Wednesday, November 25, 2026

Daily Archives: January 13, 2017

ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਜੋਂ ਆਪਣੀ ਨੰਨੀ ਧੀਅ ਨੂੰ ਦਿੱਤੀ ਲੋਹੜੀ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ ਬਿਊਰੋ)  ਬੇਟੀਆਂ ਨੂੰ ਮਾਨ ਸਨਮਾਨ ਦੇਣ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਜੋਂ ਜਿਲੇ ਦੇ ਸਰਹੱਦੀ ਪਿੰਡ ਰਾਮਪੁਰਾ ਵਿਖੇ ਆਪਣੀ ਨੰਨੀ ਧੀਅ ਨਿਧੀ ਸ਼ਰਮਾ ਨੂੰ ਲੋਹੜੀ ਦੇ ਕੇ ਦੁਲਾਰਦੀ ਹੋਈ ਉਸ ਦੀ ਮਾਂ ਸੀਮਾ ਸ਼ਰਮਾ।

Read More »

ਅੰਮ੍ਰਿਤਸਰ ਲੋਕ ਸਭਾ ਲਈ ਐਲਾਨੇ ਉਮੀਦਵਾਰ ਛੀਨਾ ਸੱਚਖੰਡ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)-ਅੱਜ ਦਿੱਲੀ ਵਿਖੇ ਹੋਈ ਭਾਜਪਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਉਪਰੰਤ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਸਟੇਟ ਐਗਜੈਕਟਿਵ ਮੈਂਬਰ ਅਤੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪਾਰਟੀ ਦੇ ਉਮੀਦਵਾਰ ਘੋਸ਼ਿਤ ਕੀਤਾ। ਜਿਸ ਦੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਛੀਨਾ ਨੇ …

Read More »

ਅਧਿਕਾਰੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਉਣ ਗਰੇਵਾਲ

ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਿੰਨੀਸਕੱਤਰੇਤ ਮਲਿਕਪੁਰ ਵਿਖੇ ਸਥਿਤ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ …

Read More »

Vice President greets people on Makar Sankranti and Pongal

New Delhi, January (Punjab Post Bureau) – The Vice President of India, Shri M. Hamid Ansari has greeted the people of our country on the eve of Makar Sankranti and Pongal. In a message, he said that the auspicious festivals are associated with the harvest season and reflect the underlying unity of our country. Vice President in his message said …

Read More »

PM pays tributes to Swami Vivekananda on his birth anniversary

  New Delhi, January 12 (Punjab Post Bureau) – The Prime Minister Shri Narendra Modi has paid tributes to Swami Vivekananda, on his birth anniversary. “We offer salutations to the great Swami Vivekananda and remember his powerful thoughts and ideals that continue shaping the minds of generations”, the Prime Minister said.  

Read More »

ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਪ੍ਰਿੰਸੀਪਲ ਰਮੇਸ਼ ਠਾਕੁਰ ਦੀ ਪ੍ਰਧਾਨਗੀ ਵਿੱਚ ਲੋਹੜੀ ਦਾ ਤਿਓਹਾਰ ਮਨਾਇਆ ਗਿਆ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੜਿਆਚਾਰਕ ਵਨਗੀਆਂ ਪੇਸ਼ ਕਰਦਿਆਂ ਪੰਜਾਬ ਦਾ ਲੋਕ ਨਾਚ  ਗਿੱਧਾ ਪੇਸ਼ ਕੀਤਾ।ਵਿਦਿਆਰਥਣਾਂ ਨੇ ਪਤੰਗਬਾਜੀ ਕੀਤੀ ਗਈ ਅਤੇ ਅਧਿਆਪਕਾਂ ਨੇ ਲੋਹੜੀ ਅਤੇ ਮੱਕਰ ਸੰਕ੍ਰਾਂਤੀ ਬਾਰੇ ਦੱਸਿਆ।ਬੱਚਿਆਂ ਨੇ ਚਾਇਨੀਜ ਡੋਰ ਨਾਲ ਪਤੰਗ ਨਾ ਉਡਾਉਣ ਦੀ …

Read More »

DAV College won First position in Body Building Championship

Amritsar, January 12 (Punjab Post Bureau) – DAV College won first position in Inter College Body Building Championship organized by Guru Nanak Dev University. College students showed an extra ordinary performance during the competition. Principal Dr. Rajesh Kumar congratulated the students and Dr B.B Yadav, Head Department of Sports and Physical Education. He also applauded Parul, Manpreet, Karan, Anoop, Simrat …

Read More »

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 12 ਜਨਵਰੀ (ਦੀਪ ਦਵਿੰਦਰ ਸਿੰਘ)- ਵਿਰਸਾ ਵਿਹਾਰ ਦੇ ਵਿਹੜੇ ’ਚ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਤਿਉਹਾਰ ਮਨਾਇਆ, ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਨਾਈ ਗਈ ਲੋਹੜੀ ਮੌਕੇ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜ਼ਾ ਕੀਤਾ ਤੇ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੋਗਰਾਮ ਨੂੰ …

Read More »

ਭੁਪਿੰਦਰ ਸਿੰਘ ਹਾਲੈਂਡ ਵਲੋਂ ਆਪਣੀ ਪੁਸਤਕ ‘ਸਿੱਖਸ ਇਨ ਵਰਲਡ ਵਾਰ ਸੈਕਿੰਡ’ ਪ੍ਰੋ. ਬਡੂੰਗਰ ਨੂੰ ਭੇਟ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)  – ਉੱਘੇ ਲੇਖਕ ਭੁਪਿੰਦਰ ਸਿੰਘ ਹਾਲੈਂਡ ਨੇ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਆਪਣੀ ਨਵੀਂ ਲਿਖੀ ਪੁਸਤਕ ‘ਸਿੱਖਸ ਇਨ ਵਰਲਡ ਵਾਰ ਸੈਕਿੰਡ’ ਭੇਟ ਕੀਤੀ।ਗੱਲਬਾਤ ਦੌਰਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਸਿੱਖਸ ਇਨ ਵਰਲਡ ਵਾਰ ਫਸਟ ਨਾਮ ਦੀ ਪੁਸਤਕ ਲਿਖ ਚੁੱਕੇ ਹਨ ਜਿਸ ਵਿੱਚ ਉਨ੍ਹਾਂ …

Read More »

ਪ੍ਰੋ. ਬਡੂੰਗਰ ਨੇ ਪਾਕਿਸਤਾਨ ਦੀ ਕ੍ਰਿਕਟ ਟੀਮ ’ਚ ਮਹਿੰਦਰਪਾਲ ਸਿੰਘ ਦੀ ਚੋਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਦੇ ਸਾਬਤ ਸੂਰਤ ਖਿਡਾਰੀ ਮਹਿੰਦਰਪਾਲ ਸਿੰਘ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ ਪਾਕਿਸਤਾਨ ਦੀ ਕੌਮਾਂਤਰੀ ਟੀਮ ਵਿੱਚ ਚੁਣੇ ਜਾਣ ’ਤੇ ਆਪਣੀ ਦਿਲੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮਹਿੰਦਰਪਾਲ ਸਿੰਘ ਦਾ ਪਾਕਿਸਤਾਨ ਦੀ ਕ੍ਰਿਕਟ ਟੀਮ ਅੰਦਰ ਚੁਣੇ ਜਾਣਾ ਜਿਥੇ ਦੇਸ਼-ਵਿਦੇਸ਼ ’ਚ ਸਿੱਖੀ ਦਾ ਮਾਣ ਸਨਮਾਨ ਵਧਿਆ ਹੈ, …

Read More »