ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ):ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫਾਜ਼ਿਲਕਾ ਦੇ ਨਵੇਂ ਨਿਯੁਕਤ ਪ੍ਰਧਾਨ ਅਤੇ ਅਹੁੱਦੇਦਾਰਾਂ ਦਾ ਸਹੁੰ ਚੁੱਕ ਸਮਾਗਮ ਸਥਾਨਕ ਸੰਜੀਵ ਪੈਲੇਸ ਵਿਚ ਸੰਪਨ ਹੋਇਆ।ਜਿਸ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਘਮੰਡ ਸਿੰਘ ਨੇ ਕੀਤੀ। ਪ੍ਰੋਗਰਾਮ ਵਿਚ ਸੰਸਥਾ ਦੇ ਨਵੇਂ ਨਿਯੁਕਤ ਪ੍ਰਧਾਨ ਲਾਇਨਜ਼ ਨਵੀਨ ਕਵਾਤੜਾ ਕੈਪਟਨ, ਸਕੱਤਰ ਮਨਦੀਪ ਬਜਾਜ, ਖਜ਼ਾਨਚੀ ਕਪਿਲ ਚੁੱਘ, ਪੀਆਰਓ ਮਨਪ੍ਰੀਤ ਅਹੂਜਾ ਨੂੰ ਸੰਸਥਾ ਦੇ ਇੰਸਟਾਲੇਸ਼ਨ ਆਫਿਸਰ ਐਮਜੀਐਫ …
Read More »Daily Archives: January 12, 2017
ਖੇਤੀਬਾੜੀ ਵਿਭਾਗ ਨੇ ਢਿੰਗਰੀ ਖੁੰਬ ਪੈਦਾ ਕਰਨ ਦੀ ਵਿਧੀ ਸਬੰਧੀ ਦਿੱਤੀ ਜਾਣਕਾਰੀ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਸਹਾਇਕ ਕਪਾਹ ਵਿਸਥਾਰ ਅਫ਼ਸਰ ਫਾਜ਼ਿਲਕਾ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਪਿੰਡ ਦੋਨਾ ਨਾਨਕਾ ਵਿਚ ਖੁੰਬਾਂ ਦੀ ਟ੍ਰੇਨਿੰਗ ਲਗਾਈ ਗਈ।ਇਸ ਮੌਕੇਰਾਜਦਵਿੰਦਰ ਸਿੰਘ ਬੀ.ਟੀ.ਐਮ (ਆਤਮਾ) ਨੇ ਢਿੰਗਰੀ ਖੁੰਬ ਪੈਦਾ ਕਰਨ ਦੀ ਵਿਧੀ ਅਤੇ ਇਸ ਦੇ ਗੁਣਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ,ਬਿਮਾਰੀਆਂ ਦੀ ਰੋਕਥਾਮ ਅਤੇ …
Read More »ਅਬੋਹਰ ਵਿਧਾਨ ਸਭਾ ਹਲਕੇ ਤੋਂ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ …
Read More »ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਇਜ਼ ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਇਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਸ਼ਾਖਾ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਚੇਅਰਮੈਨ ਸੁਖਮੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤਨਾਮ ਰਾਏ ਨੇ ਕਿਹਾ ਕਿ ਗਠਜੋੜ ਸਰਕਾਰ ਵੱਲੋਂ ਵਿਭਾਗ ਵਾਟਰ ਸਪਲਾਈ ਵਿਚ ਲਗਾਤਾਰ ਕੰਮ ਕਰਦੇ ਮੁਲਾਜ਼ਮਾਂ ਜਿਨ੍ਹਾਂ ਦੀ ਸਰਵਿਸ …
Read More »ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀ ਭਰੇ ਕਾਗਜ਼
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਨਹੀ ਭਰਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 18 ਜਨਵਰੀ ਤੱਕ ਚੱਲੇਗੀ।ਇਸ ਤਰ੍ਹਾਂ 19 ਜਨਵਰੀ ਨੂੰ ਕਾਗਜ਼ਾਂ ਦੀ …
Read More »ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬਜ਼ੁਰਗਾਂ ਲਈ “ਕੁਰਸੀਨੁਮਾ-ਪੌੜ੍ਹੀ ਵਾਲੀ“ ਲਿਫ਼ਟ ਲਗਾਈ
ਨਵੀਂ ਦਿੱਲੀ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ `ਚ ਦਰਸ਼ਨਾਂ ਲਈ ਆਉਂਦੇ ਬਜ਼ੁੱਰਗਾਂ ਦੀ ਸਹੂਲਤ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ “ਕੁਰਸੀਨੁਮਾ-ਪੌੜ੍ਹੀ ਵਾਲੀ“ ਲਿਫ਼ਟ ਲਗਾਈ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਲਿਫ਼ਟ ਤੇ ਬਜ਼ੁੱਰਗ ਨੂੰ ਬੈਠਾ ਕੇ ਇਸ ਦੀ ਸ਼ੁਰੂਆਤ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ `ਚ ਦਰਬਾਰ ਹਾਲ ਦੇ ਦਰਸ਼ਨਾਂ ਲਈ ਜਾਣ …
Read More »Renowned Mathematician Addressed DAV Public School Students
Amritsar, January 11 (Punjab Post Bureau)- The students of DAV Public School, Lawrence Road , were addressed by an internationally renowned mathematician, Prof. Dr. Gunter Leugering from Germany. He talked about importance of Mathematics as a subject in building a bright future. He motivated students to take Mathematics as it is not only needed for sciences but it also provides …
Read More »ਬੀ.ਐਸ.ਐਫ 17 ਬਟਾਲੀਅਨ ਦੇ ਵੱਲੋਂ ਨਸ਼ਾ ਵਿਰੋਧੀ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਨਸ਼ਾਖੋਰੀ ਤੇ ਨਸ਼ਾ ਤਸਕਰੀ ਰੋਕਣ ਦੇ ਉਦੇਸ਼ ਨਾਲ ਬੀ.ਐਸ.ਐਫ ਸੈਕਟਰ ਹੈਡ ਕੁਆਟਰ ਅੰਮ੍ਰਿਤਸਰ ਦੇ ਅਧਿਕਾਰਤ ਖੇਤਰ ਵਿੱਚ ਆਉਂਦੀ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਵੱਲੋਂ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਸਥਿਤ ਬੀ.ਓ.ਪੀ ਫਤਿਹਪੁਰ ਵਿਖੇ ਇੱਕ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਰਹੱਦੀ ਖੇਤਰ ਦੇ ਲੋਕਾਂ, ਸਕੂਲੀ ਬੱਚਿਆਂ, ਬੀ.ਐਸ.ਐਫ ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਮੂਲੀਅਤ ਕੀਤੀ।ਕਮਾਂਡੈਂਟ …
Read More »
Punjab Post Daily Online Newspaper & Print Media