Wednesday, November 25, 2026

Daily Archives: January 12, 2017

ਲੋਹੜੀ ਦਾ ਤਿਓਹਾਰ ਮਨਾਓ

ਗੁਰਪ੍ਰੀਤ ਰੰਗੀਲਪੁਰ ਲੋਹੜੀ ਦਾ ਤਿਓਹਾਰ ਮਨਾਓ । ਬੋਲੀਆਂ, ਗਿੱਧੇ, ਭੰਗੜੇ ਪਾਓ । ਡੋਡੀਆਂ, ਰੇੜੀਆਂ, ਗਚਕ ਮੰਗਾਓ । ਤਾੀ ਦੀ ਭੱਠੀਓਂ ਜਵਾਰ ਭਣਾਓ । ਫੁੱਲ੍ਹਿਆਂ ਦੇ ਵਿੱਚ ਗੁੜ ਰਲਾਓ । ਸਰ੍ਹੋਂ ਦੇ ਸਾਗ ਨੂੰ ਤੜਕੇ ਲਾਓ । ਚੁੱਲ੍ਹੇ ਰੌਅ ਦੀ ਖੀਰ ਬਣਾਓ । ਪਰਿਵਾਰ ਨਾਲ ਰਲ-ਮਿਲ ਕੇ ਖਾਓ । ਪੁੱਤਰਾਂ ਨਾਲ ਧੀਅ ਵੀ ਵਡਿਆਓ । ਧੀ ਦੀ ਵੀ ਭਾਜੀ ਵਰਤਾਓ । …

Read More »

ਸੁੰਦਰ ਮੁੰਦਰੀਏ………..

 ਹਰਮਿੰਦਰ ਸਿੰਘ ”ਭੱਟ” ਜਦੋਂ ਅਸੀਂ ਨਿੱਕੇ ਹੁੰਦੇ ਸੀ ਤਾਂ ਗਲੀ ਦੇ ਜੁਆਕਾਂ ਦੇ ਨਾਲ ਮਿਲ ਕੇ ਸਾਰੇ ਸ਼ਾਮ ਵੇਲੇ ਇਕੱਠੇ ਹੋ ਕੇ ਕੱਪੜੇ ਤੇ ਬੋਰੀਆਂ ਦੇ ਬਣਾਏ ਝੋਲੇ ਚੁੱਕ ਲੋਹੜੀ ਮੰਗਣ ਘਰ ਘਰ ਜਾਂਦੇ ਸਾਂ। ਸੱਚ ਜਾਣੋ ਇਸ ਮੰਗਣ ਵਿਚ ਰਤਾ ਵੀ ਸ਼ਰਮ ਨਹੀਂ ਆਉਂਦੀ ਸੀ ਤੇ ਘਰ ਦੇ ਵੱਡੇ ਵੀ ਹੱਸਦਿਆਂ ਹੱਸਦਿਆਂ ਸਾਨੂੰ ਲੋਹੜੀ ਮੰਗਣ ਭੇਜ ਦਿੰਦੇ ਸਨ। ਸਾਨੂੰ …

Read More »

ਲੋਹੜੀ ਦਾ ਤਿਉਹਾਰ

ਵਿਸ਼ੇਸ਼ ਲੇਖ ਅਵਤਾਰ ਸਿੰਘ ਕੈਂਥ ਪੰਜਾਬ ਅਜਿਹਾ ਸੂਬਾ ਹੈ, ਜਿਥੇ ਹਰ ਮੌਸਮ ਵਿਚ ਕੋਈ ਨਾ ਕੋਈ ਤਿਉਹਾਰ ਮਨਾਇਆ ਜਾਂਦਾ ਹੈ।ਅਨੇਕਾਂ ਤਿਉਹਾਰਾਂ ਵਿਚੋਂ ਇਕ ਤਿਉਹਾਰ ਲੋਹੜੀ ਹੈ, ਸ਼ਗਨਾਂ ਅਤੇ ਖੁਸ਼ੀਆਂ ਭਰਪੂਰ ਇਹ ਤਿਉਹਾਰ ਸਰਦੀਆਂ ਦੇ ਅੰਤ ਅਤੇ ਹਾੜੀ ਦੀਆਂ ਫਸਲਾਂ ਦੇ ਪ੍ਰਫ਼ੁਲਤ ਹੋਣ `ਤੇ ਮਨਾਇਆ ਜਾਂਦਾ ਹੈ।ਜਿਸ ਘਰ ਲੜਕੇ ਦਾ ਵਿਆਹ ਹੋਇਆ ਹੋਵੇ, ਮੰੁਡਾ ਜੰਮਿਆ ਹੋਵੇ (ਅੱਜਕਲ ਲੜਕੀ ਜੰਮਣ `ਤੇ ਵੀ) …

Read More »

ਭਾਜਪਾ ਨੇ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਐਲਾਨਿਆ ਅੰਮ੍ਰਿਤਸਰ ਲੋਕ ਸਭਾ ਉਮੀਦਵਾਰ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਅੱਜ ਦਿੱਲੀ ਵਿਖੇ ਹੋਈ ਭਾਜਪਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਉਪਰੰਤ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਸਟੇਟ ਐਗਜੈਕਟਿਵ ਮੈਂਬਰ ਅਤੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪਾਰਟੀ ਦੇ ਉਮੀਦਵਾਰ ਘੋਸ਼ਿਤ ਕੀਤਾ। ਜਿਮਨੀ ਚੋਣ ਜੋ ਕਿ 4 ਫਰਵਰੀ ਨੂੰ ਹੋਣੀ ਨਿਸ਼ਚਿਤ ਹੋਈ ਹੈ, ਦਾ …

Read More »

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ  ਹੇਠ  ਚਲ  ਰਹੇ  ਸ੍ਰੀ ਗੁਰੂ  ਹਰਿਕ੍ਰਿਸ਼ਨ ਪਬਲਿਕ ਸਕੂਲਬਸੰਤ ਐਵੀਨਿਊ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜਾ  ਬੜੀ ਸ਼ਰਧਾ ਪੂਰਵਕ ਮਨਾਇਾਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। …

Read More »

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਬਲਜਿੰਦਰ ਸਿੰਘ ਬੱਦੋਵਾਲ ਸ਼ਰਧਾਂਜਲੀ

ਅੰਮ੍ਰਿਤਸਰ, 11 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਬਲਜਿੰਦਰ ਸਿੰਘ ਬੱਦੋਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਬੱਦੋਵਾਲ (ਫਤਹਿਗੜ੍ਹ ਚੂੜੀਆਂ) ਵਿਖੇ ਹੋਇਆ।ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਵੈਰਾਗਮਈ ਕੀਰਤਨ ਅਤੇ ਅਰਦਾਸ ਉਪਰੰਤ ਵੱਖ-ਵੱਖ ਸ਼ਖਸੀਅਤਾਂ ਨੇ ਬਲਜਿੰਦਰ ਸਿੰਘ ਬੱਦੋਵਾਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਸ਼੍ਰੋਮਣੀ …

Read More »

ਰਾਹੁਲ ਗਾਂਧੀ ਕਿਸੇ ਮਾਨਸਿਕ ਰੋਗਾਂ ਦੇ ਡਾਕਟਰ ਕੋਲੋਂ ਆਪਣਾ ਇਲਾਜ ਕਰਵਾਏ -ਪ੍ਰੋ: ਬਡੂੰਗਰ

ਅੰਮ੍ਰਿਤਸਰ, 11 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਗੁਰੂ ਸਾਹਿਬਾਨ ਬਾਰੇ ਦਿੱਤੇ ਵਿਵਾਦਿਤ ਬਿਆਨ ਦੀ ਕਰੜੇ ਸ਼ਬਦਾਂ ਵਿਚ ਅਲੋਚਨਾ ਕੀਤੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਚੋਣ ਨਿਸ਼ਾਨ ਹੱਥ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਹੱਥ ਨਾਲ ਜੋੜਨਾ ਉਸਦੇ …

Read More »

ਸੁਸ਼ੀਲ ਕੁਮਾਰ ਇੰਟਕ ਦੇ ਜਿਲ੍ਹਾ ਜਨਰਲ ਸਕੱਤਰ ਤੇ ਲੀਗਲ ਅਡਵਾਈਜਰ ਬਣੇ

ਅੰਮ੍ਰਿਤਰ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਆਰਥਿਕ ਨੀਤੀਆਂ ਮਜਦੂਰਾਂ ਦੇ ਹਿੱਤ ਵਿਚ ਨਹੀਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਕਾਂਗਰਸ ਭਵਨ ਹਾਲ ਗੇਟ ਵਿਖੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਕਰਕੇ ਆਮ ਲੋਕਾਂ ਦਾ …

Read More »

ਜਾਇੰਟ ਕਮਿਸ਼ਨਰ ਇਨਕਮ ਟੈਕਸ ਅਹਿਮਦਾਬਾਦ ਸੁਮਿਤ ਵਰਮਾ ਚੋਣ ਖਰਚਾ ਅਬਜਰਵਰ ਨਿਯੁੱਕਤ

ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਸਬੰਧੀ ਜਿਲ੍ਹਾ ਪਠਾਨਕੋਟ ਅੰਦਰ ਚੋਣ ਖਰਚਿਆਂ ਲਈ ਚੋਣ ਕਮਿਸ਼ਨ ਪੰਜਾਬ ਵੱਲੋਂ ਸ੍ਰੀ ਸੁਮਿਤ ਕੁਮਾਰ ਵਰਮਾ ਆਈ.ਆਰ.ਐਸ ਜਾਇੰਟ ਕਮਿਸ਼ਨਰ  ਇਨਕਮ ਟੈਕਸ ਅਹਿਮਦਾਬਾਦ ਨੂੰ ਖਰਚਾ ਅਬਜਰਵਰ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ, ਜੋ ਜਿਲ੍ਹੇ ਅੰਦਰ ਚੋਣਾਂ ਦੌਰਾਨ ਹੋਣ ਵਾਲੇ ਖਰਚੇ ‘ਤੇ ਨਿਗਰਾਨੀ ਕਰਨਗੇ।ਉਨ੍ਹਾਂ ਦਾ ਮੋਬਾਇਲ ਨੰਬਰ 079730-82900 ਅਤੇ ਟੈਲੀਫੋਨ ਨੰਬਰ 0186-2250156 ਹੈ।ਜੇਕਰ ਕਿਸੇ …

Read More »

ਅਧਿਕਾਰੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ – ਜ਼ਿਲ੍ਹਾ ਚੋਣ ਅਫ਼ਸਰ

ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਨਾਮਜਦਗੀਆਂ ਦੀ ਆਖਰੀ ਤਰੀਕ 18 ਜਨਵਰੀ 2017 ਹੋਵੇਗੀ।ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਅੱਜ ਇੱਥੇ ਜ਼ਿਲ੍ਹਾ ਪਠਾਨਕੋਟ ਅੰਦਰ ਆਜ਼ਾਦ, ਸ਼ਾਂਤੀਪੂਰਵਕ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਤਿੰਨ ਵਿਧਾਨ ਸਭਾ ਹਲਕਿਆਂ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ …

Read More »