ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਏਅਰਪੋਰਟ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ “ਧੀਆਂ ਦੀ ਲੋਹੜੀ” ਦਾ ਤਿਉਹਾਰ ਬੜੀ ਰਵਾਇਤੀ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਵਿਸ਼ੇਸ਼ ਤੌਰ `ਤੇ ਤਿਆਰ ਕੀਤਾ ਲੋਹੜੀ ਦਾ ਸੰਗੀਤਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਉਘੇ ਸਟੇਜ਼ ਤੇ ਟੀ.ਵੀ ਕਲਾਕਾਰ ਨਰਿੰਦਰ ਸਾਂਘੀ ਵਲੋਂ ਤਿਆਰ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਪੰਜਾਬ …
Read More »Daily Archives: January 13, 2017
ਮਜੀਠੀਆ ਦੇ ਜ਼ਬਰਦਸਤ ਰੋਡ ਸ਼ੋਅ ਨੇ ਵਿਰੋਧੀਆਂ ਦੇ ਹੋਸ਼ ਉਡਾਏ-ਮਜੀਠੀਆ
ਮਜੀਠਾ, 12 ਜਨਵਰੀ (ਪੰਜਾਬ ਪੋਸਟ ਬਿਊਰੋ)- ਇਸ ਤੋਂ ਪਹਿਲਾਂ ਮਜੀਠੀਆ ਨੇ ਹਜ਼ਾਰਾਂ ਦੀ ਗਿਣਤੀ ’ਚ ਆਪਣੇ ਸਮਰਥਕਾਂ ਨਾਲ ਗੁਰਦਵਾਰਾ ਗੁਰੂ ਕੇ ਬੇਰ ਮੱਤੇਵਾਲ ਵਿਖੇ ਨਤਮਸਤਕ ਹੋਏ। ਜਿੱਥੇ ਮਜੀਠੀਆ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਜੀਠੀਆ ਵੱਲੋਂ ਮਜੀਠਾ ਤਕ ਇੱਕ ਜ਼ਬਰਦਸਤ ਤੇ ਵਿਸ਼ਾਲ ਰੋਡ ਸ਼ੋਅ ਦਾ ਆਯੋਜਨ ਕੀਤਾ। ਅਣਗਿਣਤ …
Read More »ਕਾਂਗਰਸ ਦੇ ਪੰਜੇ ਦੀ ਗੁਰੂ ਨਾਨਕ ਦੇ ਪਾਵਨ ਪੰਜੇ ਨਾਲ ਤੁਲਣਾ ਕਰਨ ਲਈ ਪੂਰੀ ਕਾਂਗਰਸ ਮੰਗੇ ਮਾਫੀ – ਮਜੀਠੀਆ
ਮਜੀਠਾ, 12 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ 2017 ਲਈ ਹਲਕਾ ਮਜੀਠਾ ਤੋਂ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬਾਅਦ ਦੁਪਹਿਰ ਮਜੀਠਾ ਵਿਖੇ ਰਿਟਰਨਿੰਗ ਅਫ਼ਸਰ ਦਮਨਜੀਤ ਸਿੰਘ ਮਾਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਰੋਡ ਸ਼ੋਅ ਨੂੰ ਕੁੱਝ ਸਮੇਂ ਲਈ ਵਿਚਾਲੇ ਛੱਡ ਕੇ ਨਾਮਜ਼ਦਗੀ ਭਰਨ ਆਏ ਮਜੀਠੀਆ ਨੇ …
Read More »ਹਰੇਕ ਉਮੀਦਵਾਰ ਨੂੰ ਚੋਣ ਪ੍ਰਚਾਰ ਲਈ ਰਿਟਰਨਿੰਗ ਅਫ਼ਸਰ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ -ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 12 ਜਨਵਰੀ (ਸੁੁੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਤੋਂ ਜਾਣੂੰ ਕਰਵਾਉਂਦੇ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਸਪੱਸ਼ਟ ਕੀਤਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਚੋਣਾਂ ਦਾ ਸਮੁੱਚਾ ਕੰਮ ਪੂਰੇ ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ …
Read More »ਹਥਿਆਰ ਲੈ ਕੇ ਚੱਲਣ `ਤੇ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 12 ਜਨਵਰੀ (ਸੁੁੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ-ਸਾਲ 2017 ਜੋ ਪੰਜਾਬ ਰਾਜ ਦੇ ਹੋਰ ਜ਼ਿਲ੍ਹਿਆਂ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਿਤੀ 4/2/2017 ਨੂੰ ਹੋ ਰਹੀਆਂ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ-2 ਦੀ ਜਿਮਨੀ ਚੋਣ ਵੀ ਇਸ ਮਿਤੀ ਨੂੰ ਹੀ ਹੋ ਰਹੀ ਹੈ, ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਬਸੰਤ ਗਰਗ ਨੇ ਅਮਨਪੂਰਵਕ ਢੰਗ ਅਤੇ ਬਿਨਾਂ ਕਿਸੇ ਭੈ …
Read More »ਯੂਨੀਵਰਸਿਟੀ ਦੇ ਕਾਸਮੋਟੋਲੋਜੀ ਤੇ ਕੰਟਿੰਗ ਐਂਡ ਟੇਲਰਿੰਗ ਦਾਖਲੇ ਦੀ ਅੰਤਿਮ ਮਿਤੀ 16 ਜਨਵਰੀ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਛੇ ਮਹੀਨਿਆਂ ਦਾ ਸਰਟੀਫਿਕੇਟ ਕੋਰਸ ਇੰਨ ਕਾਸਮੋਟੋਲੋਜੀ ਅਤੇ ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਕੰਟਿੰਗ ਐਂਡ ਟੇਲਰਿੰਗ ਸ਼ੁਰੂ ਕੀਤਾ ਜਾ ਰਿਹਾ ਹੈ। ਵਿਭਾਗ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ 16 ਜਨਵਰੀ ਤੱਕ …
Read More »GNDU organized N.S.S Adventure Camp at Manali
Amritsar, 12 January (Punjab Post Bureau) – The N.S.S. Volunteers of affiliated colleges of Guru Nanak Dev University has attended a 10 day Adventure Camp at Manali, H.P. A team of 20 N.S.S. Volunteers was escorted by Dr. Harminder Singh and Er. Henna Khosla of Regional Campus Jalandhar. The camp was organized at Atal Bihari Vajpayee Institute of Mountaineering & Allied …
Read More »ਉਘੇ ਲੇਖਕ ਜਰਨੈਲ ਸਿੰਘ ਅੱਚਰਵਾਲ ਦਾ ਰੁਬਰੂ ਸਮਾਗਮ 15 ਨੂੰ
ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਸਾਹਿਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 15 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪ੍ਰਸਿੱਧ ਲੇਖਕ ਜਰਨੈਲ ਸਿੰਘ ਅੱਚਰਵਾਲ ਨਾਲ ਰੁਬਰੂ ਕੀਤਾ ਜਾਵੇਗਾ।ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬੀ ਦੇ ਉੱਘੇ ਲੇਖਕ …
Read More »ਅਕਾਲੀ ਦਲ ਦੇ ਉਮੀਦਵਾਰ ਹਰੀ ਸਿੰਘ ਨੂੰ ਲੱਡੂਆਂ ਨਾਲ ਤੋਲਿਆ
ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਭਾ ਨੇ ਚੋਣ ਪ੍ਰਚਾਰ ਤੇਜ਼ ਕਰਦਿਆਂ ਹਲਕੇ ਦੇ ਵੱਖ-2 ਪਿੰਡਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਉਹਨਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਪ੍ਰੀਤ ਵੱਲੋਂ ਸ਼ਹਿਰ ਵਿੱਚ ਡੋਰ-ਟੂ-ਡੋਰ ਜਾ ਕੇ ਪਾਰਟੀ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਬੀਤੀ ਸ਼ਾਮ ਲੋਟੇ ਐਗਰੋ ਇੰਡਸਟਰੀਜ਼ ਦੇ ਮਾਲਕਾਂ …
Read More »ਭਗਵੰਤ ਮਾਨ ਕਲਾਕਾਰ ਦੇ ਨਾਲ-ਨਾਲ ਇੱਕ ਚੰਗਾ ਡਰਾਮੇਬਾਜ਼ ਰਾਜਾ ਵੜਿੰਗ
ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੋਲਡੀ ਖੰਗੂੜਾਂ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹੈ ਜਿਸ ਨੇ ਪਾਰਟੀ ਵਿੱਚ ਆਪਣੀ …
Read More »
Punjab Post Daily Online Newspaper & Print Media