਾਂਵਾ ਦੇ ਸਕੱਤਰ ਰਣਬੀਰ ਸਿੰਘ, …
Read More »ਆਪਣਾ ਪੰਜਾਬ ਪਾਰਟੀ ਦੇ ਉਮੀਦਵਾਰ ਜਤਿੰਦਰ ਰਾਏ ਖੱਟੜ ਵਲੋਂ ਚੋਣ ਮੈਨੀਫੈਸਟੋ ਜਾਰੀ
ਬਠਿੰਡਾ, 9 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਆਪਣਾ ਪੰਜਾਬ ਪਾਰਟੀ ਦੇ ਸ਼ਹਿਰੀ ਉਮੀਦਵਾਰ ਜਤਿੰਦਰ ਰਾਏ ਖੱਟੜ ਦਾ ਚੋਣ ਪ੍ਰਚਾਰ ਮੌਕੇ ਪ੍ਰੈਸ ਕਲੱਬ ਬਠਿੰਡਾ ਵਿਖੇ ਉਨ੍ਹਾਂ ਨੇ ਆਪਣੇ ਮੈਨੀਫੈਸਟੋ ਬਾਰੇ ਦੱਸਿਆ ਕਿ ਉਹ ਬਠਿੰਡਾ ਦੇ ਜੰਮਪਲ ਹੋਣ ਦੇ ਨਾਤੇ ਉਨ੍ਹਾਂ ਨੂੰ ਪਤਾ ਹੈ ਕਿ ਸ਼ਹਿਰ ਵਾਸੀ ਕਿੰਨ ਕਿੰਨ ਮੁਸੀਬਤਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਲੋਂ …
Read More »
Punjab Post Daily Online Newspaper & Print Media