ਅੰਮ੍ਰਿਤਸਰ 13 ਜਨਵਰੀ, (ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਰਿਜ਼ਨਲ ਕੈਂਪਸਾਂ ਅਤੇ ਕਾਂਸਟੀਚੁਐਂਟ ਕਾਲਜਾਂ ਨੇ ਲੋਹੜੀ ਦਾ ਤਿਉਹਾਰ ਹਰਸ਼ ਅਤੇ ਉਲਾਸ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਨ.ਐਸ. ਤੁੰਗ ਅਤੇ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਭਾਈਚਾਰੇ ਨੂੰ ਲੋਹੜੀ ਦੀ ਵਧਾਈ ਦਿੱਤੀ। ਵਿਸ਼ੇਸ਼ ਕਰ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ …
Read More »Daily Archives: January 14, 2017
ਸੌ ਫ਼ੀਸਦੀ ਵੋਟਿੰਗ ਨੂੰ ਬਣਾਇਆ ਜਾਵੇਗਾ ਯਕੀਨੀ – ਜਾਗਰੂਕਤਾ ਨਿਗਰਾਨ
ਫਾਜ਼ਿਲਕਾ,13 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਹਰੇਕ ਵਰਗ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਦੇ ਮੰਤਵ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।ਇਹ ਜਾਣਕਾਰੀ ਜਾਗਰੂਕਤਾ ਨਿਗਰਾਨ ਐਲ ਮਧੂ ਨਾਗ ਨੇ ਦਿੱਤੀ।ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਸੌ ਫੀਸਦੀ …
Read More »ਵੋਟਰ ਜਾਗਰੂਕਤਾ ਸਬੰਧੀ ਹਿਊਮਨ ਚੇਨ ਬਣਾਈ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੇ ਪਿੰਡ ਮੁਹੰਮਦ ਪੀਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸਵੀਪ ਪ੍ਰੋਜੈਕਟ ਤਹਿਤ ਵੋਟਰ ਜਾਗਰੂਕਤਾ ਸਬੰਧੀ ਹਿਊਮਨ ਚੈਨ ਬਣਾਈ ਗਈ। ਜਿਸ ਵਿਚ ਜਮਾਂ ਇੱਕ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਹਿੱਸਾ ਲਿਆ। ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸਮਰਿਤੀ ਕਵਾਤੜਾ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਆਧਾਰ ਕਾਰਡ ਦਾ ਮਹੱਤਵ …
Read More »ਸਕੂਲ ਵਿਚ ਰੋਡ ਸੇਫ਼ਟੀ ਹਫ਼ਤਾ ਮਨਾਇਆ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵਿਖੇ ਪਿੰ੍ਰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਰੋਡ ਸੇਫ਼ਟੀ ਹਫ਼ਤਾ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢ ਕੇ ਪਿੰਡ ਵਾਸੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਸਕੂਲ ਵਿਚ ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ …
Read More »ਪੰਜਾਬ ਸਟੇਟ ਕਰਮਚਾਰੀ ਦਲ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜੀ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਪੰਜਾਬ ਸਟੇਟ ਕਰਮਚਾਰੀ ਦਲ ਸ਼ਾਖਾ ਫਾਜ਼ਿਲਕਾ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਸੰਬੋਧਤ ਕਰਦਿਆਂ ਲ ਦੇ ਸੂਬਾਈ ਜਥੇਬੰਦਕ ਸਕੱਤਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਤੀਸ਼ ਵਰਮਾ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਲਗਾਤਾਰ 10 ਵਰ੍ਹੇ ਕਰਮਚਾਰੀਆਂ ਨੂੰ ਖਾਲ੍ਹੀ ਹੱਥ ਵਿਖਾਉਣ ਤੋਂ ਬਿਨਾ ਹੋਰ ਕੁਝ …
Read More »ਡਿਪਟੀ ਕਮਿਸ਼ਨਰ ਨੇ ਖਰੀਦੋ ਫ਼ਰੋਖਤ ਕਰਨ ਸਮੇਂ ਕੈਸ਼ਲੈਸ ਪੇਮੈਂਟ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਲੋਕਾਂ ਨੂੰ ਨਕਦੀ ਰਹਿਤ ਲੈਣ-ਦੇਣ ਕਰਨ ਨੂੰ ਤਰਜੀਹ ਦੇਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਇੱਥੇ ਇਸ ਮੁਹਿੰਮ ਵਿਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਤ ਕੀਤਾ ਗਿਆ।ਇੰਨ੍ਹਾਂ ਸਨਮਾਨਤ ਹੋਣ ਵਾਲਿਆਂ ਵਿਚ ਦੀਪਕ ਕੁਮਾਰ, ਬਲਵਿੰਦਰ ਸਿੰਘ ਅਤੇ ਰਤਨ ਲਾਲ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਨਕਦੀ ਰਹਿਤ …
Read More »ਸ਼ਿਵ ਲਾਲ ਡੋਡਾ ਤੇ ਅਮਿਤ ਡੋਡਾ ਵਲੋਂ ਆਜ਼ਾਦ ਉਮੀਦਵਾਰ ਦੇ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ ਦੋ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ …
Read More »ਨੈਸ਼ਨਲ ਕਾਲਜ ਫਾਰ ਚੁਵਾੜਿਆਂ ਵਾਲੀ ਵਿਖੇ ਸੜਕ ਸੁਰੱਖਿਆ ਹਫ਼ਤਾ ਮਨਾਇਆ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ। ਸੜਕ ਹਾਦਸਿਆਂ ਦੀ ਮੁੱਖ ਵਜ੍ਹਾ ਲਾਪਰਵਾਹੀ ਹੈ।ਜਦੋਂ ਅਸੀ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹਾਂ ਤਾਂ ਸੜਕ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਜਿਸ ਦਾ ਖੁਮਿਆਜ਼ਾ ਜਿੱਥੇ ਲਾਪਰਵਾਹ ਵਿਅਕਤੀ ਨੂੰ ਭੁਗਤਣਾ ਪੈਂਦਾ ਹੈ।ਉੱਥੇ ਹੀ ਕਿਸੇ ਦੂਜੇ ਵਿਅਕਤੀ ਦੀ ਜਾਨ ਜੋਖ਼ਮ ਵਿਚ ਪਾ ਦਿੰਦੇ ਹਾਂ।ਇੰਨ੍ਹਾਂ ਸ਼ਬਦਾਂ …
Read More »ਸੁਰਜੀਤ ਕੁਮਾਰ ਜਿਆਣੀ ਦੇ ਹੱਕ `ਚ ਧਰਮ ਪਤਨੀ ਨਿਰਮਲਾ ਜਿਆਣੀ ਨੇ ਕੀਤਾ ਚੋਣ ਪ੍ਰਚਾਰ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) : ਚੋਣਾਂ ਦੇ ਮੌਸਮ ਵਿੱਚ ਆਪਣੇ ਆਪਣੇ ਉਮੀਦਵਾਰ ਨੂੰ ਵੱਧ ਤੋ ਵੱਧ ਵੋਟਾਂ ਨਾਲ ਜਿਤਾੳਂੁਣ ਦੇ ਲਈ ਹਰੇਕ ਉਮੀਦਵਾਰ ਦੇ ਪਰਿਵਾਰਿਕ ਮੈਂਬਰਾਂ, ਵਰਕਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਅੱਜ ਸ਼ਾਮ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੀ ਧਰਮ ਪਤਨੀ ਸ਼੍ਰੀ ਮਤੀ ਨਿਰਮਲਾ ਜਿਆਣੀ ਨੇ ਆਪਣੀ ਪਾਰਟੀ ਦੇ ਵਰਕਰਾਂ …
Read More »ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਪੇਡ ਨਿਊਜ਼ ’ਤੇ ਨਜ਼ਰ-ਡਾ. ਬਸੰਤ ਗਰਗ
ਅੰਮਿ੍ਰਤਸਰ, 13 ਜਨਵਰੀ (ਸੁਖਬੀਰ ਸਿੰਘ) -ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਸਮੂਹ ਪਾਰਟੀਆਂ ਦੇ ਉਮੀਦਵਾਰਾਂ ਦੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਿਥੇ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ, ਉਥੇ ਉਮੀਦਵਾਰਾਂ ਵੱਲੋਂ ਇਲੈਕਟਰੋਨਿਕ, ਪਿ੍ਰੰਟ ਅਤੇ ਸੋਸ਼ਲ ਮੀਡੀਆ ’ਚ ਇਸ਼ਤਿਹਾਰ ਜਾਂ ਪੇਡ …
Read More »
Punjab Post Daily Online Newspaper & Print Media