Wednesday, November 25, 2026

Daily Archives: January 13, 2017

ਕਾਂਗਰਸ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ- ਲਵ ਸਿੰਘ ਭੁੱਲਰ

ਭਿੱਖੀਵਿੰਡ, 12 ਜਨਵਰੀ (ਕੰਬੋਕੇ, ਗੁਰਪ੍ਰਤਾਪ ਸਿੰਘ ਜੱਜ)- ਕਾਂਗਰਸ ਪਾਰਟੀ ਬਹੁਤ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ।ਜਿੰਨਾਂ ਅਕਾਲੀਆ ਨੇ ਕਾਗਰਸੀ ਆਗੂਆਂ ਨਾਲ ਧੱਕੇਸ਼ਾਹੀਆਂ ਕੀਤੀਆਂ ਹਨ ਉਹਨਾ ਦਾ ਸਾਰਾ ਹਿਸਾਬ ਕਿਤਾਬ ਹਲਕਾ ਖੇਮਕਰਨ ਦੇ ਨੋਜਵਾਨ ਅਤੇ ਨਿਧੜਕ ਆਗੂ ਸੁਖਪਾਲ ਸਿੰਘ ਭੁੱਲਰ ਹੀ ਲੈਣਗੇ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਲਵ ਸਿੰਘ ਭੁੱਲਰ ਮੱਖੀ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ …

Read More »

ਹਲਕਾ ਖੇਮਕਰਨ ਵਿਚ ਵੱਡੀ ਗਿਣਤੀ `ਚ ਅਕਾਲੀ ਆਗੂ ਕਾਂਗਰਸ ਵਿੱਚ ਸਾਮਲ

ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 12 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਹਰਦਿਆਲ ਸਿੰਘ ਸੁਰਸਿੰਘ, ਸਕੱਤਰ ਸਿੰਘ ਡਲੀਰੀ, ਸਰਪੰਚ ਸਿਮਰਨਜੀਤ ਸਿੰਘ ਭੈਣੀ, ਸਾਬਕਾ ਸਰਪੰਚ ਪ੍ਰਭਜੋਤ ਸਿੰਘ ਸੁਰਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ ਭੁੱਲਰ, ਯੂਥ ਵਿੰਗ ਅਕਾਲੀ ਆਗੂ ਲਖਦੀਪ ਸਿੰਘ ਮਾੜੀਮੇਘਾ, …

Read More »

ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦਾ ਤਿਉਹਾਰ ਮਨਾਇਆ

ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 12 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਕਸਬਾ ਭਿੱਖੀਵਿੰਡ ਦੇ ਸੈਕਰਡ ਸੋਲਜ ਕੋਨਵੈਂਟ ਸਕੂਲ ਵਿਖੇ ਸਕੂਲ਼ ਦੇ ਐਮ.ਡੀ ਸਾਹਿਬ ਸਿੰਘ ਸੈਦੋ, ਚੇਅਰਮੈਂਨ ਕੰਧਾਲ ਸਿੰਘ ਬਾਠ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਜਿਥੇ ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਬਾਲ ਕੇ ਪਵਿੱਤਰ ਤਿਉਹਾਰ ਨੂੰ ਮਨਾਉਦਿਆਂ, ਉਥੇ ਸਕੂਲ ਵਿਦਿਆਰਥਣਾਂ ਨੇ ਗਿੱਧਾ ਤੇ ਵਿਦਿਆਰਥੀਆਂ ਨੇ ਭੰਗੜਾ …

Read More »

ਪਿੰਡ ਬਾਪਲਾ ਵਿਚ ਇਕ ਦਰਜਨ ਤੋਂ ਵੱਧ ਆਮ ਆਦਮੀ ਪਾਰਟੀ `ਚ ਸ਼ਾਮਲ

ਸੰਦੌੜ, 12 ਜਨਵਰੀ (ਹਰਮਿੰਦਰ ਸਿੰਘ ਭੱਟ) – ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਸ਼ਦ ਡਾਲੀ ਨੂੰ ਉਸ ਸਮੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਬਾਪਲਾ ਨਾਲ ਸਬੰਧਿਤ ਇਕ ਦਰਜਨ ਤੋਂ ਵੱਧ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਆਪੋ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਉਧਰ ਆਮ ਆਦਮੀ ਪਾਰਟੀ ਵਿਚ ਸ਼ਾਮਲ …

Read More »

10ਵੀਂ ਕਲਾਸ ਵਿਚ ਪੜ੍ਹਦੇ ਲਾਪਤਾ ਦੋਵੇਂ ਬੱਚਿਆਂ ਨੂੰ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ

ਸੰਦੌੜ, 12 ਜਨਵਰੀ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਧਲੇਰ ਕਲਾਂ ਦੇ ਹਰਵਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਨੂੰ ਸੰਦੌੜ ਪੁਲਿਸ ਨੇ ਲੱਭ ਕੇ ਉਨ੍ਹਾਂ ਦੇ ਮਾਪਿਆਂ ਨੂੰ ਸੌਂਪ ਦਿੱਤਾ।ਇਹ ਦੋਵੇਂ ਬੱਚੇ ਪਿਛਲੇ ਸੱਤ ਦਿਨਾਂ ਤੋਂ ਘਰ ਵਿਚੋਂ ਕਿਤੇ ਚਲੇ ਗਏ ਸਨ ਜੋਕਿ ਪੁਲਿਸ ਨੂੰ ਅੰਮ੍ਰਿਤਸਰ ਤੋਂ ਲੱਭੇ ਹਨ।ਇਹ ਲਾਪਤਾ ਬੱਚੇ ਆਪਣੇ ਘਰਦਿਆਂ ਤੋਂ ਨਾਰਾਜ ਹੋ ਕੇ 6 ਜਨਵਰੀ ਤੋਂ ਹੀ ਘਰੋਂ …

Read More »

ਸਮਾਜ ਅੰਦਰੋਂ ‘‘ਭਰੂਣ ਹੱਤਿਆ’’ ਦਾ ਰੁਝਾਨ ਕਦੋਂ ਖਤਮ ਹੋਵੇਗਾ- ਲੇਖਕ

ਸੰਦੌੜ, 12 ਜਨਵਰੀ (ਹਰਮਿੰਦਰ ਸਿੰਘ ਭੱਟ) – ਅੱਜ ਦੇ ਵਿਗਿਆਨਕ ,ਤਕਨੀਕੀ ਅਤੇ ਸਾਇੰਸ ਦੇ ਯੁੱਗ ਵਿੱਚ ਮਨੁੱਖ ਬੇਸੱਕ ਤਰੱਕੀ ਕਰ ਰਿਹਾ ਹੈ ਪਰ ਮਰਦ ਪ੍ਰਧਾਨ ਦੇ ਸਮਾਜ ਅੰਦਰ ਅੋਰਤ ਨੂੰ ਆਪਣੇ ਪੈਰ ਦੀ ਜੁੱਤੀ ਹੀ ਸਮਝਿਆ ਜਾਦਾਂ ਹੈ।ਦੇਸ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ, ਲਤਾੜੇ ਗਰੀਬ ਬੱਚਿਆਂ ਦੀ ਹਮਦਰਦ  ਸੀ੍ਰਮਤੀ ਮਦਰ ਟਰੇਸਾ, ਅਕਾਸ ਵਿੱਚ ਉਡਾਰੀਆਂ ਭਰਨ ਵਾਲੀ ਕਲਪਨਾ …

Read More »

BBK DAV College Organizes NSS Camp On Demonetization and Cashless Economy

  Amritsar, January 12 (Punjab Post Bureau) – NSS Unit of BBK DAV College for Women organized a 7 Days Camp in the college premises. The camp aimed at educating the people about demonetization and cashless economy. During the camp, NSS volunteers visited Government High School in Qila Jiwan Singh, an adopted village of the college. During the visit, volunteers …

Read More »

ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਸੰਬੰਧੀ ਨੈਸ਼ਨਲ ਯੂਥ ਡੇਅ ਮਨਾਇਆ

ਬਠਿੰਡਾ, 12 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈੇਕਨਾਲੋਜੀ ਵੱਲੋਂ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਸੰਬੰਧ ਵਿੱਚ ਅੱਜ ‘ਨੈਸ਼ਨਲ ਯੂਥ ਡੇਅ’ ਮਨਾਇਆ ਗਿਆ। ਇਸ ਮੌਕੇ ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਲਈ ਮਿਸਟਰ ਲਲਿਤ ਸੱਚਦੇਵਾ ਨੇ …

Read More »

ਨਾਬਾਲਗ ਲੜਕੀ ਨੂੰ ਡਰਾ ਧਮਕਾ ਕੇ ਵੇਚਣ ਵਾਲੇ ਦੋਸ਼ੀ ਗ੍ਰਿਫਤਾਰ

ਬਠਿੰਡਾ, 12 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸ਼ਹਿਰ ਦੇ ਪੁਲਿਸ ਉਪ ਕਪਤਾਨ ਰਾਜਪਾਲ ਸਿੰਘ ਹੁੰਦਲ ਨੇ ਪ੍ਰੈਸ ਵਾਰਤਾ ਵਿਚ ਦੱਸਿਆ ਕਿ ਸੁਰਿੰਦਰ ਸਿੰਘ ਪੁੱਤਰ ਭਜਨ ਸਿੰਘ ਕੌਮ ਮਹਿਰਾ ਸਿੱਖ ਜੱਸੀ ਪੌ ਵਾਲੀ ਨੇ ਆਪਣੇ ਦਸਖ਼ਾਸਤ ਥਾਣਾ ਕੋਟਫੱਤਾ ਦੇਣ ਉਪਰੰਤ ਕਿਹਾ ਕਿ ਉਸ ਦੀ ਲੜਕੀ ਮਮਤਾ ਰਾਣੀ ਨਾਬਾਲਗ 16 ਨੂੰ ਸਰਬਜੀਤ ਕੋਰ ਪਤਨੀ ਜੱਟਾ ਸਿੰਘ ਕੌਮ ਮਹਿਰਾ ਜੱਸੀ ਪੌ ਵਾਲੀ …

Read More »