ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਨਵਦੀਪ ਸਿੰਘ ਤੇ ਰਣਦੀਪ ਸਿੰਘ ਵੀ ਪਧਾਰੇ।ਸਕੂਲ ਦੇ ਮੈਬਰ ਇੰਚਾਰਜ਼ਾਂ, ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਤੇ ਸਮੂਹ ਸਟਾਫ ਵੱਲੋਂ ਭੁੱਗਾ ਬਾਲਿਆ ਗਿਆ ।ਵਿਦਿਆਰਥੀਆਂ ਵੱਲੋੋ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ …
Read More »Daily Archives: January 13, 2017
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਨਵੇਂ ਸਾਲ ਦੀ ਆਮਦ `ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਅਯੋਜਿਤ ਇਸ ਸਮਾਗਮ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਮੈਨੇਜਰ ਰਾਜਮਹਿੰਦਰ ਸਿੰਘ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਤੇ ਸਮੂਹ ਸਟਾਫ ਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ।ਬੱਚਿਆਂ ਨੇ …
Read More »ਗੁਗਲ ਨੇ ਘਰ ਪਹੁੰਚਾਇਆ ਮੱਧ ਪ੍ਰਦੇਸ਼ ਤੋ 20 ਸਾਲ ਪਹਿਲਾਂ ਗੁੰਮ ਹੋਇਆ ਮਾਨਸਿਕ ਰੋਗੀ
ਪੱਟੀ, 12 ਜਨਵਰੀ (ਅਵਤਾਰ ਸਿੰਘ ਢਿੱਲੋਂ)- ਮੱਧ ਪ੍ਰਦੇਸ ਤੋਂ 20 ਸਾਲ ਪਹਿਲਾਂ ਗੁੰਮ ਹੋਇਆ ਮਾਨਸਿਕ ਤੌਰ `ਤੇ ਪਰੇਸ਼ਾਨ ਬੀਮਾਰ ਬੱਚਾ ਅੱਜ ਪੱਟੀ ਵਿਖੇ ਲੱਭ ਗਿਆ।ਜਾਣਕਾਰੀ ਅਨੁਸਾਰ ਸੰਤ ਲਾਲ ਪੁੱਤਰ ਪੰਨਾ ਲਾਲ ਵਾਸੀ ਮਹਿਰੋਈ ਜ਼ਿਲਾ ਸੋਡਾਲ ਮੱਧ ਪ੍ਰਦੇਸ਼ ਨੇ ਜਾਣਕਾਰੀ ਦੱਸਿਆ ਕਿ ਮੇਰਾ ਭਰਾ ਗਨਪਤ ਰਾਮ ਘਰ ਤੋਂ 20 ਸਾਲ ਪਹਿਲਾਂ ਕੰਮ ਲਈ ਆਇਆ ਸੀ, ਪਰ ਵਾਪਸ ਕਦੀ ਘਰ ਨਾ ਗਿਆ।ਉਸ …
Read More »ਸੱਤਿਆ ਭਾਰਤੀ ਐੈਲੀਮੈਂਟਰੀ ਸਕੂਲ ਚੰਨਣਕੇ ਵਿਖੇ ਧੀਆਂ ਦੀ ਲੋਹੜ੍ਹੀ ਦਾ ਤਿਉਹਾਰ ਮਨਾਇਆ
ਮਹਿਤਾ ਚੌਂਕ, 12 ਜਨਵਰੀ (ਜੋਗਿੰਦਰ ਸਿੰਘ ਮਾਣਾ) – ਸੱਤਿਆ ਭਾਰਤੀ ਐੈਲੀਮੈਂਟਰੀ ਸਕੂਲ ਚੰਨਣਕੇ ਵਿਖੇ ਸਕੂਲੀ ਬੱਚਿਆਂ ਨਾਲ ਧੀਆਂ ਦੀ ਲੋਹੜੀ ਦਾ ਤਿਉਹਾਰ ਲੋਹੜ੍ਹੀ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ `ਤੇ ਪੁੱਜੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ। ਉਨਾਂ ਦੇ ਨਾਲ ਹਨ ਮੈਡਮ ਜਸਵਿੰਦਰ ਕੌਰ ਰੰਧਾਵਾ, ਸੂਬੇਦਾਰ ਬਲਕਾਰ ਸਿੰਘ, ਮੈਡਮ ਪਰਮਜੀਤ ਕੌਰ, ਅਰਜਨ ਸਿੰਘ, ਮਨਜੀਤ ਸਿੰਘ ਤੋ ਇਲਾਵਾ ਸਮੂਹ ਸਟਾਫ ਮੈਂਬਰ …
Read More »ਡਿਜ਼ੀਟਲ ਪੇਮੈਂਟ ਦੇ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ
ਮਲੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਸ.ਸ.ਸ.ਸ.ਮਲੋਟ (ਮੁੰਡੇ) ਵਿਖੇ ਈਕੋ ਕਲੱਬ ਵਲੋ ਡਿਜ਼ੀਟਲ ਪੇਮੈਂਟ ਦੇ ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਵਿਚ 9ਵੀ ਅਤੇ 10ਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੈਮੀਨਾਰ ਦੀ ਸ਼ੁਰੂਆਤ ਵਿੱਚ ਸ਼੍ਰੀ ਵਿਜੈ ਗਰਗ ਵੱਲੋ ਵਿਦਿਆਰਥੀਆਂ ਸਾਹਮਣੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਗਿਆ ਕਿ ਸਕੂਲ ਫੀਸ ਵੀ ਡਿਜੀਟਲ ਪੇਮੈਂਟ ਦੁਆਰਾ ਪੇਅ ਕੀਤੀ ਜਾ …
Read More »28ਵੇਂ ਸੜਕ ਸੁਰੱਖਿਆ ਹਫ਼ਤੇ ਦੇ ਚੌਥੇ ਦਿਨ ਕਾਲਜ ਵਿਦਿਆਰਥੀਆਂ ਦਾ ਸੈਮੀਨਾਰ ਆਯੋਜਿਤ
ਫਾਜ਼ਿਲਕਾ, 12 ਜਨਵਰੀ (ਵਿਨੀਤ ਅਰੋੜਾ)- ਜ਼ਿਲਾ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ ਦੀ ਅਗਵਾਈ ਵਿਚ 28ਵੇ ਸੜਕ ਸੁਰੱਖਿਆ ਹਫ਼ਤੇ ਤਹਿਤ ਸਥਾਨਕ ਸਰਕਾਰੀ ਐਮ.ਆਰ ਕਾਲਜ ਵਿਖੇ ਚੌਥੇ ਦਿਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲਾ ਟਰਾਂਸਪੋਰਟ ਅਫ਼ਸਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਨੂੰ ਅਪਣਾਉਣ ਲਈ ਕਿਹਾ। ਉਨਖ਼ਾਂ ਕਿਹਾ ਕਿ ਕਈ ਵਾਰ ਉਹ ਆਪਣੀ ਜਵਾਨੀ ਦੇ ਜੋਸ ਵਿਚ ਸੜਕੀ ਨਿਯਮਾਂ …
Read More »ਜਸਵਿੰਦਰ ਸਿੰਘ ਰੌਕੀ ਦੀ ਭੈਣ ਬੀਬੀ ਰਾਜਦੀਪ ਕੌਰ ਨੇ ਕੀਤਾ ਪਿੰਡਾਂ ਦਾ ਤੂਫਾਨੀ ਦੌਰਾ
ਫਾਜ਼ਿਲਕਾ, 12 ਜਨਵਰੀ (ਵਿਨੀਤ ਅਰੋੜਾ)- 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਆਜ਼ਾਦ ਉਮੀਦਵਾਰ ਦੇ ਤੋਰ ਤੇ ਪੰਜਾਬ ਸਰਕਾਰ ਦੇ ਮੌਜੂਦਾ ਸਮਾਂ ਵਿੱਚ ਮੰਤਰੀ ਰਹੇ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੇ ਖਿਲਾਫ ਚੋਣ ਲੜ ਕੇ ਉਹਨਾਂ ਨੂੰ ਵੱਡੀ ਟੱਕਰ ਦੇਣ ਵਾਲਾ ਰੌਕੀ ਭਾਵੇ ਜਿੱਤ ਤਾਂ ਹਾਸਲ ਨਹੀ ਕਰ ਸਕਿਆ ਪਰ ਆਜ਼ਾਦ ਉਮੀਦਵਾਰ ਹੋਣ ਦੇ ਬਾਵਜੂਦ ਵੀ ਉਹ ਕਾਂਗਰਸ ਪਾਰਟੀ ਦੇ ਉਮੀਦਵਾਰ …
Read More »ਹੀਰੋ ਬਣਿਆ ਗੱਟੂ ਡੋਰ ਦੀ ਲੋਹੜੀ ਬਾਲਣ ਵਾਲਾ ਸਾਹਿਲ ਸ਼ਰਮਾ
ਛੇਹਰਟਾ, 12 ਜਨਵਰੀ (ਸੁਖਬੀਰ ਸਿੰਘ ਖੁਰਮਣੀਆ) – ਐਵਰਗਰੀਨ ਮਾਡਰਨ ਸਕੂਲ ਦੇ ਵਿਹੜੇ ਵਿਚ ਲੋਹੜੀ ਬਲ ਰਹੀ ਸੀ ਤਾਂ ਵਾਈਸ ਪ੍ਰਿੰ. ਗੀਤਾ ਸ਼ਰਮਾ ਦੇ ਬੇੇਟੇ ਸਾਹਿਲ ਸ਼ਰਮਾ ਨੇ ਚਾਈਨਾ ਡੋਰ ਦਾ ਗੱਟੂ ਅਗਨ ਭੇਂਟ ਕਰ ਦਿੱਤਾ।ਸਮੂਹ ਵਿਦਿਆਰਥੀਆਂ ਲਈ ਹੀਰੋ ਬਣੇ 7ਵੀਂ ਜਮਾਤ ਦੇ ਸਾਹਿਲ ਸ਼ਰਮਾ ਨੇ ਕਿਹਾ ਕਿ ਬੀਤੇ ਦਿਨੀਂ ਅਲਫਾਜ਼ ਐਕਟਿੰਗ ਅਕੈਡਮੀ ਵਲੋਂ ਸਕੂਲ ਦੇ ਵਿਹੜੇ ਵਿਚ ਖੇਡੇ ਗਏ ਨਾਟਕ …
Read More »ਐਵਰਗਰੀਨ ਮਾਡਰਨ ਸਕੂਲ ਛੇਹਰਟਾ ’ਚ ਮਨਾਈ ਲੋਹੜੀ
ਛੇਹਰਟਾ, 12 ਜਨਵਰੀ (ਸੁਖਬੀਰ ਸਿੰਘ ਖੁਰਮਣੀਆ) ਸਥਾਨਕ ਐਵਰਗਰੀਨ ਮਾਡਰਨ ਸਕੂਲ ਵਿਖੇ ਲੋਹੜੀ ਦਾ ਪਵਿੱਤਰ ਤਿਉਹਾਰ ਚੇਅਰਮੈਨ ਤਰਸੇਮ ਸ਼ਰਮਾ, ਪ੍ਰਿੰ. ਮੋਨਿਕਾ ਕਾਲੀਆ ਅਤੇ ਵਾਈਸ ਪ੍ਰਿੰ. ਗੀਤਾ ਸ਼ਰਮਾ ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਚਾਵਾਂ ਨਾਲ ਮਨਾਇਆ ਗਿਆ।‘ਸੁੰਦਰ ਮੁੰਦਰੀਏ ਹੋ ਤੇਰਾ ਕੋਣ ਵਿਚਾਰਾ’ ਆਦਿ ਲੋਹੜੀ ਦੇ ਗੀਤ ਗਾ ਕੇ ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਵੱਖਰਾ ਰੰਗ ਬੰਨਿਆ ਸਕੂਲ ਦੇ ਵਿਹੜੇ ਵਿਚ …
Read More »ਮਾਤਾ ਚਰਨ ਕੌਰ ਸੁਸਾਇਟੀ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਮਾਤਾ ਚਰਨ ਕੌਰ ਸੁਸਾਇਟੀ ਵਲੋਂ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਮਾਤਾ ਚਰਨ ਕੌਰ ਕਾਲਜ ਵਿੱਚ ਮਨਾਈ ਗਈ ਲੜਕੀਆਂ ਦੀ ਲੌਹੜੀ ਮੌਕੇ ਭੁੱਗਾ ਬਾਲਿਆ ਗਿਆ ਅਤੇ ਕੇਕ ਕੱਟ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।ਸੁਸਾਇਟੀ ਦੀ ਚੇਅਰਪਰਸਨ ਮੈਡਮ ਸੁਖਵਿੰਦਰ ਕੌਰ ਸੰਧੂ ਨੇ ਜਿਥੇ ਲੜਕੀਆਂ ਦੀ ਸੁਰੱਖਿਆ ਸਬੰਧੀ ਕਨੂੰਨ ਸਖਤੀ ਨਾਲ …
Read More »
Punjab Post Daily Online Newspaper & Print Media